news

Jagga Chopra

Articles by this Author

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਨੂੰ ਅਕਸ਼ੈ ਤ੍ਰਿਤੀਆ ਮੌਕੇ ਬਾਲ ਵਿਆਹ ਦੀ ਰੋਕਥਾਮ ਕਰਨ ਦੇ ਹੁਕਮ ਜਾਰੀ
  • ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਵੱਲੋਂ ਬਾਲ ਵਿਆਹ ਰੋਕੂ ਅਧਿਕਾਰੀਆਂ ਨੂੰ ਲੁਧਿਆਣਾ 'ਚ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੇ ਵੀ ਨਿਰਦੇਸ਼

ਲੁਧਿਆਣਾ, 29 ਮਾਰਚ (ਰਘਵੀਰ ਸਿੰਘ ਜੱਗਾ) : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਗਾਮੀ 22 ਅਪ੍ਰੈਲ, 2023 ਨੂੰ ਅਕਸ਼ੈ ਤ੍ਰਿਤੀਆ ਜਾਂ ਅਕਸ਼ੈ ਤੀਜ ਮੌਕੇ ਬਾਲ ਵਿਆਹਾਂ ਨੂੰ ਰੋਕਣ ਲਈ ਹਰ ਸੰਭਵ

ਵਿਧਾਇਕ ਗਰੇਵਾਲ ਭੋਲਾ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ
  • ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦੇ ਨਾਲ ਹਰ ਮੁਸ਼ਕਿਲ ਦਾ ਪਹਿਲ ਦੇ ਆਧਾਰ  'ਤੇ ਕੀਤਾ ਜਾਵੇਗਾ ਨਿਬੇੜਾ - ਵਿਧਾਇਕ ਗਰੇਵਾਲ

ਲੁਧਿਆਣਾ, 29 ਮਾਰਚ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਨਗਰ ਨਿਗਮ ਅਧਿਕਾਰੀਆਂ ਲਾਲ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਵਿਧਾਇਕ ਗਰੇਵਾਲ ਨੇ ਨਿਰਦੇਸ਼ ਜਾਰੀ ਕਰਦਿਆਂ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 79 ਤੇ 93 'ਚ ਲੁੱਕ ਪਾਉਣ ਦੇ ਕੰਮ ਦਾ ਉਦਘਾਟਨ
  • ਪਿਆਰਾ ਸਿੰਘ ਚੱਕੀ ਮੇਨ ਰੋਡ ਅਤੇ ਨਾਲ ਲੱਗਦੇ ਸੱਜੇ ਪਾਸੇ ਸੰਤ ਨਗਰ ਦੀਆਂ ਵੀ ਬਣਾਈਆਂ ਜਾਣਗੀਆਂ ਸੜ੍ਹਕਾਂ

ਲੁਧਿਆਣਾ, 29 ਮਾਰਚ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਰੋਜ਼ਾਨਾ ਹੀ ਹਲਕੇ ਅਧੀਨ ਨਵੀਆਂ ਤੇ ਪੁਰਾਣੀਆਂ ਸੜ੍ਹਕਾਂ ਨੂੰ ਬਣਾਉਣ ਦੇ ਉਦਘਾਟਨ ਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਲੜੀ ਤਹਿਤ

ਆਰ.ਟੀ.ਏ. ਲੁਧਿਆਣਾ ਵੱਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ
  • ਬਿਨੈਕਾਰਾਂ ਨੂੰ ਆ ਰਹੀਆ ਮੁਸ਼ਕਿਲਾਂ ਨੂੰ ਸੁਣਦਿਆਂ ਮੌਕੇ 'ਤੇ ਹੀ ਨਿਪਟਾਰਾ ਵੀ ਕੀਤਾ ਗਿਆ
  • ਆਮ ਜਨਤਾ ਦੀ ਸਹੂਲਤ ਲਈ ਵਟ੍ਹਸਐਪ ਨੰਬਰ 98145-77277 ਵੀ ਕੀਤਾ ਜ਼ਾਰੀ

ਲੁਧਿਆਣਾ, 29 ਮਾਰਚ (ਰਘਵੀਰ ਸਿੰਘ ਜੱਗਾ) ਟਰਾਂਸਪੋਰਟ ਵਿਭਾਗ ਦੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.), ਲੁਧਿਆਣਾ ਡਾ: ਪੂਨਮਪ੍ਰੀਤ ਕੌਰ ਪੀ.ਸੀ.ਐਸ ਵੱਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ

ਖੇਤੀ ਵਿਭਿੰਨਤਾ ਸਕੀਮ ਅਧੀਨ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸਬਸਿਡੀ ਜਾਰੀ : ਮੁੱਖ ਖੇਤੀਬਾੜੀ ਅਫ਼ਸਰ  

ਲੁਧਿਆਣਾ, 29 ਮਾਰਚ (ਰਘਵੀਰ ਸਿੰਘ ਜੱਗਾ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਵਲੋਂ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਉਤਸਾਹਿਤ ਕਰਨ ਲਈ “ਫਸਲੀ ਵਿਭਿੰਨਤਾ ਸਕੀਮ' ਚਲਾਈ ਗਈ ਹੈ ਜਿਸ ਅਧੀਨ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਦੀ ਬਜਾਏ ਹੋਰ ਫਸਲਾਂ ਬੀਜਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸਕੀਮ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਜ਼ਿਲ੍ਹਾ

ਮੱਛੀ ਪਾਲਣ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ 4.89 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮੰਨਜੂਰੀ

ਲੁਧਿਆਣਾ, 29 ਮਾਰਚ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਪੱਧਰੀ ਕਮੇਟੀ, ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ (PMMSY)  ਸ੍ਰੀਮਤੀ ਸੁਰਭੀ ਮਲਿਕ ਆਈ.ਏ.ਐਸ. ਦੀ ਅਗਵਾਈ ਵਿੱਚ ਮੱਛੀ ਪਾਲਣ ਵਿਭਾਗ, ਲੁਧਿਆਣਾ ਦਾ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਮੰਨਜੂਰ ਕੀਤਾ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ
  • ਰੋਸ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ 'ਤੇ ਮਨਾਹੀ
  • ਅਣਅਧਿਕਾਰਤ ਹੁੱਕਾ ਬਾਰਾਂ 'ਤੇ ਵੀ ਰਹੇਗੀ ਪਾਬੰਦੀ

ਲੁਧਿਆਣਾ, 29 ਮਾਰਚ (ਰਘਵੀਰ ਜੱਗਾ) : ਸੰਯੁਕਤ ਕਮਿਸ਼ਨਰ ਪੁਲਿਸ, ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ

ਪ੍ਰੋ: ਰੇਨੂੰ ਚੀਮਾ ਵਿਗ ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਲਾਇਆ ਗਿਆ 

ਨਵੀਂ ਦਿੱਲੀ, 29 ਮਾਰਚ : ਵਾਈਸ-ਪ੍ਰੈਜ਼ੀਡੈਂਟ, ਜਗਦੀਪ ਧਨਖੜ, ਜੋ ਕਿ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੇ ਅੱਜ ਪ੍ਰੋ. (ਡਾ.) ਰੇਣੂ ਚੀਮਾ ਵਿਗ, ਜੋ ਮੌਜੂਦਾ ਸਮੇਂ ਯੂਨੀਵਰਸਿਟੀ ਇੰਸਟ੍ਰਕਸ਼ਨ (ਡੀਯੂਆਈ) ਦੀ ਡੀਨ ਹਨ, ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਪੰਜਾਬ ਯੂਨੀਵਰਸਿਟੀ ਐਕਟ 1947 ਦੀ ਧਾਰਾ 10 ਦੁਆਰਾ ਪ੍ਰਾਪਤ ਸ਼ਕਤੀਆਂ ਦੀ

ਹੁਸ਼ਿਆਰਪੁਰ ਜ਼ਿਲ੍ਹੇ ‘ਚ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਪੁਲਿਸ ਦਾ ਵੱਡਾ ਆਪ੍ਰੇਸ਼ਨ
  • ਸ਼ੱਕੀ ਨੌਜਵਾਨਾਂ ਦੇ ਇਨੋਵਾ ਛੱਡ ਕੇ ਭੱਜਣ ਤੋਂ ਬਾਦ ਪੂਰਾ ਪਿੰਡ ਕੀਤਾ ਸੀਲ

ਹੁਸ਼ਿਆਰਪੁਰ, 29 ਮਾਰਚ : ‘ਵਾਰਿਸ ਪੰਜਾਬ ਦੇ’ ਦਾ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਹੀ ਹੋ ਸਕਦਾ ਹੈ। ਮੰਗਲਵਾਰ ਰਾਤ ਨੂੰ ਪੁਲਿਸ ਨੂੰ ਇੱਕ ਸ਼ੱਕੀ ਇਨੋਵਾ (ਪੀਬੀ 10 ਸੀਕੇ 0527) ਬਾਰੇ ਸੂਚਨਾ ਮਿਲੀ। ਜੋ ਕਿ ਫਗਵਾੜਾ ਤੋਂ ਹੁਸ਼ਿਆਰਪੁਰ ਜਾ ਰਹੀ ਸੀ।ਦੈਨਿਕ ਭਾਸਕਰ ਦੀ

ਪੰਜਾਬ ਅਤੇ ਯੂਪੀ ਸਮੇਤ 4 ਰਾਜਾਂ ਦੀਆਂ 5 ਸੀਟਾਂ 'ਤੇ 10 ਮਈ ਨੂੰ ਹੋਵੇਗੀ ਜਿਮਨੀ ਚੋਣ 

ਨਵੀਂ ਦਿੱਲੀ, 29 ਮਾਰਚ : ਪੰਜਾਬ ਅਤੇ ਯੂਪੀ ਸਮੇਤ 4 ਰਾਜਾਂ ਦੀਆਂ 5 ਸੀਟਾਂ 'ਤੇ 10 ਮਈ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਨਤੀਜੇ 13 ਮਈ ਨੂੰ ਆਉਣਗੇ। ਪੰਜਾਬ ਦੀ ਜਲੰਧਰ ਲੋਕ ਸਭਾ ਉਪ ਚੋਣ, ਓਡੀਸ਼ਾ ਦੀ ਝਾਰਸੁਗੁਡਾ, ਉੱਤਰ ਪ੍ਰਦੇਸ਼ ਦੀ ਛਨਬੇ ਅਤੇ ਸਵਾਰ, ਮੇਘਾਲਿਆ ਦੀ ਸੋਹੀਓਂਗ ਸੀਟਾਂ 'ਤੇ ਉਪ ਚੋਣਾਂ ਹੋਣਗੀਆਂ। ਹਾਲਾਂਕਿ, ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਦੀ ਵਾਇਨਾਡ