news

Jagga Chopra

Articles by this Author

ਹਾਈਕੋਰਟ ਨੇ ਨਾਮਜ਼ਦਗੀ ਰੱਦ ਕਰਨ ਦੇ ਹੁਕਮਾਂ ‘ਤੇ ਲਗਾਈ ਰੋਕ, 100 ਉਮੀਦਵਾਰ ਹੋਣਗੇ ਪੰਚਾਇਤੀ ਚੋਣਾਂ ‘ਚ ਸ਼ਾਮਲ

ਚੰਡੀਗੜ੍ਹ, 11 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਪੰਚਾਇਤੀ ਚੋਣਾਂ ਨਾਲ ਸਬੰਧਤ 100 ਦੇ ਕਰੀਬ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਸਾਰਿਆਂ ਨੂੰ ਚੋਣਾਂ ਲਈ ਯੋਗ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਉਸ ਦੀ ਨਾਮਜ਼ਦਗੀ ਰੱਦ ਕਰਨ ਦੇ ਹੁਕਮਾਂ ’ਤੇ ਵੀ ਰੋਕ ਲਾ ਦਿੱਤੀ। ਹਾਲਾਂਕਿ ਹਾਈ ਕੋਰਟ ਨੇ ਨਾਮਜ਼ਦਗੀ ਦਾਖ਼ਲ ਨਾ ਕਰਨ ਵਾਲਿਆਂ ਬਾਰੇ ਸਥਿਤੀ

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਤਾਰਨ ਤਾਰਨ ਵੱਲੋਂ ਸਾਹਿਤਕਾਰਾਂ/ਲੇਖਕਾਂ ਦੀ ਡਾਇਰੈਕਟਰੀ ਸੰਬੰਧੀ ਵੇਰਵਿਆਂ ਦੀ ਮੰਗ  
  • ਸਾਹਿਤਕਾਰਾਂ/ਲੇਖਕਾਂ ਦੀ ਡਾਇਰੈਕਟਰੀ ਦਾ ਕਾਰਜ ਅੰਤਿਮ ਪੜਾਅ 'ਤੇ

ਤਰਨ ਤਾਰਨ 11 ਅਕਤੂਬਰ 2024 : ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਧਾਵਾਂ  ਦੇ ਲੇਖਕਾਂ ਦੇ ਵੇਰਵੇ ਇਕੱਤਰ ਕਰਕੇ ਡਾਇਰੈਕਟਰੀ ਤਿਆਰ ਕੀਤੀ ਜਾ ਰਹੀ ਹੈ । ਇਸ ਡਾਇਰੈਕਟਰੀ ਦਾ ਕਾਰਜ ਅੰਤਿਮ ਪੜਾਅ 'ਤੇ ਹੈ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ, ਤਾਰਨ ਤਾਰਨ ਡਾ

ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
  • ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ
  • ਮੰਡੀਆਂ ਵਿੱਚ ਝੋਨੇ ਦੀ ਫਸਲ ਸੁਕਾ ਕੇ ਲਿਆਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ

ਤਰਨ ਤਾਰਨ, 11 ਅਕਤੂਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ

ਪਰਾਲੀ ਸਾੜਨ ਤੋਂ ਹੁੰਦੇ ਨੁਕਸਾਨ ਸਬੰਧੀ ਸਿਵਲ ਹਸਪਤਾਲ  ਪੱਟੀ ਵਿਖੇ  ਲਗਾਇਆ ਗਿਆ ਜਾਗਰੂਕਤਾ ਕੈਂਪ
  • ਪ੍ਰਦੂਸ਼ਣ ਘੱਟ ਹੋਣ ਨਾਲ ਸਿਹਤ ਸਬੰਧੀ ਸਮੱਸਿਆਵਾਂ ਘੱਟਣਗੀਆਂ- ਡਾਕਟਰ ਆਸ਼ੀਸ਼ ਗੁਪਤਾ
  • ਨਰੋਈ ਸੋਚ ਪੈਦਾ ਕਰਨ ਲਈ ਸਿਹਤ ਕਰਮੀ ਵੀ ਸਹਿਯੋਗ ਦੇਣ- ਡਾ. ਭੁਪਿੰਦਰ ਸਿੰਘ ਏਓ

ਪੱਟੀ, (ਤਰਨ ਤਾਰਨ), 11 ਅਕਤੂਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈ ਏ ਐਸ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਅਨੁਸਾਰ

ਭਾਸਾ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਪਠਾਨਕੋਟ ਦੇ ਰਾਕੇਸ਼ ਮੋਹਨ ਪੁਰਸਕਾਰ (ਨਾਟਕ) ਲਈ ਡਾ. ਦਰਸ਼ਨ ਤ੍ਰਿਪਾਠੀ ਅਤੇ ਸੁਰਦਰਸ਼ਨ ਪੁਰਸਕਾਰ (ਨਾਵਲ/ਕਹਾਣੀ) ਲਈ ਸ਼੍ਰੀ ਯਸ਼ ਪਾਲ ਸ਼ਰਮਾ ਦੀ ਪੁਰਸਕਾਰਾਂ ਲਈ ਕੀਤੀ ਚੋਣ

ਪਠਾਨਕੋਟ, 11 ਅਕਤੂਬਰ 2024 : ਭਾਸ਼ਾ  ਵਿਭਾਗ, ਪੰਜਾਬ ਦੀ ਯੋਗ  ਰਹਿਨੁਮਾਈ ਹੇਠ ਭਾਸ਼ਾਵਾਂ ਦੇ ਵਿਕਾਸ ਲਈ  ਹਰ ਸਾਲ ਭਾਸ਼ਾ ਵਿਭਾਗ, ਪੰਜਾਬ ਵਲੋਂ ਸਰਵੋਤਮ ਪੁਸਤਕਾਂ ਦੇ ਲੇਖਕਾਂ ਨੂੰ  ਪੁਰਸਕਾਰ  ਦਿੱਤੇ ਜਾਂਦੇ ਹਨ। ਪੰਜਾਬੀ ਭਾਸ਼ਾ  ਦੇ ਲੇਖਕਾਂ  ਨੂੰ  ਪੁਰਸਕਾਰ ਦੇਣ ਦੇ  ਨਾਲ  ਨਾਲ ਹਿੰਦੀ,  ਸੰਸਕ੍ਰਿਤ ਅਤੇ ਉਰਦੂ ਭਾਸ਼ਾਵਾਂ  ਦੇ  ਵਿਕਾਸ ਲਈ  ਵੀ ਪੁਰਸਕਾਰ  ਦਿੱਤੇ  ਜਾਂਦੇ

ਕਿਸਾਨ ਝੋਨੇ ਦੀ ਪਰਾਲੀ ਸਾੜਨ ਦੀ ਬਜਾਏ ਗਊਸ਼ਾਲਾ ਨੂੰ ਕਰਨ ਦਾਨ: ਡੀਡੀਪੀਓ 

ਫਾਜ਼ਿਲਕਾ 11 ਅਕਤੂਬਰ 2024 :  ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਨੇ ਸਲੇਮ ਸ਼ਾਹ ਵਿਖੇ ਬਣੀ ਗਊਸ਼ਾਲਾ ਦਾ ਦੌਰਾ ਕਰਦਿਆਂ ਦੱਸਿਆ ਕਿ ਝੋਨੇ ਦੀ ਪਰਾਲੀ ਗਊਆਂ ਦੇ ਖਾਣ ਲਈ ਕਾਫੀ ਲਾਹੇਵੰਦ ਹੈ| ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਸੰਦੇਸ਼ ਦਿੰਦੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖ-ਰੇਖ ਹੇਠ ਸਲੇਮ ਸ਼ਾਹ ਵਿਖੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ

ਸਿਹਤ ਵਿਭਾਗ ਵੱਲੋ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ  ਪਿੰਡਾਂ ਅਤੇ ਸਕੂਲ ਵਿੱਖੇ ਕਰਵਾਇਆ ਜਾਗਰੂਕਤਾ ਸਮਾਗਮ
  • ਘਰਾਂ ਦੇ ਅੰਦਰ ਤੇ ਬਾਹਰ ਸਾਫ—ਸਫਾਈ ਵੱਲ ਬਹੁਤਾ ਧਿਆਨ ਦੇਣ ਦੀ ਲੋੜ— ਡਾ ਏਰਿਕ
  • ਡੇਗੂ ਦੇ ਪ੍ਰਕੋਪ ਨੂੰ ਰੋਕਣ ਦੇ ਲਈ ਹਰ ਸ਼ੁਕਰਵਾਰ ਮਨਾਇਆ ਜਾ ਰਿਹਾ ਹੈ ਡ੍ਰਾਈ ਡੇ— ਸੁਖਜਿੰਦਰ ਸਿੰਘ

ਫਾਜ਼ਿਲਕਾ, 11 ਅਕਤੂਬਰ 2024 : ਮਾਨਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ  ਡਾ ਬਲਵੀਰ ਸਿੰਘ ਵੱਲੋਂ ਚਲਾਈ ਜਾ ਰਹੀ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ ’ ਮੁਹਿੰਮ ਤਹਿਤ ਅੱਜ  ਫ਼ਾਜ਼ਿਲਕਾ

ਜ਼ੋਨ ਪੱਧਰੀ ਕਲਾ ਉਤਸਵ ਮੁਕਾਬਲਿਆਂ ਦਾ ਫਾਜ਼ਿਲਕਾ ਵਿਖੇ ਆਯੋਜਨ, ਵੱਖ—ਵੱਖ ਜਿਲਿ੍ਹਆਂ ਨੇ ਕੀਤਾ ਆਪਣੀ ਕਲਾ ਦਾ ਪ੍ਰਦਰਸ਼ਨ
  • ਸਿਖਿਆ ਵਿਭਾਗ ਵੱਖ—ਵੱਖ ਉਪਰਾਲੇ ਕਰਕੇ ਵਿਦਿਆਰਥੀਆਂ ਦੇ ਹੁਨਰ ਨੂੰ ਦੇ ਰਿਹਾ ਹੈ ਪ੍ਰਵਾਜ—ਵਧੀਕ ਡਿਪਟੀ ਕਮਿਸ਼ਨਰ
  • ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸ਼ਾਨਦਾਰ ਪੇਸ਼ਕਾਰੀਆਂ, ਸਮੱਗਰਾ ਸਿਖਿਆ ਅਭਿਆਨ ਤਹਿਤ ਕਰਵਾਏ ਮੁਕਾਬਲੇ

ਫਾਜ਼ਿਲਕਾ, 11 ਅਕਤੂਬਰ 2024 : ਸਿਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਦੀ ਕਲਾ ਤੇ ਹੁਨਰ ਨੂੰ ਨਿਖਾਰਦਿਆਂ ਅਤੇ ਉਚ ਪੱਧਰੀ ਮੁਕਾਮਾਂ *ਤੇ

ਪਿੰਡ ਬਹਿਲੋਲਪੁਰ, ਚਾਂਕਾਵਾਲੀ, ਖੁਸ਼ਹਾਲਪੁਰ, ਰਾਮਪੁਰ ਅਤੇ ਘੁਮਾਣ ਵਿਖੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮਹੁੱਈਆ ਕਰਵਾਉਣ ਤੇ ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ

ਡੇਰਾ ਬਾਬਾ ਨਾਨਕ, 11 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਭਰ ਵਿੱਚ ਪਰਾਲੀ ਪ੍ਰਬੰਧਨ ਤੇ ਪਰਾਲੀ ਨਾ ਸਾੜਨ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ, ਜਿਸ ਦੇ ਚੱਲਦਿਆਂ ਬਹਿਲੋਲਪੁਰ, ਚਾਂਕਾਵਾਲੀ, ਖੁਸ਼ਹਾਲਪੁਰ, ਰਾਮਪੁਰ ਅਤੇ ਘੁਮਾਣ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮਹੁੱਈਆ ਕਰਵਾਉਣ ਤੇ ਪਰਾਲੀ ਨਾ ਸਾੜਨ ਬਾਰੇ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਅਧਿਕਾਰੀਆਂ ਵਲੋਂ ਦਾਣਾ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
  • ਦਾਣਾ ਮੰਡੀ ਸਿੱਧਵਾਂ ਅਤੇ ਪਿੰਡ ਮਾਨ ਪਹੁੰਚ ਕੇ ਕਿਸਾਨਾਂ ਤੇ ਆੜਤੀਆ ਨਾਲ ਕੀਤੀ ਗੱਲਬਾਤ

ਗੁਰਦਾਸਪੁਰ,11 ਅਕਤੂਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀਆਂ ਹਦਾਇਤਾਂ ਮੁਤਾਬਕ ਤਹਿਸੀਲਦਾਰ ਗੁਰਦਾਸਪੁਰ ਰਤਨਜੀਤ ਖੁਲਰ, ਕਾਨੂੰਗੋ ਹਲਕਾ ਸੁਰਜੀਤ ਸਿੰਘ ਸੈਣੀ ਪਟਵਾਰੀ ਤਰਲੋਕ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਅਨਾਜ ਮੰਡੀ ਸਿੱਧਵਾਂ ਵਿੱਚ ਮੁਆਇਨਾ ਕੀਤਾ ਗਿਆ।