news

Jagga Chopra

Articles by this Author

ਸੁਪਰਡੈਂਟ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਦਾ ਅਸਲਾ ਲਾਇਸੈਂਸ ਮੁਅੱਤਲ

ਕਪੂਰਥਲਾ, 23 ਮਾਰਚ : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਵਿਸ਼ੇਸ਼ ਸਾਰੰਗਲ ਵਲੋਂ ਸਖਤ ਕਾਰਵਾਈ ਤਹਿਤ ਸੁਪਰਡੈਂਟ (ਮਾਲ) ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਹਰਵਿੰਦਰ ਸਿੰਘ ਪੁੱਤਰ ਸ੍ਰੀ ਸੁਰਜੀਤ ਸਿੰਘ, ਵਾਸੀ ਢੁਡੀਆਂਵਾਲ, ਜਿਲ੍ਹਾ ਕਪੂਰਥਲਾ ਦਾ ਅਸਲਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਵਲੋਂ ਇਹ ਕਾਰਵਾਈ

ਨਿਆਂਪਾਲਿਕਾ 'ਤੇ ਪੂਰਾ ਭਰੋਸਾ, ਇਸ ਅੰਨ੍ਹੀ ਬਦਲਾਖੋਰੀ ਦੀ ਰਾਜਨੀਤੀ ਦਾ ਡੱਟ ਕੇ ਮੁਕਾਬਲਾ ਕਰਾਂਗੇ : ਸੁਖਬੀਰ ਬਾਦਲ 

ਫ਼ਰੀਦਕੋਟ, 23 ਮਾਰਚ : ਐਸਆਈਟੀ ਵੱਲੋਂ ਪੇਸ਼ ਚਾਰਜਸ਼ੀਟ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਖਿਲਾਫ ਕੋਟਕਪੂਰਾ ਗੋਲੀਕਾਂਡ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜ਼ਿਕਰਯੋਗ ਹੈ ਕਿ ਫ਼ਰੀਦਕੋਟ ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ

ਮੁੱਖ ਮੰਤਰੀ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਦੀ ਹੁਸੈਨੀਵਾਲਾ ਯਾਦਗਾਰ ਦੇ ਮੁਕੰਮਲ ਕਾਇਆ-ਕਲਪ ਕਰਨਦਾ ਕੀਤਾ ਐਲਾਨ
  • ਮਾਨ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ
  • ਮਹਾਨ ਸ਼ਹੀਦਾਂ ਦੇ ਸ਼ਾਨਾਮੱਤੇ ਵਿਰਸੇ ਨੂੰ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ
  • ਫ਼ਿਰੋਜ਼ਪੁਰ ਸ਼ਹਿਰ ਨੂੰ ਟੂਰਿਸਟ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ
  • ਬੀ.ਐਸ.ਐਫ. ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ

ਫ਼ਿਰੋਜ਼ਪੁਰ, 23 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੀ ਸ਼ਾਨਾਮੱਤੀ

ਦੇਸ਼ ਭਗਤ ਯਾਦਗਾਰੀ ਸੋਸਾਇਟੀ ਲੁਧਿਆਣਾ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਸ਼ਹੀਦੀ ਦਿਵਸ ਮਨਾਇਆ

ਲੁਧਿਆਣਾ, 23 ਮਾਰਚ : ਲੁਧਿਆਣਾ ਸਥਿਤ ਸ਼ਹੀਦ ਰਾਜਗੁਰੂ ਨਗਰ ਵਿਖੇ ਦੇਸ਼ ਭਗਤ ਯਾਦਗਾਰੀ ਸੋਸਾਇਟੀ ਲੁਧਿਆਣਾ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਸ਼ਹੀਦੀ ਦਿਵਸ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਜੀ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਪੰਜਾਬੀ ਲੇਖਕ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ

ਚੰਡੀਗੜ੍ਹ ਅਤੇ ਹਰਿਆਣਾ ਪੱਤਰਕਾਰ ਸੰਘ ਨੇ ਪੱਤਰਕਾਰ ਬਚਾਓ ਦਿਵਸ ਮਨਾਇਆ 
  • ਆਈ.ਜੇ.ਯੂ. ਦੇ ਸੱਦੇ 'ਤੇ ਸੀ.ਐਚ.ਜੇ.ਯੂ ਨੇ ਮੀਟਿੰਗ ਕੀਤੀ ਅਤੇ ਪੱਤਰਕਾਰੀ ਅਤੇ ਪੱਤਰਕਾਰਾਂ 'ਤੇ ਹੋ ਰਹੇ ਹਮਲਿਆਂ 'ਤੇ ਚਿੰਤਾ ਪ੍ਰਗਟਾਈ।
  • ਕੋਰੋਨਾ 'ਚ ਬੰਦ ਪੱਤਰਕਾਰਾਂ ਨੇ ਰੇਲਵੇ ਰਿਆਇਤੀ ਸਹੂਲਤ ਬਹਾਲ ਕਰਨ ਅਤੇ ਹੋਰ ਮੰਗਾਂ ਮੰਨਣ ਦੀ ਕੀਤੀ ਮੰਗ

ਚੰਡੀਗੜ੍ਹ, 23 ਮਾਰਚ : ਚੰਡੀਗੜ੍ਹ ਅਤੇ ਹਰਿਆਣਾ ਜਰਨਲਿਸਟ ਯੂਨੀਅਨ (ਰਜਿ.) ਨੇ ਭਾਰਤੀ ਪੱਤਰਕਾਰ ਸੰਘ ਦੇ ਸੱਦੇ ‘ਤੇ

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤਾ ਜਾਵੇ ਭਾਰਤ ਰਤਨ : ਵਿਕਰਮਜੀਤ ਸਾਹਨੀ
  • ਸਾਹਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ

ਨਵੀਂ ਦਿੱਲੀ, 23 ਮਾਰਚ : ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਵਿਦੇਸ਼ੀ ਚੁੰਗਲ ਤੋਂ ਆਜ਼ਾਦ ਕਰਾਉਣ ਲਈ ਕੌਮੀ ਆਜ਼ਾਦੀ ਸੰਘਰਸ਼ ਦੀ ਦਿਸ਼ਾ ਵਿੱਚ ਨੌਜਵਾਨਾਂ ਨੂੰ ਆਪਣੀ ਵਿਚਾਰਧਾਰਾ ਨਾਲ ਲਾਮਬੰਦ ਕਰਕੇ ਮਹਾਨ ਕੁਰਬਾਨੀ ਦਿੱਤੀ।   ਅੱਜ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ

ਮਾਸੂਮ ਨੌਜਵਾਨਾਂ ਵਿਰੁੱਧ ਤਸ਼ੱਦਦ ਦਾ ਦੌਰ ਬੰਦ ਕਰਕੇ ਭਾਈਚਾਰਕ ਸਾਂਝ ’ਤੇ ਜ਼ੋਰ ਦਿੱਤਾ ਜਾਏ : ਪ੍ਰਕਾਸ਼ ਸਿੰਘ ਬਾਦਲ
  • ਸਰਕਾਰਾਂ ਵੱਲੋਂ ਦੂਰ ਅੰਦੇਸ਼ੀ ਤੇ ਤੁਹੱਮਲ ਤੋਂ ਕੰਮ ਲੈਣ ਦੀ ਘੜੀ : ਪ੍ਰਕਾਸ਼ ਬਾਦਲ
  • ਅਕਾਲੀ ਸਰਕਾਰ ਵੱਲੋਂ ਕਾਇਮ ਕੀਤੇ  ਅਮਨ ਤੇ ਭਾਈਚਾਰਕ ਸਾਂਝ ਦੇ ਮਾਹੌਲ ਨੂੰ ਮੌਜੂਦਾ ਸਰਕਾਰ ਨੇ ਗੰਭੀਰ ਖਤਰੇ ਵਿਚ ਪਾ ਦਿੱਤਾ
  • ਮੀਡੀਆ ਵੱਲੋਂ ਸਿਖਾਂ ਦੀ ਕਿਰਦਾਰਕੁਸ਼ੀ ਬੰਦ ਕਰਨ ਉੱਤੇ ਜ਼ੋਰ
  • ਸਰਕਾਰ ਦੇ ਗਲਤ ਵਤੀਰੇ ਤੇ ਢਿੱਲੀ ਕਾਰਗੁਜ਼ਾਰੀ ਨੇ ਸਥਿਤੀ ਬੇਹੱਦ ਨਾਜ਼ੁਕ ਮੋੜ ’ਤੇ ਲਿਆ
ਪੰਜਾਬ ਸਰਕਾਰ ਦਾ ਇਹ ਫ਼ਰਜ਼ ਹੈ ਕਿ ਉਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਏ : ਭਗਵੰਤ ਮਾਨ
  • ਮਾਨ ਵੱਲੋਂ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਗੇ ਆਉਣ ਦਾ ਸੱਦਾ
  • ਸ਼ਹੀਦ ਦੇ ਜੱਦੀ ਪਿੰਡ ਵਿੱਚ ਜਾ ਕੇ ਕੀਤੀ ਸ਼ਰਧਾਂਜਲੀ ਭੇਟ
  • ਸੁਤੰਤਰਤਾ ਸੰਗਰਾਮ ਬਾਰੇ ਦੱਸਣ ਲਈ ਵਿਰਾਸਤੀ ਗਲੀ ਸਣੇ ਖਟਕੜ ਕਲਾਂ ਦੇ ਸਮੁੱਚੇ ਵਿਕਾਸ ਦਾ ਕੀਤਾ ਐਲਾਨ
  • ਸ਼ਹੀਦਾਂ ਦੀ ਕਲਪਨਾ ਵਾਲਾ ਸਮਾਜ ਸਿਰਜਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ

ਖਟਕੜ ਕਲਾਂ, 23 ਮਾਰਚ

ਸਿੱਖ ਨੌਜਵਾਨਾਂ ’ਤੇ ਕੌਮੀ ਸੁਰੱਖਿਆ ਐਕਟ ਲਗਾਉਣ ਤੇ ਝੂਠੇ ਕੇਸਾਂ ਵਿਚ ਫਸਾਉਣ ਦੀਵਿਧਾਇਕ ਇਆਲੀ ਨੇ ਕੀਤੀ ਨਿਖੇਧੀ

ਮੁਲਾਂਪੁਰ, 22 ਮਾਰਚ (ਦਵਿੰਦਰ) : ਸਿੱਖ ਨੌਜਵਾਨਾਂ ’ਤੇ ਕੌਮੀ ਸੁਰੱਖਿਆ ਐਕਟ (ਐਨਐਸਏ) ਲਗਾਉਣ ਤੇ ਉਹਨਾਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਜ਼ੋਰਦਾਰ ਨਿਖੇਧੀ ਕੀਤੀ ਹੈ। ਵਿਧਾਨ ਸਭਾ ਵਿਚ ਸਿਫਰ ਕਾਲ ਦੌਰਾਨ ਇਹ ਮੁੱਦਾ ਚੁੱਕਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਿੱਖ

73ਵੀਂ ਸੀਨੀਅਰ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਦੇ ਦੂਜੇ ਦਿਨ ਹੋਏ ਰੌਚਕ ਮੁਕਾਬਲੇ

ਜਗਰਾਉਂ, 22 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਅਰਜਨਾ ਐਵਾਰਡੀ ਸ੍ਰ ਗੁਰਦਿਆਲ ਸਿੰਘ ਮੱਲ੍ਹੀ ਦੀ ਯਾਦ ਵਿੱਚ ਪਿੰਡ ਗੁੜ੍ਹੇ ਵਿਖੇ ਖੇਡੀ ਜਾ ਰਹੀ 73ਵੀਂ ਸੀਨੀਅਰ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਵਿੱਚ ਅੱਜ ਦੂਜੇ ਦਿਨ ਬਹੁਤ ਹੀ ਰੌਚਕ ਮੁਕਾਬਲੇ ਦੇਖਣ ਨੂੰ ਮਿਲੇ। ਇਹ ਚੈਂਪੀਅਨਸ਼ਿਪ 23 ਮਾਰਚ ਤੱਕ ਖੇਡੀ ਜਾਵੇਗੀ। ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ