news

Jagga Chopra

Articles by this Author

ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਉਪਰੰਤ ਮੈਡੀਕਲ ਅਫਸਰ ਦੀ ਸਹਾਇਕ ਪ੍ਰੋਫੈਸਰ ਵੱਜੋਂ ਹੋਈ ਪੱਦ-ਉਨਤੀ

ਚੰਡੀਗੜ੍ਹ 24 ਮਾਰਚ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਉਪਰੰਤ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਪੰਜਾਬ ਵੱਲੋਂ ਡਾ.ਸਤਨਾਮ ਸਿੰਘ, ਮੈਡੀਕਲ ਅਫਸਰ ਆਰਥੋਪੈਡਿਕਸ ਨੂੰ ਬਤੌਰ ਸਹਾਇਕ ਪ੍ਰੋਫੈਸਰ ਆਰਥੋਪੈਡਿਕਸ ਵੱਜੋਂ ਪੱਦ-ਉਨਤੀ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਗੈਰ-ਸਰਕਾਰੀ ਮੈਂਬਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਮੈਡੀਕਲ

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਨੂੰ ਕੀਤਾ ਰੱਦ
  • "ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ : ਰਾਹੁਲ ਗਾਂਧੀ.
  • ਸਿਆਸੀ ਲੜਾਈ ਜਾਰੀ ਰਹੇਗੀ : ਕਾਂਗਰਸ

ਨਵੀਂ ਦਿੱਲੀ, 24 ਮਾਰਚ : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀ ਗਈ ਹੈ। ਉਹ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਦੇ ਮੈਂਬਰ ਸਨ। ਇਸ ਦੀ ਜਾਣਕਾਰੀ ਲੋਕ ਸਭਾ ਸਕੱਤਰੇਤ ਤੋਂ ਪੱਤਰ ਜਾਰੀ ਕਰ ਕੇ ਦਿੱਤੀ ਗਈ ਹੈ। ਦੱਸਣਯੋਗ ਹੈ

ਸਰੂਪਨਖਾ ਕਹੇ ਜਾਣ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ‘ਤੇ ਮਾਣਹਾਨੀ ਦਾ ਕੇਸ ਦਾਇਰ ਕਰੇਗੀ : ਰੇਣੂਕਾ ਚੌਧਰੀ 

ਨਵੀਂ ਦਿੱਲੀ, 24 ਮਾਰਚ : ਕਾਂਗਰਸ ਨੇਤਾ ਅਤੇ ਸਾਬਕਾ ਮੰਤਰੀ ਰੇਣੂਕਾ ਚੌਧਰੀ ਦਾ ਕਹਿਣਾ ਹੈ ਕਿ ਉਹ ਸਰੂਪਨਖਾ ਕਹੇ ਜਾਣ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ‘ਤੇ ਮਾਣਹਾਨੀ ਦਾ ਕੇਸ ਦਾਇਰ ਕਰੇਗੀ। ਦੱਸ ਦਈਏ ਕਿ ਸਾਲ 2018 'ਚ ਸਦਨ 'ਚ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਰੇਣੂਕਾ ਚੌਧਰੀ ਦੇ ਹਾਸੇ 'ਤੇ ਤਾਅਨਾ ਮਾਰਿਆ ਸੀ ਅਤੇ ਅਸਿੱਧੇ ਤੌਰ 'ਤੇ ਉਸ ਦੇ ਹਾਸੇ ਦੀ ਤੁਲਨਾ

ਫਾਜ਼ਿਲਕਾ ਦੇ ਕਈ ਪਿੰਡਾਂ ਵਿੱਚ ਆਏ ਤੂਫਾਨ ਨੇ ਮਚਾਈ ਤਬਾਹੀ

ਫਾਜ਼ਿਲਕਾ, 24 ਮਾਰਚ : ਅੱਜ ਆਏ ਤੂਫਾਨ ਨੇ ਫਾਜ਼ਿਲਕਾ ਦੇ ਕਈ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ। ਆਏ ਤੂਫਾਨ ਨਾਲ ਲੋਕਾਂ ਦੇ ਘਰਾਂ ਦੀਆਂ ਕੰਧਾਂ ਡਿੱਗ ਗਈਆਂ ਅਤੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬਕੈਣ ਵਾਲਾ, ਹਰੀਪੁਰ ਵਿੱਚ ਤੂਫਾਨ ਨੇ ਵੱਡਾ ਨੁਕਸਾਨ ਕੀਤਾ ਹੈ। ਆਈਆਂ ਖਬਰਾਂ ਮੁਤਾਬਕ ਤੂਫਾਨ ਨਾਲ ਲੋਕਾਂ ਦੇ ਘਰਾਂ ਦੀਆਂ ਛੱਤਾ ਤੇ

ਸਿਆਸਤ ਵਿੱਚ ਆਏ ਨਿਘਾਰ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਦਾ ਸਿਆਸਤ ਵਿੱਚ ਆਉਣਾ ਜ਼ਰੂਰੀ ਹੈ : ਸੰਧਵਾਂ

ਚੰਡੀਗੜ੍ਹ, 24 ਮਾਰਚ : ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਵਧਾਉਣ ਲਈ ਪ੍ਰੇਰਿਆ ਹੈ। ਵਿਧਾਨ ਸਭਾ ਵੇਖਣ ਪੁੱਜੇ ਜ਼ਿਲ੍ਹਾ ਬਠਿੰਡਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਿਆਸਤ ਵਿੱਚ ਆਏ ਨਿਘਾਰ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਦਾ ਸਿਆਸਤ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਇੰਟਰਨੈਟ ਸੇਵਾਵਾਂ ਬਹਾਲ

ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਅਜੇ ਇੰਟਰਨੈਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ। ਅੱਜ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਵੀ ਇੰਟਰਨੈਟ ਸੇਵਾਵਾਂ ਅੱਜ ਚਾਲੂ ਕਰ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ 

ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਭਾਰਤ ਭੂਸ਼ਣ ਨੂੰ ਹਾਈ ਕੋਰਟ ਨੇ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਗੌਰਤਲਬ ਹੈ ਕਿ ਟੈਂਡਰ ਘੁਟਾਲੇ ਦੇ

ਜੌੜਾਮਾਜਰਾ ਨੇ ਜੀ.ਓ.ਜੀ. ਸਕੀਮ ਸਬੰਧੀ ਮਸਲਿਆਂ ਨੂੰ ਵਿਚਾਰਨ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ
  • ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ
  • ਜੌੜਾਮਾਜਰਾ ਵੱਲੋਂ ਪੁਰਾਣੀ ਜੀਓਜੀ ਸਕੀਮ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦਾ ਦਿੱਤਾ ਭਰੋਸਾ

ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਰੱਖਿਆ ਸੈਨਿਕਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਤਹਿਤ , 24 ਮਾਰਚ 2023 ਨੂੰ ਰੱਖਿਆ

 “ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣਾ ਹੈ, ਅਫ਼ਗ਼ਾਨਿਸਤਾਨ ਨਹੀਂ” : ਮੁੱਖ ਮੰਤਰੀ ਭਗਵੰਤ ਮਾਨ
  • ਨੌਜਵਾਨਾਂ ਨੂੰ ਭੜਕਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ, “ਤੁਹਾਡੇ ਮਨਸੂਬੇ ਕਾਮਯਾਬ ਨਹੀਂ ਹੋਣਗੇ” : ਮੁੱਖ ਮੰਤਰੀ

ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਸੂਬੇ ਨੂੰ ਅਫਗਾਨਿਸਤਾਨ ਬਣਾਉਣ ਦੀਆਂ ਪੰਜਾਬ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਕੇ ਇਕ ਅਗਾਂਹਵਧੂ, ਸ਼ਾਂਤਮਈ ਅਤੇ

ਸੈਨ ਫਰਾਂਸਿਸਕੋ ਦੇ ਖਾੜੀ ਖੇਤਰ 'ਚ ਤੂਫਾਨ ਕਾਰਨ 5 ਲੋਕਾਂ ਦੀ ਹੋਈ ਮੌਤ

ਸੈਨ ਫਰਾਂਸਿਸਕੋ, 23 ਮਾਰਚ : ਅਮਰੀਕਾ ਦੇ ਸਾਨ ਫਰਾਂਸਿਸਕੋ ਖਾੜੀ ਖੇਤਰ 'ਚ ਤੂਫਾਨ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸ਼ਹਿਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਨੂੰ ਡਿੱਗੇ ਦਰੱਖਤਾਂ ਨਾਲ ਸਬੰਧਤ ਵੱਖ-ਵੱਖ ਘਟਨਾਵਾਂ ਵਿੱਚ ਦੋ ਸੈਨ ਫਰਾਂਸਿਸਕੋ ਨਿਵਾਸੀਆਂ ਦੀ ਮੌਤ ਹੋ ਗਈ। ਖਰਾਬ ਮੌਸਮ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ। ਇੱਕ ਸੈਨ ਮਾਟੇਓ ਕਾਉਂਟੀ