news

Jagga Chopra

Articles by this Author

ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਹਲਕੇ ਦੇ 18 ਪਿੰਡਾਂ ਦੇ ਵਿਕਾਸ ਲਈ 12 ਕਰੋੜ ਰੁਪਏ ਦੀ ਦਿੱਤੀ ਗਰਾਂਟ
  • ਪੰਜਾਬ ਸਰਕਾਰ ਵਲੋਂ ਜੋ ਵਾਅਦੇ ਕੀਤੇ ਸਨ, ਨੂੰ ਕੀਤਾ ਜਾ ਰਿਹਾ ਹੈ ਪੂਰਾ
  • ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦਾ  ਜਲਦੀ ਹੋਵੇ ਨਿਰਮਾਣ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 14 ਮਰਚ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਦੀ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ 34.47 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਆਪਣੇ ਕਰ

ਪੰਜਾਬ ਸਰਕਾਰ ਨੇ ਇਕ ਸਾਲ ’ਚ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੋਜ਼ਗਾਰ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ’ਚ ਲੱਗੇ ਰੋਜ਼ਗਾਰ ਮੇਲੇ ਚ’ ਕੀਤੀ ਸ਼ਿਰਕਤ
  • ਵੱਖ-ਵੱਖ ਕੰਪਨੀਆਂ ਤੇ ਸੰਸਥਾਵਾਂ ਵਲੋਂ ਚੁਣੇ ਨੌਜਵਾਨਾਂ ਨੂੰ ਦਿੱਤੇ ਆਫਰ ਲੈਟਰ
  • ਰੋਜ਼ਗਾਰ ਮੇਲੇ ’ਚ 400 ਤੋਂ ਵੱਧ ਨੌਜਵਾਨਾਂ ਨੇ ਕੀਤੀ ਸ਼ਿਰਕਤ, 175 ਦੀ ਹੋਈ ਚੋਣ

ਹੁਸ਼ਿਆਰਪੁਰ, 14 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਨੌਜਵਾਨਾਂ ਨੂੰ

ਸਾਡੀ ਧਰਤੀ ਤੇ ਸਾਨੂੰ ਹੀ ਲੁੱਟਣ ਦੀਆਂ ਸਕੀਮਾਂ ਬਣਾਉਣ ਦਾ ਕਰਾਂਗੇ ਸਖ਼ਤ ਵਿਰੋਧ: ਮਨਜੀਤ ਧਨੇਰ

ਬਰਨਾਲਾ, 14 ਮਾਰਚ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਅੰਮ੍ਰਿਤਸਰ ਵਿਖੇ ਹੋ ਰਹੇ ਜੀ-20 ਸੰਮੇਲਨ ਨੂੰ ਕਾਰਪੋਰੇਟ ਡਾਕੂਆਂ ਦਾ ਮੁਜਰਾ ਕਰਾਰ ਦਿੰਦਿਆਂ ਕਿਹਾ ਕਿ ਮਨਮੋਹਕ ਅਤੇ ਗੁੰਝਲਦਾਰ ਸ਼ਾਬਦਿਕ ਬਣਤਰ ਦੇ ਉਹਲੇ ਕਾਰਪੋਰੇਟ ਲੁਟੇਰੇ ਦੁਨੀਆਂ ਦੇ ਕਿਸਾਨਾਂ

ਚੰਨ ਗਿੱਲ ਦੀ ਯਾਦ ਵਿੱਚ ਉੱਚ ਪੱਧਰੀ ਭੰਗੜਾ ਅਕੈਡਮੀ ਬਣੇਗੀ : ਮੰਤਰੀ ਧਾਲੀਵਾਲ
  • ਧਾਲੀਵਾਲ, ਡਾਕਟਰ ਨਿੱਜਰ, ਅਨਿਲ ਜੋਸ਼ੀ, ਡਾਕਟਰ ਛੀਨਾ ਅਤੇ ਹੋਰਨਾਂ ਵੱਲੋਂ  ਸ਼ਰਧਾਂਜਲੀ ਸ਼ਰਧਾਂਜਲੀਆਂ

ਅੰਮ੍ਰਿਤਸਰ 14 ਮਾਰਚ : ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਸ਼ਵ ਪ੍ਰਸਿੱਧ ਸਾਬਕਾ ਵਿਦਿਆਰਥੀ ਸਰਦਾਰ ਚਰਨਜੀਤ ਸਿੰਘ ਚੰਨ ਗਿੱਲ (ਯੂ ਐਸ ਏ) ਦੀ ਯਾਦ ਉੱਚ ਪੱਧਰੀ ਭੰਗੜਾ ਅਕੈਡਮੀ ਅੰਮ੍ਰਿਤਸਰ ਵਿਖੇ ਬਣਾਈ ਜਾਵੇਗੀ| ਇਹ ਐਲਾਨ ਸਰਦਾਰ ਕੁਲਦੀਪ ਸਿੰਘ ਧਾਲੀਵਾਲ, ਮਾਨਯੋਗ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮਜਬੂਤੀ ਤੇ ਪਾਰਟੀ ਦਾ ਪੰਥਕ ਏਜੰਡਾ ਘਰ-ਘਰ ਪਹੁੰਚਾਉਣ ਲਈ ਤਿੰਨ ਜ਼ਿਲ੍ਹਿਆਂ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ
  •  ਮਾਨ ਸਰਕਾਰ ਪੰਜਾਬੀ ਯੂਨੀਵਰਸਿਟੀ ਨੂੰ ਆਰਥਿਤ ਸੰਕਟ ਚੋਂ ਕੱਢਣ ਵਿਚ ਫੇਲ੍ਹ ਸਾਬਿਤ ਹੋਈ: ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ, 14 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਤਿੰਨ ਜ਼ਲ੍ਹਿਆਂ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਮਜਬੂਤ ਕਰਨ ਅਤੇ ਪਾਰਟੀ ਦਾ ਪੰਥਕ ਏਜੰਡਾ ਘਰ-ਘਰ

ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ ਮਾਨ
  • ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
  • ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਮੌਕੇ ਤੇ ਹੀ ਦਿਸ਼ਾ ਨਿਰਦੇਸ਼ ਜਾਰੀ 
  • ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ

ਖਰੜ, 14 ਮਾਰਚ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਹਲਕਾ ਖਰੜ ਦੇ ਵੱਖੋ-ਵੱਖ ਪਿੰਡਾਂ ਵਿੱਚ ਜਾ ਕੇ

ਸ਼ਤਾਬਦੀ ਨੂੰ ਸਮਰਪਿਤ ਲਾਈਟ, ਸਾਈਟ ਐਂਡ ਸਾਉਂਡ ਪ੍ਰੋਗਰਾਮ “ਗਾਥਾ ਅਕਾਲੀ ਬਾਬਾ ਫੂਲਾ ਸਿੰਘ” ਦੀ ਸਫਲ ਪੇਸ਼ਕਾਰੀ

ਅੰਮ੍ਰਿਤਸਰ 14 ਮਾਰਚ : ਮਹਾਨ ਸੂਰਬੀਰ ਜਰਨੈਲ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਛੇਵੇਂ ਮੁਖੀ ਬੁੱਢਾ ਦਲ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਹਿਲੀ ਵਾਰ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਯੂਨੀਵਰਸਲ ਆਰਟ ਐਂਡ ਕਲਚਰਲ ਵੈਲਫੇਅਰ ਸੁਸਾਇਟੀ ਮੁਹਾਲੀ ਵੱਲੋਂ ਸ. ਬਲਜਿੰਦਰ ਸਿੰਘ ਦਾਰਾਪੁਰੀ ਦਾ ਲਿਖਿਆ ਅਕਾਲੀ ਬਾਬਾ ਫੂਲਾ ਸਿੰਘ ਦੇ ਜੀਵਨ ਅਧਾਰਤ

ਸਿੱਖਿਆ ਮੰਤਰਾਲਾ ਅੰਮ੍ਰਿਤਸਰ ਵਿੱਚ ਦੂਜੀ ਜੀ-20 ਐਡਡਬਲਿਊਜੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ

ਅੰਮ੍ਰਿਤਸਰ 14 ਮਾਰਚ : ਪੰਜਾਬ - ਸਿੱਖਿਆ ਮੰਤਰਾਲਾ 15 ਤੋਂ 17 ਮਾਰਚ 2023 ਤੱਕ ਅੰਮ੍ਰਿਤਸਰ, ਪੰਜਾਬ ਵਿੱਚ ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ (ਈਡੀਡਬਲਯੂਜੀ) ਦੀ ਮੀਟਿੰਗ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਮਾਗਮ ਵਿੱਚ 28 ਜੀ-20 ਮੈਂਬਰ ਦੇਸ਼ਾਂ, ਮਹਿਮਾਨ ਦੇਸ਼ਾਂ ਅਤੇ ਸੱਦੇ ਗਏ ਸੰਗਠਨਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੇਗੀ।  ਜਿਵੇਂ ਕਿ OECD

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪ੍ਰੇਟਰ ਰੰਗੇ ਹੱਥੀਂ ਕਾਬੂ

ਮਾਲੇਰਕੋਟਲਾ, 14 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਕੰਗਣਵਾਲ ਦੇ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਮੰਗਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਮਰੀਜ਼ਾਂ ਦੇ ਇਲਾਜ ਅਤੇ ਸਹੂਲਤਾਂ ਵਿੱਚ ਕੀਤਾ ਜਾਵੇਗਾ ਹੋਰ ਵਾਧਾ – ਸਪੀਕਰ ਸੰਧਵਾਂ
  • ਮੈਡੀਕਲ ਕਾਲਜ ਅਤੇ ਹਸਪਤਾਲ ਦੇ ਵਿਭਾਗਾਂ ਦੇ ਡਾਕਟਰ ਮੁੱਖੀਆਂ ਨਾਲ ਕੀਤੀ ਮੀਟਿੰਗ
  • ਲੋਕਾਂ ਦੇ ਇਲਾਜ, ਸਹੂਲਤਾਂ ਚ ਵਾਧਾ ਕਰਨ ਲਈ ਡਾਕਟਰ ਮੁੱਖੀਆਂ ਤੋਂ ਲਏ ਸੁਝਾਅ

ਫਰੀਦਕੋਟ 14 ਮਾਰਚ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਅਧੀਨ ਆਉਂਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਵਿਭਾਗਾਂ ਦੇ ਡਾਕਟਰ ਮੁੱਖੀਆਂ ਨਾਲ ਵਿਧਾਨ ਸਭਾ ਸਪੀਕਰ ਕੁਲਤਾਰ