news

Jagga Chopra

Articles by this Author

ਐੱਸਜੀਪੀਸੀ ਨੇ 1052 ਲੋਕਾਂ ਦਾ ਜੱਥਾ ਪਾਕਿਸਤਾਨ ਲਈ ਕੀਤਾ ਰਵਾਨਾ, ਗੁਰੂਧਾਮਾਂ ਦੇ ਕਰਨਗੇ ਦਰਸ਼ਨ

ਅੰਮ੍ਰਿਤਸਰ, 09 ਅਪ੍ਰੈਲ : ਖਾਲਸਾ ਸਾਜਨਾ ਦਿਵਸ ‘ਤੇ ਸਰਹੱਦ ਪਾਰ ਪਾਕਿਸਤਾਨ ਵਿਚ ਆਯੋਜਿਤ ਹੋਣ ਵਾਲੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ 1052 ਲੋਕਾਂ ਦਾ ਜੱਥਾ ਭੇਜ ਰਹੀ ਹੈ। ਇਸ ਸਾਲ ਪਾਕਿਸਤਾਨ ਨੇ ਪੂਰੇ ਭਾਰਤ ਤੋਂ 2856 ਲੋਕਾਂ ਨੂੰ ਵੀਜ਼ਾ ਦਿੱਤਾ ਹੈ ਜਿਨ੍ਹਾਂ ਵਿਚੋਂ 1052 ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾ ਰਹੇ ਹਨ। ਸਾਰੇ

ਭਾਜਪਾ ਜਾਣ ਦੀਆਂ ਫੈਲਾਈਆਂ ਜਾ ਰਹੀਆਂ ਖ਼ਬਰਾਂ ਝੂਠੀਆਂ ਹਨ : ਸਾਬਕਾ ਮੁੱਖ ਮੰਤਰੀ ਚੰਨੀ 

ਚੰਡੀਗੜ੍ਹ, 09 ਅਪ੍ਰੈਲ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਜਪਾ ‘ਚ ਜਾਣ ਦੀਆਂ ਅਫਵਾਹਾਂ ਸੁਣਨ ਨੂੰ ਮਿਲ ਰਹੀਆਂ ਸਨ, ਜਿਸ ਤੇ ਚਰਨਜੀਤ ਸਿੰਘ ਚੰਨੀ ਨੇ ਆਪਣਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਜੋ ਉਨ੍ਹਾਂ ਬਾਰੇ ਭਾਜਪਾ ਜਾਣ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਹ ਝੂਠੀਆਂ ਖ਼ਬਰਾਂ ਹਨ। ਚਰਨਜੀਤ ਸਿੰਘ ਚੰਨੀ ਨੇ ਸਾਫ

ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਪੰਜਾਬ ਤੋਂ ਪਹੁੰਚੇ ਜਥੇ ਦਾ ਵਾਹਗਾ ਪਹੁੰਚਣ ਤੇ ਨਿੱਘਾ ਸਵਾਗਤ 

ਅੰਮ੍ਰਿਤਸਰ, 09 ਅਪ੍ਰੈਲ : ਵਿਸਾਖੀ ਮੌਕੇ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਪੰਜਾਬ ਤੋਂ ਅੱਜ ਜਥਾ ਗਿਆ ਹੈ। ਇਸ ਜਥੇ ਦਾ ਪਾਕਿਸਤਾਨ ਪਹੁੰਚ 'ਤੇ ਨਿੱਘਾ ਸਵਾਗਤ ਕੀਤਾ ਗਿਆ। ਅਟਾਰੀ ਰਸਤੇ ਵਾਹਗਾ ਪਹੁੰਚੇ ਜਥੇ ਦਾ ਵਾਹਗਾ ਪਹੁੰਚਣ 'ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਰਾਣਾ ਸ਼ਾਹਿਦ ਸਲੀਮ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ

ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ‘ਚ ਹੋਏ ਸ਼ਾਮਿਲ

ਚੰਡੀਗੜ੍ਹ, 09 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਸਪੁੱਤਰ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਦੀ ਹਾਜ਼ਰੀ ‘ਚ ਭਾਜਪਾ ਪਾਰਟੀ ‘ਚ ਸ਼ਾਮਿਲ ਹੋ ਗਏ। ਜਿਕਰਯੋਗ ਹੈ ਕਿ ਇੰਦਰ

ਬਲਾਚੌਰ ਨੇੜੇ ਟਰੱਕ, ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ‘ਚ 4 ਦੀ ਮੌਤ

ਬਲਾਚੌਰ, 09 ਅਪ੍ਰੈਲ : ਨਵਾਂਸ਼ਹਿਰ- ਬਲਾਚੌਰ ਨੈਸ਼ਨਲ ਹਾਈਵੇ ਤੇ ਇੱਕ ਟਰੱਕ, ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ‘ਚ 4 ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਨਵਾਂ ਮਜਾਰਾ ‘ਚ ਟਰੱਕ, ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਵਾਪਰਿਆ, ਜਿਸ ‘ਚ ਇੱਕ ਔਰਤ ਅਤੇ ਤਿੰਨ ਵਿਅਕਤੀਆਂ ਸਮੇਤ 4 ਦੀ ਮੌਤ ਹੋ ਗਈ ਹੈ। ਘਟਨਾਂ ਦੀ

ਬਾਂਦੀਪੁਰ ਟਾਈਗਰ ਰਿਜ਼ਰਵ 'ਚ ਜੰਗਲ ਸਫਾਰੀ 'ਚ ਇੱਕ ਵੱਖਰੇ ਅੰਦਾਜ਼ ਵਿੱਚ ਦਿਖੇ ਪੀ.ਐਮ ਮੋਦੀ

ਕਰਨਾਟਕ, 09 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਾਟਕ ਦੇ ਬਾਂਦੀਪੁਰ ਟਾਈਗਰ ਰਿਜ਼ਰਵ ਪਹੁੰਚੇ। ਇਸ ਦੌਰਾਨ ਪੀਐਮ ਮੋਦੀ ਨੇ ਥੇਪਾਕਾਡੂ ਹਾਥੀ ਕੈਂਪ ਵਿੱਚ ਹਾਥੀ ਨੂੰ ਗੰਨਾ ਵੀ ਖੁਆਇਆ। ਪ੍ਰਧਾਨ ਮੰਤਰੀ ਮੋਦੀ ਨੇ ਆਸਕਰ ਜੇਤੂ ਡਾਕੂਮੈਂਟਰੀ 'ਦਿ ਐਲੀਫੈਂਟ ਵਿਸਪਰਸ' ਦੇ ਪਿੱਛੇ ਦੀ ਜੋੜੀ ਬੋਮਨ-ਬੇਲੀ ਨਾਲ ਵੀ ਮੁਲਾਕਾਤ ਕੀਤੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ

ਰਾਸ਼ਟਰਪਤੀ ਜੀ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਨੇ ਮੇਰੀਆਂ ਸਾਰੀਆਂ ਫਿਲਮਾਂ ਦੇਖੀਆਂ ਹਨ : ਰਵੀਨਾ ਟੰਡਨ

ਨਵੀਂ ਦਿੱਲੀ, 09 ਅਪ੍ਰੈਲ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਹਾਲ ਹੀ ਵਿੱਚ ਫਿਲਮ ਅਭਿਨੇਤਰੀ ਰਵੀਨਾ ਟੰਡਨ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਹੁਣ ਰਵੀਨਾ ਟੰਡਨ ਨੇ ਇਸ ਸਬੰਧੀ ਇੱਕ ਇੰਟਰਵਿਊ ਦਿੱਤਾ ਹੈ। ਰਵੀਨਾ ਟੰਡਨ ਨੂੰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪ੍ਰੋਗਰਾਮ ਰਾਸ਼ਟਰਪਤੀ ਭਵਨ ਵਿੱਚ ਹੋਇਆ। ਇਸ

ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲਣ ਦਾ ਮੁੱਖ ਮੰਤਰੀ ਨੇ ਤੁਗਲਕੀ ਫਰਮਾਨ ਜਾਰੀ ਕੀਤਾ ਹੈ : ਬੈਂਸ 

ਲੁਧਿਆਣਾ, 09 ਅਪ੍ਰੈਲ : ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲਣ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਗਲਕੀ ਫਰਮਾਨ ਜਾਰੀ ਕੀਤਾ ਹੈ। ਜਿਸ ਤੋਂ ਇੰਝ ਜਾਪਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਬਿਜਲੀ ਦਾ ਵੱਡਾ ਸੰਕਟ ਪੈਦਾ ਹੋਣ ਵਾਲਾ ਹੈ, ਇਹ ਵਿਚਾਰ ਸਾਬਕਾ ਵਿਧਾਇਕ ਸਿਮਰਜੀਤ ਸਿੰਘ

ਆਪ ਸਰਕਾਰ ਗਰਮੀਆਂ ਵਿਚ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਲੋੜੀਂਦੀ ਬਿਜਲੀ ਦਾ ਪ੍ਰਬੰਧ ਕਰਨ 'ਚ ਅਸਫਲ : ਸੁਖਬੀਰ ਸਿੰਘ ਬਾਦਲ
  • ਜਲੰਧਰ ਲੋਕ ਸਭਾ ਜ਼ਿਮਨੀ ਚੋਣ ਬਸਪਾ ਗਠਜੋੜ ਮਿਲ ਕੇ ਚੋਣ ਲੜੇਗਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਲੜੇਗਾ।
  • ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਦਫਤਰੀ  ਸਮਾਂ ਸਵੇਰੇ 7.30 ਵਜੇ ਤੋਂ ਸ਼ੁਰੂ ਕਰਨ ਦੀ ਵੀ ਨਿਖੇਧੀ ਕੀਤੀ।
  • ਪੰਜਾਬੀ ਵੱਡੇ ਬਿਜਲੀ ਕੱਟਾਂ ਵਾਸਤੇ ਤਿਆਰ ਰਹਿਣ।

ਜਲੰਧਰ, 09 ਅਪ੍ਰੈਲ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ

ਸੰਕਟ ਦੀ ਘੜ੍ਹੀ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ : ਮੰਤਰੀ ਧਾਲੀਵਾਲ 

ਗੁਰਦਾਸਪੁਰ, 9 ਅਪ੍ਰੈਲ : ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਸਬੰਧੀ ਜਾਇਜ਼ਾ ਲੈਣ ਲਈ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ, ਅਗਵਾਨ, ਮਨਸੂਰ ਅਤੇ ਘਣੀਏ-ਕੇ-ਬੇਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ