- ਵਾਰਡ ਨੰਬਰ 22, 29 ਤੇ 36 'ਚ ਉਸਾਰੀ ਅਧੀਨ ਕਲੀਨਿਕਾਂ ਦੀ ਕੀਤੀ ਸਮੀਖਿਆ
ਲੁਧਿਆਣਾ, 30 ਮਾਰਚ : ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵਲੋਂ ਤਿਆਰ ਕਰਵਾਏ ਜਾ ਰਹੇ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ