news

Jagga Chopra

Articles by this Author

ਭਾਰਤ ਨੇ ਕੋਰੋਨਾ ਮਹਾਮਾਰੀ ਦਾ ਸਾਹਮਣਾ ਕੀਤਾ, ਉਹ ਦੁਨੀਆ ਲਈ ਉਦਾਹਰਨ ਹੈ : ਜਗਦੀਪ ਧਨਖੜ 

ਨਵੀਂ ਦਿੱਲੀ (ਪੀਟੀਆਈ) : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਭਾਰਤ ਨੇ ਕੋਰੋਨਾ ਮਹਾਮਾਰੀ ਦਾ ਜਿਸ ਤਰ੍ਹਾਂ ਸਾਹਮਣਾ ਕੀਤਾ, ਉਹ ਦੁਨੀਆ ਲਈ ਉਦਾਹਰਨ ਹੈ। ਭਾਰਤ ਨੇ ਨਾ ਸਿਰਫ਼ ਆਪਣੇ ਇੱਥੇ ਵੱਡੀ ਆਬਾਦੀ ਦਾ ਟੀਕਾਕਰਨ ਕਰ ਕੇ ਬਿਮਾਰੀ ’ਤੇ ਕਾਬੂ ਪਾਇਆ ਸਗੋਂ ਹੋਰਨਾਂ ਦੇਸ਼ਾਂ ਦੀ ਮਦਦ ਵੀ ਕੀਤੀ। ਮਹਾਮਾਰੀ ਦਾ ਸਾਹਮਣਾ ਕਰਨ ਦੀ ਲੜੀ ’ਚ ਭਾਰਤ ਨੇ ਆਪਣੇ ਡਿਜੀਟਲ ਵਸੀਲਿਆਂ ਦੀ

ਜਦੋਂ ਕਪਿਲ ਸ਼ਰਮਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਸੱਦਾ ਤਾਂ ਉਨ੍ਹਾਂ ਕਿਹਾ ਕਿ ਮੇਰੇ ਤਾਂ ਵਿਰੋਧੀ ਬਹੁਤ ਕਮੇਡੀ ਕਰਦੇ ਆ

ਮੁੰਬਈ, 11 ਮਾਰਚ : ਅਭਿਨੇਤਾ ਅਤੇ ਕਾਮੇਡੀਅਨ ਕਪਿਲ ਸ਼ਰਮਾ ਦਾ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਬਹੁਤ ਪਸੰਦ ਕੀਤਾ ਜਾਂਦਾ ਹੈ। ਹਰ ਉਮਰ ਵਰਗ ਦੇ ਲੋਕ ਇਸ ਸ਼ੋਅ ਦੇ ਪ੍ਰਸ਼ੰਸਕ ਹਨ। ਸ਼ਾਹਰੁਖ ਖਾਨ, ਸਲਮਾਨ ਖਾਨ, ਅਕਸ਼ੇ ਕੁਮਾਰ, ਰਾਮ ਚਰਨ ਅਤੇ ਜੂਨੀਅਰ ਐਨਟੀਆਰ ਵਰਗੇ ਸਿਤਾਰੇ ਆਪਣੀਆਂ ਫਿਲਮਾਂ ਦੇ ਪ੍ਰਮੋਸ਼ਨ ਲਈ ਕਪਿਲ ਦੇ ਸ਼ੋਅ ‘ਤੇ ਆਉਂਦੇ ਰਹਿੰਦੇ ਹਨ। ਹੁਣ ਕਪਿਲ ਸ਼ਰਮਾ ਨੇ

ਇਟਲੀ ਦੇ ਤੱਟ ਰੱਖਿਅਕਾਂ ਨੇ ਸੈਂਕੜੇ ਪ੍ਰਵਾਸੀਆਂ ਨੂੰ ਬਚਾਉਣ ਲਈ ਬਚਾਅ ਕਾਰਜ ਕੀਤੇ ਸ਼ੁਰੂ, ਦੋ ਹਫ਼ਤਿਆਂ 'ਚ 73 ਦੀ ਮੌਤ

ਏਜੰਸੀ, ਰੋਮ : ਇਟਲੀ ਦੇ ਤੱਟ ਰੱਖਿਅਕਾਂ ਨੇ 10 ਮਾਰਚ ਨੂੰ ਸੈਂਕੜੇ ਪ੍ਰਵਾਸੀਆਂ ਨੂੰ ਬਚਾਉਣ ਲਈ ਕਈ ਬਚਾਅ ਕਾਰਜ ਕੀਤੇ। ਦੱਸ ਦੇਈਏ ਕਿ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਘੱਟੋ-ਘੱਟ 73 ਲੋਕ ਡੁੱਬ ਚੁੱਕੇ ਹਨ। ਕੋਸਟ ਗਾਰਡ ਨੇ ਇਕ ਬਿਆਨ 'ਚ ਕਿਹਾ ਹੈ ਕਿ ਇਕ ਹਜ਼ਾਰ ਤੋਂ ਜ਼ਿਆਦਾ ਲੋਕ ਇਸ ਸਮੇਂ ਖਤਰੇ 'ਚ ਹਨ।

800 ਪ੍ਰਵਾਸੀਆਂ ਨੂੰ ਬਚਾਉਣ ਲਈ ਕਿਸ਼ਤੀਆਂ ਭੇਜੀਆਂ

ਬਜਟ ਵੈਬੀਨਾਰ ਭਾਰਤ ਦੇ ਕਰੋੜਾਂ ਲੋਕਾਂ ਦੇ ਹੁਨਰ ਅਤੇ ਪ੍ਰਤਿਭਾ ਨੂੰ ਸਮਰਪਿਤ ਹੈ : ਪੀਐੱਮ ਮੋਦੀ

ਨਵੀਂ ਦਿੱਲੀ, 11 ਮਾਰਚ : ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ 'ਤੇ ਪ੍ਰਧਾਨ ਮੰਤਰੀ ਮੋਦੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 'ਪੀਐੱਮ ਵਿਸ਼ਵਕਰਮਾ ਕੌਸ਼ਲ ਸਨਮਾਨ' 'ਤੇ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਪ੍ਰੋਗਰਾਮ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਦਾ ਇੱਕ ਹਿੱਸਾ ਹੈ। ਦੱਸ ਦੇਈਏ ਕਿ ਵੈਬੀਨਾਰਾਂ ਦੀ ਇਸ ਲੜੀ ਵਿੱਚ

ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ

ਚੰਡੀਗੜ੍ਹ, 11 ਮਾਰਚ : ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਮਨੀਸ਼ਾ ਗੁਲਾਟੀ ਨੂੰ ਪਿਛਲੀ ਸਰਕਾਰ ਵੱਲੋਂ ਐਕਸਟੈਂਸਨ ਦਿੱਤੀ ਗਈ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਪਹੁੰਚ

ਕੈਲੀਫੋਰਨੀਆ 'ਚ ਆਏ ਤੂਫ਼ਾਨ ਕਾਰਨ ਬਰਫ਼ ਵਿੱਚ ਦੱਬ ਕੇ 13 ਲੋਕਾਂ ਦੀ ਮੌਤ

ਕੈਲੀਫੋਰਨੀਆ, 11 ਮਾਰਚ : ਕੈਲੀਫੋਰਨੀਆ 'ਚ ਆਏ ਤੂਫ਼ਾਨ ਕਾਰਨ ਦੱਖਣੀ ਕੈਲੀਫੋਰਨੀਆ ਵਿੱਚ ਬਰਫ਼ ਵਿੱਚ ਦੱਬ ਕੇ 13 ਲੋਕਾਂ ਦੀ ਮੌਤ ਹੋ ਗਈ ਹੈ। ਇਕ ਸਮਾਚਾਰ ਏਜੰਸੀ ਨੇ ਸੈਨ ਬਰਨਾਰਡੀਨੋ ਕਾਉਂਟੀ ਕੋਰੋਨਰ ਦਫਤਰ ਦੇ ਹਵਾਲੇ ਨਾਲ ਕਿਹਾ ਕਿ 26 ਫਰਵਰੀ ਤੋਂ 8 ਮਾਰਚ ਤੱਕ ਪਹਾੜਾਂ ਵਿਚ 13 ਲੋਕਾਂ ਦੀ ਮੌਤ ਹੋ ਗਈ। ਬਰਫ਼ ਦੇ ਤੂਫ਼ਾਨ ਨੇ ਇਲਾਕੇ ਨੂੰ ਤਬਾਹ ਕਰ ਦਿੱਤਾ। ਕੋਰੋਨਰ ਨੇ

ਹੋਲਾ-ਮਹੱਲਾ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਤਲ ਕੀਤੇ ਨਿਹੰਗ ਸਿੰਘ ਦਾ ਅੰਤਿਮ ਸਸਕਾਰ

ਗੁਰਦਾਸਪੁਰ, 11 ਮਾਰਚ : ਹੋਲਾ-ਮਹੱਲਾ ਦੇਖਣ ਸ੍ਰੀ ਅਨੰਦਪੁਰ ਸਾਹਿਬ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ 24 ਸਾਲਾ ਦੇ ਨਿਹੰਗ ਪਰਦੀਪ ਸਿੰਘ ਦਾ ਕੁੱਝ ਹੁੱਲੜਬਾਜ਼ਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਅੱਜ ਉਸ ਦੇ ਜੱਦੀ ਪਿੰਡ ਗਾਜੀਕੋਟ ਵਿਖੇ ਉਸ ਦੀ ਮ੍ਰਿਤਕ ਦੇਹ ਨੂੰ ਲਿਆਂਦਾ ਗਿਆ, ਉਸ ਦੀ ਮ੍ਰਿਤਕ ਦੇ ਪਿੰਡ ਪਹੁੰਚਣ ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ

ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ : ਅਸ਼ਵਨੀ ਸ਼ਰਮਾ

ਚੰਡੀਗੜ੍ਹ, 11 ਮਾਰਚ : ਪੰਜਾਬ ਵਿਧਾਨ ਸਭਾ 'ਚ ਬਜਟ 2023-24 'ਤੇ ਬਹਿਸ ਦੌਰਾਨ, ਭਾਜਪਾ ਵਿਧਾਇਕਾਂ ਨੇ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇਣ 'ਤੇ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ। ਭਾਜਪਾ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਬਜਟ ’ਤੇ ਬਹਿਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ

ਨਵਜੋਤ ਕੌਰ ਸਿੱਧੂ ਨੇ ਫਿਰ ਪੰਜਾਬ ਵਿਚ ਅਫ਼ੀਮ ਦੀ ਖੇਤੀ ਦੀ ਚੁੱਕੀ ਮੰਗ

ਚੰਡੀਗੜ੍ਹ, 11 ਮਾਰਚ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿਧੂ ਦੀ ਪਤਨੀ ਅਤੇ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਫਿਰ ਪੰਜਾਬ ਵਿਚ ਅਫ਼ੀਮ ਦੀ ਖੇਤੀ ਦੀ ਮੰਗ ਚੁੱਕੀ ਹੈ। ਨਵਜੋਤ ਕੌਰ ਸਿੱਧੂ ਪਹਿਲਾਂ ਵੀ ਅਫੀਮ ਦੀ ਖੇਤੀ ਨੂੰ ਲੈ ਕੇ ਕਈ ਵਾਰ ਅਪਣੀ ਪ੍ਰਤੀਕਿਰਿਆ ਦੇ ਚੁੱਕੇ ਹਨ ਤੇ ਅੱਜ ਇਕ ਵਾਰ ਫਿਰ ਉਹਨਾਂ ਨੇ ਟਵੀਟ ਕਰ ਕੇ

ਯੁਵਕ ਸੇਵਾਵਾਂ ਵਿਭਾਗ ਵਲੋਂ ਸਰਕਾਰੀ ਕਾਲਜ (ਲੜਕੀਆਂ) ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਮਹਿਲਾ ਦਿਵਸ

ਲੁਧਿਆਣਾ, 11 ਮਾਰਚ : ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਅਤੇ 'ਮੇਰਾ ਬਚਪਨ' ਐਨ.ਜੀ.ਓ. ਦੇ ਪ੍ਰਧਾਨ ਰਜਤ ਸ਼ਰਮਾ ਦੇ ਸਾਂਝੇ ਯਤਨਾਂ ਸਦਕਾ ਸਰਕਾਰੀ ਕਾਲਜ (ਲੜਕੀਆਂ), ਲੁਧਿਆਣਾ ਵਿਖੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਸਮਾਗਮ ਮੌਕੇ ਡਾ. ਰਜਿੰਦਰ ਕੌਰ, ਆਈ.ਆਰ.ਐੱਸ. ਇਨਕਮ ਟੈਕਸ