ਫਿਲੌਰ, 4 ਅਪ੍ਰੈਲ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਉਹਨਾਂ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਨਾਕਾਫੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਨੇ ਕੀਤਾ। ਚੌਧਰੀ ਨੇ ਕਿਹਾ ਕਿ ਅਤੇ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਵਿੱਚ ਅਸਫਲ ਰਹੀ ਹੈ।ਉਨ੍ਹਾਂ ਨੇ ਫਿਲੌਰ ਵਿਧਾਨ ਸਭਾ ਹਲਕੇ ਦੇ ਅੱਟੀ, ਫਲਪੋਤਾ ਤੇ
news
Articles by this Author
ਫਰੀਦਕੋਟ, 4 ਅਪ੍ਰੈਲ : ਕਣਕ ਦੀ ਖਰੀਦ ਸਬੰਧੀ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਦੀ ਫਸਲ ਦੀ ਅਦਾਇਗੀ 48 ਘੰਟੇ ਵਿੱਚ ਅਤੇ ਲਿਫਟਿੰਗ 72 ਘੰਟੇ
ਫਾਜਿ਼ਲਕਾ, 4 ਅਪ੍ਰੈਲ : ਪਿੱਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਕੁਝ ਇਲਾਕਿਆਂ ਵਿਚ ਹੋਈ ਗੜ੍ਹੇਮਾਰੀ ਨਾਲ ਪ੍ਰਭਾਵਿਤ ਬੱਲੂਆਣਾ ਹਲਕੇ ਦੇ ਪਿੰਡਾਂ ਦਾ ਅੱਜ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੌਰਾ ਕੀਤਾ।ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ
ਲੁਧਿਆਣਾ, 4 ਅਪ੍ਰੈਲ : ਲੁਧਿਆਣਾ ਕੇਂਦਰੀ ਦੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਕਿਹਾ ਕਿ ਹਲਕੇ ਦੇ ਲੋਕਾਂ ਲਈ ਆਉਣ ਵਾਲੇ ਦਿਨਾਂ ਵਿੱਚ ਤਿੰਨ ਹੋਰ ਆਮ ਆਦਮੀ ਕਲੀਨਿਕ (ਏ.ਏ.ਸੀ) ਖੋਲ੍ਹੇ ਜਾਣਗੇ।ਵਾਰਡ ਨੰ: 59, ਕਿਲ੍ਹਾ ਮੁਹੱਲਾ ਵਿੱਚ ਕਲੀਨਿਕ ਦੀ ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ ਲੈਂਦਿਆਂ ‘ਆਪ’ ਵਿਧਾਇਕ ਨੇ ਲੁਧਿਆਣਾ ਦੇ ਨਾਗਰਿਕਾਂ ਨੂੰ ਬਿਹਤਰ ਸਿਹਤ
ਪਟਿਆਲਾ, 4 ਅਪ੍ਰੈਲ : ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਜੈ ਇੰਦਰ ਕੌਰ ਨੇ ਪਾਰਟੀ ਵਰਕਰਾਂ ਨਾਲ ਪਟਿਆਲਾ ਜ਼ਿਲ੍ਹੇ ਦੇ ਸਨੌਰ ਅਤੇ ਸਮਾਣਾ ਹਲਕੇ ਦੇ ਪਿੰਡ ਬਹਿਲ
ਅਹਿਮਦਗੜ੍ਹ, 04 ਅਪ੍ਰੈਲ : ਨੇੜਲੇ ਪਿੰਡ ਛਪਾਰ ਦੇ ਇੱਕ ਨੌਜਵਾਨ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਅਤੇ ਦੋ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੀਨੀਅਰ ਸੈਕੰਡਰੀ ਸਕੂਲ ਛਪਾਰ ਦੇ ਬਾਰਵੀਂ ਜਮਾਤ ਦਾ ਨੌਜਵਾਨ ਆਪਣੇ ਦੋ ਸਾਥੀਆਂ ਨਾਲ ਗੁਰਦੁਆਰਾ ਰਾੜਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਸੀ ਕਿ ਉਸਦਾ ਮੋਟਰਸਾਈਕਲ ਇੱਕ ਦਰੱਖਤ ਨਾਲ ਟਕਰਾ ਗਿਆ ਜਿਸ ਕਾਰਨ
ਪਟਿਆਲਾ, 4 ਅਪ੍ਰੈਲ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਉਣ ਲਈ ਖ਼ਾਸ ਉੱਦਮ ਕਰਦਿਆਂ 'ਸੀਐਮ ਦੀ ਯੋਗਸ਼ਾਲਾ' ਮੁਹਿੰਮ ਸ਼ੁਰੂ ਕਰ ਰਹੀ ਹੈ। 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ, ਫ਼ਗਵਾੜਾ, ਲੁਧਿਆਣਾ ਅਤੇ ਪਟਿਆਲਾ ਵਿੱਚ ਸ਼ੁਰੂ
ਚੰਡੀਗੜ੍ਹ, 4 ਅਪ੍ਰੈਲ : ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ 'ਮੇਰਾ ਨਾਮ' 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਵਿੱਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ। ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ
ਲੁਧਿਆਣਾ, 4 ਅਪ੍ਰੈਲ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ IQAC ਸੈਲ ਵੱਲੋਂ ਕੁਆਲਟੀ ਆਫ਼ ਰੂਰਲ ਐਜੂਕੇਸ਼ਨ ਤੁਗਲਵਾਲਾ ਮਾਡਲ ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਬਾਬਾ ਆਇਆ ਸਿੰਘ, ਰਿਆੜਕੀ, ਕਾਲਜ ਤੁਗਲਵਾਲਾ(ਗੁਰਦਾਸਪੁਰ)ਦੇ ਬਾਨੀ ਪ੍ਰਿੰਸੀਪਲ ਸਵਰਨ ਸਿੰਘ ਵਿਰਕ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਗਗਨਦੀਪ ਸਿੰਘ ਵਿਰਕ ਪ੍ਰਿੰਸੀਪਲ
ਫਾਜ਼ਿਲਕਾ, 4 ਅਪ੍ਰੈਲ : ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ ਫਾਜਿ਼ਲਕਾ ਜਿ਼ਲ੍ਹੇ ਦੇ ਤਿੰਨ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਅੱਜ ਜਿ਼ਲ੍ਹੇ ਦੇ ਦੌਰੇ ਤੇ ਪੁੱਜੇ। ਇਸ ਦੌਰਾਨ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਦੁਖਦਾਈ ਹਾਦਸੇ ਵਿਚ ਜਾਨ ਗੁਆਉਣ ਵਾਲੇ ਮ੍ਰਿਤਕ ਅਧਿਆਪਕਾਂ ਦੇ ਘਰ ਜਾ ਕੇ