news

Jagga Chopra

Articles by this Author

ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਨਵਜੋਤ ਸਿੱਧੂ ਕਰਨਗੇ ਦੁੱਖ ਸਾਂਝਾ 

ਚੰਡੀਗੜ੍ਹ, 5 ਅਪ੍ਰੈਲ : ਮਰਹੂਮ ਕਾਂਗਰਸੀ ਲੀਡਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ ਸ਼ਨੀਵਾਰ 8 ਅਪ੍ਰੈਲ ਨੂੰ ਨਵਜੋਤ ਸਿੱਧੂ ਮਿਲ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਉਸ ਤੋਂ ਬਾਅਦ ਉਹ ਫਿਰ ਮੀਡੀਆ ਹਾਊਸਾਂ ਦਾ ਦੌਰਾ ਕਰਨਗੇ ਅਤੇ ਸ਼ਾਮ 4 ਵਜੇ ਤੱਕ ਅੰਮ੍ਰਿਤਸਰ ਸਾਹਿਬ ਪਹੁੰਚਣਗੇ।

ਵਿਦਿਅੱਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਪਹੁੰਚਾ ਦਿੱਤੀਆਂ ਗਈਆਂ ਹਨ : ਹਰਜੋਤ ਸਿੰਘ ਬੈਂਸ

ਫਿਰੋਜ਼ਪੁਰ, 5 ਅਪ੍ਰੈਲ : ਵਿਦਿਅੱਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਪਹੁੰਚਾ ਦਿੱਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿਚ ਕਿਸੇ ਤਰ੍ਹਾ ਦੀ ਕੋਈ ਦਿੱਕਤ ਨਾ ਆਵੇ। ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਸਿੱਖਿਆ ਸਹੂਲਤਾਂ ਦਾ ਹਾਲ ਜਾਣਨ ਲਈ ਅੱਜ

ਜਲੰਧਰ ਤੋਂ ਸਾਬਕਾ ਵਿਧਾਇਕ ਰਿੰਕੂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਫਗਵਾੜਾ, 5 ਅਪ੍ਰੈਲ : ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।  ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਸ਼ਾਮ ਨੂੰ ਫਗਵਾੜਾ ਪਹੁੰਚ ਕੇ ਸੁਸ਼ੀਲ ਰਿੰਕੂ ਨੂੰ ਪਾਰਟੀ 'ਚ ਸ਼ਾਮਲ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦਾ ਆਗਾਜ਼
  • ਮੁਫ਼ਤ ਯੋਗ ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ
  • ‘ਸੀ.ਐਮ. ਦੀ ਯੋਗਸ਼ਾਲਾ’  ਸਿਹਤਮੰਦ, ਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ: ਭਗਵੰਤ ਮਾਨ
  • ਇਹ ਲੋਕ-ਪੱਖੀ ਪ੍ਰਾਜੈਕਟ ਪੰਜਾਬੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ
  • ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ
ਪੀ.ਆਈ.ਐਸ. ਵਿਖੇ ਖਿਡਾਰੀਆਂ ਦੀ ਖੁਰਾਕ ਵਿੱਚ ਮੋਟਾ ਅਨਾਜ ਸ਼ਾਮਲ
  • ਸੰਤੁਲਿਤ ਖੁਰਾਕ ਇੱਕ ਖਿਡਾਰੀ ਦੀ ਮੁੱਖ ਬੁਨਿਆਦ : ਮੀਤ ਹੇਅਰ

ਚੰਡੀਗੜ੍ਹ, 5 ਅਪਰੈਲ : ਸੂਬੇ ਦੇ ਖਿਡਾਰੀਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਸਾਰੇ ਖੇਡ ਕੇਂਦਰਾਂ ਦੇ ਖਿਡਾਰੀਆਂ ਦੀ ਡਾਈਟ ਵਿੱਚ ਮੋਟੇ ਅਨਾਜ ਨੂੰ

ਕੋਵਿਡ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਸੂਬੇ ਕੋਲ ਡਾਕਟਰਾਂ, ਮੈਡੀਕਲ ਸਟਾਫ ਦੀ ਕੋਈ ਕਮੀ ਨਹੀਂ ਹੈ : ਡਾ. ਬਲਬੀਰ ਸਿੰਘ  
  • ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਈ ਰੱਖਣ ਦੀ ਕੀਤੀ ਅਪੀਲ 

ਪਟਿਆਲਾ, 5 ਅਪ੍ਰੈਲ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਣ ਦੇ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ

ਮੰਤਰੀ ਜਿੰਪਾ ਵੱਲੋਂ ਫਸਲਾਂ ਦੇ ਖਰਾਬੇ ਦੀ ਰਿਪੋਰਟ ਪੱਖਪਾਤ ਰਹਿਤ ਤੇ ਬਿਨਾਂ ਸਿਫਾਰਸ਼ ਜਲਦ ਭੇਜਣ ਦੇ ਨਿਰਦੇਸ਼  
  • ਤਹਿਸੀਲਾਂ ‘ਚ ਲੋਕਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
  • ਮਾਲ ਮੰਤਰੀ ਵੱਲੋਂ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਿਰਦੇਸ਼ ਦਿੱਤੇ ਹਨ ਕਿ ਬੇਮੌਸਮੀ ਮੀਂਹ ਕਾਰਣ ਸੂਬੇ ਵਿਚ ਫਸਲਾਂ ਦੇ ਖਰਾਬੇ ਦੀ ਰਿਪੋਰਟ ਜਲਦ ਤੋਂ ਜਲਦ ਬਿਨਾਂ ਪੱਖਪਾਤ ਅਤੇ ਸਿਫਾਰਸ਼

ਹੁਣ ਸਰਕਾਰੀ ਸਕੀਮਾਂ ਤੱਕ ਹੋਵੇਗੀ ਹਰ ਵਿਅਕਤੀ ਦੀ ‘ਪਹੁੰਚ’ : ਮੀਤ ਹੇਅਰ
  • ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਪੰਜਾਬ ਦੇ 40 ਤੋਂ ਵੱਧ ਵਿਭਾਗਾਂ ਦੀਆਂ ਸਕੀਮਾਂ ਦੀ ਪੁਸਤਕ ਲੋਕ ਅਰਪਣ
  • ਪੰਜਾਬ ਦੇ ਭਰ ਦੇ ਲੋਕਾਂ ਦੀ ਭਲਾਈ ਲਈ ਬਰਨਾਲਾ ਨੇ ਕੀਤੀ ਪਹਿਲਕਦਮੀ: ਮੀਤ ਹੇਅਰ
  • ਪਹਿਲੇ ਪੜਾਅ ਦਾ ਆਗਾਜ਼, ਹੁਣ ਪਿੰਡ-ਪਿੰਡ ਮੁਫ਼ਤ ਵੰਡੀ ਜਾਵੇਗੀ ਕਿਤਾਬ: ਪੂਨਮਦੀਪ ਕੌਰ

ਬਰਨਾਲਾ, 5 ਅਪਰੈਲ : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਪੰਜਾਬ ਭਰ ’ਚੋਂ ਨਿਵੇਕਲੀ

ਇੰਸਟਾਗ੍ਰਾਮ 'ਤੇ ਅੱਧ-ਨਗਨ ਹੋ ਕੇ ਕਾਰੋਬਾਰੀਆਂ ਨੂੰ ਫਸਾਉਣ ਵਾਲੀ ਬਲੈਕਮੇਲਰ ਹਸੀਨਾ ਦਾ ਹੋਇਆ ਪਰਦਾਫਾਸ਼

ਲੁਧਿਆਣਾ, 04 ਅਪ੍ਰੈਲ  : ਸਥਾਨਕ ਸ਼ਹਿਰ ਵਿੱਚ ਕਾਰੋਬਾਰੀਆਂ ਨੂੰ ਫਸਾਉਣ ਵਾਲੀ ਬਲੈਕਮੇਲਰ ਹਸੀਨਾ ਦਾ ਪਰਦਾਫਾਸ਼ ਹੋਇਆ ਹੈ। ਉਹ ਅੱਧ-ਨਗਨ ਹੋ ਕੇ ਇੰਸਟਾਗ੍ਰਾਮ 'ਤੇ ਰੀਲ ਪਾ ਕੇ ਕਾਰੋਬਾਰੀਆਂ ਨੂੰ ਫਸਾਉਂਦੀ ਸੀ। ਫਿਰ ਉਹ ਉਨ੍ਹਾਂ ਨਾਲ ਗੱਲ ਕਰਦੀ ਅਤੇ ਉਸ ਦੀ ਨਗਨ ਫੋਟੋ ਭੇਜਦੀ। 'ਹਨੀਟ੍ਰੈਪ' 'ਚ ਫਸਣ ਤੋਂ ਬਾਅਦ ਬਦਨਾਮੀ ਦੇ ਡਰੋਂ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਜੇਕਰ

ਭੂਟਾਨ ਦੇ ਰਾਜਾ ਵਾਂਗਚੱਕ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਹੋਈ ਚਰਚਾ

ਨਵੀਂ ਦਿੱਲੀ, 04 ਅਪ੍ਰੈਲ : ਭੂਟਾਨ ਦੇ ਤੀਜੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੱਕ ਨੇ ਅੱਜ ਮੰਗਲਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਆਰਥਿਕ ਸਹਿਯੋਗ ਸਮੇਤ ਕਈ ਖੇਤਰਾਂ ‘ਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ ਹੋਈ। ਉਨ੍ਹਾਂ ਦਾ ਇਹ ਦੌਰਾ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ