news

Jagga Chopra

Articles by this Author

'ਕੱਚੇ ਅਧਿਆਪਕ ਪੱਕੇ ਕੀਤੇ ਜਾ ਰਹੇ ਹਨ' : ਸਿੱਖਿਆ ਮੰਤਰੀ  ਬੈਂਸ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕੱਚੇ ਤੌਰ ਉਤੇ  ਅਤੇ ਐਡਹਾਕ ਤੌਰ ਕੰਮ ਕਰਦੇ ਸਾਰੇ ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਵਿੱਚ ਮੈਟਰੋਐਸ ਸਕੂਲਾਂ ਸਬੰਧੀ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੈਟਰੋਰੀਐਸ ਸਕੂਲਾਂ ਨੂੰ ਐਮੀਨੈਂਸ ਸਕੂਲ ਵਿੱਚ ਤਬਦੀਲ

ਵਿੱਤ ਮੰਤਰੀ ਚੀਮਾ ਵੱਲੋਂ ਬਜਟ ਵਿੱਚ ਸਿੱਖਿਆ ਖੇਤਰ ਲਈ 17 ਹਜ਼ਾਰ 72 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਪੇਸ਼
  • ਬਿਨਾਂ ਕੋਈ ਨਵਾਂ ਟੈਕਸ ਲਗਾਏ ਬਜਟ ਪੇਸ਼ ਕੀਤਾ : ਹਰਪਾਲ ਚੀਮਾ
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਵਿਧਾਨ ਸਭਾ ਵਿੱਚ ਪੇਸ਼
  • ਸਿੱਖਿਆ ਲਈ ਰੱਖਿਆ 17 ਹਜ਼ਾਰ 72 ਕਰੋੜ ਰੁਪਏ
  • ਪੁਲਿਸ ਅਤੇ ਕਾਨੂੰਨ ਵਿਵਸਥਾ ਲਈ 10,523 ਕਰੋੜ ਰੁਪਏ ਰੱਖਣ ਦੀ ਤਜਵੀਜ਼

ਚੰਡੀਗੜ੍ਹ, 10 ਮਾਰਚ : ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ

ਲਾਲਜੀਤ ਸਿੰਘ ਭੁੱਲਰ ਨੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਵਿੱਚ ਨਵੀਂ ਰੂਹ ਭਰਨ ਵਾਲਾ ਕਰਾਰ ਦਿੱਤਾ
  • ਪਸ਼ੂ ਪਾਲਣ ਲਈ ਵਿੱਤੀ ਸਾਲ 2022-23 ਨਾਲੋਂ 9 ਫ਼ੀਸਦੀ ਵਾਧੇ ਨਾਲ 605 ਕਰੋੜ ਰੁਪਏ ਰੱਖੇ
  • ਮੋਬਾਈਲ ਵੈਟਰਨਰੀ ਯੂਨਿਟਾਂ ਨਾਲ ਪਸ਼ੂਆਂ ਦੀ ਸਿਹਤ-ਸੰਭਾਲ ਦੇ ਖੇਤਰ ਵਿੱਚ ਹੋਵੇਗੀ ਨਵੇਂ ਯੁੱਗ ਦੀ ਸ਼ੁਰੂਆਤ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ

ਲੋਕਾਂ ਦੀ ਉਮੀਦਾਂ ਤੇ ਪੂਰੀ ਤਰ੍ਹਾਂ ਖ਼ਰਾ ਉਤਰੇਗਾ ਪੰਜਾਬ ਦਾ ਬਜਟ : ਅਨਮੋਲ ਗਗਨ ਮਾਨ
  • ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰ ਨੂੰ 281 ਕਰੋੜ ਰੁਪਏ ਨਾਲ ਮਿਲੇਗਾ ਵੱਡਾ ਹੁਲਾਰਾ
  • ਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਨੂੰ ਪਿਛਲੇ ਸਾਲ ਨਾਲੋਂ 8% ਵਾਧੇ ਨਾਲ ਮਿਲਿਆ 281 ਕਰੋੜ ਰੁਪਏ ਦਾ ਬਜਟ
  • ਵੱਖ ਵੱਖ ਸਮਾਰਕਾਂ ਦੇ ਨਿਰਮਾਣ, ਰੱਖ-ਰਖਾਵ ਅਤੇ ਪੁਨਰ ਬਹਾਲੀ ਲਈ 110 ਕਰੋੜ ਰੁਪਏ ਦਾ ਹੈ ਰਾਖਵੇਂਕਰਨ
  • ਟੂਰੀਜ਼ਮ ਖੇਤਰ ਨੂੰ ਇਕ ਬ੍ਰਾਂਡ ਵਜੋਂ ਵਿਕਸਿਤ ਕਰਨ ਲਈ 5 ਕਰੋੜ
ਬਜਟ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਹੁਲਾਰਾ ਦੇਵੇਗਾ : ਬਲਬੀਰ ਸਿੰਘ
  • ਹਰ ਸਰਕਾਰੀ ਹਸਪਤਾਲ ਵਿੱਚ ਬੁਨਿਆਦੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ
  • ਵਿਸ਼ੇਸ਼ ਭਰਤੀ ਮੁਹਿੰਮ ਤਹਿਤ ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀਆਂ 363 ਖਾਲੀ ਅਸਾਮੀਆਂ ਅਤੇ ਮੈਡੀਕਲ ਅਫ਼ਸਰ (ਜਨਰਲ) ਦੀਆਂ 470 ਅਸਾਮੀਆਂ ਭਰੀਆਂ ਜਾਣਗੀਆਂ : ਸਿਹਤ ਮੰਤਰੀ

ਚੰਡੀਗੜ੍ਹ, 10 ਮਾਰਚ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ

ਬਜਟ 'ਚ 33.26 ਲੱਖ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5650 ਕਰੋੜ ਰੱਖੇ : ਡਾ. ਬਲਜੀਤ ਕੌਰ
  • ਸਮਾਜਿਕ ਸੁਰੱਖਿਆ ਅਤੇ ਨਿਆਂ ਲਈ 7172 ਕਰੋੜ ਰੁਪਏ ਦਾ ਬਜਟ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ : ਡਾ. ਬਲਜੀਤ ਕੌਰ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2023-24 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ

ਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ ਦੀ ਸਰਾਹਨਾ
  • ਖੇਡਾਂ ਦੇ ਬਜਟ ਵਿੱਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ਵਿੱਚ 15 ਫੀਸਦੀ ਦਾ ਵਾਧਾ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ।ਮੀਤ ਹੇਅਰ ਨੇ ਕਿਹਾ ਕਿ ਇਸ

ਪੰਜਾਬੀ ਯੂਨੀਵਰਸਿਟੀ ਦਾ ਸੰਕਟ ਹੋਰ ਡੂੰਘਾ, ਨਹੀਂ ਫੜੀ ਬਾਂਹ ਬੱਜਟ ਰਾਹੀਂ ਆਪ ਸਰਕਾਰ ਨੇ, ਕੈਂਪਸ 'ਚ ਮਾਯੂਸੀ ਛਾਈ

ਚੰਡੀਗੜ੍ਹ, 10 ਮਾਰਚ : ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਰਾਹਤ ਦੇਣ ਦੀ ਥਾਂ ਬਜਟ ਵਿੱਚ ਕਟੌਤੀ ਕਰ ਦਿੱਤੀ ਹੈ। ਤਾਜ਼ਾ ਬਜਟ ਵਿੱਚ ਯੂਨੀਵਰਸਿਟੀ ਦੀ ਸਲਾਨਾ ਗਰਾਂਟ 200 ਕਰੋੜ ਰੁਪਏ ਤੋਂ ਘਟਾ ਕੇ 164 ਕਰੋੜ ਰੁਪਏ ਕਰ ਦਿੱਤੀ ਗਈ ਹੈ ਜਦੋਂ ਕਿ ਪੰਜਾਬ ਸਰਕਾਰ ਦੇ ਤਨਖ਼ਾਹ ਕਮਿਸ਼ਨ ਲਾਗੂ ਕਰਨ ਦੇ ਫ਼ੈਸਲੇ ਨਾਲ ਯੂਨੀਵਰਸਿਟੀ ਦਾ ਤਨਖ਼ਾਹ ਬਜਟ ਤਕਰੀਬਨ 100 ਕਰੋੜ ਰੁਪਏ

ਪੰਜਾਬ ਦੇ ਬਜਟ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਲਈ 80 ਕਰੋੜ ਰੁਪਏ ਦੀ ਸੌਗਾਤ : ਹਰਜੋਤ ਬੈਂਸ
  • ਹਲਕੇ ਦੇ ਵੱਖ ਵੱਖ ਖੇਤਰਾਂ ਵਿਚ ਜਲ ਸਪਲਾਈ ਸਬੰਧੀ ਮੰਗਾਂ ਦਾ ਹੋਵੇਗਾ ਨਿਪਟਾਰਾ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਵਿੱਤੀ ਵਰ੍ਹੇ 2023 -24 ਲਈ ਪੇਸ਼ ਕੀਤੇ ਗਏ ਬਜ਼ਟ ਵਿਚ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵੱਖ ਵੱਖ ਖੇਤਰਾਂ ਦੀ ਸਿੰਚਾਈ ਸੁਵਿਧਾਵਾਂ ਨੂੰ ਬਿਹਤਰ ਬਨਾਉਣ ਲਈ 80 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ

ਮੌਜੂਦਾ ਬਜਟ ਬਾਗਬਾਨੀ ਖੇਤਰ ਲਈ ਵੱਡੀਆਂ ਤਬਦੀਲੀਆਂ ਦਾ ਗਵਾਹ ਬਣੇਗਾ : ਚੇਤਨ ਜੌੜਾਮਾਜਰਾ
  • ਬਜਟ ਵਿੱਚ 253 ਕਰੋੜ ਰੁਪਏ ਕੀਤੇ ਅਲਾਟ- ਪਿਛਲੇ ਬਜਟ ਨਾਲੋਂ ਦੁੱਗਣੇ ਤੋਂ ਵੀ ਵੱਧ ਰਾਸ਼ੀ
  • ਬਜਟ ਵਿੱਚ  ਬਾਗਬਾਨੀ ਖੇਤਰ ਵੱਲ ਲੋੜੀਂਦਾ ਧਿਆਨ ਦਿੱਤਾ ਗਿਆ ,  ਜਿਸਦਾ ਇਹ ਖੇਤਰ ਹੈ ਅਸਲ ਹੱਕਦਾਰ

ਚੰਡੀਗੜ੍ਹ, 10 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਵੱਡੀ