ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕ ਪੱਖੀ ਤੇ ਵਿਕਾਸ ਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਕ ਸੰਤੁਲਿਤ ਤੇ ਹਰ ਵਰਗ ਦਾ ਧਿਆਨ ਰੱਖਣ ਵਾਲ ਬਜਟ ਪੇਸ਼ ਕੀਤਾ ਗਿਆ ਹੈ।
news
Articles by this Author
ਪਟਿਆਲਾ, 11 ਮਾਰਚ : ਪੰਜਾਬ ਖੋ-ਖੋ ਐਸੋਸੀਏਸ਼ਨ ਵੱਲੋਂ ਔਰਤਾਂ ਦੀਆਂ ਖੇਡਾਂ ਲਈ ਖੇਲੋ ਇੰਡੀਆ ਦਸ ਕਾ ਦਮ ਈਵੈਂਟ ਦੇ ਹਿੱਸੇ ਵਜੋਂ ਕਰਵਾਈ ਗਈ ਮਹਿਲਾ ਖੋ-ਖੋ ਚੈਂਪੀਅਨਸ਼ਿਪ ਪੋਲੋ ਗਰਾਊਂਡ, ਪਟਿਆਲਾ ਵਿਖੇ ਸਫਲਤਾਪੂਰਵਕ ਸਮਾਪਤ ਹੋਈ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਆਯੋਜਿਤ ਇਸ ਸਮਾਗਮ ਵਿੱਚ ਰਾਜ ਭਰ ਦੀਆਂ ਕੁਝ ਸਰਵੋਤਮ ਮਹਿਲਾ ਅਥਲੀਟਾਂ ਨੇ ਸਨਮਾਨਾਂ ਲਈ ਮੁਕਾਬਲਾ
- ਮੁੱਢਲੀ ਜਾਂਚ ਅਤੇ ਢੁਕਵੇਂ ਇਲਾਜ ਨਾਲ ‘ਗਲੂਕੋਮਾ’ ਤੋਂ ਬਚਿਆ ਸਕਦਾ ਹੈ : ਡਾ. ਬਲਬੀਰ ਸਿੰਘ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ
ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਵਿਸ਼ਵ ਪੱਧਰੀ
ਫਾਜ਼ਿਲਕਾ, 11 ਮਾਰਚ : ਪਿੰਡ ਝੁੱਗੇ ਮਹਿਤਾਬ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂੰ ਦੁਗਲ ਦੇ ਦਿਸ਼ਾ—ਨਿਰਦੇਸ਼ਾ ਤਹਿਤ ਜ਼ਿਲੇ੍ਹ ਅੰਦਰ ਚਲਾਏ ਜਾ ਰਹੇ ਸਿੱਖੋ ਤੇ ਵਧੋ ਪ੍ਰੋਗਰਾਮ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਵੱਲੋਂ ਸਿੱਖੋ ਤੇ ਵੱਧੋ ਪ੍ਰੋਗਰਾਮ
ਲੁਧਿਆਣਾ, 11 ਮਾਰਚ : ਕਾਂਗਰਸ ਦੇ ਕੌਮੀ ਬੁਲਾਰੇ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਸਬੰਧੀ ਸੂਬਾ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਚੁੱਕੇ ਹਨ। ਸੰਸਦ ਮੈਂਬਰ ਤਿਵਾੜੀ ਅੱਜ ਲੁਧਿਆਣਾ ਦੇ ਪਿੰਡ ਢੇਰੀ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਕਬੱਡੀ ਪ੍ਰਮੋਟਰ ਗੁਰਮੇਲ ਸਿੰਘ ਪਹਿਲਵਾਨ ਵੱਲੋਂ ਕਰਵਾਈ ਗਈ
ਪਨਕੀ (ਫਿਲੀਪਾਇਨ), 11 ਮਾਰਚ : ਫਿਲੀਪਾਇਨ ਦੇ ਸ਼ਹਿਰ ਪਨਕੀ ਵਿਚ ਏਕਓਕਾਂਰ ਇੰਡੀਅਨ ਨਿਰਮਲ ਟੈਂਪਲ ਦੀ ਪ੍ਰਬੰਧੀ ਕਮੇਟੀ ਦੇ ਸਹਿਯੋਗ ਨਾਲ ਵਾਲੀਬਾਲ ਦੇ ਕਰਵਾਏ ਗਏ ਮੁਕਾਬਲਿਆਂ ਵਿਚ 12 ਟੀਮਾਂ ਨੇ ਹਿੱਸਾ ਲਿਆ। ਵਾਲੀਬਾਲ ਸਮੇਤ ਹੋਰ ਖੇਡਾਂ ਦੇ ਮੁਕਾਬਲਿਆਂ ਵਿਚ ਪ੍ਰਵਾਸੀ ਪੰਜਾਬੀ ਪਿਛਲੇ 10 ਸਾਲਾਂ ਤੋਂ ਹਿੱਸਾ ਲੈਂਦੇ ਆ ਰਹੇ ਹਨ। ਖੇਡ ਮੇਲੇ ਵਿਚ ਰਾਜ ਸਭਾ ਮੈਂਬਰ ਸੰਤ
- ਸ਼ਹੀਦੀ ਫਤਿਹ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰੰਭ ਹੋਵੇਗਾ
ਅੰਮ੍ਰਿਤਸਰ 11 ਮਾਰਚ : ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਮੇਂ ਮਹੱਜ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੁਖਮਨੀ ਸਾਹਿਬ ਸੇਵਾ
ਮੋਰਿੰਡਾ, 11 ਮਾਰਚ : ਦਾਸਤਾਨ ਏ ਸ਼ਹਾਦਤ (ਥੀਮ ਪਾਰਕ) ਅੱਜ ਵੀ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ, ਰੋਜ਼ਾਨਾ ਹੀ ਕਰੀਬ ਇੱਕ ਹਜਾਰ ਸੈਲਾਨੀਆਂ ਦੀ ਸਮਰੱਥਾ ਵਾਲੇ ਦਾਸਤਾਨ ਏ ਸ਼ਹਾਦਤ ਨੂੰ ਹੋਲੇ ਮਹੱਲੇ ਦੌਰਾਨ 10 ਹਜਾਰ ਤੋਂ ਵੀ ਵੱਧ ਸੈਲਾਨੀ ਵੇਖਣ ਲਈ ਪੁੱਜੇ । ਸੈਰ ਸਪਾਟਾ ਵਿਭਾਗ ਦੇ ਐਕਸੀਅਨ ਬੀ ਐਸ ਚਾਨਾ ਅਤੇ ਐਸਡੀਓ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਵਾ ਸਾਲ
ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਤਿੱਖਾ ਵਿਅੰਗ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ, ‘ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ’ ਬਣਾ ਕੇ 9 ਵਾਰ ਬਜਟ ਪੇਸ਼ ਕਰਨ ਵਾਲੇ, ਜਿੰਨਾ ਦੇ ਰਿਸ਼ਤੇਦਾਰਾਂ ਦੇ ਨਾਮ ਉੱਤੇ “ਟੈਕਸ” ਵਸੂਲਿਆ ਜਾਂਦਾ ਰਿਹਾ, ਨੀਲੀ ਤੋਂ ਪੀਲ਼ੀ
ਚੰਡੀਗੜ੍ਹ 11 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੇ 'ਆਪ' ਸਰਕਾਰ ਦੇ ਪਹਿਲੇ ਮੁਕੰਮਲ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੱਤਾ ਹੈ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿੱਤੀ ਦੀਵਾਲੀਆਪਨ ਦੇ ਕੰਢੇ 'ਤੇ