news

Jagga Chopra

Articles by this Author

ਪੰਜਾਬ ਸਰਕਾਰ ਵੱਲੋਂ ਸਮੂਹ ਯੂਨੀਵਰਸਿਟੀਆਂ ਲਈ ਰੱਖਿਆ 990 ਕਰੋੜ ਨਾਕਾਫੀ ਹੈ : ਪ੍ਰੋਫੈਸਰ ਬਡੂੰਗਰ

ਪਟਿਆਲਾ, 11 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਪਹਿਲੇ ਪਲੇਠਾ ਬੱਜਟ ਵਿੱਚ ਰਾਜ ਦੀਆਂ ਸਮੂਹ ਯੂਨੀਵਰਸਿਟੀਆਂ ਲਈ 990 ਕਰੋੜ ਰੁਪਿਆ ਰੱਖਿਆ ਗਿਆ ਹੈ ਜੋ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਲਈ ਨਾਕਾਫੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਨੂੰ ਤੱਤਪਰ

ਹਸਪਤਾਲ ਕਿਸੇ ਵੀ ਕਾਰਨ ਮ੍ਰਿਤਕ ਦੇਹ ਨੂੰ ਨਹੀਂ ਰੱਖ ਸਕਦੇ: ਐਮਪੀ ਅਰੋੜਾ

ਲੁਧਿਆਣਾ, 11 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ (ਰਾਜ ਸਭਾ) ਅਤੇ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸੰਸਦੀ ਐਡਹਾਕ ਕਮੇਟੀ ਦੇ ਮੈਂਬਰ ਸੰਜੀਵ ਅਰੋੜਾ ਨੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਹੈ ਕਿ ਮਰੀਜ਼ਾਂ ਦੇ ਅਧਿਕਾਰਾਂ ਦੇ ਚਾਰਟਰ ਦੇ ਅਨੁਸਾਰ, ਲੋਕਾਂ ਨੂੰ ਇਹ ਅਧਿਕਾਰ ਹੈ ਕਿ ਭਾਵੇਂ ਕਿਸੇ ਮ੍ਰਿਤਕ ਦੇ ਹਸਪਤਾਲ ਦਾ ਬਿੱਲ ਅਦਾ

ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ
  • ਜਲ ਸਰੋਤ ਮੰਤਰੀ ਨੇ ਪ੍ਰਸ਼ਨ ਕਾਲ ਵਿੱਚ ਸਵਾਲ ਦੇ ਜਵਾਬ ਵਿੱਚ ਆਖੀ
  • ਲੁਧਿਆਣਾ ਜ਼ਿਲੇ ਵਿੱਚ ਅੱਠ ਰਜਵਾਹਿਆਂ ਨੂੰ ਪੱਕਾ ਕਰਨ ਦਾ ਕੰਮ 31 ਮਾਰਚ ਤੱਕ ਮੁਕੰਮਲ ਹੋਵੇਗਾ

ਚੰਡੀਗੜ੍ਹ, 11 ਮਾਰਚ : ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ

ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ 1 ਲੱਖ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਸਿਰਜਿਆ : ਬੈਂਸ
  • ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ 100298 ਵਿਦਿਆਰਥੀਆਂ ਨੇ ਕਰਵਾਇਆ ਦਾਖ਼ਲਾ
  • ਵੱਡੇ ਪੱਧਰ ’ਤੇ ਪ੍ਰਾਈਵੇਟ ਸਕੂਲਾਂ ਚੋਂ ਨਾਮ ਕਟਵਾਕੇ ਬੱਚਿਆਂ ਨੇ ਲਿਆਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ

ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ

ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੇ ਬਜਟ ਦੀ ਕੀਤੀ ਤਾਰੀਫ, ਕਿਹਾ- ਮਾਨ ਸਰਕਾਰ ਹੈ ਕਿਸਾਨ ਹਿਤੈਸ਼ੀ
  • ਮੁੱਖ ਬੁਲਾਰੇ ਮਲਵਿੰਦਰ ਕੰਗ ਨੇ ਕਿਹਾ- ਬਜਟ ਵਿੱਚ ਪੰਜਾਬ ਨੂੰ ਅੱਗੇ ਲਿਜਾਣ ਦੀ ਦੂਰਅੰਦੇਸ਼ੀ ਝਲਕਦੀ ਹੈ
  • ਕਿਹਾ- ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ, ਬਜਟ ਵਿੱਚ ਖੇਤੀ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਪਹਿਲੀ ਵਾਰ ਫਸਲੀ ਵਿਭਿੰਨਤਾ ਲਈ ਵੀ ਵਿਵਸਥਾ ਕੀਤੀ ਗਈ
  • ਪਿੰਡਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ, ਪੰਜਾਬ ਗ੍ਰਾਮੀਣ ਬੈਂਕ ਅਤੇ ਪਨਸਪ ਸਮੇਤ ਕਈ ਸਰਕਾਰੀ
ਪੰਜਾਬੀ ਭਾਸ਼ਾ, ਸਾਹਿਤ ਅਤੇ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਚਿੰਤਾਜਨਕ : ਲਖਵਿੰਦਰ ਜੌਹਲ
  • ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣਾ ਬੇਹੱਦ ਜ਼ਰੂਰੀ

ਜਲੰਧਰ, 11 ਮਾਰਚ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਖਤ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਪ੍ਰਫੁੱਲਿਤ ਕਰਨ ਵਾਲੀਆਂ ਸੰਸਥਾਵਾਂ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ, ਉਨ੍ਹਾਂ ਦੀਆਂ ਲੋੜਾਂ

ਮਾਨ ਸਰਕਾਰ ਦਾ ਪਹਿਲਾ ਮੁਕੰਮਲ ਬਜਟ ਲੋਕਾਂ ਦੀਆਂ ਉਮੀਦਾਂ ਤੋਂ ਉਲਟ ਸਾਬਿਤ ਹੋਇਆ: ਬੀਬੀ ਗੁਲਸ਼ਨ
  • ਬਜਟ ਵਿੱਚ ਵਾਅਦਿਆਂ ਮੁਤਾਬਕ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਐਲਾਨ ਕਰਨਾ ਚਾਹੀਦਾ ਸੀ

ਚੰਡੀਗੜ੍ਹ, 11 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ  ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਪਹਿਲਾ ਮੁਕੰਮਲ ਬਜਟ

ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਜਿੰਪਾ
  • ਬਜਟ ਵਿਚ ਮੈਡੀਕਲ ਕਾਲਜ ਲਈ 412 ਕਰੋੜ ਰੁਪਏ ਰੱਖਣ ‘ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

ਹੁਸ਼ਿਆਰਪੁਰ, 11 ਮਾਰਚ : ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਬਰਨਾਲਾ ਵਿਖੇ ਬਣੇਗਾ ਡਾ. ਬੀ.ਆਰ.ਅੰਬੇਡਕਰ ਭਵਨ: ਡਾ. ਬਲਜੀਤ ਕੌਰ

ਚੰਡੀਗੜ੍ਹ, 11 ਮਾਰਚ : ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਕਿਹਾ ਕਿ ਬਰਨਾਲਾ ਵਿਖੇ  ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕੀਤੀ ਜਾਵੇਗੀ। ਅੱਜ ਪ੍ਰਸ਼ਨ ਕਾਲ ਵਿੱਚ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕਰਨ ਦੇ ਕੀਤੇ

ਕਮਜ਼ੋਰ ਵਰਗਾਂ ਲਈ 25000 ਮਕਾਨ ਉਸਾਰੇ ਜਾਣਗੇ; ਪਹਿਲੇ ਪੜਾਅ ਤਹਿਤ 15000 ਮਕਾਨਾਂ ਦਾ ਹੋਵੇਗਾ ਨਿਰਮਾਣ: ਅਮਨ ਅਰੋੜਾ
  • ਪਹਿਲੇ ਪੜਾਅ ਲਈ ਟੈਂਡਰ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ

ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਈ.ਡਬਲਿਊ.ਐਸ. ਹਾਊਸਿੰਗ ਪਾਲਿਸੀ