ਚੰਡੀਗੜ੍ਹ, 24 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚੋਂ ਜ਼ਬਰੀ ਅਯੋਗ ਠਹਿਰਾਉਣਾ ਸਿਹਤਮੰਦ ਲੋਕਤੰਤਰ ਦੇ ਹਿੱਤ ਵਿਚ ਨਹੀਂ ਹੈ ਅਤੇ ਇਹ ਕੁਦਰਤੀ ਨਿਆਂ ਦੇ ਸਿਧਾਂਤ ਦੇ ਖਿਲਾਫ ਹੈ। ਜਿਸ ਕਾਹਲ ਨਾਲ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਇਆ ਗਿਆ ਹੈ, ਉਸ ’ਤੇ ਸਵਾਲ ਚੁੱਕਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ
news
Articles by this Author
- ਡਿਬਰੁਗੜ੍ਹ ਭੇਜੇ ਗਏ ਨੌਜਵਾਨਾਂ ਤੇ ਐਨ.ਐਸ.ਏ ਹਟਾ ਕਿ ਜਲਦ ਲਿਆਂਦਾ ਜਾਵੇ ਪੰਜਾਬ : ਬੀਬੀ ਜਗੀਰ ਕੌਰ
- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ
ਚੰਡੀਗੜ੍ਹ 24 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂ ਦੀ ਇੱਕ ਵਿਸ਼ੇਸ ਇੱਕਤਰਤਾ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਮੁੱਖ ਦਫ਼ਤਰ
ਸ੍ਰੀ ਮੁਕਤਸਰ ਸਾਹਿਬ, 24 ਮਾਰਚ : ਪੰਜਾਬ ਵਿੱਚ ਹੋਏ ਭਾਰੀ ਮੀਂਹ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜਾ ਦੇਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੀਂਹ ਕਾਰਨ ਖਰਾਬ ਹੋਈ ਕਿਸਾਨਾਂ ਦੀ ਫਸਲ ਦੀ ਤੁਰੰਤ ਗਿਰਦਾਵਰੀ ਕਰਵਾਉਣ ਦੇ ਹੁਕਮ ਦੇਣ ਅਤੇ
ਗੁਰਦਾਸਪੁਰ, 24 ਮਾਰਚ : ਪਾਕਿਸਤਾਨ ਵੱਲੋਂ ਸਰਹੱਦੀ ਖ਼ੇਤਰ ਡੇਰਾ ਬਾਬਾ ਨਾਨਕ ਅੰਦਰ ਡਰੋਨ ਐਕਟੀਵਿਟੀ ਰਾਹੀਂ ਹਥਿਆਰ ਅਤੇ ਨਸ਼ੇ ਦੀ ਖੇਪ ਭੇਜੀ ਜਾ ਰਹੀ ਹੈ। ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਮਿਲ ਕੇ ਉਸ ਦੀਆਂ ਨਾਪਾਕ ਹਰਕਤਾਂ ਨੂੰ ਨਕਾਮਯਾਬ ਕੀਤਾ ਜਾ ਰਿਹਾ ਹੈ।ਬੀਤੀ ਰਾਤ ਉਸ ਵੱਲੋਂ ਇੱਕ ਵਾਰ ਫੇਰ ਗੁਰਦਾਸਪੁਰ ਸੈਕਟਰ ਡੇਰਾ ਬਾਬਾ ਨਾਨਕ ਨੇੜੇ ਬੀ.ਐਸ.ਐਫ 89 ਬਟਾਲੀਅਨ
- ਅੰਮ੍ਰਿਤਪਾਲ ਸਿੰਘ ਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦੇ ਮੁੱਦੇ ਤੇ ਜਥੇਦਾਰ ਨੂੰ ਸ਼ਾਤਮਈ ਐਕਸ਼ਨ ਪ੍ਰੋਗਰਾਮ ਦੇਣਾ ਚਾਹੀਦਾ ਹੈ : ਮਨਜੀਤ ਸਿੰਘ ਭੋਮਾ
ਅੰਮ੍ਰਿਤਸਰ, 24 ਮਾਰਚ : ਦਿੱਲੀ ਸਿੱਖ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਸਰਦਾਰ ਮਨਜੀਤ ਸਿੰਘ ਭੋਮਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਿਮਰਤਾ ਸਾਹਿਤ ਅਪੀਲ
- ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਬਜਟ ਨੂੰ ਲੋਕ ਪੱਖੀ ਦੱਸਿਆ
- ਜ਼ਿੰਪਾ ਨੇ ਕਿਹਾ, ਇਸ ਵਾਰ ਦਾ ਬਜਟ ਪਿਛਲੇ ਸਾਲ ਦੇ ਬਜਟ ਨਾਲੋਂ ਕਰੀਬ 15 ਫੀਸਦੀ ਜ਼ਿਆਦਾ ਹੈ
ਹੁਸ਼ਿਆਰਪੁਰ, 24 ਮਾਰਚ : ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਝਿੰਪਾ ਨੇ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸਾਲ 2023-24 ਦੇ ਅਨੁਮਾਨਿਤ ਬਜਟ ਵਿੱਚ ਲੋਕਾਂ ਦੀਆਂ ਭਾਵਨਾਵਾਂ ਦਾ ਪੂਰਾ ਖਿਆਲ ਰੱਖਿਆ ਗਿਆ ਹੈ।
ਚੰਡੀਗੜ੍ਹ, 24 ਮਾਰਚ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ ਦੇ ਮੇਂਬਰ ਵਜੋਂ ਅਯੋਗ ਦੇਣ ਸਬਮਧੀ ਸ਼ੋਸ਼ਲ ਮੀਦਡੀਆ ਤੇ ਪੋਸਟ ਸਾਂਝੀ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਠਹਿਰਾਉਣਾ ਭਾਰਤੀ ਰਾਜਨੀਤੀ ਵਿੱਚ ਇੱਕ ਨਵੀਂ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਅਡਾਨੀ ਨਾਲ
- ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਚੰਡੀਗੜ੍ਹ, 24 ਮਾਰਚ : ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ, ਪ੍ਰਧਾਨ ਮੰਤਰੀ ਮਾਤ੍ਰਿਤਵ ਵੰਦਨਾ ਯੋਜਨਾ ਦੇ ਤਹਿਤ 31 ਮਾਰਚ, 2023 ਤੱਕ ਲਗਭਗ 68,500
ਫਿਰੋਜ਼ਪੁਰ, 24 ਮਾਰਚ : ਅੱਜ ਸਵੇਰੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਖਾਈ ਫੇਮ ਦੇ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਅਧਿਆਪਕਾਂ ਸਮੇਤ ਡਰਾਈਵਰ ਦੀ ਮੌਕੇ ਉਤੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ-ਡਾਜ਼ਲਿਕਾ ਰੋਡ ਉਤੇ ਪਿੰਡ ਖਾਈ ਫੇਮ ਨੇੜੇ ਅਧਿਆਪਕਾਂ ਨਾਲ ਭਰੀ ਗੱਡੀ ਦੀ ਟੈਂਪੂ ਟਰੈਵਲਰ ਨਾਲ ਭਿਆਨਕ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ।
ਚੰਡੀਗੜ੍ਹ, 24 ਮਾਰਚ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਬਾਰੇ ਪੁਲਿਸ ਜਾਂਚ ‘ਚ ਨਵਾਂ ਖੁਲਾਸਾ ਹੋਇਆ ਹੈ। ਅੰਮ੍ਰਿਤਪਾਲ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ। ਇਹ ਉਸਨੇ ਜੱਲੂਪੁਰ ਖੇੜਾ ਵਿਖੇ ਫਾਇਰਿੰਗ ਰੇਂਜ ਬਣਾਈ। ਜਿਸ ਵਿੱਚ ਸਾਬਕਾ ਸੈਨਿਕਾਂ ਵੱਲੋਂ ਨੌਜਵਾਨਾਂ ਨੂੰ ਹਥਿਆਰਾਂ ਦੀ ਵਰਤੋਂ ਕਰਨ