news

Jagga Chopra

Articles by this Author

26 ਮਾਰਚ ਨੂੰ ਪੰਜਾਬੀ ਭਵਨ ਵਿਖੇ 7ਵੇਂ  ਕਵਿਤਾ ਕੁੰਭ ਵਿੱਚ 52 ਨਵੇਂ ਸਿਰਜਕ ਕਵਿਤਾਵਾਂ ਸੁਣਾਉਣਗੇ।
  • ਮਨ ਮਾਨ ਦੀ ਗ਼ਜ਼ਲ ਪੁਸਤਕ “ਰਾਵੀ ਦੀ ਰੀਝ” ਨੂੰ  ਸਃ ਲਖਬੀਰ ਸਿੰਘ ਜੱਸੀ ਯਾਦਗਾਰੀ ਪੁਰਸਕਾਰ ਦਿੱਤਾ ਜਾਵੇਗਾ

ਲੁਧਿਆਣਾ,  24 ਮਾਰਚ : ਅਦਾਰਾ ਸ਼ਬਦਜੋਤ ਵੱਲੋਂ 26 ਮਾਰਚ ਐਤਵਾਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਸਵੇਰੇ 10 ਵਜੇ ਪੰਜਾਬ ਆਰਟਸ ਕੌਂਸਲ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਹੋਵੇਗਾ ਜਿਸ ਵਿਚ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ 52 ਨਵੇਂ

ਲੁਧਿਆਣਾ ਪੁਲਿਸ ਕਮਿਸ਼ਨਰੇਟ ਵਲੋਂ ਵਾਰਦਾਤ ਦੇ ਕੁੱਝ ਘੰਟਿਆਂ 'ਚ ਹੀ ਖੋਹ ਕਰਨ ਵਾਲਾ ਮੁਲਜ਼ਮ ਕਾਬੂ, ਚੋਰੀ ਦਾ ਸਮਾਨ ਖਰੀਦਣ ਵਾਲਾ ਸੁਨਿਆਰਾ ਵੀ ਕਾਬੂ

ਲੁਧਿਆਣਾ, 24 ਮਾਰਚ : ਗੁਰਦੁਆਰਾ ਨਾਨਕ ਪ੍ਰਕਾਸ਼ ਖੇਤਰ ਵਿੱਚ ਚੇਨ ਸਨੈਚਿੰਗ ਦੀ ਘਟਨਾ ਤੋਂ ਕੁਝ ਘੰਟਿਆਂ ਬਾਅਦ, ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਇੱਕ ਖੋਹ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂਂ ਸੋਨੇ ਦੀ ਚੇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲੀਸ ਨੇ ਮੁਲਜ਼ਮਾਂ ਕੋਲੋਂ ਚੋਰੀ ਦਾ ਸਾਮਾਨ ਖਰੀਦਣ ਵਾਲੇ ਸੁਨਿਆਰੇ ਨੂੰ ਵੀ ਕਾਬੂ ਕੀਤਾ ਹੈ। ਮੁਲਜ਼ਮਾਂ ਦੀ

ਥਾਣੇ ਮੂਹਰੇ ਨਾਅਰੇ ਮਾਰ ਕੇ ਮਨਾਇਆ 23 ਮਾਰਚ ਦਾ "ਸ਼ਹੀਦੀ" ਦਿਨ, ਇੱਕ ਸਾਲ ਪੂਰਾ ਹੋਇਆ, ਅਣਮਿਥੇ ਸਮੇਂ ਦੇ ਧਰਨੇ ਨੂੰ 

ਜਗਰਾਉਂ 24 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਵੱਖ-ਵੱਖ ਕਿਸਾਨ-ਮਜ਼ਦੂਰ ਜੱਥੇਬੰਦਕ ਧਰਨਾਕਾਰੀਆਂ ਨੇ 366ਵੇਂ ਦਿਨ ਜਗਰਾਉਂ ਥਾਣੇ ਮੂਹਰੇ ਇਕੱਠੇ ਹੋ ਕੇ ਜਿਥੇ 23 ਮਾਰਚ ਦੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ, ਉਥੇ ਪੰਜਾਬ ਪੁਲਿਸ ਅਤੇ

ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰਾਂ ਦੀਆਂ 1.63 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਲੁਧਿਆਣਾ, 24 ਮਾਰਚ : ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਤਿੰਨ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ ਜਿਸਦੀ ਕੁੱਲ ਕੀਮਤ ਕਰੀਬ 1.63 ਕਰੋੜ ਰੁਪਏ ਹੈ। ਇਨ੍ਹਾਂ ਸੰਪਤੀਆਂ ਵਿੱਚ ਵਪਾਰਕ ਦੁਕਾਨਾਂ ਅਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ

ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਰਾਏਕੋਟ ਵਿਖੇ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ, ਲੇਖਕ, ਕਲਾਕਾਰ ਤੇ ਬੁੱਧੀਜੀਵੀ ਸ਼ਾਮਿਲ ਹੋਏ

ਲੁਧਿਆਣਾ,  24 ਮਾਰਚ (ਰਘਵੀਰ ਸਿੰਘ ਜੱਗਾ) : ਰਾਏਕੋਟ  ਵਿੱਚ ਵਿਸ਼ਵ ਪੰਜਾਬੀ ਸਭਾ (ਰਜਿ:) ਕਨੇਡਾ ਅਤੇ ਹੁਨਰ-ਏ-ਕਾਇਨਾਤ ਵੈਲਫੇਅਰ ਸੁਸਾਇਟੀ ਰਾਏਕੋਟ (ਰਜਿ:) ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਅਤੇ ਪੰਜਾਬੀ ਸਾਹਿਤ ਦੇ ਨਾਮਵਰ ਸ਼ਾਇਰ ਪਾਸ਼ ਦੀ ਸ਼ਹਾਦਤ ਸਮਰਪਿਤ ਸਮਾਗਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਵਿਸ਼ਵ ਪੰਜਾਬੀ ਸਭਾ ਕਨੇਡਾ ਦੇ

ਸਰਕਾਰ ਦਾ 2025 ਤੱਕ ਦੇਸ਼ ਨੂੰ ਟੀਬੀ ਮੁਕਤ ਕਰਨ ਦਾ ਟੀਚਾ : ਸਿਵਲ ਸਰਜਨ ਡਾ. ਹਿਤਿੰਦਰ ਕੌਰ
  • ਜ਼ਿਲ੍ਹੇ ਦੇ ਸਾਰੇ ਸਿਹਤ ਕੇਦਰਾਂ 'ਚ ਮੁਫ਼ਤ ਦਿੱਤੀ ਜਾਂਦੀ ਹੈ ਟੀ ਬੀ ਦੀ ਦਵਾਈ : ਡਾ. ਆਸ਼ੀਸ਼ ਚਾਵਲਾ

ਲੁਧਿਆਣਾ 24 ਮਾਰਚ : ਵਿਸ਼ਵ ਟੀ.ਬੀ ਦਿਵਸ ਮੌਕੇ ਸਿਵਲ ਸਰਜਨ ਡਾ: ਹਿਤਿੰਦਰ ਕੌਰ ਅਤੇ ਜਿਲ੍ਹਾ ਟੀ.ਬੀ ਅਫ਼ਸਰ ਡਾ: ਆਸ਼ੀਸ਼ ਚਾਵਲਾ ਵਲੋਂ ਸਿਵਲ ਹਸਪਤਾਲ ਵਿਖੇ ਲੋਕਾਂ ਨੂੰ ਟੀ.ਬੀ ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। ਡਾ: ਹਿਤਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ

ਵਿਸ਼ਵ ਟੀਬੀ ਦਿਵਸ: ਲੋਕ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਟੀਬੀ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ - ਡਾ. ਬਲਬੀਰ ਸਿੰਘ
  • ਟੀਬੀ ਦੀ ਬਿਮਾਰੀ ਇਲਾਜਯੋਗ ਹੈ, ਜਾਗਰੂਕਤਾ ਅਤੇ ਜਨ ਭਾਗੀਦਾਰੀ ਇਸ ਦੀ ਰੋਕਥਾਮ ਦੀ ਕੁੰਜੀ ਹੈ: ਡਾ. ਬਲਬੀਰ ਸਿੰਘ
  • ਪੰਜਾਬ ਨੇ 2025 ਤੱਕ ਟੀਬੀ ਨੂੰ ਖਤਮ ਕਰਨ ਦਾ ਟੀਚਾ ਰੱਖਿਆ ਹੈ, ਸਿਹਤ ਮੰਤਰੀ  

ਚੰਡੀਗੜ੍ਹ, 24 ਮਾਰਚ : ਪੰਜਾਬ ਨੂੰ ਸਿਹਤ ਪੱਖੋਂ ਨੰਬਰ ਇਕ ਸੂਬਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ 'ਤੇ ਅਮਲ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ

ਪੁਲਿਸ ਨੇ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਗ੍ਰਿਫਤਾਰ ਕੀਤੇ 44 ਵਿਅਕਤੀਆਂ ਨੂੰ ਕੀਤਾ ਰਿਹਾਅ
  • ਥੋੜ੍ਹੀ ਬਹੁਤ ਭੂਮਿਕਾ ਵਾਲੇ ਹੋਰ ਵਿਅਕਤੀਆਂ ਨੂੰ ਵੀ ਜਲਦ  ਪੁਲਿਸ ਹਿਰਾਸਤ  ਚੋਂ ਕੀਤਾ ਜਾਵੇਗਾ ਰਿਹਾਅ
  • ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਬੇਕਸੂਰ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ
  • ਗ੍ਰਿਫਤਾਰ ਕੀਤੇ ਗਏ ਕੁੱਲ 207 ਵਿੱਚੋਂ 30 ਵਿਅਕਤੀ ਪਾਏ ਗਏ ਅਹਿਮ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ

ਚੰਡੀਗੜ੍ਹ, 24 ਮਾਰਚ : ਪੰਜਾਬ

ਫਾਜ਼ਿਲਕਾ ਦੇ ਪਿੰਡ ਬਕੈਣ 'ਚ ਵਾਅ ਵਰੋਲੇ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਤੇ ਵਿਧਾਇਕ ਪੁੱਜੇ 
  • ਨੁਕਸਾਨ ਦਾ ਸਰਵੇ ਕਰਕੇ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਜਾਵੇਗਾ ਮੁਆਵਜ਼ਾ  : ਡਿਪਟੀ ਕਮਿਸ਼ਨਰ
  • ਪੰਜਾਬ ਸਰਕਾਰ ਮੁਸਕਿਲ ਘੜੀ ਵਿਚ ਪਿੰਡ ਵਾਸੀਆਂ ਦੇ ਨਾਲ :  ਵਿਧਾਇਕ ਸਵਨਾ

ਫਾਜ਼ਿਲਕਾ, 24 ਮਾਰਚ : ਫਾਜ਼ਿਲਕਾ ਦੇ ਪਿੰਡ ਬਕੈਣ ਵਾਲਾ ਵਿਚ ਅੱਜ ਆਏ ਵਾਅ ਵਰੋਲੇ ਕਾਰਨ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ

ਵਿਧਾਇਕ ਸ਼ੈਰੀ ਕਲਸੀ ਬਾਰੇ ਲਾਇਵ ਹੋਏ ਸੁਖਪਾਲ ਖਹਿਰਾ, ਕਲਸੀ ਨੇ ਦਿੱਤਾ ਸਪੱਸ਼ਟੀਕਰਨ, ਸ਼ੈਰੀ ਕਲਸੀ ਦਾ ਝੂਠ ਸਾਫ ਫੜਿਆ ਗਿਆ : ਗੋਇਲ
01

ਚੰਡੀਗੜ੍ਹ, 24 ਮਾਰਚ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੋਂ ਲਾਇਵ ਹੋ ਕੇ ਖੁਲਾਸਾ ਕੀਤਾ ਕਿ ਆਮ ਆਦਮੀ ਪਾਰਟੀ ਦਾ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਿਸ ਤਰ੍ਹਾਂ ਆਪਣਾ ਬਾਰਵੀਂ ਦਾ ਪੇਪਰ ਦੇ ਰਿਹਾ ਹੈ, ਪਰ ਉਹ ਖੁਦ ਸੈਂਟਰ ਵਿੱਚ ਹਾਜ਼ਰ ਨਹੀਂ ਹੈ, ਇਸ ਦਾ ਭਾਵ ਕਿ ਉਸਦੀ ਜਗ੍ਹਾ ਕੋਈ