news

Jagga Chopra

Articles by this Author

ਲੰਡਨ 'ਚ ਖ਼ਾਲਿਸਤਾਨੀ ਅਨਸਰਾਂ ਨੇ ਉਤਾਰਿਆ ਤਿਰੰਗਾ

ਨਵੀਂ ਦਿੱਲੀ, ਏਜੰਸੀ : ਲੰਡਨ 'ਚ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਖਾਲਿਸਤਾਨੀ ਤੱਤਾਂ ਵੱਲੋਂ ਭਾਰਤੀ ਹਾਈ ਕਮਿਸ਼ਨ 'ਚ ਭਾਰਤੀ ਝੰਡਾ ਉਤਾਰਨ ਦੀਆਂ ਖ਼ਬਰਾਂ ਨੂੰ ਲੈ ਕੇ ਭਾਰਤ ਨੇ ਐਤਵਾਰ ਰਾਤ ਨੂੰ ਦਿੱਲੀ 'ਚ ਸਭ ਤੋਂ ਸੀਨੀਅਰ ਬ੍ਰਿਟਿਸ਼ ਡਿਪਲੋਮੈਟ ਨੂੰ ਤਲਬ ਕੀਤਾ ਹੈ। 

ਵਿਦੇਸ਼ ਮੰਤਰਾਲੇ ਨੇ ਡਿਪਲੋਮੈਟ ਨੂੰ ਸਖ਼ਤ ਸੰਦੇਸ਼ ਦਿੱਤਾ ਹੈ
ਪ੍ਰਾਪਤ ਜਾਣਕਾਰੀ ਅਨੁਸਾਰ

ਬ੍ਰਿਟੇਨ 'ਚ ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਹਾਈ ਕਮਿਸ਼ਨ 'ਤੇ ਉਤਾਰਿਆ ਤਿਰੰਗਾ, ਬ੍ਰਿਟੇਨ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ

ਨਵੀਂ ਦਿੱਲੀ, 20 ਮਾਰਚ : ਵਿਦੇਸ਼ ਮੰਤਰਾਲੇ ਨੇ ਐਤਵਾਰ ਦੇਰ ਰਾਤ ਭਾਰਤ ਵਿੱਚ ਬ੍ਰਿਟੇਨ ਦੇ ਸਭ ਤੋਂ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ ਅਤੇ ਕੁਝ ਖਾਲਿਸਤਾਨ ਪੱਖੀ ਸਮੂਹਾਂ ਦੁਆਰਾ ਕਥਿਤ ਤੌਰ 'ਤੇ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਤੋਂ ਤਿਰੰਗਾ ਉਤਾਰਨ 'ਤੇ ਸਖ਼ਤ ਵਿਰੋਧ ਦਰਜ ਕਰਵਾਇਆ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਮੰਤਰਾਲੇ ਦੇ ਇੱਕ ਬਿਆਨ ਦੇ ਨਾਲ

ਬ੍ਰਿਟਿਸ਼ ਕੋਲੰਬੀਆ 'ਚ 21 ਸਾਲਾ ਸਿੱਖ ਵਿਦਿਆਰਥੀ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ,

ਟੋਰਾਂਟੋ, ਪੀਟੀਆਈ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ 'ਚ ਭਾਰਤ ਤੋਂ ਆਏ 21 ਸਾਲਾ ਸਿੱਖ ਵਿਦਿਆਰਥੀ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਤੋਂ ਬਾਅਦ ਵਿਦਿਆਰਥੀ ਦੀ ਪੱਗ ਫਟ ਗਈ, ਜਿਸ ਤੋਂ ਬਾਅਦ ਉਸ ਨੂੰ ਵਾਲ਼ਾਂ ਨਾਲ ਖਿੱਚ ਕੇ ਫੁੱਟਪਾਥ 'ਤੇ ਲੈ ਗਏ। ਵਿਦਿਆਰਥੀ ਦਾ ਨਾਂ ਗਗਨਦੀਪ ਸਿੰਘ ਹੈ। ਸ਼ੁੱਕਰਵਾਰ ਰਾਤ ਜਦੋਂ ਉਹ

ਸੁਖਬੀਰ ਬਾਦਲ ਨੇ ਦਮਨਕਾਰੀ ਨੀਤੀ ਵਾਲੇ ਕਦਮ ਚੁੱਕਣ ਦੀ ਕੀਤੀ ਨਿਖੇਧੀ, ਬੇਕਸੂਰ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਕੀਤੀ ਮੰਗ
  • ਸਿੱਖਾਂ ਨੂੰ ਕਿਸੇ ਤੋਂ ਦੇਸ਼ਭਗਤੀ ਦੇ ਸਰਟੀਫਿਕੇਟ ਦੀ ਲੋੜ ਨਹੀਂ, ਸਰਕਾਰ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨ ਵਾਸਤੇ ਸਾਨੂੰ ਨਿਸ਼ਾਨਾ ਬਣਾ ਰਹੀ ਹੈ
  • ਕਠਪੁਤਲੀ ਆਪ ਸਰਕਾਰ ਪੰਜਾਬ ਵਿਚ ਦਮਨਕਾਰੀ ਦਹਿਸ਼ਤ ਫੈਲਾਉਣ ਵਾਸਤੇ ਸਾਜ਼ਿਸ਼ਾਂ ਰਚ ਰਹੀ ਹੈ

ਚੰਡੀਗੜ੍ਹ, 20 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਵਿਚ ਕਠਪੁਤਲੀ ਆਪ

ਸਰਕਾਰੀ ਹਸਪਤਾਲ ਵਿੱਚ ਸਾਰੇ ਟੈਸਟ ਤੇ ਦਵਾਈਆਂ 2 ਮਹੀਨਿਆਂ 'ਚ ਉਪਲਬਧ ਹੋਣਗੀਆਂ: ਡਾ. ਬਲਬੀਰ ਸਿੰਘ
  • ਐਮਰਜੈਂਸੀ ਸੇਵਾਵਾਂ ਅਤੇ ਲੇਬਰ ਰੂਮ ਨੂੰ ਪਹਿਲ ਦੇ ਆਧਾਰ 'ਤੇ ਅਪਗ੍ਰੇਡ ਕੀਤਾ ਜਾ ਰਿਹਾ
  • ਆਮ ਲੋਕਾਂ ਦੀ ਸਹੂਲਤ ਲਈ 271 ਸਪੈਲਿਸਟ ਡਾਕਟਰ ਭਰਤੀ ਕੀਤੇ ਗਏ

ਰੂਪਨਗਰ, 20 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ 2 ਮਹੀਨਿਆਂ ਵਿਚ ਸਰਕਾਰੀ ਹਸਪਤਾਲਾਂ ਵਿਚ ਸਾਰੇ ਟੈਸਟ

ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਧਰਨਾ ਦੇਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਕੀਤਾ ਨਾਕਾਮ, ਇੱਕ ਨੂੰ ਲਿਆ ਹਿਰਾਸਤ ਵਿਚ

ਗੁਰਦਾਸਪੁਰ ,20 ਮਾਰਚ : ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਗੁਰਦਾਸਪੁਰ ਦੇ ਪਿੰਡ ਸੋਹਲ ਨੇੜੇ  ਭਾਈ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧਰਨਾ ਦੇਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ। ਧਰਨੇ ਦੀ ਜਾਣਕਾਰੀ ਮਿਲਦੇ ਹੀ ਐਸ ਐਸ ਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਹੋਰ ਪੁਲਿਸ ਅਧਿਕਾਰੀਆਂ ਨਾਲ ਤੁਰੰਤ ਮੌਕੇ ਤੇ ਪਹੁੰਚ ਗਏ। ਇਸ ਸਬੰਧੀ

ਕੈਬਨਿਟ ਮੰਤਰੀ ਜਿੰਪਾ ਨੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕਾਂ ਨੂੰ ਸਪੁਰਦ
  • -ਕਿਹਾ, ਪੰਜਾਬ ਸਰਕਾਰ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ

ਹੁਸ਼ਿਆਰਪੁਰ, 20 ਮਾਰਚ  : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਉੱਪ ਮੰਡਲ ਮੁਕੇਰੀਆਂ ਵਿਖੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕ ਅਰਪਿਤ ਕੀਤੇ। ਇਨ੍ਹਾਂ ਵਿਚ ਪਿੰਡ ਕਾਲਾ ਮੰਝ ਵਿਖੇ 33.80 ਲੱਖ ਰੁਪਏ, ਪਿੰਡ ਸ਼ੈਰਕੋਵਾਲ ਵਿਖੇ

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 17 ਲੱਖ 58 ਹਜ਼ਾਰ ਰੁਪਏ

ਅੰਮ੍ਰਿਤਸਰ, 20 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ ਫੀਸਾਂ ਲਈ 17 ਲੱਖ 58 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ।

ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ
  • ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਮਿਉਂਸੀਪਲ ਅਤੇ ਖੇਤੀਬਾੜੀ ਰਹਿੰਦ-ਖੂੰਹਦ ਤੋਂ ਸੀ.ਐਨ.ਜੀ. ਅਤੇ ਸੀ.ਬੀ.ਜੀ. ਦੇ ਉਤਪਾਦਨ ਦਾ ਅਧਿਐਨ
  • ਸੂਬੇ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ 'ਸਸਟੇਨਏਬਲ ਇੰਪੈਕਟਸ' ਦੀ ਟੀਮ ਨੂੰ ਪੰਜਾਬ ਦੌਰੇ ਦਾ ਸੱਦਾ

ਚੰਡੀਗੜ੍ਹ, 20 ਮਾਰਚ : ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੰਜੀਵ ਅਰੋੜਾ ਨੂੰ ਲੁਧਿਆਣਾ ਰੇਲਵੇ ਸਟੇਸ਼ਨ ਨੂੰ ਜਲਦੀ ਅੱਪਗ੍ਰੇਡ ਕਰਨ ਦਾ ਦਿੱਤਾ ਭਰੋਸਾ

ਲੁਧਿਆਣਾ, 20 ਮਾਰਚ : ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ।ਅਰੋੜਾ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਉਨ੍ਹਾਂ ਮੀਟਿੰਗ ਦੌਰਾਨ ਸ਼ਹਿਰ ਨਾਲ ਸਬੰਧਤ ਵੱਖ-ਵੱਖ ਰੇਲਵੇ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਰੇਲਵੇ ਮੰਤਰੀ 'ਤੇ ਲੁਧਿਆਣਾ ਰੇਲਵੇ ਸਟੇਸ਼ਨ ਨੂੰ