ਚੰਡੀਗੜ੍ਹ, 22 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਆਖ਼ਰੀ ਦਿਨ ਤਿੰਨ ਬਿੱਲ ਪਾਸ ਕੀਤੇ ਗਏ। ਵਿਧਾਨ ਸਭਾ ਵਿੱਚ ਅੱਜ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਵੱਲੋਂ ਪੇਸ਼ ਕੀਤੇ ‘ਦਿ ਸੈਲਰੀਜ਼ ਐਂਡ ਅਲਾਊਸਿਜ਼ ਆਫ ਚੀਫ਼ ਵ੍ਹਿੱਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿੱਲ, 2023’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਵਿੱਚ ਸਮਾਜਿਕ
news
Articles by this Author
ਚੰਡੀਗੜ੍ਹ, 22 ਮਾਰਚ : ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਵਿਆਖਿਆ ਕੀਤੀ। ਮੰਤਰੀ ਕਿਹਾ ਕਿ ਇਹ ਦੋਵੇਂ ਨੀਤੀਆਂ ਸੈਰ ਸਪਾਟਾ ਉਦਯੋਗ ਦੇ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਤਿਆਰ ਕੀਤੀਆਂ ਗਈਆਂ ਹਨ ਅਤੇ
- ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ
- ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ
- 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ
ਚੰਡੀਗੜ੍ਹ, 22 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ
ਜਲੰਧਰ, 22 ਮਾਰਚ : ਆਉਣ ਵਾਲੀ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਹੋਣਗੇ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਐਸ.ਐਸ.ਪੀ. ਜਲੰਧਰ (ਦਿਹਾਤੀ) ਸਵਰਨਦੀਪ ਸਿੰਘ, ਵਧੀਕ ਡਿਪਟੀ
- ਮੁਲਜ਼ਮ ਕੁਨਾਲ ਕੋਹਲੀ ਕੋਲੋਂ ਰਿਵਾਲਵਰ, ਜ਼ਿੰਦਾ ਕਾਰਤੂਸ ਅਤੇ ਫਰਜ਼ੀ ਸ਼ਿਕਾਇਤਾਂ ਵਾਲੀ ਫਾਈਲ ਵੀ ਹੋਈ ਬਰਾਮਦ
- ਅਦਾਲਤ ਵੱਲੋਂ ਤਿੰਨੇ ਮੁਲਜ਼ਮ ਪੰਜ ਦਿਨਾਂ ਰਿਮਾਂਡ ਉਤੇ ਵਿਜੀਲੈਂਸ ਹਵਾਲੇ
ਚੰਡੀਗੜ, 22 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਲੰਧਰ ਰਵੀ ਪੰਕਜ ਸ਼ਰਮਾ
ਪਟਿਆਲਾ, 22 ਮਾਰਚ : ਪੰਜਾਬੀ ਯੂਨੀਵਰਸਿਟੀ ਵਿੱਤ ਕਮੇਟੀ ਦੀ ਇਕੱਤਰਤਾ ਹੋਈ ਜਿਸ ਦੀ ਪ੍ਰਧਾਨਗੀ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੀਤੀ ਗਈ। ਇਸ ਇਕੱਤਰਤਾ ਵਿੱਚ ਅਜੋਏ ਕੁਮਾਰ ਸਿਨਹਾ, ਆਈ.ਏ.ਐੱਸ., ਪ੍ਰਮੁੱਖ ਸਕੱਤਰ,ਪੰਜਾਬ ਸਰਕਾਰ, ਵਿੱਤ ਵਿਭਾਗ, ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਸ਼ਾਮਿਲ ਹੋਏ। ਵਿੱਤ ਕਮੇਟੀ ਵੱਲੋਂ ਵਿੱਤੀ ਸਾਲ 2023-24 ਲਈ ਲਗਭਗ 363.00 ਕਰੋੜ ਦੀ
- ਦੋਨਾਂ ਪੁਲਾਂ ਨੂੰ 3 ਸਾਲ ਦੇ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦਾ ਟੀਚਾ।
ਚੰਡੀਗੜ੍ਹ, 22 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਦੀ ਆਵਾਜਾਈ ਨੂੰ ਹੋਰ ਸੁਚਾਰੂ
- ਇਹ ਕਦਮ ਪੰਜਾਬ ਤੇ ਇਸ ਦੇ ਲੋਕਾਂ ਦੇ ਹਿੱਤਾਂ ਨਾਲ ਵੱਡਾ ਧੱਕਾ: ਭਗਵੰਤ ਮਾਨ
- ਪਾਣੀ ਲਈ ਪੰਜਾਬ ਦੁਆਨੀ ਦਾ ਵੀ ਭੁਗਤਾਨ ਨਹੀਂ ਕਰੇਗਾ
- ਵਿਧਾਨ ਸਭਾ ਵਿੱਚੋਂ ਕਾਂਗਰਸੀ ਮੈਂਬਰਾਂ ਦੀ ਗ਼ੈਰਹਾਜ਼ਰੀ ਉਤੇ ਚੁੱਕੀ ਉਂਗਲ
- ਕਾਂਗਰਸ ਆਗੂਆਂ ਨੂੰ ਸਵਾਲ ਪੁੱਛਣ ਦੀ ਲੋਕਾਂ ਨੂੰ ਕੀਤੀ ਅਪੀਲ
- ‘ਭਾਰਤ ਜੋੜੋ’ ਦੀ ਬਜਾਏ ‘ਭਾਰਤ ਤੋੜੋ’ ਦੀ ਨੀਤੀ ਅਪਣਾ ਰਹੀ ਹੈ ਕਾਂਗਰਸ
- ਹਿਮਾਚਲ
ਬਠਿੰਡਾ, 20 ਮਾਰਚ (ਅਨਿਲ ਵਰਮਾ) : ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਇੱਕ ਹੋਰ ਕਿਸਾਨ ਨੇ ਆਪਣੀ ਜਿੰਦਗੀ ਖਤਮ ਕਰ ਲਈ। ਪਿੰਡ ਦੁੱਨੇਵਾਲਾ ਦੇ ਕਿਸਾਨ ਗੁਰਿੰਦਰ ਸਿੰਘ ਨੇ ਪ੍ਰਾਈਵੇਟ ਫਾਇਨਾਂਸ ਕੰਪਨੀ ਤੋਂ ਦੁਖੀ ਹੋ ਕੇ ਘਰ ਵਿੱਚ ਪਈ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ,ਜਿਸ ਕਰਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ।ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਕਿਸਾਨ
ਲੰਡਨ, ਏਐੱਨਆਈ : ਲੰਡਨ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਖਾਲਿਸਤਾਨੀਆਂ ਵਿਰੁੱਧ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਇੱਕ ਵਿਸ਼ਾਲ ਰੈਲੀ ਕੀਤੀ। ਫਰੈਂਡਜ਼ ਆਫ ਇੰਡੀਆ ਸੋਸਾਇਟੀ ਇੰਟਰਨੈਸ਼ਨਲ ਦੇ ਇਕ ਮੈਂਬਰ ਨੇ ਕਿਹਾ, "ਅਸੀਂ ਭਾਰਤ ਦੇ ਸਮਰਥਨ ਲਈ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਹਾਂ। ਕੁਝ ਦਿਨ ਪਹਿਲਾਂ ਭਾਰਤੀ ਝੰਡੇ ਨੂੰ ਹਟਾ ਦਿੱਤਾ ਗਿਆ ਸੀ। ਅਸੀਂ