ਫਿਰੋਜ਼ਪੁਰ, 25 ਮਾਰਚ : ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਮੋਹਕਮ ਖਾਂ ਵਾਲਾ ਵਿਖੇ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਐਥਲੈਟਿਕ ਮੀਟ ਵਿੱਚ 100 ਮੀਟਰ, 200 ਮੀਟਰ ਤੇ 400 ਮੀਟਰ ਦੋੜਾਂ ਤੋਂ ਇਲਾਵਾ ਸ਼ਾਟਪੁੱਟ, ਜੈਵਲਿਨ ਥਰੋ, ਡਿਸਕਸ ਥਰੋ, ਲੰਮੀ ਛਾਲ ਅਤੇ ਰੱਸਾਕਸੀ ਸਮੇਤ 29 ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ ਅਤੇ
news
Articles by this Author
ਅੰਮ੍ਰਿਤਸਰ, 25 ਮਾਰਚ : ਅੰਮ੍ਰਿਤਸਰ ਵਿੱਚ ਮਾਂ ਦੇ ਬਿਮਾਰ ਹੋਣ ਕਾਰਨ ਚਿਤੰਤ ਦੋ ਕੁਆਰੀਆਂ ਕੁੜੀਆਂ ਵੱਲੋਂ ਖੁਦਕੁਸ਼ੀ ਕਰ ਲੈਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਰੋਡ ਅਧੀਨ ਪੈਂਦੇ ਨਿਊ ਗਾਰਡਨ ਐਵੀਨਿਊ ਅੰਮ੍ਰਿਤਸਰ ਵਾਲੀਆਂ ਦੋ ਕੁਆਰੀਆਂ ਦੋ ਭੈਣਾਂ ਦੀ ਮਾਂ ਬਿਮਾਰ ਹੈ, ਜਿਸ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਇੱਕਲੇ ਰਹਿਣ ਦੇ ਡਰ ਕਾਰਨ
ਸੰਗਰੂਰ, 25 ਮਾਰਚ : ਜ਼ਿਲ੍ਹਾ ਸੰਗਰੂਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ (ਆਈ.ਏ.ਐਸ) ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ :2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸ਼ੋਸ਼ਲ ਮੀਡੀਆ ਐਪਸ, ਪਲੇਟਫਾਰਮਜ਼ ਉਤੇ ਝੂਠੀਆਂ, ਗਲਤ ਅਫਵਾਹਾਂ ਫੈਲਾਉਣ, ਅਪਸ਼ਬਦ, ਤੱਥਾਂ ਨੂੰ ਤੋੜ
ਮਾਨਸਾ, 25 ਮਾਰਚ : ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿਖੇ ਬੀਤੇ ਦਿਨੀਂ 6 ਸਾਲਾ ਬੱਚੇ ਊਦੇਵੀਰ ਸਿੰਘ ਦਾ ਗੋਲੀ ਮਾਰ ਕੇ ਕੀਤੇ ਗਏ ਕਤਲ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਜਾਮ ਲਗਾਇਆ ਗਿਆ। ਮ੍ਰਿਤਕ ਬੱਚੇ ਦੇ ਮਾਪਿਆਂ, ਰਿਸ਼ਤੇਦਾਰਾਂ ਅਤੇ ਲੋਕਾਂ ਵੱਲੋਂ ਅੱਜ ਬਠਿੰਡਾ-ਚੰਡੀਗੜ੍ਹ ਰੋਡ ਉਤੇ ਪਿੰਡ ਭਾਈਦੇਸਾ ਵਿਖੇ
ਚੰਡੀਗੜ੍ਹ, 25 ਮਾਰਚ : ਪੰਜਾਬ ਵਿੱਚ ਹੁਣ ਟੋਲ ਸੜਕਾਂ ਤੇ ਆਉਣ ਜਾਣ ਵਾਲਿਆਂ ਦੀਆਂ ਜੇਬਾਂ ਉਤੇ ਹੋਰ ਬੋਝ ਪਵੇਗਾ। ਪੰਜਾਬ ਵਿੱਚ ਟੋਲ ਟੈਕਸਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਹ ਵਾਧਾ 31 ਮਾਰਚ ਦੀ ਅੱਧੀ ਰਾਤ ਤੋਂ ਲਾਗੂ ਹੋ ਜਾਵੇਗਾ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਵੱਲੋਂ ਵਧਾਈਆਂ ਗਈਆਂ ਟੋਲ ਟੈਕਸ ਦੀਆਂ ਕੀਮਤਾਂ 31 ਮਾਰਚ ਅੱਧੀ ਰਾਤ 12 ਵਜੇ ਤੋਂ
ਚੰਡੀਗੜ੍ਹ, 25 ਮਾਰਚ : ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ। ਇਸ ਸਬੰਧੀ ਫੈਸਲਾ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਰੇਤੇ ਦੀਆਂ ਜਨਤਕ ਖੱਡਾਂ ਦੇ ਕੰਮਕਾਜ ਦਾ ਜਾਇਜ਼ਾ
ਬਠਿੰਡਾ, 25 ਮਾਰਚ : ਬਠਿੰਡਾ ਪੱਟੀ ਦੇ ਵੱਖ-ਵੱਖ ਪਿੰਡਾਂ ਵਿਚ ਬਾਰਸ਼ ਅਤੇ ਹੋਈ ਗੜ੍ਹੇਮਾਰੀ ਦੇ ਚੱਲਦਿਆਂ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਵੱਖ-ਵੱਖ ਇਲਾਕਿਆਂ ਤੋਂ ਹਾਸਲ ਹੋਈ ਜਾਣਕਾਰੀ ਅਨੁਸਾਰ ਬਾਰਸ਼ ਦਾ ਪਾਣੀ ਕਣਕ ਦੀ ਫਸਲ ਹੇਠਾਂ ਚਲਾ ਗਿਆ ਜੋ ਪੂਰੀ ਤਰ੍ਹਾਂ ਮਾਰੂ ਸਿੱਧ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਤਾਂ ਪਹਿਲਾਂ ਹੀ ਕਰਜ਼ੇ ਅਤੇ ਹੋਰ ਵੱਖ
- ਰਾਜਿੰਦਰਾ ਹਸਪਤਾਲ 'ਚ 100 ਬਿਸਤਰਿਆਂ ਦੀ ਨਵੀਂ ਐਮਰਜੈਂਸੀ ਛੇਤੀ ਮੁੱਖ ਮੰਤਰੀ ਮਰੀਜਾਂ ਨੂੰ ਕਰਨਗੇ ਸਮਰਪਿਤ-ਡਾ. ਬਲਬੀਰ ਸਿੰਘ
- ਨਸ਼ੇ ਦੀ ਲਤ ਦੇ ਸ਼ਿਕਾਰ ਵਿਅਕਤੀਆਂ ਦੇ ਮੁੜ ਵਸੇਬੇ ਲਈ ਉਲੀਕੀ ਵਿਸ਼ੇਸ਼ ਯੋਜਨਾ-ਸਿਹਤ ਮੰਤਰੀ
- ਸਰਕਾਰੀ ਮੈਡੀਕਲ ਕਾਲਜ ਨੂੰ ਨਮੂਨੇ ਦਾ ਕਾਲਜ ਬਣਾਉਣ ਤੇ ਰਾਜਿੰਦਰਾ ਹਸਪਤਾਲ ਦੀ ਕਾਇਆਂ ਕਲਪ ਕਰਨ ਲਈ ਉਚ ਪੱਧਰੀ ਬੈਠਕ
ਪਟਿਆਲਾ, 25 ਮਾਰਚ : ਪੰਜਾ
ਜਲੰਧਰ, 25 ਮਾਰਚ : ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਆਦਮਪੁਰ ਦੇ ਹਵਾਈ ਅੱਡੇ ਦਾ ਨਾਂਅ ਸ਼੍ਰੀ ਗੁਰੂ ਰੀਵਦਾਸ ਜੀ ਦੇ ਨਾਂਅ ‘ਤੇ ਰੱਖਿਆ ਜਾਵੇ। ਉਨ੍ਹਾਂ ਡੇਰਾ ਸੱਚਖੰਡ ਦੇ ਸੰਤ ਨਿਰੰਜਣ ਦਾਸ ਜੀ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਸੰਬੰਧੀ
- ਮਾਨ ਸਰਕਾਰ ਸੂਬੇ ਵਿਚ ਅਮਨ ਅਤੇ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਥਾਂ ਦੇਸ਼ ਭਗਤ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਸੁਖਦੇਵ ਸਿੰਘ ਢੀਂਡਸਾ
- ਬੇਦੋਸ਼ੇ ਸਿੱਖਾਂ `ਤੇ ਐਨਐਸਏ ਵਰਗੇ ਸਖ਼ਤ ਕਾਨੂੰਨ ਤਹਿਤ ਕਾਰਵਾਈ ਬਿਲਕੁਲ ਗਲਤ: ਬੀਬੀ ਜਗੀਰ ਕੌਰ
ਚੰਡੀਗੜ੍ਹ, 25 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ