news

Jagga Chopra

Articles by this Author

ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਜਲਦ ਹੀ ਨਵਾਂ ਸਟਾਫ ਨਿਯੁਕਤ ਕੀਤਾ ਜਾਵੇਗਾ : ਡਾ. ਬਲਬੀਰ ਸਿੰਘ

ਨਵਾਂ ਸ਼ਹਿਰ, 12 ਮਾਰਚ : ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਜਲਦ ਹੀ ਨਵਾਂ ਸਟਾਫ ਨਿਯੁਕਤ ਕੀਤਾ ਜਾਵੇਗਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਨਵਾਂਸ਼ਹਿਰ ਦੀ ਆਪਣੀ ਫੇਰੀ ਦੌਰਾਨ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਗੁਲਦਸਤਾ ਭੇਟ

ਭਾਰਤੀ ਜਨਤਾ ਪਾਰਟੀ ਨੇ ਅਮਨ-ਕਾਨੂੰਨ ਦੇ ਮਾਮਲੇ ਤੇ ਸੜਕਾਂ ਤੇ ਉਤਰਨ ਦਾ ਐਲਾਨ ਕੀਤਾ 

ਬਠਿੰਡਾ, 12 ਮਾਰਚ : ਭਾਰਤੀ ਜਨਤਾ ਪਾਰਟੀ ਪੰਜਾਬ ਨੇ ਅਮਨ-ਕਾਨੂੰਨ ਦੇ ਮਾਮਲੇ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਕਟਹਿਰੇ ਚ ਖੜ੍ਹਾ ਕਰਦਿਆਂ ਹਾਲਾਤ ਨਾ ਸੁਧਰਨ ਦੀ ਸੂਰਤ ਵਿੱਚ ਸੜਕਾਂ ਤੇ ਉਤਰਨ ਦਾ ਐਲਾਨ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਰਾਜ ਕੁਮਾਰ ਵੇਰਕਾ ਨੇ ਅੱਜ ਬਠਿੰਡਾ ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕੀ ਪੰਜਾਬ ਦੇ ਹਲਾਤ

ਜੀ 20 ਸੰਮੇਲਨ ਖ਼ਿਲਾਫ ਰੋਸ ਮੁਜ਼ਾਹਰਾ ਕਰੇਗੀ ਬੀਕੇਯੂ ਏਕਤਾ-ਉਗਰਾਹਾਂ

ਚੰਡੀਗੜ੍ਹ, 12 ਮਾਰਚ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) 15 ਮਾਰਚ ਨੂੰ ਅੰਮ੍ਰਿਤਸਰ 'ਚ ਹੋ ਰਹੇ ਜੀ-20 ਸੰਮੇਲਨ ਦਾ ਵਿਰੋਧ ਕਰਦਿਆਂ ਅੰਮ੍ਰਿਤਸਰ 'ਚ ਰੋਸ ਮੁਜ਼ਾਹਰਾ ਕਰੇਗੀ ਤੇ ਮੰਗ ਕਰੇਗੀ ਕਿ ਦੇਸ਼ ਤੇ ਪੰਜਾਬ ਦੀ ਖੇਤੀ ਤੇ ਸਨਅਤ ਨੂੰ ਇਹਨਾਂ ਸਾਮਰਾਜੀ ਲੁਟੇਰੇ ਮੰਤਵਾਂ ਦੇ ਪ੍ਰਛਾਵੇਂ ਤੋਂ ਦੂਰ ਰੱਖਿਆ ਜਾਵੇ ਤੇ ਸੰਸਾਰ ਵਪਾਰ ਸੰਸਥਾ ਵਰਗੇ ਸਾਮਰਾਜੀ ਅਦਾਰਿਆਂ ਨਾਲ

ਭਗਵੰਤ ਮਾਨ ਸਰਕਾਰ ਨੇ ਆਪਣੇ ਦੂਸਰੇ ਬਜਟ ਰਾਹੀਂ ਹਰ ਵਰਗ ਨੂੰ ਸਨਮਾਨ ਦਿੱਤਾ : ਡਾ. ਬਲਜੀਤ ਕੌਰ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰ ਕਾਰਜ-ਪ੍ਰਣਾਲੀ ਸਦਕਾ ਸਕਾਲਰਸ਼ਿਪ ਸਕੀਮ ਵਧੀਆ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਹਾਸਲ ਹੋਈ ਪੰਜਵੀਂ ਪੁਜੀਸ਼ਨ
  • ਆਂਗਣਵਾੜੀ ਵਰਕਰਾਂ ਦੀ ਭਰਤੀ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ ਰਾਖਵਾਂਕਰਨ ਲਾਗੂ ਕਰਨਾ ਪੰਜਾਬ ਸਰਕਾਰ ਦਾ ਵੱਡਾ ਕਦਮ
  • ਬਦਲੀਆਂ ਸਬੰਧੀ ਨੀਤੀ ਲਾਗੂ ਕਰਕੇ
ਦੰਗਾ ਪੀੜਤਾਂ ਤੇ ਅੱਤਵਾਦ ਪ੍ਰਭਾਵਿਤਾਂ ਲਈ ਮਕਾਨਾਂ-ਪਲਾਟਾਂ ਦੀ ਅਲਾਟਮੈਂਟ ‘ਚ ਰਾਖਵਾਂਕਰਨ ਦੀ ਮਿਆਦ ਵਧਾਈ : ਜਿੰਪਾ

ਚੰਡੀਗੜ੍ਹ, 12 ਮਾਰਚ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ ਦੰਗਾ ਪੀੜਤਾਂ ਤੇ ਅੱਤਵਾਦ ਪ੍ਰਭਾਵਿਤਾਂ ਨੂੰ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਮਕਾਨਾਂ-ਪਲਾਟਾਂ ਦੀ ਅਲਾਟਮੈਂਟ ‘ਚ 5 ਫੀਸਦੀ ਰਾਖਵਾਂਕਰਨ ਦੀ ਮਿਆਦ ਵਿਚ 5 ਸਾਲ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ

ਸੂਬੇ ’ਚ ਜਲਦ ਹੀ 142 ਹੋਰ ਨਵੇਂ ਆਮ ਆਦਮੀ ਕਲੀਨਿਕ ਜਨਤਾ ਨੂੰ ਕੀਤੇ ਜਾਣਗੇ ਸਮਰਪਿਤ : ਡਾ. ਬਲਬੀਰ ਸਿੰਘ
  • ਸਿਹਤ ਮੰਤਰੀ ਨੇ ਗੜ੍ਹਸ਼ੰਕਰ ਦੇ ਪਿੰਡ ਰੁੜਕੀ ਖਾਸ ਦਾ ਕੀਤਾ ਦੌਰਾ, ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤਾ ਗਾਰਡ ਆਫ਼ ਆਨਰ
  • ਆਮ ਆਦਮੀ ਕਲੀਨਿਕ ਨੂੰ ਸਿਹਤ ਸੇਵਾਵਾਂ ’ਚ ਕ੍ਰਾਂਤੀਕਾਰੀ ਬਦਲਾਅ ਦੱਸਿਆ
  • ਪੰਜਾਬ ’ਚ ਲਾਗੂ ਹੋਣ ਜਾ ਰਹੀ ਹੈ ਫਰਿਸ਼ਤਾ ਸਕੀਮ, ਸੜਕ ਹਾਦਸੇ ’ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਦਿੱਤੀ ਜਾਵੇਗੀ 2 ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ
  • ਜ਼ਖਮੀ
ਕੋਟਕਪੂਰਾ ਗੋਲੀ ਕਾਂਡ ਸਬੰਧਤ ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ.ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ
  • ਐਸ.ਆਈ.ਟੀ. ਹੈੱਡ ਏ.ਡੀ.ਜੀ.ਪੀ. ਐਲ.ਕੇ. ਯਾਦਵ 16, 23 ਅਤੇ 30 ਮਾਰਚ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਆਪਣੇ ਚੰਡੀਗੜ੍ਹ ਦਫਤਰ ਵਿਖੇ ਲੋਕਾਂ ਨਾਲ ਕਰਨਗੇ ਮੁਲਾਕਾਤ
  • ਲੋਕ ਵਟਸਐਪ ਅਤੇ ਈ-ਮੇਲ ਰਾਹੀਂ ਵੀ ਜਾਣਕਾਰੀ ਕਰ ਸਕਦੇ ਹਨ ਸਾਂਝੀ: ਏ.ਡੀ.ਜੀ.ਪੀ. ਐਲ.ਕੇ. ਯਾਦਵ
  • ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਲੋਕਾਂ ਵੱਲੋਂ ਐਸ.ਆਈ.ਟੀ. ਨੂੰ ਦਿੱਤੇ ਸਹਿਯੋਗ
ਪੰਜਾਬ ਕੇਡਰ ਦੀ ਆਈਪੀਐਸ ਨਾਲ ਜਲਦ ਵਿਆਹ ਕਰਵਾਉਣਗੇ ਸਿੱਖਿਆ ਮੰਤਰੀ ਬੈਂਸ

ਆਨੰਦਪੁਰ ਸਾਹਿਬ, 12 ਮਾਰਚ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦੀ ਹੀ ਵਿਆਹ ਬੰਧਨ ਵਿਚ ਬੱਝਣ ਵਾਲੇ ਹਨ। ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ ਉਹਨਾਂ ਦਾ ਰੋਕਾ ਹੋ ਗਿਆ ਹੈ ਤੇ ਮਾਰਚ ਮਹੀਨੇ ਵਿੱਚ ਹੀ ਉਹਨਾਂ ਦਾ ਵਿਆਹ ਇਕ ਸੀਨੀਅਰ ਅਫ਼ਸਰ ਨਾਲ ਹੋਵੇਗਾ। ਇਕ ਅੰਦਾਜ਼ਾ ਲਗਾਇਆ ਜਾਰਿਹਾ  ਹੈ ਕਿ ਇਹ ਵਿਆਹ  15 ਦਿਨਾਂ ਦੇ ਅੰਦਰ ਅੰਦਰ ਹੋ ਸਕਦਾ ਹੈ। ਉਹ ਪੰਜਾਬ ਕੇਡਰ

ਮਾਲੀਏ 'ਚ ਕੀਤੇ ਵਾਧੇ ਸਦਕਾ ਸਿੱਖਿਆ, ਖੇਤੀਬਾੜੀ ਅਤੇ ਹੋਰ ਅਹਿਮ ਖੇਤਰਾਂ ਦੇ ਬਜਟ 'ਚ ਰਿਕਾਰਡ ਵਾਧਾ ਸੰਭਵ ਹੋਇਆ - ਚੀਮਾ
  • ਆਬਕਾਰੀ ਵਿੱਚ 45 ਫੀਸਦੀ ਵਾਧਾ ਦਰਜ਼ ਕਰਨ ਲਈ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਕੀਤੀ ਜਾਣੀ ਚਾਹੀਦੀ ਸੀ ਸਰਾਹਣਾ
  • ਕੰਸੋਲੀਡੇਟਿਡ ਸਿੰਕਿੰਗ ਫੰਡ ਵਿੱਚ ਜਮ੍ਹਾ ਕਰਵਾਏ 3000 ਕਰੋੜ ਰੁਪਏ
  • ਵੱਖ-ਵੱਖ ਸਰਕਾਰੀ ਏਜੰਸੀਆਂ ਨੂੰ ਬੀਤੇ ਸਮੇਂ ਵਿੱਚ ਲਏ ਗਏ ਕਰਜੇ ਤੋਂ ਰਾਹਤ ਦਿਵਾਉਣ ਲਈ ਦਿੱਤੀ ਗਈ 2000 ਕਰੋੜ ਰੁਪਏ ਦੀ ਸਹਾਇਤਾ
  • ਸਰਕਾਰ ਵੱਲੋਂ ਕਾਨੂੰਨ ਅਨੁਸਾਰ  ਹੀ ਲਿਆ ਗਿਆ
ਖ਼ਜ਼ਾਨਾ ਮੰਤਰੀ ਨੇ ਲੋਕਾਂ ਦੀ ਭਾਸ਼ਾ 'ਚ ਸ਼ਾਨਦਾਰ 'ਆਮ ਲੋਕਾਂ ਦਾ ਬਜਟ' ਪੇਸ਼ ਕੀਤਾ : ਮਾਨ 
  • ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਵਰਗੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਅਸੀਂ ਪਹਿਲੇ ਸਾਲ 'ਚ ਹੀ 36000 ਕਰੋੜ ਰੁਪਏ ਦਾ ਕਰਜ਼ਾ ਲਾਹ ਦਿੱਤਾਃ ਮੁੱਖ ਮੰਤਰੀ
  • ਚੰਗੇ ਸਕੂਲ ਤੇ ਹਸਪਤਾਲਾਂ ਦਾ ਫਾਇਦਾ ਪੰਜਾਬ ਦੇ ਗਰੀਬਾਂ ਨੂੰ ਮਿਲੇਗਾ
  • ਕਿਸੇ ਵੀ ਯੂਨੀਵਰਸਿਟੀ ਨੂੰ ਕੋਈ ਘਾਟਾ ਨਹੀਂ ਪੈਣ ਦਿਆਂਗੇ
  • ਸਾਡੀ ਸਰਕਾਰ ਨੇ ਪਹਿਲੇ ਸਾਲ ਹੀ ਆਰਥਿਕਤਾ ਵਾਲੀ