news

Jagga Chopra

Articles by this Author

ਸਿੰਚਾਈ ਲਈ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਮੁਹੱਈਆ ਕਰਵਾਈ ਜਾ ਰਹੀ ਹੈ ਵਿੱਤੀ ਅਤੇ ਤਕਨੀਕੀ ਸਹਾਇਤਾ: ਡਾ ਨਿੱਜਰ
  • ਭੂਮੀ ਤੇ ਜਲ ਸੰਭਾਲ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤਾ ਕਾਲ ਅਟੈਂਸ਼ਨ ਦਾ ਜਵਾਬ

ਚੰਡੀਗੜ੍ਹ, 11 ਮਾਰਚ : ਭੂਮੀ ਅਤੇ ਜਲ ਸੰਭਾਲ ਵਿਭਾਗ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਰਾਜ ਦੇ ਕਿਸਾਨਾਂ ਦੇ ਖੇਤਾਂ ਤੇ ਉਪਲੱਭਧ ਨਹਿਰੀ/ਜ਼ਮੀਨਦੋਜ਼ ਪਾਣੀ ਦੀ ਸਿੰਚਾਈ ਲਈ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਜ਼ਮੀਨਦੋਜ਼ ਪਾਈਪਲਾਇਨ ਸਿਸਟਮ

ਪੰਜਾਬ ਸਰਕਾਰ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਲਈ ਬਜਟ ਵਿੱਚ 258 ਕਰੋੜ ਰੁਪਏ ਰਾਖ਼ਵੇਂ ਰੱਖੇ
  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਧੰਨਵਾਦ; ਕਿਹਾ, ਅਲਾਟ ਕੀਤੀ ਰਾਸ਼ੀ ਵਿਭਾਗ ਦੀਆਂ ਵੱਖ-ਵੱਖ ਵਾਤਾਵਰਣ ਪੱਖੀ ਪਹਿਲਕਦਮੀਆਂ ਨੂੰ ਕਰੇਗੀ ਉਤਸ਼ਾਹਤ

ਚੰਡੀਗੜ੍ਹ, 11 ਮਾਰਚ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਾ ਛੱਡਣ ਸਬੰਧੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ

ਵਿਜੀਲੈਂਸ ਬਿਊਰੋ ਨੇ ਸਿਵਲ ਲਾਈਨ ਥਾਣਾ ਪਟਿਆਲਾ ਵਿੱਚ ਤਾਇਨਾਤ ਏ.ਐਸ.ਆਈ.ਨੂੰ 8, 500 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 10 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਰਾਜ ਸਿੰਘ ਨੂੰ 8, 500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ

ਕੇਂਦਰ ਸਰਕਾਰ ਵੱਲੋਂ ਖਾਲਿਸਤਾਨ ਸਮਰਥਕ 6 ਯੂਟਿਊਬ ਚੈਨਲਾਂ ਨੂੰ ਕੀਤਾ ਬਲੌਕ

ਨਵੀਂ ਦਿੱਲੀ, 10 ਮਾਰਚ : ਕੇਂਦਰ ਸਰਕਾਰ ਵੱਲੋਂ 6 ਯੂਟਿਊਬ ਚੈਨਲਾਂ ਨੂੰ ਬਲੌਕ ਕੀਤਾ ਗਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਹੈ ਕਿ  ਇਹ ਚੈਨਲ ਖਾਲਿਸਤਾਨ ਸਮਰਥਕ ਕੰਟੇਂਟ ਨੂੰ ਵਧਾਵਾ ਦੇ ਰਹੇ ਸਨ। ਉਨ੍ਹਾਂ ਕਿਹਾ ਕਿ, ‘ਕਥਿਤ ਤੌਰ ਉਤੇ ਖਾਲਿਸਤਾਨ ਸਮਰਥਕ ਭਾਵਨਾਵਾਂ ਨੂੰ ਵਧਾਵਾ ਦੇਣ ਵਾਲੇ ਘੱਟੋ ਘੱਟ 6 ਯੂਟਿਊਬ ਚੈਨਲਾਂ ਨੂੰ ਸਰਕਾਰ ਦੇ ਕਹਿਣ ਉਤੇ ਬਲੌਕ ਕੀਤਾ ਗਿਆ ਹੈ।

ਪਹਿਲੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਦਿੱਤੀ ਬਜਟ ਪ੍ਰਣਾਲੀ ਬਾਰੇ ਟ੍ਰੇਨਿੰਗ, ਸਪੀਕਰ ਸੰਧਵਾਂ ਨੇ ਟ੍ਰੇਨਿੰਗ ਸੈਸ਼ਨ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 10 ਮਾਰਚ : ਪੰਜਾਬ ਵਿਧਾਨ ਸਭਾ ਵਿਚ ਪਹਿਲੀ ਵਾਰ ਚੁਣ ਕੇ ਆਏ ਵਿਧਾਇਕਾਂ ਨੂੰ ਅੱਜ ਬਜਟ ਪ੍ਰਣਾਲੀ ਬਾਰੇ ਵਿਧਾਨ ਸਭਾ ਦੇ ਕਮੇਟੀ ਹਾਲ ਵਿਚ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਸੈਸ਼ਨ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਦੇਸ਼ ਦੀ ਨਾਮੀ ਸੰਸਥਾ

ਪੰਜਾਬ ਦੇ ਗਵਰਨਰ ਦੀ ਪ੍ਰਿੰਸੀਪਲ ਸੈਕਟਰੀ ਦਾ ਤਬਾਦਲਾ

ਚੰਡੀਗੜ੍ਹ,  10 ਮਾਰਚ : ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਰਾਜਪਾਲ ਬਨ੍ਹਵਾਰੀ ਲਾਲ ਪ੍ਰੋਹਿਤ ਵਿਚਕਾਰ ਚੱਲ ਰਹੇ ਟਕਰਾਅ ਤੋਂ ਬਾਅਦ ਹੁਣ ਗਵਰਨਰ ਦੀ ਪ੍ਰਿੰਸੀਪਲ ਸੈਕਟਰੀ ਰਾਖੀ ਭੰਡਾਰੀ ਦਾ ਵੀ ਤਬਾਦਲਾ ਕਰ ਦਿੱਤੇ ਗਿਆ ਹੈ। ਉਨ੍ਹਾਂ ਦੀ ਜਗਾ ਐਡੀਸ਼ਨਲ ਚੀਫ਼ ਸੈਕਟਰੀ ਕੇ ਸਿਵਾ ਪ੍ਰਸਾਦ ਨੂੰ ਐਡੀਸ਼ਨਲ ਚੀਫ਼ ਸੈਕਟਰੀ ਤੋਂ ਗਵਰਨਰ ਲਾਇਆ ਗਿਆ ਹੈ, ਸਿਵਾ

ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਵਿਖੇ ਸਲਾਨਾ ਇਨਾਮ ਵੰਡ ਸਮਾਹੋਰ ਕਰਵਾਇਆ ਗਿਆ

ਮੁੱਲਾਂਪੁਰ, 10 ਮਾਰਚ (ਔਲਖ) : ਮਾਤਾ ਨਿਹਾਲ ਕੌਰ ਅਤੇ ਅੰਮ੍ਰਿਤ ਕੌਰ ਦੀ ਨਿੱਘੀ ਯਾਦ ਅਤੇ ਅੰਤਰ-ਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਵਿਖੇ ਸਲਾਨਾ ਇਨਾਮ ਵੰਡ ਸਮਾਹੋਰ ਕਰਵਾਇਆ ਗਿਆ, ਇਸ ਮੌਕੇ ਮੁੱਖ ਮਹਿਮਾਨ ਵਜੋਂ ਜਿਲ੍ਹਾ ਸਿੱਖਿਆ ਅਫਸਰ ਬਲਦੇਵ ਸਿੰਘ ਜੋਧਾਂ ਤੇ ਉਘੇ ਲੇਖਕ ਅਮਰੀਕ ਸਿੰਘ ਤਲਵੰਡੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮੂਲੀਅਤ ਕੀਤੀ

ਹੱਥ ਨਾਲ ਹੱਥ ਜੋੜੋ ਮੁਹਿੰਮ ਸਬੰਧੀ ਐਮ.ਪੀ ਡਾ. ਅਮਰ ਸਿੰਘ ਵਲੋਂ ਹਲਕਾ ਰਾਏਕੋਟ ਦੇ ਕਾਂਗਰਸੀ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ ਗਈ

ਰਾਏਕੋਟ, 10 ਮਾਰਚ (ਚਮਕੌਰ ਸਿੰਘ ਦਿਉਲ) : ਭਾਰਤ ਜੋੜੋ ਯਾਤਰਾ ਦੀ ਸਫ਼ਲਤਾ ਤੋਂ ਬਾਅਦ ਕਾਂਗਰਸ ਪਾਰਟੀ ਵਲੋਂ ਹਰੇਕ ਵਿਅਕਤੀ ਤੱਕ ਆਪਣੀ ਪਹੁੰਚ ਬਨਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਹੱਥ ਨਾਲ ਹੱਥ ਜੋੜੋ ਮੁਹਿੰਮ ਸਬੰਧੀ ਐਮ.ਪੀ ਡਾ. ਅਮਰ ਸਿੰਘ ਵਲੋਂ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਕਮਿਊਨਟੀ ਹਾਲ ਵਿੱਚ ਹਲਕਾ ਰਾਏਕੋਟ ਦੇ ਕਾਂਗਰਸੀ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ ਗਈ, ਜਿਸ

ਸਟੇਟ ਲੈਵਲ ਦਾਖਲਾ ਮੁਹਿੰਮ 2023-2024 ਸਬੰਧੀ ਵਿਦਿਆਰਥਣਾਂ ਦੇ ਦਾਖਲੇ ਲਈ ਵਿਸ਼ੇਸ਼ ਉੱਦਮ ਕੀਤੇ ਗਏ : ਪ੍ਰਿੰਸੀਪਲ 

ਰਾਏਕੋਟ, 10 ਮਾਰਚ (ਚਮਕੌਰ ਸਿੰਘ ਦਿਉਲ) : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸਕੂਲਾਂ ’ਚ ਦਾਖਲੇ ਵਧਾਉਣ ਲਈ ਅੱਜ ਸਥਾਨਕ ਅਜੀਤਸਰ ਸੀਨੀਅਰ ਸੈਕੰਡਰੀ ਸਰਕਾਰੀ ਕੰਨਿਆਂ ਸਕੂਲ ਵਲੋਂ ਇੰਚਾਰਜ ਪ੍ਰਿੰਸੀਪਲ ਅਰਸ਼ਦੀਪ ਕੌਰ ਦੀ ਅਗਵਾਈ ਹੇਠ ਸਟੇਟ ਲੈਵਲ ਦਾਖਲਾ ਮੁਹਿੰਮ 2023-2024 ਸਬੰਧੀ ਵਿਦਿਆਰਥਣਾਂ ਦੇ ਦਾਖਲੇ ਲਈ ਵਿਸ਼ੇਸ਼ ਉੱਦਮ ਕੀਤੇ ਗਏ, ਜਿਸ ਦੇ ਤਹਿਤ ਸਕੂਲ

ਸਿਖਲਾਈ ਲੈ ਰਹੇ ਨਵ-ਨਿਯੁਕਤ ਪਟਵਾਰੀ ਹੁਸੈਨੀਵਾਲਾ ਸਰਹੱਦ ਦੇਖਣ ਲਈ ਭੇਜੇ
  • ਮਾਲ ਅਧਿਕਾਰੀਆਂ ਨੂੰ ਸੂਬੇ ਦੇ ਭੂਗੋਲ ਅਤੇ ਇਤਿਹਾਸ ਤੋਂ ਜਾਣੂ ਹੋਣਾ ਵੀ ਜ਼ਰੂਰੀ - ਡਿਪਟੀ ਕਮਿਸ਼ਨਰ
  • ਵਿਵਹਾਰਿਕ ਸਿਖਲਾਈ ਅਤੇ ਮਹਿਕਮੇ ਦੀਆਂ ਬਾਰੀਕੀਆਂ ’ਤੇ ਧਿਆਨ ਦੇਣ ਦੀ ਹਦਾਇਤ
  • ਮੋਗਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਪਟਵਾਰੀਆਂ ਦੀ ਸਿਖਲਾਈ ਜਾਰੀ

ਮੋਗਾ, 10 ਮਾਰਚ : ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਨਵੇਂ ਪਟਵਾਰੀਆਂ ਦੀ ਸਿਖਲਾਈ ਸਥਾਨਕ ਜ਼ਿਲ੍ਹਾ ਪ੍ਰੀਸ਼ਦ