news

Jagga Chopra

Articles by this Author

ਪਿੰਡ ਪੋਰੇਸ਼ਾਹ ਨੂੰ ‘ਵੇਸਟ ਮੈਨੇਜਮੈਂਟ’ ਲਈ ਰਾਸ਼ਟਰਪਤੀ ਤੋਂ ‘ਸਵੱਛ ਸੁਜਲ ਸ਼ਕਤੀ ਸਨਮਾਨ 2023’ ਸਨਮਾਨ ਮਿਲਿਆ 

ਬਟਾਲਾ, 12 ਮਾਰਚ : ਗੁਰਦਾਸਪੁਰ ਜ਼ਿਲੇ ਦੇ ਪਿੰਡ ਪੋਰੇਸ਼ਾਹ ਨੇ ਸਾਲਿਡ ਤੇ ਤਰਲ ਰਹਿੰਦ-ਖੂੰਹਦ ਦੇ ਸਹੀ ਢੰਗ ਨਾਲ ਪ੍ਰਬੰਧਨ ਲਈ ਨੈਸ਼ਨਲ ਲੈਵਲ ਦੀ ਮਾਨਤਾ ਪ੍ਰਾਪਤ ਕੀਤੀ ਹੈ। ਪਿੰਡ ਦੀ ਸਰਪੰਚ ਹਰਜਿੰਦਰ ਕੌਰ, ਜਿਸ ਨੂੰ ਖੁੱਲ੍ਹੇ ਵਿੱਚ ਸ਼ੌਚ ਮੁਕਤ ਐਲਾਨਿਆ ਗਿਆ ਹੈ, ਨੂੰ ਸਵੱਛਤਾ ਖੇਤਰ ਵਿੱਚ ਸ਼ਲਾਘਾਯੋਗ ਕੰਮ ਕਰਨ ਲਈ 4 ਮਾਰਚ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ‘ਸਵੱਛ

ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਸੰਨ੍ਹ 'ਤੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਮੰਗੀ ਰਿਪੋਰਟ

ਨਵੀਂ ਦਿੱਲੀ, ਏਐੱਨਆਈ : ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ 5 ਜਨਵਰੀ ਨੂੰ ਸੂਬੇ ਦੀ ਫੇਰੀ ਦੌਰਾਨ ਸੁਰੱਖਿਆ ਦੀ ਉਲੰਘਣਾ ਸਬੰਧੀ ਪੰਜਾਬ ਸਰਕਾਰ ਤੋਂ ਵਿਸਥਾਰਤ ਕਾਰਵਾਈ ਰਿਪੋਰਟ ਮੰਗੀ ਹੈ। ਸੂਤਰਾਂ ਅਨੁਸਾਰ, ਗ੍ਰਹਿ ਮੰਤਰਾਲੇ ਰਾਹੀਂ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਗਲਤੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਵਿਸਥਾਰਤ ਰਿਪੋਰਟ ਮੰਗੀ

ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਦੇ ਸਭ ਤੋਂ ਲੰਬੇ ਪਲੇਟਫਾਰਮ ਦਾ ਕੀਤਾ ਉਦਘਾਟਨ, ਕਿਹਾ- ਟੀਚਾ ਹਰ ਘਰ ਵਿੱਚ ਖੁਸ਼ਹਾਲੀ ਲਿਆਉਣਾ ਹੈ

ਕਰਨਾਟਕ, 12 ਮਾਰਚ : ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਦੇ ਸਭ ਤੋਂ ਲੰਬੇ ਪਲੇਟਫਾਰਮ ਦਾ ਕੀਤਾ ਉਦਘਾਟਨ, ਕਿਹਾ- ਟੀਚਾ ਹਰ ਘਰ ਵਿੱਚ ਖੁਸ਼ਹਾਲੀ ਲਿਆਉਣਾ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਾਟਕ ਦੇ ਦੌਰੇ 'ਤੇ ਹਨ। ਉੱਥੇ ਐਤਵਾਰ ਨੂੰ ਉਨ੍ਹਾਂ ਨੇ ਹੁਬਲੀ-ਧਾਰਵਾੜ 'ਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਤੋਂ ਬਾਅਦ ਪੀਐਮ ਮੋਦੀ ਨੇ ਮੁੜ ਵਿਕਸਤ

ਫਿਰੋਜ਼ਪੁਰ ਨੇੜੇ ਇੱਕ ਪਿਕਅਪ ਦੇ ਪਲਟਣ ਕਾਰਨ ਹੋਏ ਹਾਦਸੇ ‘ਚ ਇੱਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ

ਫਿਰੋਜ਼ਪੁਰ, 12 ਮਾਰਚ : ਪਿੰਡ ਲੱਖੋਕੇ ਨੇੜੇ ਇੱਕ ਪਿਕਅਪ ਦੇ ਪਲਟਣ ਕਾਰਨ ਹੋਏ ਹਾਦਸੇ ‘ਚ ਇੱਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਕੂਟੀ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਨ ਪਿਕਅਪ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਇੱਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ। ਗੱਡੀ ਵਿੱਚ ਤਕਰੀਬਨ 15 ਲੋਕ ਸਵਾਰ ਸਨ, ਹਾਦਸੇ ‘ਚ

ਨੇਪਾਲ ‘ਚ ਪਹਾੜੀ ਨਾਲ ਟਕਰਾ ਕੇ ਪਲਟੀ ਬੱਸ, 6 ਲੋਕਾਂ ਦੀ ਮੌਤ ਅਤੇ 28 ਜਖ਼ਮੀ

ਕਾਠਮੰਡੂ, 12 ਮਾਰਚ : ਨੇਪਾਲ ਦੇ ਸਿੰਧੂਲੀ ਜ਼ਿਲ੍ਹੇ ‘ਚ ਇੱਕ ਬੱਸ ਪਹਾੜੀ ਨਾਲ ਟਕਰਾਉਣ ਕਾਰਨ ਪਲਟ ਗਈ, ਇਸ ਹੋਏ ਹਾਦਸੇ ‘ਚ 6 ਲੋਕਾਂ ਦੀ ਮੌਤ ਅਤੇ 28 ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ 34 ਯਾਤਰੀ ਸਵਾਰ ਸਨ। ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਹਾਦਸੇ 'ਚ ਤਿੰਨ ਪੁਰਸ਼ਾਂ ਅਤੇ ਤਿੰਨ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ

ਸ਼ਾਰਟ ਸਰਕਟ ਕਾਰਨ ਝੌਪੜੀ ਨੂੰ ਲੱਗੀ ਅੱਗ, ਪਤੀ-ਪਤਨੀ ਸਮੇਤ ਤਿੰਨ ਮਾਸੂਮ ਬੱਚਿਆਂ ਦੀ ਮੌਤ

ਕਾਨਪੁਰ, 12 ਮਾਰਚ : ਉੱਤਰ ਪ੍ਰਦੇਸ਼ ਦੇ ਕਾਨਪੁਰ ਦੇਹਾਤੀ ਦੇ ਰੂੜਾ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ 'ਚ ਰਾਤ ਨੂੰ ਇਕ ਝੌਂਪੜੀ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਹਾਦਸੇ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਝੁਲ਼ਸਣ ਕਾਰਨ ਮੌਤ ਹੋ ਗਈ। ਬਾਅਦ ਵਿੱਚ ਬਜ਼ੁਰਗ ਮਾਂ ਵੀ ਝੁਲ਼ਸ ਗਈ। ਡੀਐਮ ਅਤੇ ਐਸਪੀ ਨੇ ਮੌਕੇ ਦਾ ਮੁਆਇਨਾ ਕੀਤਾ।ਡੀਐਮ ਨੇ ਆਫ਼ਤ

ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਆਦਮਕੱਦ ਬੁੱਤ ਦੋ ਚੌਕਾਂ ‘ਚ ਸਥਾਪਤ

ਅੰਮ੍ਰਿਤਸਰ 12 ਮਾਰਚ : ਘਿਓ ਮੰਡੀ ਚੌਂਕ ਅਤੇ ਚੌਂਕ ਸ਼ੇਰਾਂ ਵਿਚ ਕਰਮਵਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਬੁੱਤਾਂ ਤੋਂ ਪਰਦਾ ਕਸੀ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ

ਨਜਾਇਜ਼ ਮਾਈਨਿੰਗ ਖਿਲਾਫ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ 'ਚ 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਜ਼ਬਤ

ਚੰਡੀਗੜ੍ਹ, 12 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣਾ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ 'ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਬੀਤੀ ਰਾਤ ਵੱਡੀ ਕਾਰਵਾਈ ਕਰਦਿਆਂ ਰੂਪਨਗਰ ਜ਼ਿਲੇ ਦੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਸਵਾ ਨਦੀ ਵਿੱਚੋਂ 4 ਪੋਕਲੇਨ ਮਸ਼ੀਨਾਂ ਅਤੇ 5

ਸਰਕਾਰ ਦਾ ਨੁਕਸ ਛੁਪਾਉਣ ਲਈ ਮੰਤਰੀ ਅਰੋੜਾ ਉਨ੍ਹਾਂ ਚ ਨੁਕਸ ਕੱਢ ਰਹੇ ਹਨ : ਬਲਕੌਰ ਸਿੰਘ

ਮਾਨਸਾ, 12 ਮਾਰਚ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਉਸਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਜਿੱਥੇ ਉਸਦੇ ਪਿਤਾ ਬਲਕੌਰ ਸਿੰਘ, ਮਾਤਾ ਚਰਨ ਕੌਰ ਵੱਲੋਂ ਪਿਛਲੇ ਤਕਰੀਬਨ 11 ਮਹੀਨਿਆਂ ਤੋਂ ਮੰਗ ਕੀਤੀ ਜਾ ਰਹੀ ਹੈ, ਉੱਥੇ ਇਸ ਮੰਗ ਨੂੰ ਲੈ ਉਨ੍ਹਾਂ ਵੱਲੋਂ ਵਿਧਾਨ ਸਭਾ ਅੱਗੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ, ਇਸੇ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਦੇ

ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਵਿਚ ਵਾਧਾ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ 'ਤੇ ਵਾਈਸ-ਚਾਂਸਲਰ ਨੇ ਸਰਕਾਰ ਦਾ ਕੀਤਾ ਧੰਨਵਾਦ 

ਪਟਿਆਲਾ, 12 ਮਾਰਚ : ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਸਲਾਨਾ ਗਰਾਂਟ ਵਿਚ ਵਾਧਾ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਉਪਰੰਤ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਨੇੜ-ਭਵਿੱਖ ਵਿੱਚ ਪੰਜਾਬੀ ਯੂਨੀਵਰਸਿਟੀ ਦਾ