ਸ੍ਰੀ ਮੁਕਤਸਰ ਸਾਹਿਬ, 17 ਮਾਰਚ : ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਤੇ ਨਾ ਹੀ ਫੰਡਾਂ ਦੀ ਘਾਟ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਪਿੰਡ ਚੱਕ ਦੂਹੇ ਵਾਲਾ ਵਿਖੇ ਆਂਗਨਵਾੜੀ ਸੈਂਟਰ
news
Articles by this Author
ਲੌਂਗੋਵਾਲ, 17 ਮਾਰਚ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਵਿਚਲੇ ਸਿਵਲ ਹਸਪਤਾਲ ’ਚ ਓ.ਪੀ.ਡੀ. ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਨੀਂਹ ਰੱਖੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ
- ਲੁਧਿਆਣਾ 'ਚ ਬਾਲ ਮਜ਼ਦੂਰੀ ਕਰਵਾਉਣ ਲਈ ਲਿਆਂਦਾ ਜਾ ਰਿਹਾ ਸੀ, ਠੇਕੇਦਾਰ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ : ਡਿਪਟੀ ਕਮਿਸ਼ਨਰ
ਲੁਧਿਆਣਾ, 17 ਮਾਰਚ : ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਵਿੱਢੇ 'ਮੁਸਕੁਰਾਤਾ ਬਚਪਨ ਪ੍ਰੋਜੈਕਟ' ਤਹਿਤ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਮਜ਼ਦੂਰੀ ਲਈ ਸ਼ਹਿਰ ਵਿੱਚ ਕਥਿਤ ਤੌਰ 'ਤੇ ਤਸਕਰੀ ਕੀਤੇ ਜਾ ਰਹੇ 15 ਨਾਬਾਲਗ ਬੱਚਿਆਂ ਨੂੰ
ਲੁਧਿਆਣਾ, 17 ਮਾਰਚ : ਜ਼ਮੀਨੀ ਪੱਧਰ 'ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਅਤੇ ਮੋਬਾਇਲ ਕਲੀਨਿਕ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਡਾਕਟਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਮੌਕੇ 'ਤੇ ਹੀ ਮੁਸ਼ਕਿਲਾਂ ਦਾ ਨਿਪਟਾਰਾ ਵੀ
- ਤੀਸਰਾ ਤੇ ਆਖਰੀ ਰੋਜ਼ਗਾਰ ਮੇਲਾ 20 ਮਾਰਚ ਨੂੰ ਲੱਗੇਗਾ - ਡਿਪਟੀ ਡਾਇਰੈਕਟਰ
ਲੁਧਿਆਣਾ, 17 ਮਾਰਚ : ਕੇੱਦਰ ਸਰਕਾਰ ਦੀ ਸਕੀਮ ਮਾਡਲ ਕੈਰੀਅਰ ਸੈਂਟਰ (MCC) ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਰਹਿਨੁਮਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵਿਖੇ ਮੈਗਾ ਰੋਜ਼ਗਾਰ
- ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ
- ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ
- ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ 'ਤੇ ਸ਼ਰਾਬ ਪੀਣ 'ਤੇ ਵੀ ਮਨਾਹੀ
ਲੁਧਿਆਣਾ, 17 ਮਾਰਚ : ਸੰਯੁਕ
- ਪੰਜਾਬੀ ਲੇਖਕਾਂ ਤੇ ਸਿੱਖਿਆ ਸ਼ਾਸਤਰੀਆਂ ਵੱਲੋਂ ਜੌੜਾ ਪਰਿਵਾਰ ਨਾਲ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ, 17 ਮਾਰਚ : ਪੰਜਾਬੀ ਲੇਖਕ ਤੇ ਪੀ ਏ ਯੂ ਲੁਧਿਆਣਾ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਡਾਃ ਨਿਰਮਲ ਜੌੜਾ ਦੇ ਮਾਤਾ ਜੀ ਸਰਦਾਰਨੀ ਗੁਰਦੇਵ ਕੌਰ ਸੁਪਤਨੀ ਸਵਰਗੀ ਮਾਸਟਰ ਜੀਤ ਸਿੰਘ ਬੀਤੀ ਰਾਤ ਪਿੰਡ ਬਿਲਾਸਪੁਰ (ਮੋਗਾ) ਵਿਖੇ ਸੁਰਗਵਾਸ ਹੋ ਗਏ ਹਨ। ਮਾਤਾ ਜੀ ਪਿਛਲੇ ਕਈ
- ਸੂਬੇ ਵਿੱਚ 2.50 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ
- 61764 ਉਸਾਰੀ ਕਿਰਤੀਆਂ ਨੂੰ 86.65 ਕਰੋੜ ਰੁਪਏ ਜਾਰੀ, ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਅਤੇ ਸਰਕਾਰੀ ਸਕੀਮਾਂ ਬਾਰੇ ਜਾਗਰੂਕਤਾ ਲਈ 655 ਕੈਂਪ ਲਗਾਏ
- ਪੰਜਾਬ ਵਾਟਰ ਟੂਰਿਜ਼ਮ ਪਾਲਿਸੀ ਅਤੇ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ ਦੇ ਲਾਗੂ ਹੋਣ ਨਾਲ ਪੰਜਾਬ ਸੈਰ ਸਪਾਟੇ ਦੇ ਪੱਖ ਤੋਂ ਸੈਲਾਨੀਆਂ ਦੀ
ਅੰਮ੍ਰਿਤਸਰ, 17 ਮਾਰਚ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁੱਖੀ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਿਹੰਗ ਮੁਖੀ ਨੇ ਕਿਹਾ ਕਿ ਸਿੱਖ ਧਰਮ ਤੇ ਸਿੱਖ ਪਰੰਪਰਾਵਾਂ
- ਹੁਣ ਪੈਂਡਿੰਗ ਕੇਸਾਂ ਦਾ ਜਲਦ ਨਿਪਟਾਰਾ ਹੋਵੇਗਾ ਸੰਭਵ : ਚੀਫ ਜਸਟਿਸ ਰਵੀ ਸ਼ੰਕਰ ਝਾਅ
- ਹੁਸ਼ਿਆਰਪੁਰ ਵਾਸੀਆਂ ਦਾ ਚਿਰਾਂ ਦਾ ਸੁਪਨਾ ਹੋਇਆ ਸਾਕਾਰ : ਜਸਟਿਸ ਅਰੁਨ ਪੱਲੀ
ਹੁਸ਼ਿਆਰਪੁਰ, 17 ਮਾਰਚ : ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਅੱਜ ਹੁਸ਼ਿਆਰਪੁਰ ਦੇ ਨਵੇਂ ਬਣੇ ਆਲੀਸ਼ਾਨ ਬਹੁ-ਮੰਜ਼ਿਲੇ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰੰਪਲੈਕਸ ਦਾ ਉਦਘਾਟਨ ਸੈਸ਼ਨ