- ਜੀ-20 ਦੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ
- ਸਿੱਖਿਆ ਖੇਤਰ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਮਿਸਾਲੀ ਕਦਮਾਂ ਬਾਰੇ ਦੱਸਿਆ
- ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ
ਅੰਮ੍ਰਿਤਸਰ, 15 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ