news

Jagga Chopra

Articles by this Author

ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ

ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਹੋਣ ਵਾਲੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਜੀਵ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਐੱਸ.ਪੀ. (ਐਚ) ਸ੍ਰੀ ਕੰਵਲਪ੍ਰੀਤ

ਸਿਹਤ ਵਿਭਾਗ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਨਾਲ ਸਬੰਧਤ ਐਨ.ਜੀ.ਓ. ਦੇ ਸਟਾਫ ਨੂੰ ਹੈਪਾਟਾਇਟਸ ਸਬੰਧੀ ਜਾਗਰੁਕ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਕੀਤਾ ਗਿਆ ਸਮਾਗਮ
  • ਹੈਪਾਟਾਇਟਸ ਬੀ ਅਤੇ ਸੀ ਦੀ ਜਾਂਚ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤੀ ਜਾਂਦੀ ਹੈ:ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਅੱਜ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਨਾਲ ਸਬੰਧਤ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਐਨ.ਜੀ

ਜਿਲ੍ਹਾ ਮੈਜਿਸਟਰੇਟ ਨੇ  ਅਜ਼ਾਦੀ ਦਿਵਸ ਸਮਾਰੋਹ  ਵਾਲੇ ਦਿਨ ਤੇ “ਨੋ ਫਲਾਇੰਗ ਜੋਨ ” ਕੀਤਾ ਘੋਸਿਤ

ਸ੍ਰੀ ਮੁਕਤਸਰ ਸਾਹਿਬ 13 ਅਗਸਤ 2024 : ਆਜ਼ਾਦੀ ਦਿਵਸ  ਸਮਾਰੋਹ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਅਨੁਸਾਰ  15 ਅਗਸਤ 2024 ਨੂੰ ਜਿ਼ਲ੍ਹਾ

ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਹਨ  ਗਤੀਵਿਧੀਆਂ
  • ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ:ਡਾ.ਨਵਜੋਤ ਕੌਰ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ

ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਖਾਣ ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ
  • ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਾਰਸ਼ਾਂ ਦੇ ਮੌਸਮ ਦੋਰਾਨ ਬੀਮਾਰੀਆਂ ਤੋਂ ਬਚਣ ਲਈ ਖਾਣ ਪੀਣ ਸਮੇਂ ਸਾਵਧਾਨੀਆਂ ਵਰਤਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਬਾਰਸ਼ਾਂ ਦੇ ਮੌਸਮ ਦੋਰਾਨ ਦੂਸ਼ਿਤ ਖਾਣੇ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਲਈ ਡਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਹੱਕਾਂ ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 13 ਅਗਸਤ 2024 : ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡੀ.) ਸੀ.ਜੇ.ਐੱਮ. ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਹਾਜ਼ਰ ਸਕੂਲ ਦੇ ਬੱਚਿਆਂ ਨੂੰ ਦਿਵਿਆਂਗ ਐਕਟ

ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਦਿੱਤਾ ਜਾ ਰਿਹਾ ਹੈ ਪੂਰਾ ਸਨਮਾਨ

ਸ੍ਰੀ ਮੁਕਤਸਰ ਸਾਹਿਬ 13 ਅਗਸਤ 2024 : ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੈਨਾਨੀਆਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ, ਸ੍ਰੀ ਸੰਜੀਵ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆਂ ਕਿ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਤੇ

ਆਤਮਾ ਸਕੀਮ ਅਧੀਨ ਕੁਦਰਤੀ ਖੇਤੀ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ - ਡਾਕਟਰ ਨਵਤੇਜ ਸਿੰਘ
  • ਕੁਦਰਤੀ ਖੇਤੀ ਕਰਕੇ ਅਸੀਂ ਸਿਹਤ ਅਤੇ ਮਿੱਟੀ ਨੂੰ ਰੱਖ ਸਕਦੇ ਹਾਂ ਤੰਦਰੁਸਤ- ਯਾਦਵਿੰਦਰ ਸਿੰਘ

ਖਡੂਰ ਸਾਹਿਬ 13 ਅਗਸਤ 2024 : ਆਤਮਾ ਸਕੀਮ ਅਧੀਨ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਸਬੰਧੀ ਅਤੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਸਬੰਧੀ ਪਿੰਡ ਜਲਾਲਾਬਾਦ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਕ ਕੈਂਪ ਡਾਇਰੈਕਟਰ ਐਗਰੀਕਲਚਰ ਪੰਜਾਬ ਡਾਕਟਰ

ਆਜ਼ਾਦੀ ਦਿਹਾੜੇ ਦੇ ਮੌਕੇ 15 ਅਗਸਤ ਨੂੰ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਪੂਰੀ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ
  • ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰ. ਕੁਲਦੀਪ ਸਿੰਘ ਧਾਲੀਵਾਲ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
  • ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਵਿਸ਼ੇਸ ਮੀਟਿੰਗ

ਤਰਨ ਤਾਰਨ, 13 ਅਗਸਤ 2024 : ਆਜ਼ਾਦੀ ਦਿਹਾੜੇ ਦੇ ਮੌਕੇ 15 ਅਗਸਤ, 2024 ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਖੇਡ

ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ  ਤਰਨ ਤਾਰਨ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ
  • ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ ਨੇ ਲਈ ਮਾਰਚ ਪਾਸਟ ਤੋਂ ਸਲਾਮੀ
  • ਜ਼ਿਲ਼੍ਹਾ ਪੱਧਰੀ ਸਮਾਗਮ ਦੌਰਾਨ 15 ਅਗਸਤ ਨੂੰ ਕੈਬਨਿਟ ਮੰਤਰੀ ਸ੍ਰ. ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਝੰਡਾ

ਤਰਨ ਤਾਰਨ, 13 ਅਗਸਤ 2024 : ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇਥੇ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ