news

Jagga Chopra

Articles by this Author

ਕੈਨੇਡਾ ਤੋਂ 700 ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਤੋਂ ਰੋਕਣ ਲਈ ਵਿਦੇਸ਼ ਮੰਤਰੀ ਦੇਣ ਦਖ਼ਲ : ਸੁਖਬੀਰ ਬਾਦਲ  

ਚੰਡੀਗੜ੍ਹ, 17 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਬੇਕਸੂਰ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਅਧਿਕਾਰੀਆਂ ਵੱਲੋਂ ਵਾਪਸ ਭੇਜੇ ਜਾਣ ਦੀ ਕਾਰਵਾਈ ਰੋਕਣ ਤੇ ਉਹਨਾਂ ਨੂੰ ਵਾਪਸ ਨਾ ਭੇਜੇ ਜਾਣਾ ਯਕੀਨੀ ਬਣਾਉਣ। ਇਥੇ ਜਾਰੀ ਕੀਤੇ ਇਕ ਬਿਆਨ

ਕੈਨੇਡਾ ਤੋਂ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਦਾ ਮਾਮਲਾ ਭਲਕੇ ਵਿਦੇਸ਼ ਮੰਤਰਾਲੇ ਕੋਲ ਉਠਾਵਾਗਾ: ਵਿਕਰਮਜੀਤ ਸਾਹਨੀ
  • ਹੁਨਰ ਅਤੇ ਤਜ਼ਰਬੇ ਵਾਲੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਰੁਜ਼ਗਾਰ ਦਿੱਤਾ ਜਾਵੇਗਾ
  • ਅੰਮ੍ਰਿਤਸਰ ਵਿੱਚ ਜੀ-20 ਦੇ ਮੌਕੇ, ਐਮਐਸਡੀਸੀ, ਅੰਮ੍ਰਿਤਸਰ ਵਿੱਚ ਪਹਿਲੀ ਵਾਰ ਇੰਟਰਨੈਸ਼ਨਲ ਜੌਬ ਮੋਬਿਲਾਈਜੇਸ਼ਨ ਕੈਂਪ ਦਾ ਆਯੋਜਨ

ਅੰਮ੍ਰਿਤਸਰ, 17 ਮਾਰਚ : ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਕੈਨੇਡਾ 'ਚ ਪੜ੍ਹਨ ਲਈ ਗਏ ਪੰਜਾਬ ਦੇ 700 ਵਿਦਿਆਰਥੀਆਂ ਨੂੰ ਵਾਪਸ ਭੇਜਣ ਦੇ ਮਾਮਲੇ

ਮੰਤਰੀ ਅਨਮੋਲ ਗਗਨ ਮਾਨ ਨੇ ਆਪ' ਸਰਕਾਰ ਦੇ ਇੱਕ ਸਾਲ ਪੂਰੇ ਹੋਣ 'ਤੇ ਆਪਣੇ ਵਿਭਾਗਾਂ ਦੇ ਪੇਸ਼ ਕੀਤੇ ਅੰਕੜੇ
  • ਕਿਹਾ - ਐਨੀ ਤੇਜ਼ੀ ਨਾਲ ਵਿਕਾਸ ਕੰਮ ਕਰਨ ਵਾਲੀ 'ਆਪ' ਪਹਿਲੀ ਸਰਕਾਰ, ਪਿਛਲੀਆਂ ਸਰਕਾਰਾਂ ਵੋਟਾਂ ਤੋਂ ਛੇ ਮਹੀਨੇ ਪਹਿਲਾਂ ਵੀ ਐਨੇ ਲੋਕ ਭਲਾਈ ਫੈਸਲੇ ਨਹੀਂ ਸੀ ਲੈਂਦੀਆਂ
  • ਸਾਨੂੰ ਬਹੁਤ ਚੰਗਾ ਲੱਗਦਾ ਹੈ ਕਿ ਅਸੀਂ ਇੱਕ ਇਮਾਨਦਾਰ ਸਰਕਾਰ ਨਾਲ ਜੁੜ ਕੇ ਸੂਬੇ ਨੂੰ ਬਣਾ ਰਹੇ ਹਾਂ ਰੰਗਲਾ ਪੰਜਾਬ: ਅਨਮੋਲ ਗਗਨ ਮਾਨ
  • ਕਾਂਗਰਸ ਸਰਕਾਰ ਦੇ ਪਹਿਲੇ ਸਾਲ 2017-18 'ਚ 5,000 ਕਰੋੜ
24 ਮਾਰਚ ਤੋਂ ਐਸਓਆਈ ਵਿਸ਼ੇਸ਼ ਸਮਾਜਿਕ ਤੇ ਸਿਆਸੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕਰੇਗੀ : ਰਾਜੂ ਖੰਨਾ

ਚੰਡੀਗੜ੍ਹ, 16 ਮਾਰਚ : ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਜੋ ਸ਼੍ਰੋਮਣੀ ਅਕਾਲੀ ਦਲ ਦਾ ਵਿਦਿਆਰਥੀ ਵਿੰਗ ਹੈ, ਵੱਲੋਂ 24 ਮਾਰਚ ਤੋਂ ਸੂਬੇ ਭਰ ਵਿਚ ਇਕ ਵਿਸ਼ੇਸ਼ ਸਮਾਜਿਕ ਤੇ ਸਿਆਸੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ ਜਿਸ ਦੌਰਾਨ ਅਨੇਕਾਂ ਸਮਾਜਿਕ ਪਹਿਲਕਦਮੀਆਂ ਸ਼ੁਰੂ ਕਰਦਿਆਂ ਨੌਜਵਾਨਾਂ ਨੂੰ ਉਹਨਾਂ ਦੇ ਹੱਕਾਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ

ਜਸਟਿਸ ਮਿੱਤਲ ਤਿੰਨ ਦਿਨਾਂ ਦੌਰੇ ਦੇ ਫਾਜਿ਼ਲਕਾ ਪੁੱਜੇ

ਫਾਜਿ਼ਲਕਾ : ਮਾਣਯੋਗ ਜਸਟਿਸ ਸ੍ਰੀ ਸੁਧੀਰ ਮਿੱਤਲ  (ਪੰਜਾਬ ਅਤੇ ਹਰਿਆਣਾ ਹਾਈਕੋਰਟ) ਤਿੰਨ ਦਿਨਾਂ ਦੌਰੇ ਦੇ ਫਾਜਿ਼ਲਕਾ ਪੁੱਜੇ ਹਨ। ਉਹ ਫਾਜਿ਼ਲਕਾ ਜਿ਼ਲ੍ਹੇ ਦੇ ਇੰਨਪੈਕਟਿੰਗ ਜੱਜ ਵੀ ਹਨ। ਇਸ ਦੌਰਾਨ ਇੱਥੇ ਜਿ਼ਲ੍ਹਾ ਕੋਰਟ ਕੰਪਲੈਕਸ ਪੁੱਜਣ ਤੇ ਜਿ਼ਲ੍ਹੇ ਦੇ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ

ਖੇਤੀ ਬਜਟ ਵਧਾ ਕੇ ਪੰਜਾਬ ਸਰਕਾਰ ਨੇ ਕਿਸਾਨ ਹਿਤਾਇਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ : ਡਾ. ਬਲਬੀਰ ਸਿੰਘ

ਪਟਿਆਲਾ, 16 ਮਾਰਚ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀ ਲਈ ਪਹਿਲੀ ਵਾਰ ਬਜਟ ਵਧਾ ਕੇ ਕਿਸਾਨਾਂ ਦੀ ਹਿਤਾਇਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ। ਸਿਹਤ ਮੰਤਰੀ ਸਾਉਣੀ ਦੀਆਂ ਫਸਲਾਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕਿਸਾਨ ਮੇਲਿਆਂ ਦੇ ਸਿਲਸਿਲੇ ਵਜੋਂ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਕਿਸਾਨ ਮੇਲੇ 'ਚ

ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ , 16 ਮਾਰਚ : ਖੇਤੀਬਾੜੀ, ਕਿਸਾਨ ਭਲਾਈ, ਪੇਂਡੂ ਵਿਕਾਸ ਅਤੇ ਐਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆ ਰਹੇ ਹਾੜੀ ਸੀਜ਼ਨ ਦੌਰਾਨ ਪੰਜਾਬ ’ਚ ਕਣਕ ਦੀ ਸੁਚਾਰੂ ਖਰੀਦ ਲਈ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀ ਫਸਲ ਦੀ ਖਰੀਦ ਵਿਚ ਕਿਸੇ ਕਿਸਮ ਦੀ ਮੁਸ਼ਿਕਲ ਸਰਕਾਰ ਨਹੀਂ ਆਉਣ ਦੇਵੇਗੀ। ਉਨਾਂ ਕਿਹਾ ਕਿ ਇਸ ਬਾਬਤ ਮੰਡੀ ਅਧਿਕਾਰੀਆਂ ਤੇ ਖਰੀਦ

ਕੈਲੀਫੋਰਨੀਆ ‘ਚ ਅਦਾਕਾਰ ਅਮਨ ਧਾਲੀਵਾਲ ‘ਤੇ ਇਕ ਵਿਅਕਤੀ ਨੇ ਕੀਤਾ ਜਾਨਲੇਵਾ ਹਮਲਾ 

ਕੈਲੀਫੋਰਨੀਆ, 16 ਮਾਰਚ : ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਅਮਰੀਕਾ ਦੇ ਕੈਲੀਫੋਰਨੀਆ ‘ਚ ਇਕ ਵਿਅਕਤੀ ਨੇ ਜਾਨਲੇਵਾ ਹਮਲਾ ਕੀਤਾ ਹੈ। ਘਟਨਾ ਜਦੋਂ ਵਾਪਰੀ ਉਹ ਜਿਮ ਵਿਚ ਕਸਰਤ ਰਹੇ ਰਹੇ ਸਨ। ਹਮਲਾਵਰ ਨੇ ਕੁਹਾੜੀ ‘ਤੇ ਚਾਕੂ ਨਾਲ ਅਮਨ ‘ਤੇ ਹਮਲਾ ਕੀਤਾ ਹੈ। ਇਸ ਹਮਲੇ ਵਿਚ ਉਨ੍ਹਾਂ ਨੂੰ ਸੱਟਾਂ ਲੱਗੀਆਂ ਹਨ। ਫਿਲਹਾਲ ਉਹ ਹਸਪਤਾਲ ‘ਚ ਭਰਤੀ ਹੈ। ਜਾਣਕਾਰੀ ਅਨੁਸਾਰ ਅਮਨ

ਅਰੁਣਾਚਲ ਪ੍ਰਦੇਸ਼ ਵਿੱਚ ਭਾਰਤੀ ਫੌਜ ਦੇ ਚੀਤਾ ਹੈਲੀਕਾਪਟਰ ਕ੍ਰੈਸ਼, ਦੋ ਪਾਇਲਟ ਸ਼ਹੀਦ

ਮੰਡਲਾ, 16 ਮਾਰਚ : ਅਰੁਣਾਚਲ ਪ੍ਰਦੇਸ਼ ਵਿੱਚ ਭਾਰਤੀ ਫੌਜ ਦੇ ਚੀਤਾ ਹੈਲੀਕਾਪਟਰ ਕ੍ਰੈਸ਼ ਵਿੱਚ ਦੋਵੇਂ ਪਾਇਲਟ ਸ਼ਹੀਦ ਹੋ ਗਏ। ਪਾਇਲਟਾਂ ਦੀ ਪਛਾਣ ਲੈਫਟੀਨੈਂਟ ਕਰਨਲ ਵੀਵੀਬੀ ਰੇੱਡੀ ਤੇ ਮੇਜਰ ਜਯੰਤ ਏ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਰੱਖਿਆ ਬੁਲਾਰੇ ਨੇ ਇਸ ਦੀ ਪੁਸ਼ਟੀ ਕੀਤੀ। ਇੰਡੀਅਨ ਆਰਮੀ ਨੇ ਇਸ ਹਾਦਸੇ ਦੀ

ਪ੍ਰਧਾਨ ਮੰਤਰੀ ਡਰੇ ਹੋਏ ਹਨ, ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਅਡਾਨੀ ਨਾਲ ਕੀ ਸਬੰਧ ਹੈ : ਰਾਹੁਲ ਗਾਂਧੀ

ਨਵੀਂ ਦਿੱਲੀ, 16 ਮਾਰਚ : ਲੰਡਨ ‘ਚ ਦਿੱਤੇ ਗਏ ਭਾਸ਼ਣ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਮੇਰੇ ਭਾਸ਼ਣ ‘ਚ ਅਜਿਹਾ ਕੁਝ ਵੀ ਨਹੀਂ ਸੀ, ਜੋ ਮੈਂ ਪਬਲਿਕ ਰਿਕਾਰਡ ‘ਚੋਂ ਨਾ ਕੱਢਿਆ ਹੋਵੇ। ਇਹ ਸਾਰਾ ਮਾਮਲਾ ਡਿਸਟ੍ਰੈਕਟ ਕਰਨ ਦਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਡਾਨੀ ਮੁੱਦੇ ਤੋਂ ਡਰੇ ਹੋਏ ਹਨ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ