- ਕਿਹਾ; ਸਿੱਖ ਨੌਜੁਆਨੀ ਅੰਦਰ ਚੇਤਨਾ ਦੇ ਅਮਲ ਨੂੰ ਦੋਸ਼ ਵਜੋਂ ਪੇਸ਼ ਕਰਨਾ ਸਰਕਾਰ ਦੀ ਵੱਡੀ ਭੁੱਲ
ਅੰਮ੍ਰਿਤਸਰ, 20 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜੁਆਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ