news

Jagga Chopra

Articles by this Author

ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ
  • ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਗਮਾਡਾ ਨੂੰ 'ਸਿੰਗਲ ਪੁਆਇੰਟ ਸੰਪਰਕ ਅਧਿਕਾਰੀ' ਨਿਯੁਕਤ ਕਰਨ ਦੇ ਦਿੱਤੇ ਨਿਰਦੇਸ਼ 

ਚੰਡੀਗੜ੍ਹ, 13 ਮਾਰਚ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ

ਪ੍ਰਤਾਪ ਬਾਜਵਾ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੋਈ ਵੀ ਰਾਸ਼ੀ ਨਾ ਰੱਖਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ 

ਚੰਡੀਗੜ੍ਹ, 13 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਪੂਰਨ ਬਜਟ ਤੋਂ ਬਾਅਦ 'ਆਪ' ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਅੱਜ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਜਟ 'ਚ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੋਈ ਵੀ ਰਾਸ਼ੀ ਨਾ ਰੱਖਣ ਅਤੇ

ਪੰਜਾਬ ਸਰਕਾਰ ਦਿੱਲੀ, ਹਰਿਆਣਾ ਅਤੇ ਰਾਜਸਥਾਨ ਨੂੰ ਪਾਣੀ ਦੀ ਕੀਮਤ ਦਾ ਬਿੱਲ ਬਣਾ ਕੇ ਭੇਜੇ : ਬੈਂਸ 

ਲੁਧਿਆਣਾ, 13 ਮਾਰਚ : ਹਿਮਾਚਲ ਪ੍ਰਦੇਸ਼ ਵੱਲੋਂ ਪਿਛਲੇ ਦਿਨੀਂ ਦਰਿਆਈ ਪਾਣੀਆਂ ਦਾ ਮਾਲਕ ਐਲਾਨਣ ਦੇ ਪਾਸ ਕੀਤੇ ਗਏ ਆਰਡੀਨੈਂਸ ਨੂੰ ਕੋਰਾ ਝੂਠ ਅਤੇ ਗੁਮਰਾਹ ਕਰਨ ਵਾਲਾ ਦੱਸਦੇ ਹੋਏ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਮਤੇ ਤੇ ਪਹਿਰਾ ਦਿੰਦੇ ਹੋਏ

ਪੰਜਾਬ ਨੂੰ ਦੇਸ਼ ਵਿੱਚੋਂ ਅਵਲ ਸੂਬਾ ਬਣਾਉਣ ਵਿਚ ਨਹੀਂ ਛੱਡੀ ਜਾਵੇਗੀ ਕੋਈ ਕਸਰ : ਕੁਲਦੀਪ ਸਿੰਘ ਧਾਲੀਵਾਲ

ਐਸ.ਏ.ਐਸ. ਨਗਰ, 13 ਮਾਰਚ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਘੜੂੰਆਂ ਵਿਚ ਅਮਰੀਕਾ ਵਾਸੀ ਲਾਲੀ ਧਨੋਵਾ ਦੇ ਪਿਤਾ ਸਵਰਗਵਾਸੀ ਸ. ਸੁਰਜੀਤ ਸਿੰਘ ਦੀ ਯਾਦ ਵਿੱਚ ਨਵੀਂ ਬਣਨ ਵਾਲੀ ਲਾਇਬਰੇਰੀ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰੱਖਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸ਼ਾਸਕੀ ਸੇਵਾਵਾਂ ਲਈ ਅਕੈਡਮੀ ’ਚ 5 ਬੱਚਿਆਂ ਦਾ ਖਰਚਾ ਚੁੱਕੇਗਾ ਵੈਸਟ ਬੰਗਾਲ ਦਾ ਟਰੱਸਟ

ਅੰਮ੍ਰਿਤਸਰ, 13 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਕੋਚਿੰਗ ਦੇਣ ਲਈ ਖੋਲ੍ਹੀ ਗਈ ਨਿਸ਼ਚੈ ਅਕੈਡਮੀ ਵਿਚ ਹਰ ਸਾਲ ਪੰਜ ਬੱਚਿਆਂ ਦਾ ਖਰਚਾ ਚੁੱਕਣ ਲਈ ਗੁਰੂ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਵੈਸਟ ਬੰਗਾਲ ਨੇ ਪਹਿਲਕਦਮੀ ਕੀਤੀ ਹੈ। ਅੱਜ ਇਥੇ ਪੁੱਜੇ ਟਰੱਸਟ ਦੇ ਜੁਆਇੰਟ

ਦੋ ਸਮਲਿੰਗੀ ਵਿਅਕਤੀਆਂ ਦੇ ਮੇਲ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ ਹੋਏਗਾ ਵਿਨਾਸ਼: ਪ੍ਰੋ. ਬਡੂੰਗਰ

ਪਟਿਆਲਾ, 13 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮਾਜ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੇ ਸਮਲਿੰਗੀ ਵਿਆਹ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮਲਿੰਗੀ ਵਿਆਹ ਇਕ ਵਿਨਾਸ਼ਕਾਰੀ ਪ੍ਰਵਿਰਤੀ ਹੈ ਤੇ ਦੋ ਸਮਲਿੰਗੀ ਵਿਅਕਤੀਆਂ ਦੇ ਮੇਲ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ, ਜਿਸ ਤੋਂ ਸੰਤਾਨ ਉਤਪੰਨ

ਡਰੱਗਜ਼ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲੇ ਨੂੰ ਮਿਲੀ ਇੱਕ ਦਿਨ ਦੀ ਜ਼ਮਾਨਤ

ਚੰਡੀਗੜ੍ਹ, 13 ਮਾਰਚ : ਹਾਈਕੋਰਟ ਨੇ ਡਰੱਗਜ਼ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲੇ ਨੂੰ ਵੱਡੀ ਰਾਹਤ ਦਿੰਦਿਆਂ ਇੱਕ ਦਿਨ ਦੀ ਜ਼ਮਾਨਤ ਦੇ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮਾਂ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਰਾਹਤ ਭੋਲਾ ਦੀ ਮਾਂ ਦੀ ਖਰਾਬ ਸਿਹਤ ਨੂੰ ਦੇਖਦੇ ਹੋਏ ਦਿੱਤੀ ਗਈ ਹੈ। 17 ਮਾਰਚ ਨੂੰ ਸਵੇਰੇ 10 ਵਜੇ

ਅਜਨਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਨੇ ਵੱਡਾ ਬਿਆਨ, ਅੰਮ੍ਰਿਤਪਾਲ ਸਿੰਘ ਮੰਗਣ ਮੁਆਫੀ 

ਚੰਡੀਗੜ੍ਹ, 13 ਮਾਰਚ : ਬੀਤੀ ਸਮੇਂ ਦੌਰਾਨ ਅਜਨਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਨੇ ਵੱਡਾ ਬਿਆਨ ਦਿੱਤਾ ਹੈ। ਕੌਮੀ ਇਨਸਾਫ ਮੋਰਚ ਨੇ ਕਿਹਾ ਕਿ ਅਜਨਾਲਾ ਵਿਚ ਗੁਰੂ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ। ਅੰਮ੍ਰਿਤਪਾਲ ਸਿੰਘ ਨੇ ਗਲਤੀ ਕੀਤੀ ਹੈ, ਉਸ ਨੂੰ ਆਪਣੀ ਗਲਤੀ ਮੰਨ ਲੈਣੀ ਚਾਹੀਦੀ ਹੈ। ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਕਿਹਾ ਅਜਨਾਲਾ ਦੀ

ਮਾਈਨਿੰਗ ਵਿਭਾਗ ਵੱਲੋਂ ਗੈਰਕਾਨੂੰਨੀ ਮਾਈਨਿੰਗ ਸਬੰਧੀ 3 ਟਿੱਪਰ ਜ਼ਬਤ

ਐਸ.ਏ.ਐਸ. ਨਗਰ, 13 ਮਾਰਚ : ਮਾਈਨਿੰਗ ਵਿਭਾਗ ਦੇ ਉਪ ਮੰਡਲ ਅਫਸਰ ਸ੍ਰੀ ਜੀਵਨਜੋਤ ਸਿੰਘ ਵੱਲੋਂ ਆਪਣੇ ਹਲਕੇ ਦੀ ਅਚਨਚੇਤ ਚੈਕਿੰਗ ਦੌਰਾਨ 03 ਟਿੱਪਰ ਫੜੇ ਗਏ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜਦੀਕ ਨਾਜਾਇਜ਼ ਮਾਈਨਿੰਗ ਸਬੰਧੀ 2 ਟਿੱਪਰਾਂ ਨੂੰ ਫੜਿਆ ਗਿਆ ਜੋ ਕਿ 1 ਸਿੰਗਲ ਐਕਸ ਅਤੇ 1 ਮਲਟੀਐਕਸ ਟਿੱਪਰ ਸੀ। ਇਹਨਾਂ ਟਿੱਪਰਾਂ ਵਿਚੋਂ ਇੱਕ ਵਿੱਚ ਤਕਰੀਬਨ 200 ਫੁੱਟ ਗਟਕਾ

ਨਾਟੂ-ਨਾਟੂ ਗੀਤ ਨੂੰ ਮਿਲਿਆ ਬੈਸਟ ਓਰੀਜ਼ਨਲ ਸਾਂਗ ਐਵਾਰਡ, ਦ ਐਲੀਫੈਂਟ ਵ੍ਹਿਸਪਰਰਜ਼’ ਨੇ ਸਰਬੋਤਮ ਡਾਕੂਮੈਂਟਰੀ ਲਘੂ ਫਿਲਮ ਦਾ ਪੁਰਸਕਾਰ ਜਿੱਤਿਆ

ਲਾਸ ਏਂਜਲਸ, 13 ਮਾਰਚ : 95ਵਾਂ ਆਸਕਰ ਐਵਾਰਡ ਸਮਾਰੋਹ ਅੱਜ ਸੋਮਵਾਰ ਲਾਸ ਏਂਜਲਸ ਵਿੱਚ ਸ਼ੁਰੂ ਹੋਇਆ ਹੈ। ਜਿਸ ਵਿੱਚ ਦੀਪਿਕਾ ਪਾਦੁਕੋਣ ਇਸ ਸਾਲ ਪੇਸ਼ਕਾਰ ਵਜੋਂ ਸਮਾਰੋਹ ਦਾ ਹਿੱਸਾ ਬਣੀ ਹੈ। ਭਾਰਤ ਲਈ ਇਸ ਵੇਲੇ ਬੜੇ ਮਾਣ ਵਾਲੀ ਖਬਰ ਸਾਹਮਣੇ ਆਈ ਹੈ। ਭਾਰਤੀ ਫਿਲਮ ਆਰਆਰਆਰ ਦੇ ਗੀਤ ਨਾਟੂ ਨਾਟੂ ਨੇ ਸਰਵੋਤਮ ਮੂਲ ਗੀਤ (ਬੈਸਟ ਓਰੀਜ਼ਨਲ ਸਾਂਗ) ਸ਼੍ਰੇਣੀ ਵਿੱਚ ਪੁਰਸਕਾਰ ਜਿੱਤ