ਢਾਕਾ, 19 ਮਾਰਚ : ਬੰਗਲਾਦੇਸ਼ 'ਚ ਇਕ ਤੇਜ਼ ਰਫਤਾਰ ਬੱਸ ਦੇ ਇਕ ਪ੍ਰਮੁੱਖ ਐਕਸਪ੍ਰੈੱਸ ਵੇਅ ਤੋਂ ਉਤਰ ਕੇ ਖਾਈ 'ਚ ਡਿੱਗਣ ਕਾਰਨ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖਮੀ ਹੋ ਗਏ। ਸ਼ਿਬਚਾਰ ਦੇ ਇੱਕ ਪੁਲਿਸ ਅਧਿਕਾਰੀ ਅਨੋਵਰ ਹੁਸੈਨ ਦੇ ਅਨੁਸਾਰ, ਜਿੱਥੇ ਇਹ ਹਾਦਸਾ ਵਾਪਰਿਆ, ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਜ਼ਖਮੀ ਯਾਤਰੀਆਂ ਵਿੱਚੋਂ ਕੁਝ ਦੀ
news
Articles by this Author
ਮੋਹਾਲੀ 19 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸਾਲ ਪੂਰਾ ਹੋਣ ਦੀ ਖੁਸ਼ੀ ਵਿੱਚ ਪਾਰਟੀ ਦੀ ਮੋਹਾਲੀ ਇਕਾਈ ਦੇ ਜਿਲ੍ਹਾ ਯੂਥ ਵਿੰਗ ਵਲੋਂ ਜਿਲ੍ਹਾ ਯੂਥ ਪ੍ਰਧਾਨ ਅਨੂੰ ਬੱਬਰ ਦੀ ਅਗਵਾਈ ਵਿਚ ਅੱਜ ਹੋਟਲ ਵੈਸਟਰਨ ਪ੍ਰੀਮੀਅਮ ਵਿਖੇ ਇੱਕ ਸ਼ਾਨਦਾਰ ਪ੍ਰੋਗਰਾਮ ਰੱਖਿਆ ਗਿਆ। ਇਸ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ
ਮਾਨਸਾ 19 ਮਾਰਚ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਇਥੇ ਪਹਿਲੀ ਬਰਸੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਹੀ ਕਿਉਂ ਅੰਮ੍ਰਿਤਪਾਲ ਨੂੰ ਹੀ ਫ਼ੜਨ ਦਾ ਦਿਨ ਚੁਣਿਆ। ਉਨ੍ਹਾਂ ਕਿਹਾ ਕਿ ਅੱਜ ਸਾਰੇ ਪੰਜਾਬ ਦੇ ਇੰਟਰਨੈੱਟ ਬੰਦ ਹਨ, ਪਰ ਲਾਰੈਂਸ ਬਿਸ਼ਨੋਈ ਦਾ ਨੈੱਟ ਜੇਲ੍ਹ ਵਿਚ ਵੀ ਖੁੱਲ੍ਹਾ ਹੈ।
ਚੰਡੀਗੜ੍ਹ, 19 ਮਾਰਚ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ 20 ਮਾਰਚ ਨੂੰ ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਬਹੁਤ ਜਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ ਨਵੀਂ ਤਾਰੀਕ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ
- ਹਰ ਸਰਕਾਰੀ ਹਸਪਤਾਲ 'ਚ ਡਾਕਟਰਾਂ, ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਮੇਰੀ ਮੁੱਖ ਤਰਜੀਹ - ਸਿਹਤ ਤੇ ਪਰਿਵਾਰ ਭਲਾਈ ਮੰਤਰੀ
- ਲੁਧਿਆਣਾ 'ਚ 30 ਨਵੇਂ ਆਮ ਆਦਮੀ ਕਲੀਨਿਕ, 110 'ਸੀ.ਐਮ. ਕੀ ਯੋਗਸ਼ਾਲਾ' ਖੋਲ੍ਹੀਆਂ ਜਾਣਗੀਆਂ
- ਕੈਬਨਿਟ ਮੰਤਰੀ ਵਲੋਂ ਹਸਪਤਾਲਾਂ, ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਅਤੇ ਵੱਖ-ਵੱਖ ਪ੍ਰੋਗਰਾਮਾਂ ਦੀ ਸਥਿਤੀ ਦੀ
ਅੰਮ੍ਰਿਤਸਰ, 19 ਮਾਰਚ : ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ
ਸਕਾਟਲੈਂਡ, 19 ਮਾਰਚ : ਵਿਦੇਸ਼ ਦੀ ਧਰਤੀ 'ਤੇ ਜਨਮੇ ਬੱਚਿਆਂ ਨੂੰ ਮਾਂ ਬੋਲੀ ਤੇ ਵਿਰਸੇ ਨਾਲ ਜੋੜ ਦੇ ਉਪਰਾਲੇ ਆਪਣੇ-ਆਪ ਵਿੱਚ ਵੀ ਸਨਮਾਨ ਯੋਗ ਹਨ। ਬੱਚਿਆਂ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਜੋੜੀ ਰੱਖਣ ਲਈ ਵਿਦੇਸ਼ਾਂ 'ਚ ਚਲਦੇ ਪੰਜਾਬੀ ਸਕੂਲਾਂ ਦੀ ਦੇਣ ਨੂੰ ਅੱਖੋਂ ਪ੍ਰੋਖੇ ਨਹੀਂ ਕੀਤਾ ਜਾ ਸਕਦਾ। ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਵੀ ਬੱਚਿਆਂ ਨੂੰ ਵਿਰਸੇ ਨਾਲ
- ਸੱਤਵੇਂ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਦੀ ਭਲਾਈ ਲਈ ਮਾਰਗ ਦਰਸ਼ਕ- ਐਡਵੋਕੇਟ ਧਾਮੀ
ਅੰਮ੍ਰਿਤਸਰ, 19 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਇਥੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਾਲ
ਚੰਡੀਗੜ੍ਹ, 19 ਮਾਰਚ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਨੀਵਾਰ ਨੂੰ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਇੰਟਰਨੈਟ ਬੰਦ ਕਰ ਦਿੱਤਾ ਗਿਆ ਸੀ। ਬੀਤੇ ਕੱਲ੍ਹ ਸਰਕਾਰ ਵੱਲੋਂ ਅੱਜ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਕੀਤਾ ਗਿਆ ਸੀ। ਹੁਣ ਇਸ ਦੀ ਮਿਆਦ ਵਧਾ ਦਿੱਤੀ ਗਈ ਹੈ। ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਹੁਣ 20 ਮਾਰਚ
ਚੰਡੀਗੜ੍ਹ, 19 ਮਾਰਚ : ਪੰਜਾਬ ਪੁਲਿਸ ਵੱਲੋਂ ਬੀਤੇ ਕੱਲ੍ਹ ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਵਾਰਿਸ ਪੰਜਾਬ ਦੇ ਕਾਰਕੁੰਨਾਂ ਵਿੱਚੋਂ 4 ਮੈਂਬਰਾਂ ਨੂੰ ਪੰਜਾਬ ਪੁਲਿਸ ਹੁਣ ਅਸਾਮ ਲੈ ਕੇ ਪਹੁੰਚੀ ਹੈ। ਪੁਲਿਸ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਦੱਸਿਆ ਜਾ ਰਿਹਾ ਹੈਕਿ ਇਕ ਚਾਰਟਡ ਪਲੈਨ ਰਾਹੀਂ ਪੰਜਾਬ ਪੁਲਿਸ ਲੈ ਕੇ