- ਸ਼੍ਰੋਮਣੀ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 555 ਦੀ ਆਮਦ ’ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 14 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 555 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਮਤਿ