news

Jagga Chopra

Articles by this Author

ਸ਼ਬਦਜੋਤ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਦੇ ਸਹਿਯੋਗ ਨਾਲ ਸੱਤਵਾਂ ਕਵਿਤਾ ਕੁੰਭ ਸੰਪੂਰਨ, ਬਵੰਜਾ ਕਵੀਆਂ ਨੇ ਭਾਗ ਲਿਆ
  • ਮਨ ਮਾਨ ਨੂੰ ਰਾਵੀ ਦੀ ਰੀਝ ਪੁਸਤਕ ਲਈ ਸਃ ਲਖਬੀਰ ਸਿੰਘ ਜੱਸੀ ਪੁਰਸਕਾਰ ਦਿੱਤਾ

ਲੁਧਿਆਣਾ, 26 ਮਾਰਚ : ਅਦਾਰਾ ਸ਼ਬਦਜੋਤ ਵੱਲੋਂ 7ਵਾਂ ਕਵਿਤਾ ਕੁੰਭ ਪੰਜਾਬੀ ਭਵਨ, ਲੁਧਿਆਣਾ ਵਿਖੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਭਰ ਵਿੱਚੋਂ ਬਵੰਜਾ ਕਵੀਆਂ ਗੈਰੀ ਫਕੀਰਾ, ਗੁਰਪ੍ਰੀਤ ਕੌਰ ਧਾਲੀਵਾਲ, ਗੁਰਵਿੰਦਰ ਸਿੱਧੂ, ਹਰਪ੍ਰੀਤ ਕੌਰ

ਸ੍ਰੀ ਹਰਮੰਦਰ ਸਾਹਿਬ ਵਿਖੇ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਹੋਏ ਨਤਮਸਤਕ

ਅੰਮ੍ਰਿਤਸਰ, 26 ਮਾਰਚ : ਬਾਲੀਵੁੱਡ ਦੇ ਸਟਾਰ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਅੰਮ੍ਰਿਤਸਰ ਪਹੁੰਚੇ ਹਨ। ਉਹ ਜਲਦ ਹੀ ਆਪਣੀ ਫਿਲਮ ‘ਫਤਿਹ’ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਫਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸਮੂਹ ਸਾਥੀਆਂ ਸਮੇਤ ਹਰਿਮੰਦਰ ਸਾਹਿਬ ਮੱਥਾ ਟੇਕਿਆ। ਸੋਨੂੰ ਸੂਦ ਨੇ ਦੱਸਿਆ ਕਿ ਉਹ ਇਸ ਫਿਲਮ ਦੀ ਸ਼ੂਟਿੰਗ ਅੰਮ੍ਰਿਤਸਰ ਤੋਂ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਕੀਤਾ ਐਲਾਨ 

ਚੰਡੀਗੜ੍ਹ, 26 ਮਾਰਚ : ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫ਼ਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 99ਵੇਂ ਐਪੀਸੋਡ ਨੂੰ ਕੀਤਾ ਸੰਬੋਧਨ

ਨਵੀਂ ਦਿੱਲੀ, ਏਜੰਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 'ਮਨ ਕੀ ਬਾਤ' ਦੇ 99ਵੇਂ ਐਪੀਸੋਡ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅੰਗਦਾਨ ਅਤੇ ਸੂਰਜੀ ਊਰਜਾ 'ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਨਾਰੀ ਸ਼ਕਤੀ, ਸੌਰਾਸ਼ਟਰ ਤਾਮਿਲ ਸੰਗਮ ਅਤੇ ਸਿਆਚਿਨ ਵਿੱਚ ਤਾਇਨਾਤ ਪਹਿਲੀ ਮਹਿਲਾ ਕੈਪਟਨ ਸ਼ਿਵਾ ਚੌਹਾਨ ਦਾ ਵੀ ਜ਼ਿਕਰ ਕੀਤਾ। ਪ੍ਰਧਾਨ ਮੰਤਰੀ

ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ਦੇ ਬਾਇਓ ਵਿੱਚ ਲਿਖਿਆ 'ਡਿਸਕਲੀਫਾਈਡ ਐਮਪੀ

ਨਵੀਂ ਦਿੱਲੀ, 26 ਮਾਰਚ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਸੰਸਦ ਮੈਂਬਰਸ਼ਿਪ ਛੱਡਣ ਤੋਂ ਬਾਅਦ ਆਪਣੇ ਟਵਿੱਟਰ ਅਕਾਊਂਟ ਦਾ ਬਾਇਓ ਬਦਲ ਦਿੱਤਾ ਹੈ। ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ਦਾ ਬਾਇਓ 'ਅਯੋਗ ਐੱਮਪੀ' (Dis' Qualified MP) ਲਿਖ ਕੇ ਬਦਲ ਦਿੱਤਾ ਹੈ। ਦਰਅਸਲ, ਰਾਹੁਲ ਗਾਂਧੀ ਦੇ ਟਵਿੱਟਰ ਅਕਾਉਂਟ ਦੇ ਬਾਇਓ ਵਿੱਚ ਲਿਖਿਆ ਹੈ ਕਿ ਇਹ ਰਾਹੁਲ ਗਾਂਧੀ ਦਾ

"ਮੇਰੇ ਪਰਿਵਾਰ ਨੇ ਇਸ ਦੇਸ਼ ਦੇ ਲੋਕਤੰਤਰ ਨੂੰ ਆਪਣੇ ਖੂਨ ਨਾਲ ਸਿੰਜਿਆ ਹੈ : ਪ੍ਰਿਅੰਕਾ ਗਾਂਧੀ 

ਨਵੀਂ ਦਿੱਲੀ, 26 ਮਾਰਚ : ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਪਰਿਵਾਰਵਾਦ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਤੁਸੀਂ ਪਰਿਵਾਰਵਾਦ ਕਹਿੰਦੇ ਹੋ, ਫਿਰ ਭਗਵਾਨ ਰਾਮ ਕੌਣ ਸੀ? ਕੀ ਉਹ ਪਰਿਵਾਰਵਾਦੀ ਸਨ? ਕੀ ਪਾਂਡਵ ਪਰਿਵਾਰਵਾਦੀ ਸਨ? ਅਤੇ ਕੀ ਸਾਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਸਾਡੇ ਪਰਿਵਾਰ ਦੇ ਮੈਂਬਰ ਇਸ

ਕੈਨੇਡਾ ਪੰਜਾਬ ਦੇ ਹਾਲਾਤ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ : ਵਿਦੇਸ਼ ਮੰਤਰੀ ਮੇਲਾਨੀ ਜੌਲੀ

ਟੋਰਾਂਟੋਂ, 26 ਮਾਰਚ : ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਸੰਸਦ 'ਚ ਦਿੱਤੇ ਬਿਆਨ 'ਚ ਕਿਹਾ ਕਿ ਕੈਨੇਡਾ ਪੰਜਾਬ ਦੇ ਹਾਲਾਤ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਉਹ ਕੈਨੇਡਾ 'ਚ ਰਹਿ ਰਹੇ ਭਾਈਚਾਰੇ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਰਹਿਣਗੇ। ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵਿਦੇਸ਼ੀ ਆਗੂਆਂ ਵੱਲੋਂ ਪੰਜਾਬ ਬਾਰੇ ਦਿੱਤੇ ਬਿਆਨ 'ਤੇ ਕਿਹਾ ਕਿ

ਫਰਾਂਸ ਵਿਚ ਜਲ ਭੰਡਾਰਾਂ ਦੇ ਨਿਰਮਾਣ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਹਿੰਸਾ ਭੜਕੀ

ਪੈਰਿਸ, 26 ਮਾਰਚ : ਫਰਾਂਸ ਵਿਚ ਹੁਣ ਜਲ ਭੰਡਾਰਾਂ ਦੇ ਨਿਰਮਾਣ ਨੂੰ ਰੋਕਣ ਦੀ ਮੰਗ ਨੂੰ ਲੈ ਕੇ ਨਵੀਂ ਹਿੰਸਾ ਭੜਕ ਗਈ ਹੈ। ਫਰਾਂਸ ਦੀ ਪੁਲਿਸ ਨੇ ਸ਼ਨੀਵਾਰ ਨੂੰ ਪ੍ਰਦਰਸ਼ਨਕਾਰੀਆਂ ਨਾਲ ਫਿਰ ਝੜਪ ਕੀਤੀ ਕਿਉਂਕਿ ਦੇਸ਼ ਭਰ ਵਿਚ ਤਣਾਅ ਫੈਲ ਗਿਆ। ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਪੈਨਸ਼ਨ ਸੁਧਾਰਾਂ ਨੂੰ ਲੈ ਕੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਪੱਛਮੀ ਫਰਾਂਸ ਦੇ

ਹੈਮਬਰਗ 'ਚ ਗੋਲੀ ਲੱਗਣ ਨਾਲ ਦੋ ਲੋਕਾਂ ਦੀ ਮੌਤ, ਇੱਕ ਮਹੀਨੇ ਦੇ ਅੰਦਰ ਗੋਲੀਬਾਰੀ ਦੀ ਇਹ ਦੂਜੀ ਘਟਨਾ

ਫਰੈਂਕਫਰਟ, 26 ਮਾਰਚ : ਹੈਮਬਰਗ 'ਚ ਗੋਲੀ ਲੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਮੁਤਾਬਕ, ਇੱਕ ਅਪਰੇਸ਼ਨ ਪੂਰਾ ਕਰ ਲਿਆ ਹੈ ਅਤੇ ਹੁਣ ਜਾਂਚ ਕੀਤੀ ਜਾ ਰਹੀ ਹੈ। ਇੱਕ ਮਹੀਨੇ ਦੇ ਅੰਦਰ ਹੈਮਬਰਗ ਵਿੱਚ ਗੋਲੀਬਾਰੀ ਦੀ ਇਹ ਦੂਜੀ ਘਟਨਾ ਹੈ। ਇਕ ਬੁਲਾਰੇ ਨੇ ਅਪਰਾਧੀ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਬਿਲਡ

ਅਮਰੀਕਾ ਦੇ ਮਿਸੀਸਿਪੀ ਅਤੇ ਅਲਬਾਮਾ ਵਿੱਚ ਆਏ ਸ਼ਕਤੀਸ਼ਾਲੀ ਤੂਫ਼ਾਨ ਕਾਰਨ 26 ਲੋਕਾਂ ਦੀ ਮੌਤ 

ਅਲਬਾਮਾ, 26 ਮਾਰਚ : ਅਮਰੀਕਾ ਦੇ ਮਿਸੀਸਿਪੀ ਅਤੇ ਅਲਬਾਮਾ ਵਿੱਚ ਸ਼ੁੱਕਰਵਾਰ ਰਾਤ ਨੂੰ ਆਏ ਸ਼ਕਤੀਸ਼ਾਲੀ ਤੂਫ਼ਾਨ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਤੂਫਾਨ ਕਾਰਨ ਹੋਈ ਤਬਾਹੀ ਕਾਰਨ ਕਈ ਘਰਾਂ ਨੂੰ ਨੁਕਸਾਨ ਪੁੱਜਾ ਅਤੇ ਬਿਜਲੀ ਸਪਲਾਈ ਠੱਪ ਹੋ ਗਈ। ਬਚਾਅ ਕਰਮਚਾਰੀ ਰਾਹਤ ਅਤੇ ਬਚਾਅ ਕਾਰਜ 'ਚ ਲੱਗੇ ਹੋਏ ਹਨ। ਅਮਰੀਕੀ ਰਾਸ਼ਟਰਪਤੀ ਜੋਅ