ਨਵੀਂ ਦਿੱਲੀ, 28 ਮਾਰਚ : ਮਸਕਟ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਫਸੀ ਸਵਰਨਜੀਤ ਕੌਰ ਅੱਜ ਤੜਕੇ ਦਿੱਲੀ ਦੇ ਕੌਮਾਂਤਰੀ ਏਅਰਪੋਰਟ ਪਹੁੰਚੀ ਜਿਸ ਨੂੰ ਲੈਣ ਲਈ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਆਪ ਦਿੱਲੀ ਏਅਰਪੋਰਟ ਪਹੁੰਚੇ। ਮੋਗੇ ਸ਼ਹਿਰ ਦੀ ਰਹਿਣ ਵਾਲੀ ਸਵਰਨਜੀਤ ਕੌਰ ਦੇ ਪਤੀ ਕੁਲਦੀਪ ਸਿੰਘ ਨੇ ਦੱਸਿਆ ਕਿ ਸੰਤ ਸੀਚੇਵਾਲ ਦੇ ਯਤਨਾਂ ਸਦਕਾ
news
Articles by this Author
ਐੱਸ.ਏ.ਐੱਸ ਨਗਰ 28 ਮਾਰਚ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਹਰ ਸਾਲ ਕਰਵਾਉਣ ਦਾ ਐਲਾਨ ਕੀਤਾ ਹੈ। ਅੱਜ ਸਥਾਨਿਕ ਅਮੇਟੀ ਇੰਟਰਨੈਸ਼ਨਲ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਸਬੰਧੀ ਕਰਵਾਏ ਗਏ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ 'ਪ੍ਰਤਿਭਾ
ਬਠਿੰਡਾ, 28 ਮਾਰਚ : ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਮਿਲੀ ਭੁਗਤ ਤਹਿਤ ਸੂਬੇ ਵਿੱਚ ਅਨਐਲਾਨੀ ਐਮਰਜੈਂਸੀ ਲਾ ਕੇ ਲੋਕਾਂ ਉਪਰ ਪਾਈ ਜਾ ਰਹੀ ਦਹਿਸ਼ਤ ਨੂੰ ਤੋੜਨ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਨੇ ਸਥਾਨਕ ਸ਼ਹਿਰ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਕੇ, ਸ਼ਹਿਰ ਦੇ ਮੁੱਖ ਬਜ਼ਾਰ ਵਿਚੋਂ ਵਿਸ਼ਾਲ ਰੋਸ਼ ਮਾਰਚ ,ਹਮਾਇਤੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ
- ਜਿਮਨੀ ਚੋਣ ਲਈ ਜੱਥੇਬੰਦਕ ਤਿਆਰੀਆਂ ਮੁਕੰਮਲ, ਵਰਕਰ ਡਟੇ ਹਨ ਮੈਦਾਨ ‘ਚ : ਅਸ਼ਵਨੀ ਸ਼ਰਮਾ
- ਕਿਸਨਾਂ ਨੂੰ ਘੱਟੋ ਘੱਟ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਪੰਜਾਬ ਸਰਕਾਰ : ਅਸ਼ਵਨੀ ਸ਼ਰਮਾ
- ਵਿਜੇ ਰੁਪਾਨੀ ਨੇ ਲੋਕਸਭਾ ਜਿਮਨੀ ਚੋਣ ਨੂੰ ਲੈ ਕੇ ਕੀਤੀਆਂ ਵਖ ਵਖ ਜਥੇਬੰਧਕ ਮੀਟਿੰਗਾਂ
ਜਲੰਧਰ: 28 ਮਾਰਚ : ਜਲੰਧਰ ਲੋਕ ਸਭਾ ਜਿਮਨੀ ਚੋਣ ਨੂੰ ਲੈ ਕੇ ਭਾਜਪਾ ਪੰਜਾਬ
- ਸ਼ਹਿਰ ਵਾਸੀਆਂ ਨੂੰ ਸਟੇਡੀਅਮ, ਆਮ ਆਦਮੀ ਕਲੀਨਿਕ, ਯੋਗਾ ਕੇਂਦਰ, ਪਾਰਕ ਅਤੇ ਹੋਰ ਸਹੂਲਤਾਂ ਮਿਲਣਗੀਆਂ
- ਰਾਜਪੁਰਾ ਸ਼ਹਿਰ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 28 ਮਾਰਚ : ਰਾਜਪੁਰਾ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖੇਡ ਸਟੇਡੀਅਮ, ਆਮ ਆਦਮੀ ਕਲੀਨਿਕ, ਯੋਗਾ ਸਹੂਲਤ ਸਮੇਤ ਕਈ ਵਿਕਾਸ ਪ੍ਰੋਜੈਕਟਾਂ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸੈਰ ਸਪਾਟਾ ਉਦਯੋਗ ਦੇ ਵਿਕਾਸ ਲਈ ਉਪਲਬਧ ਮੌਕਿਆਂ ਬਾਰੇ ਪਾਇਆ ਚਾਨਣਾ
- ਇਸ ਸਮਾਗਮ ਵਿੱਚ ਕਈ ਸੂਬਿਆਂ ਦੇ ਮੰਤਰੀਆਂ, ਉਦਯੋਗਿਕ ਸੰਘਾਂ ਦੇ ਨੁਮਾਇੰਦਿਆਂ ਅਤੇ ਸੈਰ ਸਪਾਟਾ ਉਦਯੋਗ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
ਚੰਡੀਗੜ੍ਹ, 28 ਮਾਰਚ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ 'ਟੂਰਿਜ਼ਮ ਇਨ ਮਿਸ਼ਨ ਮੋਡ' ਤਹਿਤ ਸੈਰ-ਸਪਾਟੇ
- ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜ
- ਪਟਵਾਰੀ ਗ੍ਰਿਫ਼ਤਾਰ; ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ
ਚੰਡੀਗੜ੍ਹ, 28 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸਬ ਤਹਿਸੀਲ
- ਕਿਸਾਨ-ਏ-ਬਾਗਬਾਨੀ ਐਪ ਲਾਂਚ: ਕਿਸਾਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੀ ਅਰਜ਼ੀ ਨੂੰ ਵੀ ਟਰੈਕ ਕਰ ਸਕਣਗੇ: ਬਾਗਬਾਨੀ ਮੰਤਰੀ
ਚੰਡੀਗੜ੍ਹ, 28 ਮਾਰਚ : ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਬਾਗਬਾਨੀ ਵਿਭਾਗ ਫਸਲੀ ਵਿਭਿੰਨਤਾ ‘ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇਹ
ਲੰਡਨ, 27 ਮਾਰਚ (ਜਸਵੀਰ ਜਸ) : ਵਿਦੇਸ਼ੀ ਧਰਤੀ ਯੂਕੇ ਦੇ ਸ਼ਹਿਰ ਹਾਉਸਲੋ (ਲੰਡਨ) ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂ 22ਵਾਂ ਵੈਸਾਖੀ ਨਗਰ ਕੀਰਤਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਇਆ ਗਿਆ। ਇਸ ਮੌਕੇ ਕੀਰਤਨੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਵੱਡੀ ਗਿਣਤੀ ‘ਚ ਪੁੱਜੀਆਂ ਸੰਗਤਾਂ ਨੂੰ ਸ਼ਬਦ ਗੁਰੁ ਸ੍ਰੀ
ਚੰਡੀਗੜ੍ਹ, 27 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਸਾਰੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਫਿਲਹਾਲ ਇਸ ਕੈਬਨਿਟ ਮੀਟਿੰਗ 'ਚ ਕਿਹੜੇ ਮੁੱਦਿਆਂ 'ਤੇ ਚਰਚਾ ਹੋਵੇਗੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਕੈਬਨਿਟ ਮੀਟਿੰਗ ਕੁਝ ਸਮਾਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ