news

Jagga Chopra

Articles by this Author

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਤਸਕਰੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਹੋਵੇਗੀ ਸਹਾਈ: ਡੀਜੀਪੀ ਗੌਰਵ ਯਾਦਵ
  • ਗ੍ਰਿਫਤਾਰ ਦੋਸ਼ੀ ਨੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਨ ਲਈ
ਜਿਵੇਂ ਵੋਟਾਂ ਮੰਗਣ ਆਏ ਸੀ, ਉਸੇ ਤਰ੍ਹਾਂ ਕੰਮ ਕਰਨ ਲਈ ਲੋਕਾਂ ਕੋਲ ਵੀ ਜਾਵਾਂਗੇ : ਡਾ. ਬਲਬੀਰ ਸਿੰਘ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਰੰਭੇ 'ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ' ਪ੍ਰੋਗਰਾਮ ਤਹਿਤ ਪਿੰਡਾਂ 'ਚ ਪੁੱਜੇ ਸਿਹਤ ਮੰਤਰੀ
  • ਕਿਹਾ, ਪਿੰਡ ਵਾਸੀਆਂ ਦੀ ਵਿਕਾਸ ਕੰਮਾਂ ਦੀ ਹਰੇਕ ਮੰਗ 'ਤੇ ਕੰਮ ਹੋਵੇਗਾ
  • ਕੋਲਕਾਤਾ ਮੈਡੀਕਲ ਕਾਲਜ 'ਚ ਮੈਡੀਕਲ ਵਿਦਿਆਰਥਣ ਨਾਲ ਦਰਿੰਦਗੀ ਦੀ ਨਿਖੇਧੀ, ਪੰਜਾਬ ਦੇ ਡਾਕਟਰਾਂ ਨਾਲ ਮੀਟਿੰਗ ਸੱਦੀ

ਭਾਦਸੋਂ/ਪਟਿਆਲਾ, 17 ਅਗਸਤ 2024

ਫਿਰੋਜ਼ਪੁਰ ਤੀਹਰਾ ਕਤਲ ਮਾਮਲਾ, ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ, ਦੋ ਪਿਸਤੌਲ ਬਰਾਮਦ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫਤਾਰ ਕੀਤਾ ਗਿਆ ਮੁਲਜ਼ਮ, ਫਿਰੋਜ਼ਪੁਰ ’ਚ ਹਾਲ ਹੀ ਦੌਰਾਨ ਹੋਈਆਂ ਤਿੰਨ 3 ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਦਾ ਮੁੱਖ ਸਹਿਯੋਗੀ ਹੈ  : ਡੀਜੀਪੀ ਗੌਰਵ ਯਾਦਵ
  • ਅਗਲੇ-ਪਿਛਲੇ ਸਬੰਧ  ਸਥਾਪਿਤ ਕਰਨ ਲਈ ਹੋਰ ਜਾਂਚ ਜਾਰੀ
ਮੁੱਖ ਮੰਤਰੀ ਮਾਨ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ
  • ਰੱਖੜੀ ਦੇ ਤਿਉਹਾਰ ਮੌਕੇ ਬਰਨਾਲਾ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ
  • ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ
  • ਅੱਗ ਬੁਝਾਊ ਸਟਾਫ ਵਿੱਚ ਮਹਿਲਾਵਾਂ ਨੂੰ ਭਰਤੀ ਕਰਨ ਲਈ ਨਿਯਮਾਂ ਵਿੱਚ ਹੋਣਗੀਆਂ ਲੋੜੀਂਦੀਆਂ ਸੋਧਾਂ
  • ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ
  • ਨਵ-ਨਿਯੁਕਤ ਮੁਲਾਜ਼ਮ ਨੇ ਨੌਕਰੀ ਲਈ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਦੇ
ਬਿੱਲ ਲਿਆਓ ਇਨਾਮ ਪਾਓ' ਯੋਜਨਾ, 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਚੀਮਾ
  • ਬਿੱਲ ਜਾਰੀ ਕਰਨ 'ਚ ਬੇਨਿਯਮੀਆਂ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ 8 ਕਰੋੜ ਰੁਪਏ ਦਾ ਜੁਰਮਾਨਾ

ਚੰਡੀਗੜ੍ਹ, 17 ਅਗਸਤ 2024 : ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ

ਜ਼ਿਲ੍ਹਾ ਸੰਗਰੂਰ ਵਿੱਚ ਰੱਖੜੀ ਵਾਲੇ ਦਿਨ ਸਵੇਰੇ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ

ਸੰਗਰੂਰ, 17 ਅਗਸਤ 2024 : ਪੰਜਾਬ ਸਰਕਾਰ ਨੇ 19 ਅਗਸਤ, 2024 (ਦਿਨ ਸੋਮਵਾਰ) ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਹੈ।  ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਦੇ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5

ਖੇਤੀ ਸਹਾਇਕ ਧੰਦੇ ਕਰਨ ਨਾਲ ਪੋਸ਼ਟਿਕ ਖੁਰਾਕ ਅਤੇ ਵਾਧੂ ਆਮਦਨ ਮਿਲੇਗੀ : ਡਾ ਭੁਪਿੰਦਰ ਸਿੰਘ

ਤਰਨਤਾਰਨ, 17 ਅਗਸਤ 2024 : ਇਕਹਿਰੇ ਕਣਕ ਝੋਨੇ ਤੇ ਨਿਰਭਰ ਹੋਣ ਦੀ ਬਜਾਏ ਜੇਕਰ ਕਿਸਾਨ ਸਹੂਲਤ ਅਨੁਸਾਰ ਖੇਤੀ ਸਹਾਇਕ ਧੰਦੇ ਜਿਵੇਂ ਪੋਲਟਰੀ ,ਪਸ਼ੂ ਪਾਲਣ, ਸ਼ਹਿਦ ਮੱਖੀ ਪਾਲਣ ਆਦਿ ਨੂੰ ਅਪਣਾਉਣ ਤਾਂ ਉਹਨਾਂ ਨੂੰ  ਫਸਲ ਤੋਂ ਇਲਾਵਾ ਵਾਧੂ ਆਮਦਨ  ਤਾਂ ਹੋਵੇਗੀ ਹੀ ਉੱਥੇ ਨਾਲ ਹੀ ਪੋਸ਼ਟਿਕ ਖੁਰਾਕ ਵੀ ਮਿਲੇਗੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ ਭੁਪਿੰਦਰ ਸਿੰਘ ਬਲਾਕ

 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ 20, 21 ਤੇ 22 ਅਗਸਤ ਨੂੰ -ਜ਼ਿਲਾ ਚੋਣ ਅਫ਼ਸਰ
  • ਵੋਟ ਬਣਵਾਉਣ, ਵੋਟ ਕਟਵਾਉਣ ਤੇ ਵੋਟਰ ਸੂਚੀ ’ਚ ਕਿਸੇ ਵੀ ਸੋਧ ਲਈ ਲੋੜੀਂਦੇ ਫਾਰਮ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ’ਚ ਉਪਲੱਬਧ
  • ਵੈੱਬਸਾਈਟ sec.punjab.gov.in ਤੋਂ ਵੀ ਕੀਤਾ ਸਕਦੈ ਫਾਰਮ ਡਾਊਨਲੋਡ 

ਤਰਨ ਤਾਰਨ, 17 ਅਗਸਤ : ਡਿਪਟੀ ਕਮਿਸ਼ਨਰ-ਕਮ ਜ਼ਿਲਾ ਚੋਣ ਅਫ਼ਸਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਵੋਟਰ

ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਸੰਬੰਧੀ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ - ਜ਼ਿਲ੍ਹਾ ਚੋਣ ਅਫਸਰ 
  • ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖ਼ਾਸਤਾਂ 

ਹੁਸ਼ਿਆਰਪੁਰ, 17 ਅਗਸਤ 2024 : ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ 1 ਜਨਵਰੀ 2023 ਦੇ ਆਧਾਰ 'ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 20, 21 ਤੇ 22 ਅਗਸਤ ਨੂੰ ਵਿਸ਼ੇਸ਼ ਮੁਹਿੰਮ ਚਲਾਈ

ਡਿਪਟੀ ਕਮਿਸ਼ਨਰ ਵੱਲੋਂ ਫਿਊਚਰ ਟਾਈਕੂਨਜ਼ ਸਟਾਰਟਅੱਪ ਚੁਣੌਤੀ ਬਾਰੇ ਮਹਿਲਾ ਉੱਦਮੀਆਂ ਦੇ ਫੋਰਮ (ਸੀਸੂ) ਨਾਲ ਗੱਲਬਾਤ
  • ਪ੍ਰੋਜੈਕਟ ਦਾ ਉਦੇਸ਼ ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਨੂੰ ਉਹਨਾਂ ਦੇ ਆਪਣੇ ਉਦਯੋਗ ਸ਼ੁਰੂ ਕਰਨ ਵਿੱਚ ਸਹਾਇਤਾ ਕਰਨਾ ਹੈ

ਲੁਧਿਆਣਾ, 17 ਅਗਸਤ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸੀ.ਆਈ.ਸੀ.ਯੂ. ਦੇ ਮਹਿਲਾ ਉੱਦਮੀਆਂ ਦੇ ਫੋਰਮ ਦੇ ਮੈਂਬਰਾਂ ਨਾਲ ਫਿਊਚਰ ਟਾਈਕੂਨਜ਼ ਸਟਾਰਟਅਪ ਚੈਲੇਂਜ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਕੈਬਨਿਟ ਮੰਤਰੀ ਬਲਕਾਰ