ਹੁਸ਼ਿਆਰਪੁਰ, 09 ਅਪ੍ਰੈਲ : ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਝਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਗੰਭੀਰ ਹੈ, ਜਿਸ ਲਈ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹ ਅੱਜ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ ਸੌਂਪਣ ਮੌਕੇ
news
Articles by this Author
ਪਟਿਆਲਾ, 9 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਗੌਤਮ ਜੈਨ ਨੇ ਫ਼ੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਜੋ 4
- "ਪ੍ਰਭੂ ਯਿਸੂ ਮਸੀਹ ਦੇ ਪੁਨਰ-ਜਨਮ ਦਿਹਾੜੇ ਦੀਆਂ ਸੰਗਤ ਨੂੰ ਸ਼ੁਭਕਾਮਨਾਵਾਂ" : ਹਰਚੰਦ ਬਰਸਟ
ਜਲੰਧਰ 9 ਅਪ੍ਰੈਲ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਐਤਵਾਰ ਨੂੰ ਪਿੰਡ ਤਾਜਪੁਰ ਦੇ ਚਰਚ ਵਿਖੇ ਕਰਵਾਏ ਈਸਟਰ ਸਮਾਗਮ ਵਿੱਚ ਭਾਗ ਲੈਂਦਿਆਂ ਪ੍ਰਭੂ ਯਿਸੂ ਮਸੀਹ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ
ਤਰਨਤਾਰਨ, 9 ਅਪ੍ਰੈਲ : ਉਤਰ ਪ੍ਰਦੇਸ਼ ਦੇ ਕੁਝ ਤਸਕਰਾਂ ਵਲੋਂ ਬੇ-ਜ਼ੁਬਾਨ ਜਾਨਵਰਾਂ ਦੀ ਤਸਕਰੀ ਦੀਆਂ 5 ਵੱਡੀਆਂ ਗੱਡੀਆਂ 'ਚੋ 500 ਦੇ ਕਰੀਬ ਜਾਨਵਰਾਂ ਨੂੰ ਬੇ-ਰਹਿਮੀ ਨਾਲ ਬੰਦ ਕੀਤਾ ਗਿਆ ਸੀ, ਨੂੰ ਵਿਧਾਇਕ ਕਸ਼ਮੀਰ ਸਿੰਘ ਸੋਹਲ ਅਤੇ ਪੁਲਿਸ ਵਲੋਂ ਛੁਡਵਾਇਆ ਗਿਆ । ਇਸ ਮੌਕੇ ਵਿਧਾਇਕ ਸੋਹਲ ਨੇ ਦੱਸਿਆ ਕਿ ਜਾਨਵਰਾਂ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ। 500 ਦੇ ਕਰੀਬ
ਹੁਸ਼ਿਆਰਪੁਰ, 9 ਅਪ੍ਰੈਲ : ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਹਿਰਾਸਤ 'ਚ ਲਏ ਗਏ ਐਨਆਰਆਈ ਜਸਵਿੰਦਰ ਸਿੰਘ ਪਾਂਗਲੀ ਨੂੰ ਪੁਲਿਸ ਨੂੰ 24 ਘੰਟਿਆਂ ਦੇ ਵਿੱਚ ਹੀ ਰਿਹਾਅ ਕਰਨਾ ਪਿਆ। ਪੁਲਿਸ ਨੂੰ ਐਨਆਰਆਈ ਨੌਜਵਾਨ ਦੇ ਖਿਲਾਫ ਕੋਈ ਵੀ ਸਬੂਤ ਨਹੀਂ ਮਿਲਿਆ। ਐਨਆਰਆਈ ਜਸਵਿੰਦਰ ਸਿੰਘ ਪਾਂਗਲੀ ਫਗਵਾੜਾ ਦੇ ਨਾਲ ਲੱਗਦੇ ਪਿੰਡ ਜਗਤਪੁਰ ਜੱਟਾਂ ਦਾ ਰਹਿਣ ਵਾਲਾ ਹੈ। ਜਸਵਿੰਦਰ ਸਿੰਘ
- ਸਬੰਧਤ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ‘ਚ ਪੂਰਾ ਪੂਰਾ ਕਰਨ ਦੇ ਦਿੱਤੇ ਆਦੇਸ਼
ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ। ਹਰਭਜਨ ਸਿੰਘ ਈ.ਟੀ.ਓ. ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ ਦੌਰਾ ਕੀਤਾ ਅਤੇ ਭਰੋਸਾ ਦਿੱਤਾ
ਪਿੱਛਲੇ ਬਾਰਾਂ ਤੇਰਾਂ ਦਿਨਾਂ ਤੋ ਯੋਗੀ ਅਮਨਦੀਪ ਸਿੰਘ ਜੀ ਵੱਲੋਂ ਲਗਾਏ ਮੈਡੀਟੇਸਨ ਕੈਪ ਦੌਰਾਨ ਮੈਂ ਅਲੱਗ ਅਲੱਗ ਦੇਸ਼ਾਂ ਜਿੰਨਾਂ ਵਿੱਚ ਅਮੇਰਕਾ, ਜਪਾਨ, ਤਾਈਵਾਨ, ਅਰਜਨਟੀਨਾ , ਕਨੇਡਾ, ਉਬਜੇਕਿਸਤਾਨ,ਚਾਇਨਾ, ਰਸੀਆ, ਦੁਬਈ, ,ਅਸਟਰੇਲੀਆ, ਜਰਮਨੀ,ਇਸਰਾਇਲ, ਸਵੀਡਨ, ਕਜਾਜਿਸਤਾਨ, ਕਰੋਏਸੀਆ ਤੇ ਹੋਰ ਵੀ ਬਹੁਤ ਸਾਰੀਆਂ ਥਾਵਾਂ ਤੋਂ ਆਏ ਲੋਕਾਂ ਨਾਲ ਸੀ। ਇੰਨਾਂ ਦਿਨਾਂ ਵਿੱਚ
ਲੁਧਿਆਣਾ, 8 ਅਪ੍ਰੈਲ (ਸਰਬਜੀਤ ਸਿੰਘ ਲੁਧਿਆਣਵੀ) : ਪ੍ਰਤਾਪ ਚੌਂਕ ਨਜ਼ਦੀਕ ਵਿਸ਼ਵਕਰਮਾ ਕਲੋਨੀ ਵਿਖੇ ਪਬਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਤਰਨਜੀਤ ਕੌਰ ਨੇ ਦੱਸਿਆ ਕਿ ਰਾਹੁਲ ਪੁੱਤਰ ਕੁਲਦੀਪ ਸਿੰਘ ਨੇ ਪਹਿਲਾ, ਪ੍ਰੀਆਂਸ਼ੂ ਰਾਏ ਪੁੱਤਰ ਪਵਨ ਕੁਮਾਰ ਨੇ ਦੂਸਰਾ ਤੇ
ਨੈਰੋਬੀ, 08 ਅਪ੍ਰੈਲ : ਤਨਜ਼ਾਨੀਆ ਨਾਲ ਲੱਗਦੀ ਪੱਛਮੀ ਕੀਨੀਆ ਦੀ ਸਰਹੱਦ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਦਰਅਸਲ ਮਿਗੋਰੀ ਸ਼ਹਿਰ ਦੇ ਹਾਈਵੇਅ 'ਤੇ ਇਕ ਟਰੱਕ ਬੇਕਾਬੂ ਹੋ ਗਿਆ। ਉਸਨੇ ਪੈਦਲ ਚੱਲਣ ਵਾਲਿਆਂ, ਮੋਟਰਸਾਈਕਲਾਂ ਅਤੇ ਟੈਕਸੀਆਂ ਉੱਤੇ ਟਰੱਕ ਚਲਾ ਦਿੱਤਾ। ਇਸ ਭਿਆਨਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ
- ਹਲਕਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਾਂ : ਵਿਧਾਇਕ ਗਰੇਵਾਲ
- ਕਿਹਾ! ਕਲੀਨਿਕ ਅੰਦਰ ਵੱਖ-ਵੱਖ ਤਰ੍ਹਾਂ ਦੇ ਟੈਸਟ ਕਰਵਾਏ ਜਾਣਗੇ ਮੁਫ਼ਤ, ਵਿਰੋਧੀਆਂ ਦੀਆਂ ਅਫਵਾਹਾਂ ਨੂੰ ਦਰਕਿਨਾਰ ਕਰਨ ਦੀ ਵੀ ਕੀਤੀ ਅਪੀਲ
ਲੁਧਿਆਣਾ, 08 ਅਪ੍ਰੈਲ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਾਰਡ ਨੰਬਰ 6 ਵਿਖੇ ਨਵੇਂ ਬਣ ਰਹੇ ਆਮ ਆਦਮੀ