news

Jagga Chopra

Articles by this Author

ਪਿੰਡ ਘੁਗਿਆਣਾ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਬਲਾਕ ਪੱਧਰੀ  ਜਾਗਰੁਕਤਾ ਕੈਂਪ ਦਾ ਆਯੋਜਨ
  • ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰਨ ਨਾਲ ਦੀ ਜ਼ਰੂਰਤ  : ਸੇਖੋਂ

ਫਰੀਦਕੋਟ 13 ਅਗਸਤ 2024 : ਫਸਲੀ ਰਹਿੰਦ-ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਪਿੰਡ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਣ ਮਹਾਂ ਉਤਸਵ ਮਨਾਉਂਦਿਆਂ ਪਿੰਡ ਬੀੜ ਭੋਲੂਵਾਲ ਵਿਚ ਛਾਂਦਾਰ ਬੂਟੇ ਲਗਾਏ ਗਏ।
  • ਕਿਸਾਨਾਂ ਨੂੰ "ਹਰੇਕ ਟਿਊਬਵੈੱਲ ਤੇ 5 ਰੁੱਖ "ਮੁਹਿੰਮ ਨੂੰ ਕਾਮਯਾਬ ਕਰਨ ਲਈ ਸਹਿਯੋਗ ਦੇਣ ਦੀ ਅਪੀਲ

ਫ਼ਰੀਦਕੋਟ :13 ਅਗਸਤ 2024 : ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ,ਲਗਾਏ ਇੱਕ  ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ

ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਮਾਰਕਿਟ ਕਮੇਟੀ ਵਿਖੇ ਲਗਾਏ ਬੂਟੇ 

ਫ਼ਰੀਦਕੋਟ, 13 ਅਗਸਤ, 2024 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅਤੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ  ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਮਾਰਕਿਟ ਕਮੇਟੀ ਫ਼ਰੀਦਕੋਟ  ਵਿਖੇ ਬੂਟੇ ਲਗਾਏ ਗਏ ਅਤੇ ਨਾਲ ਹੀ  ਇਨ੍ਹਾਂ ਦੀ ਸਾਂਭ-ਸੰਭਾਲ ਦੀ ਜਿੰਮੇਵਾਰੀ ਉੱਥੋਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ।

ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੀ ਹੋਈ ਰਿਹਰਸਲ
  • ਡਿਪਟੀ ਕਮਿਸ਼ਨਰ ਨੇ ਪਰੇਡ ਦਾ ਕੀਤਾ ਨਿਰੀਖਣ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ਰੀਦਕੋਟ 13 ਅਗਸਤ,2024 : ਸੁੰਤਤਰਤਾ ਦਿਵਸ ਦੇ ਮੌਕੇ ਤੇ  ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਰਿਹਰਸਲ ਅੱਜ ਨਹਿਰੂ ਸਟੇਡੀਅਮ ਵਿਖੇ ਹੋਈ, ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ । ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ

ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦਾ ਗਠਨ
  • ਨਸ਼ਾ ਰੋਕੂ ਨਿਗਰਾਨ ਕਮੇਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਤੇਜ਼ੀ ਲਿਆਉਣ ਦੀ ਹਦਾਇਤ

ਫ਼ਰੀਦਕੋਟ, 13 ਅਗਸਤ 2024 : ਨਸ਼ਿਆਂ ਦੀ ਰੋਕਥਾਮ ਲਈ ਫਰੀਦਕੋਟ ਵਿਖੇ ਸਮੇਂ ਸਮੇਂ ’ਤੇ ਚੁੱਕੇ ਜਾ ਰਹੇ ਸਾਰਥਕ ਕਦਮਾਂ ਦੀ ਲੜੀ ਨੂੰ ਹੋਰ ਮਜਬੂਤ ਕਰਨ ਲਈ ਹੁਣ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦਾ ਵੀ ਗਠਨ ਕਰ ਦਿੱਤਾ ਗਿਆ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਮੇਜਰ

ਡਿਪਟੀ ਕਮਿਸ਼ਨਰ ਵੱਲੋਂ 78ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
  • ਕੈਬਨਿਟ ਮੰਤਰੀ ਬਲਕਾਰ ਸਿੰਘ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ

ਲੁਧਿਆਣਾ, 13 ਅਗਸਤ 2024 : 78ਵੇਂ ਸੁਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਮੰਗਲਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ਵਿੱਚ ਹੋਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਰੇਡ ਦੀ ਪ੍ਰਧਾਨਗੀ ਕਰਦਿਆਂ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਕਮਾਂਡਰ ਆਈ.ਪੀ.ਐਸ. ਅਧਿਕਾਰੀ ਜਯੰਤ ਪੁਰੀ ਦੀ

ਸਥਾਨਕ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਹੋਈ

ਬਟਾਲਾ, 13 ਅਗਸਤ 2024 : ਆਜ਼ਾਦੀ ਦਿਵਸ ਸਮਾਗਮ ਮਨਾਉਣ ਸਬੰਧੀ ਸਬੰਧੀ ਅੱਜ ਸਥਾਨਕ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਸ੍ਰੀਮਤੀ ਇੰਦਰਜੀਤ ਕੌਰ, ਨਾਇਬ ਤਹਿਸੀਲਦਾਰ ਬਟਾਲਾ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਆਜ਼ਾਦ ਦਵਿੰਦਰ ਸਿੰਘ ਡੀਐਸਪੀ (ਸਿਟੀ), ਰਛਪਾਲ ਸਿੰਘ ਡੀਐਸਪੀ

ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ
  • ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ ਅਤੇ ਲਈ ਪਰੇਡ ਤੋਂ ਸਲਾਮੀ
  • 15 ਅਗਸਤ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ

ਅੰਮ੍ਰਿਤਸਰ , 13 ਅਗਸਤ 2024 : ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ

ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ
  • ਚੋਰੀ/ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਦੇ ਸਮੇਂ ਪਿੰਡ ਪੱਧਰ ਪਰ ਠੀਕਰੀ ਪਹਿਰਾ ਲਗਵਾਉਣ ਦੀ ਲੋੜ, ਜ਼ਿਲ੍ਹਾ ਪੁਲਿਸ ਮੁਖੀ

ਬਰਨਾਲਾ, 13 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਤੇ ਪੰਜਾਬ ਵਿਲੇਜ ਐਂਡ ਸਮਾਲ ਟਾਊਨਜ ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਪ੍ਰਾਪਤ

ਪੰਜਾਬ 'ਚ ਚੱਲ ਰਹੇ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਦੇਰੀ ਦੇ ਮੁਕੰਮਲ ਕੀਤਾ ਜਾਵੇ : ਰਾਜਪਾਲ ਕਟਾਰੀਆ

ਚੰਡੀਗੜ੍ਹ, 12 ਅਗਸਤ 2024 : ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਅੱਜ ਪੰਜਾਬ ਵਿੱਚ ਚੱਲ ਰਹੇ ਕੇਂਦਰੀ ਪ੍ਰੋਜੈਕਟਾਂ ਬਾਰੇ ਪ੍ਰਗਤੀ ਰਿਪੋਰਟ ਲੈਣ ਲਈ ਰਾਸ਼ਟਰੀ ਰਾਜ ਮਾਰਗ ਅਥਾਰਟੀ, ਰੇਲਵੇ ਅਧਕਿਾਰੀਆਂ, ਏਅਰਪੋਰਟ ਅਥਾਰਟੀ ਅਤੇ ਬੀ.ਐਸ.ਐਨ.ਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ