news

Jagga Chopra

Articles by this Author

ਡੀ ਸੀ ਜਲੰਧਰ ਵੱਲੋਂ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼
  • ਕਿਹਾ ਚੋਣ ਜਾਬਤੇ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀਂ ਹੋਵੇਗੀ ਬਰਦਾਸ਼ਤ
  • ਸਰਕਾਰੀ ਇਮਾਰਤਾਂ ਤੋਂ ਸਿਆਸੀ ਇਸ਼ਤਿਹਾਰਬਾਜ਼ੀ 24 ਘੰਟਿਆਂ ’ਚ ਉਤਾਰਣ ਦੇ ਹੁਕਮ

ਜਲੰਧਰ, 29 ਮਾਰਚ : ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ 04 ਜਲੰਧਰ ਦੀ ਉਪ ਚੋਣ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਆਦਰਸ਼

ਪੰਜਾਬੀ ਸਿਨਮੇ ਦੇ ਵਿਕਾਸ ਦੀਆਂ ਬਹੁਤ ਜਿਆਦਾ ਸੰਭਾਵਨਾਵਾਂ ਹੈ ਅਤੇ ਇਸ ਨੂੰ ਬੜ੍ਹਾਵਾ ਦਿੱਤੇ ਜਾਣ ਦੀ ਜ਼ਰੂਰਤ ਹੈ : ਚੇਤਨ ਸਿੰਘ ਜੌੜਾਮਾਜਰਾ
  • ਪੰਜਾਬੀ ਸਿਨੇਮਾ ਦਿਵਸ ਮੌਕੇ ਪੰਜਾਬੀ ਫਿਲਮ ਅਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਵੱਲੋਂ ਸਮਾਗਮ ਕਰਵਾਇਆ ਗਿਆ
  • ਮਾਨਵੀ ਜੀਵਨ ਦੇ ਵਿਕਾਸ ਵਿੱਚ ਫਿਲਮਾਂ ਮਹੱਤਵਪੂਰਨ ਭੂਮਿਕਾ ਨਿਭਾਉਦੀਆਂ ਹਨ  : ਕਟਾਰੂਚੱਕ

ਐਸ.ਏ.ਐਸ ਨਗਰ, 29 ਮਾਰਚ : ਪੰਜਾਬੀ ਸਿਨੇਮਾ ਦਿਵਸ ਦੇ ਮੌਕੇ ਉੱਤੇ ਪੰਜਾਬੀ ਫਿਲਮ ਅਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਏ

ਵਾਟਰ ਸੈੱਸ ਸਿਰਫ਼ ਹਿਮਾਚਲ ਪ੍ਰਦੇਸ਼ ਵਿੱਚ ਹਾਈਡਰੋ ਪਾਵਰ ਪ੍ਰਾਜੈਕਟਾਂ 'ਤੇ ਹੀ ਲਾਗੂ ਹੋਵੇਗਾ : ਮੁੱਖ ਮੰਤਰੀ ਸੁਖਵਿੰਦਰ ਸੁੱਖੂ
  • ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਵੱਲੋਂ ਹਾਈਡਰੋ ਪਾਵਰ ਪਲਾਂਟਾਂ 'ਤੇ ਪ੍ਰਸਤਾਵਿਤ ਵਾਟਰ ਸੈੱਸ ਲਾਉਣ ਦਾ ਮੁੱਦਾ ਉਠਾਇਆ
  • ਸੁਖਵਿੰਦਰ ਸੁੱਖੂ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਹਿਮਾਚਲ ਪ੍ਰਦੇਸ਼ ਵਿੱਚ ਹਾਈਡਰੋ ਪਾਵਰ ਪ੍ਰਾਜੈਕਟਾਂ 'ਤੇ ਹੀ ਲਾਗੂ ਹੋਵੇਗਾ
  • ਦੋਵੇਂ ਮੁੱਖ ਮੰਤਰੀ ਸ੍ਰੀ ਆਨੰਦਪੁਰ ਸਾਹਿਬ-ਨੈਨਾ ਦੇਵੀ ਜੀ ਅਤੇ ਪਠਾਨਕੋਟ-ਡਲਹੌਜ਼ੀ ਰੋਪਵੇਅ
ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ, ਸੂਬਾ ਸਰਕਾਰ ਇਸ ਨੂੰ ਖ਼ਤਮ ਕਰਨ ਤੇ ਲੱਗੀ ਹੋਈ ਹੈ : ਭਗਵੰਤ ਮਾਨ
  • ਮੁੱਖ ਮੰਤਰੀ ਭਗਵੰਤ ਮਾਨ ਨੇ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ ਦੇ ਆਧਾਰ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ
  • ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 27,042 ਹੋ ਗਈ

ਚੰਡੀਗੜ, 29 ਮਾਰਚ : ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਪੰਜਾਬ ਦੀਆਂ ਨਹਿਰਾਂ ਵਿੱਚ 4 ਅਪਰੈਲ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ, 29 ਮਾਰਚ : ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 28 ਮਾਰਚ ਤੋਂ 4 ਅਪਰੈਲ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ

ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ : ਖੇਤੀਬਾੜੀ ਮੰਤਰੀ ਧਾਲੀਵਾਲ
  • ਨਕਲੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਸ਼ਿਕਾਇਤ ਲਈ ਵੱਖਰਾ ਨੰਬਰ ਜਲਦ ਹੋਵੇਗਾ ਸ਼ੁਰੂ  
  • ਨਰਮੇ ਦਾ ਏਰੀਆ ਵਧਾਉਣ ਦੀਆਂ ਹਦਾਇਤਾਂ, 33 ਫੀਸਦੀ ਸਬਸਿਡੀ ‘ਤੇ ਮਿਲੇਗਾ ਨਰਮੇ ਦਾ ਬੀਜ

ਚੰਡੀਗੜ੍ਹ, 29 ਮਾਰਚ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਬੀਤੇ ਦਿਨੀਂ ਮੀਂਹ ਕਾਰਣ ਖਰਾਬ ਹੋਈਆਂ ਫਸਲਾਂ ਦੇ ਅਸਲ

ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਹਰ ਕਿਸਾਨ ਨੂੰ ਮਿਲੇਗਾ ਬਣਦਾ ਮੁਆਵਜ਼ਾ :  ਡਾ. ਬਲਜੀਤ ਕੌਰ
  • ਸਰਕਾਰ ਬੇਰੁਜ਼ਗਾਰ ਵਿਅਕਤੀਆਂ ਦੀ ਕਰੇਗੀ ਹਰ ਸੰਭਵ ਸਹਾਇਤਾ

ਸ੍ਰੀ ਮੁਕਤਸਰ ਸਾਹਿਬ 29 ਮਾਰਚ : ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਬੇਰੁਜ਼ਗਾਰਾਂ ਨੂੰ ਆਪਣੇ ਪੈਰਾ ’ਤੇ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਕਰ ਰਹੀ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ ਔਰਤਾਂ ਅਤੇ

ਅਣਖ਼ੀਲੇ ਪੰਜਾਬੀ ਲੋਕ ਨਾਇਕ ਦੁੱਲਾ ਭੱਟੀ ਨੂੰ ਸਮਰਪਿਤ ਇੰਡੋ ਪਾਕਿ ਕਵੀ ਦਰਬਾਰ ਤੇ ਵਿਚਾਰ ਚਰਚਾ

ਲੁਧਿਆਣਾ, 28 ਮਾਰਚ : ਗੁਜਰਾਂਵਾਲਾ ਗੁਰੂ ਨਾਨਕ ਐਜੂਕੇਸ਼ਨਲ ਕੌਂਸਲ ਲੁਧਿਆਣਾ ਦੇ ਪ੍ਰਧਾਨ ਡਾਃ ਸ ਪ ਸਿੰਘ ਜੀ ਦੀ ਸਰਪ੍ਰਸਤੀ ਹੇਠ, ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਸੈਂਟਰ ਫਾਰ ਪੰਜਾਬ ਸਟੱਡੀਜ਼ ਨੇ ਦੁੱਲਾ ਭੱਟੀ ਦੀ ਬਰਸੀ ਮੌਕੇ “ਅਣਖੀਲਾ ਧਰਤੀ ਪੁੱਤਰ ਦੁੱਲਾ ਭੱਟੀ ਯਾਦਗਾਰੀ ਵਿਚਾਰ ਵਟਾਂਦਰਾ ਤੇ ਹਿੰਦ-ਪਾਕਿ ਕਵੀ ਦਰਬਾਰ” ਸਿਰਲੇਖ ਹੇਠ ਇੱਕ ਆਨਲਾਈਨ ਸਮਾਗਮ

ਸਿਵਲ ਸਰਜਨ ਵਲੋਂ ਏਡਜ਼ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
  • ਕਿਹਾ! ਮਰੀਜ਼ਾਂ ਨੂੰ ਦਵਾਈ ਦੇ ਨਾਲ ਐਚ ਆਈ ਵੀ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ

ਲੁਧਿਆਣਾ, 28 ਮਾਰਚ : ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋ ਲੁਧਿਆਣਾ ਜ਼ਿਲ੍ਹੇ ਵਿਚ ਐਚ ਆਈ ਵੀ/ਏਡਜ਼ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਜਾਗਰੁਕਤਾ ਵੈਨ ਭੇਜੀ ਗਈ ਜੋ ਜ਼ਿਲ੍ਹੇ ਭਰ ਵਿੱਚ ਲੋਕਾਂ ਨੂੰ ਐਚ ਆਈ ਵੀ/ਏਡਜ਼ ਬਾਰੇ ਜਾਗਰੂਕ ਕਰੇਗੀ। ਸਿਵਲ ਸਰਜਨ ਡਾ ਹਿੰਤਿੰਦਰ ਕੌਰ ਵਲੋਂ

ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵਲੋਂ ਵੈਬੀਨਾਰ ਏਕਸਪਰਟ ਟਾਕ ਸ਼ੋਅ ''ਖਵਾਇਸ਼ਾ ਦੀ ਉਡਾਨ'' ਆਯੋਜਿਤ
  • ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਿਸ਼ੇਸ਼ ਤੌਰ 'ਤੇ ਕੀਤੀ ਗਈ ਸ਼ਿਰਕਤ

ਲੁਧਿਆਣਾ, 28 ਮਾਰਚ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਲਾਈਵ ਫੇਸਬੁਕ ਸ਼ੈਸ਼ਨ ਰਾਹੀਂ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਿਸ਼ੇਸ਼