ਮੋਗਾ, 15 ਮਾਰਚ : ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਬੈਂਕ ਪ੍ਰਬੰਧਕਾਂ ਨੂੰ ਸਖ਼ਤ ਤਾੜਨਾ ਕੀਤੀ ਹੈ ਕਿ ਉਹ ਗਰੀਬ ਅਤੇ ਲੋੜਵੰਦ ਅਰਜੀਕਰਤਾਵਾਂ ਦੇ ਕਰਜ਼ਾ ਕੇਸ ਬਿਨਾ ਕਿਸੇ ਠੋਸ ਕਾਰਨ ਤੋਂ ਰੱਦ ਕਰਨ ਦੀਆਂ ਮਨਮਾਨੀਆਂ ਤੋਂ ਬਾਜ ਆ ਜਾਣ। ਅਜਿਹਾ ਕਰਨ ਵਾਲੇ ਬੈਂਕ ਪ੍ਰਬੰਧਕਾਂ ਖ਼ਿਲਾਫ਼ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਭਵਿੱਖ ਵਿੱਚ ਸਖ਼ਤ ਵਿਭਾਗੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ
news
Articles by this Author
ਪੁਡੁਚੇਰੀ, 15 ਮਾਰਚ : ਦੇਸ਼ ਭਰ ਵਿੱਚ ਵੱਖ ਵੱਖ ਸੂਬਿਆਂ ਵਿੱਚ ਐਚ3ਐਨ2 ਵਾਇਰਸ ਫੈਲਦਾ ਜਾ ਰਿਹਾ ਹੈ। ਲਗਾਤਾਰ ਕਈ ਹਫਤਿਆਂ ਤੋਂ ਕਈ ਸੂਬਿਆਂ ਵਿੱਚ ਕੇਸ ਵਧਦੇ ਜਾ ਰਿਹਾ ਹਨ। H3N2 ਤੋਂ ਬਚਾਅ ਲਈ ਸਰਕਾਰਾਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਸਿਹਤ ਵਿਭਾਗਾਂ ਵੱਲੋਂ ਆਈਸੋਲੇਸ਼ਨ ਵਾਰਡ ਤਿਆਰ ਕਰਨ ਆਦੇਸ਼ ਦਿੱਤੇ ਗਏ ਹਨ। ਬੱਚਿਆ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ
ਛਤੀਸਗੜ੍ਹ, 15 ਮਾਰਚ : ਘਰ ਵਿੱਚ ਪਈ ਸ਼ਰਾਬ ਨੂੰ ਪਤਨੀ ਦੇ ਪੀ ਜਾਣ ਕਾਰਨ ਗੁੱਸੇ ਵਿੱਚ ਆਏ ਪਤੀ ਨੇ ਪਤਨੀ ਨੂੰ ਕੁੱਟ ਕੁੱਟ ਕੇ ਜਾਨੋਂ ਮਾਰਨ ਦੀ ਖਬਰ ਸਾਹਮਣੇ ਆਈ ਹੈ। ਛਤੀਸਗੜ੍ਹ ਦੇ ਜਸ਼ਪੁਰ ਵਿੱਚ ਇਕ ਵਿਅਕਤੀ ਨੇ ਆਪਣੀ ਪਤਨੀ ਐਨੀਂ ਬੁਰੀ ਤਰ੍ਹਾਂ ਕੁੱਟਿਆ ਕਿ ਉਸਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ। ਜੈਸ਼ਪੁਰ ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।
- ਮੰਡੀਆਂ ਨਾਲ ਪਈ ਖਾਲੀ ਜ਼ਮੀਨ ਦੀ ਸਾਫ਼ ਸਫ਼ਾਈ ਕਰ 12000 ਰੁੱਖ ਲਗਾਏ ਜਾਣਗੇ, ਗੈਸਟ ਹਾਊਸਾਂ ਦੀ ਮੁਰੰਮਤ ਕਰ ਉਨ੍ਹਾਂ ਨੂੰ ਵਰਤੋਂ ਵਿੱਚ ਲਿਆਂਦਾ ਜਾਵੇਗਾ: ਮੰਡੀ ਬੋਰਡ ਦੇ ਚੇਅਰਮੈਨ
- ਹਰਚੰਦ ਬਰਸਟ ਵੱਲੋਂ ਰੂਰਲ ਡੇਵਲੈਪਮੈਂਟ ਫੰਡ ਜਾਰੀ ਨਾ ਕਰਨ ਲਈ ਕੇਂਦਰ ਦੀ ਭਾਜਪਾ ਸਰਕਾਰ ਦੀ ਨਿੰਦਾ
- 'ਆਪ' ਸਰਕਾਰ ਦੇ ਇੱਕ ਸਾਲ ਪੂਰਾ ਹੋਣ 'ਤੇ ਜਨਰਲ ਸਕੱਤਰ ਵੱਲੋਂ ਸੰਗਠਨ ਦੇ
ਚੰਡੀਗੜ੍ਹ, 15 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਫਗਵਾੜਾ ਸ਼ਹਿਰ, ਜਿਲਾ ਕਪੂਰਥਲਾ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਪਰਵੀਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ
ਬਠਿੰਡਾ, 15 ਮਾਰਚ : ਵਿਜੀਲੈਂਸ ਬਿਉਰੋ ਪੰਜਾਬ ਨੇ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਬ ਡਵੀਜ਼ਨ ਭਾਈਰੂਪਾ ਦੇ ਪਾਵਰਕੌਮ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਪੁਨੀਤ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਅੱਜ ਇਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਦੁੱਲੇਵਾਲਾ, ਜਿਲ੍ਹਾ
ਜਲੰਧਰ, 15 ਮਾਰਚ : ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਹਿਲੀ ਵਾਰ ਜਲੰਧਰ ਪਹੁੰਚੇ ਕਰਮਜੀਤ ਕੌਰ ਚੌਧਰੀ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਬੁੱਧਵਾਰ ਨੂੰ ਪਰਿਵਾਰ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿਖੇ ਪਹੁੰਚ ਕੇ ਸਵਰਗ ਵਾਸੀ ਸੰਤੋਖ ਸਿੰਘ ਚੌਧਰੀ ਦੀ ਯਾਦਗਾਰ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਜਲੰਧਰ
ਕੋਟਕਪੂਰਾ, 15 ਮਾਰਚ : ਜਿਲਾ ਫਰੀਦਕੋਟ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡ ਬੀੜ ਸਿੱਖਾਂਵਾਲਾ ਵਿਖੇ ਸਥਿੱਤ ਫਾਰਮ ਲਗਭਗ 30 ਸਾਲਾਂ ਤੋਂ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਕੋਲ ਸੀ, ਜਿਸ ’ਤੇ ਪੰਜਾਬ ਭਰ ਦੇ ਕਿਸਾਨਾ ਨੂੰ ਨਵੀਆਂ ਕਿਸਮਾ ਦੇ ਬੀਜ ਤਿਆਰ ਕਰਕੇ ਦਿੱਤੇ ਜਾਂਦੇ ਸਨ, ਪਰ ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਇਸ ਦਾ ਕੰਮ ਬੰਦ ਹੋ ਜਾਣ
ਚੰਡੀਗੜ੍ਹ, 15 ਮਾਰਚ : ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਦੇ ਕਤਲ ਦੀ ਯੋਜਨਾ ਬਣਾ ਰਿਹੇ ਦਵਿੰਦਰ ਬੰਬੀਹਾ ਗੈਂਗ ਦੇ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈਲ ਵੱਲੋਂ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਗੈਂਗ ਨੂੰ ਅਰਮਾਨੀਆ ਵਿੱਚ ਲੁਕਿਆ ਲੱਕੀ ਪਟਿਆਲ ਚਲਾ
- ਸਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਚੰਡੀਗੜ੍ਹ, 15 ਮਾਰਚ : ਪੰਜਾਬ ਦੇ ਸਿਕਾਇਤ ਨਿਵਾਰਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਲਈ ਪੂਰੀ ਤਰਾਂ