news

Jagga Chopra

Articles by this Author

ਮਾਨ ਸਰਕਾਰ ਮੋਹਾਲੀ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਕਰੇਗੀ ਵਿਕਸਤ - ਬੈਂਸ
  • ਸਿੱਖਿਆ ਦੇ ਖੇਤਰ ਵਿਚ ਨਿਵੇਸ਼ ਲਈ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ: ਹਰਜੋਤ ਸਿੰਘ ਬੈਂਸ
  • ਆਗਾਮੀ ਵਿਦਿਅਕ ਵਰ੍ਹੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ "ਉੱਦਮੀ ਸਿੱਖਿਆ"
  • "ਹਾਲੀਆ ਸਰਵੇਖਣ ਅਨੁਸਾਰ ਆਈ.ਆਈ.ਟੀ. ਰੂਪਨਗਰ ਦੁਨੀਆਂ ਦੀ ਸਰਬੋਤਮ ਇੰਜੀਨੀਅਰ ਪੈਦਾ ਕਰਨ ਵਾਲਾ ਸੰਸਥਾ: ਰਾਜੀਵ ਅਹੂਜਾ

ਐਸ.ਏ.ਐਸ. ਨਗਰ, 24 ਫ਼ਰਵਰੀ : ਪੰਜਾਬ

ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਦੀ ਇੱਛਾ ਜਤਾਈ : ਲਾਲਜੀਤ ਸਿੰਘ ਭੁੱਲਰ
  • ਵਫ਼ਦ ਨੇ ਟਰਾਂਸਪੋਰਟ ਮੰਤਰੀ ਨੂੰ ਮਿਲ ਕੇ ਦਿੱਤੀ ਪ੍ਰਾਜੈਕਟਾਂ ਸਬੰਧੀ ਪੇਸ਼ਕਾਰੀ
  • ਪੰਜਾਬ ਦੀ ਇਲੈਕਟ੍ਰਿਕ ਵਾਹਨ ਨੀਤੀ ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਪੰਜਾਬ ਨੂੰ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਦੇ ਸਮਰੱਥ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 24 ਫ਼ਰਵਰੀ : ਬੱਸ ਨਿਰਮਾਣ ਦੇ ਖੇਤਰ ਵਿੱਚ ਮੋਹਰੀ ਕੰਪਨੀ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਹਤ ਮੰਤਰੀ
  • ਸਿਹਤ ਮੰਤਰੀ ਨੇ ਨਿੱਜੀ ਹਸਪਤਾਲਾਂ ਨੂੰ ,ਗਰੀਬ ਮਰੀਜ਼ਾਂ ਦੇ ਇਲਾਜ ਲਈ ਬਹੁਤ ਹੀ ਸਸਤੀਆਂ ਦਰਾਂ ਵਾਲੇ ਕੁੱਝ ਬੈੱਡ ਉਪਲਬਧ ਕਰਵਾਉਣ ਦੀ ਕੀਤੀ ਅਪੀਲ*
  • ਡਾ: ਬਲਬੀਰ ਸਿੰਘ ਨੇ ਪੰਜਾਬ ਵਿਚ ਉਚ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਨਿਵੇਸ਼ ਕਰਨ ਲਈ ਦਿੱਤਾ ਸੱਦਾ

ਚੰਡੀਗੜ੍ਹ, 24 ਫਰਵਰੀ : ਸੂਬੇ ਦੇ ਲੋਕਾਂ ਨੂੰ ਸੁਖਾਲੇ ਢੰਗ ਨਾਲ ਲਈ ਮਿਆਰੀ

ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਮੁੱਖ ਮੰਤਰੀ ਦੇ ਸੱਦੇ ਨੂੰ ਉਦਯੋਗਪਤੀਆਂ ਨੇ ਭਰਵਾਂ ਹੁੰਗਾਰਾ ਦਿੱਤਾ
  • ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵੱਡੇ ਨਿਵੇਸ਼ ਦਾ ਕੀਤਾ ਵਾਅਦਾ

ਮੁਹਾਲੀ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦੇ ਸੱਦੇ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੰਦਿਆਂ ਉਦਯੋਗ ਜਗਤ ਦੇ ਦਿੱਗਜ਼ਾਂ ਨੇ ਅੱਜ ਭਰੋਸਾ ਦਿੱਤਾ ਕਿ ਉਹ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲ ਲਈ ਵੱਡੇ ਪੱਧਰ

ਰਾਸ਼ਟਰਪਤੀ ਬਿਡੇਨ ਨੇ ਮਾਸਟਰਕਾਰਡ ਦੇ ਸਾਬਕਾ ਸੀਈਓ ਅਜੈ ਬੰਗਾ ਨੂੰ ਵਿਸ਼ਵ ਬੈਂਕ ਦੇ ਪ੍ਰਧਾਨ ਲਈ ਕੀਤਾ ਨਾਮਜ਼ਦ 

ਵਾਸਿੰਗਟਨ, 23 ਫਰਵਰੀ : ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਵੀਰਵਾਰ ਨੂੰ ਮਾਸਟਰਕਾਰਡ ਦੇ ਸਾਬਕਾ ਸੀਈਓ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਨਾਮਜ਼ਦ ਕੀਤਾ ਹੈ। ਇਸ ਤੋਂ ਪਹਿਲਾਂ ਡੇਵਿਡ ਮਾਲਪਾਸ ਵਿਸ਼ਵ ਬੈਂਕ ਦੀ ਅਗਵਾਈ ਕਰ ਰਹੇ ਸਨ। ਬਿਡੇਨ ਨੇ ਕਿਹਾ ਕਿ ਅਜੈ ਬੰਗਾ ਇਤਿਹਾਸ ਦੇ ਇਸ ਨਾਜ਼ੁਕ ਸਮੇਂ 'ਤੇ ਵਿਸ਼ਵ ਬੈਂਕ ਦੀ ਅਗਵਾਈ ਕਰਨ ਲਈ ਵਿਲੱਖਣ ਤੌਰ 'ਤੇ ਅਨੁਕੂਲ ਹਨ।

ਅੰਮ੍ਰਿਤਪਾਲ ਤੇ ਸਾਥੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਥਾਣੇ ਅੰਦਰ ਲਿਜਾਣਾ ਮੰਦਭਾਗਾ : ਲਾਲਪੁਰਾ

ਨਵੀਂ ਦਿੱਲੀ, 24 ਫਰਵਰੀ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਥਾਣੇ ਅੰਦਰ ਲਿਜਾਣਾ ਬਹੁਤ ਮੰਦਭਾਗਾ ਹੈ ਕਿਉਂਕਿ ਥਾਣੇ ਅੰਦਰ ਸ਼ਰਾਬ ਤੱਕ ਵੀ ਹੁੰਦੀ ਹੈ। ਉਹਨਾਂ ਇਹ ਵੀ ਕਿਹਾ ਕਿ ਮੌਕੇਤੋਂ  ਪੁਲਿਸ ਦਾ ਭੱਜ ਜਾਣਾ ਬੁਜ਼ਦਿਲੀ ਹੁੰਦਾ ਹੈ ਤੇ ਜੇਕਰ ਪੁਲਿਸ ਹੀ ਬੁਜ਼ਦਿਲ ਹੋ ਜਾਵੇਗੀ ਤਾਂ

ਹਾਈਕੋਰਟ ਦੇ ਵਲੋਂ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋ ਨੂੰ ਸੁਣਾਈ 6 ਮਹੀਨੇ ਕੈਦ ਦੀ ਸ਼ਜਾ 

ਚੰਡੀਗੜ੍ਹ, 24 ਫਰਵਰੀ : ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋ ਅਤੇ ਪ੍ਰਦੀਪ ਸ਼ਰਮਾ ਨੂੰ 6 ਮਹੀਨੇ ਕੈਦ ਦੀ ਸ਼ਜਾ ਸੁਣਾਈ ਹੈ। ਦੱਸ ਦਈਏ ਕਿ, ਭਾਰੀ ਸੁਰੱਖਿਆ ਵਿਚਾਲੇ ਸੇਖੋਂ ਤੇ ਸ਼ਰਮਾ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਜੱਜ ਤੋਂ ਉਨ੍ਹਾਂ ਨੇ ਮਾਫ਼ੀ ਮੰਗਣ ਤੋਂ ਇਨਕਾਰ ਕੀਤਾ, ਉਥੇ ਹੀ ਕੋਰਟ ਨੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ

ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ 12 ਵੀ ਜਮਾਤ ਦਾ ਅੱਜ ਹੋਣ ਵਾਲਾ ਅੰਗਰੇਜ਼ੀ ਦਾ ਪਰਚਾ ਰੱਦ
  • ਉੱਚ ਪੱਧਰੀ ਜਾਂਚ ਦੇ ਹੁਕਮ, ਪਰਚਾ ਲੀਕ ਮਾਮਲੇ 'ਚ ਸ਼ਾਮਿਲ ਕਿਸੇ ਵੀ ਅਧਿਕਾਰੀ ਕਰਮਚਾਰੀ ਨੂੰ ਬਖਸ਼ਿਆ ਜਾਵੇਗਾ : ਸਿੱਖਿਆ ਮੰਤਰੀ

ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ 12 ਵੀ ਜਮਾਤ ਦਾ ਅੱਜ ਹੋਣ ਵਾਲਾ ਅੰਗਰੇਜ਼ੀ ਦਾ ਪਰਚ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਕਿ ਉਨ੍ਹਾਂ

ਨਿਵੇਸ਼ ਲਈ ਤੁਸੀਂ ਇਰਾਦਾ ਬਣਾਓ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ : ਅਮਨ ਅਰੋੜਾ  
  • ਪੰਜਾਬ ਦੇ ਟੈਕਸਟਾਈਲ ਵਿੱਚ ਮੋਹਰੀ ਸੂਬਾ ਬਣਨ ਦੀਆਂ ਅਥਾਹ ਸੰਭਾਵਨਾਵਾਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ
  • ਉਦਯੋਗਾਂ ਲਈ ਟਾਸਕ ਫੋਰਸ ਦੀ ਕੀਤੀ ਪੇਸ਼ਕਸ਼

ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ

ਪੰਜਾਬ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ : ਮੀਤ ਹੇਅਰ

ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਉਦਯੋਗਾਂ ਨਾਲ ਭਾਈਵਾਲੀ ਕਰਨ ਅਤੇ ਇਸ ਖੇਤਰ ਵਿੱਚ ਵਿਕਾਸ ਸਬੰਧੀ ਸੂਬੇ ਦੀਆਂ ਵਿਆਪਕ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਹੋਰਨਾਂ ਆਈ.ਟੀ. ਕਾਰੋਬਾਰਾਂ ਨੂੰ ਸੱਦਾ ਦਿੰਦਿਆਂ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਨਿਵੇਸ਼ਕਾਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ