news

Jagga Chopra

Articles by this Author

ਹਲਕਾ ਆਤਮ ਨਗਰ ਦੇ ਵਸਨੀਕਾਂ ਵਲੋਂ ਮੋਬਾਇਲ ਕਲੀਨਿਕ ਦਾ ਲਿਆ ਜਾ ਰਿਹਾ ਭਰਪੂਰ ਲਾਹਾ

ਲੁਧਿਆਣਾ, 23 ਫਰਵਰੀ : ਜ਼ਮੀਨੀ ਪੱਧਰ 'ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਅਤੇ ਮੋਬਾਇਲ ਕਲੀਨਿਕ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਡਾਕਟਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਮੌਕੇ 'ਤੇ ਹੀ ਮੁਸ਼ਕਿਲਾਂ ਦਾ ਨਿਪਟਾਰਾ ਵੀ

ਖੇਤੀ ਵਪਾਰ ਪ੍ਰਬੰਧਨ ਦੀਆਂ ਤਕਨੀਕਾਂ ਸੁਝਾਉਂਦੀ ਪੁਸਤਕ 'ਖੇਤੀ ਉਤਪਾਦਾਂ ਦੀ ਵਪਾਰਕ ਵਿਉਂਤਬੰਦੀ' ਦੀ ਘੁੰਡ ਚੁਕਾਈ

ਲੁਧਿਆਣਾ, 23 ਫਰਵਰੀ : ਅੱਜ ਦਾ ਕਿਸਾਨ ਅਪਣੀ ਮਿਹਨਤ, ਬਹੁਪੱਖੀ ਉਪਰਾਲਿਆਂ ਅਤੇ ਨਵੀਆਂ ਖੇਤੀ ਤਕਨੀਕਾਂ ਅਪਣਾ ਕੇ ਖੇਤੀ ਉਤਪਾਦਨ ਵਿੱਚ ਤਾਂ ਮਾਹਿਰ ਹੈ ਪਰੰਤੂ ਖੇਤੀ ਜਿਣਸਾਂ ਤੋਂ ਉੱਚਿਤ ਮੁੱਲ ਲੈਣ ਅਤੇ ਮੁਨਾਫੇ ਦੀ ਸਮੱਰਥਾ ਨੂੰ ਵਧਾਉਣ ਲਈ ਖੇਤੀ ਵਪਾਰ ਪ੍ਰਬੰਧਨ ਪ੍ਰਤੀ ਜਾਗਰੂਕਤਾ ਦੀ ਘਾਟ ਹੈ। ਖੇਤੀ ਮੰਡੀਕਰਨ ਸਬੰਧੀ ਉੱਭਰ ਰਹੀਆਂ ਚੁਣੌਤੀਆਂ ਨੂੰ ਨਜਿੱਠਣ ਲਈ ਡਾ. ਮਨਮੀਤ

ਵਿਧਾਇਕ ਪਰਾਸ਼ਰ ਵਲੋਂ ਗਊਸ਼ਾਲਾ ਰੋਡ ਤੋਂ ਢੋਕਾ ਮੁਹੱਲਾ ਅਤੇ ਸ਼ਮਸ਼ਾਨਘਾਟ ਵਿਚਕਾਰ ਨਾਲੇ ਨੂੰ ਢੱਕਣ ਲਈ 9.39 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ
  • ਪ੍ਰੋਜੈਕਟ ਤਹਿਤ ਵੱਖ-ਵੱਖ ਖੇਤਰਾਂ ਦੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਹੋਵੇਗਾ ਨਿਪਟਾਰਾ

ਲੁਧਿਆਣਾ, 23 ਫਰਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਹਲਕੇ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਗਊਸ਼ਾਲਾ ਰੋਡ ਤੋਂ ਢੋਕਾ ਮੁਹੱਲਾ ਅਤੇ ਸ਼ਮਸ਼ਾਨਘਾਟ ਵਿਚਕਾਰ ਨਾਲੇ ਨੂੰ ਢੱਕਣ ਲਈ 9.39 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਕੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ

ਕਰਮਚਾਰੀ ਰਾਜ ਬੀਮਾ ਨਿਗਮ ਵਲੋਂ ਭਲਕੇ ਤੋਂ ਮਨਾਇਆ ਜਾ ਰਿਹਾ ਵਿਸ਼ੇਸ਼ ਸੁਵਿਧਾ ਪੰਦਰਵਾੜਾ

ਲੁਧਿਆਣਾ, 23 ਫਰਵਰੀ : ਕਰਮਚਾਰੀ ਰਾਜ ਬੀਮਾ ਨਿਗਮ (ਈ.ਐਸ.ਆਈ.ਸੀ.) ਵਲੋਂ 71ਵੇਂ ਸਥਾਪਨਾ ਦਿਵਸ ਸਬੰਧੀ ਸਥਾਨਕ ਈ.ਐਸ.ਆਈ.ਸੀ. ਮਾਡਲ ਹਸਪਤਾਲ ਵਿਖੇ ਭਲਕੇ ਤੋਂ ਵਿਸ਼ੇਸ਼ ਸੁਵਿਧਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਨਿਗਮ ਦੇ ਬੁਲਾਰੇ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 24 ਫਰਵਰੀ ਤੋਂ 10 ਮਾਰਚ, 2023 ਤੱਕ ਚੱਲਣ ਵਾਲੇ ਵਿਸ਼ੇਸ਼ ਸੁਵਿਧਾ ਪੰਦਰਵਾੜੇ ਦੌਰਾਨ

ਸੁੱਧ ਭੋਜਨ ਨਾ ਖਾਣਾ, ਬਣ ਰਿਹਾ ਬਿਮਾਰੀਆਂ ਦਾ ਕਾਰਨ : ਸਿਵਲ ਸਰਜਨ

ਲੁਧਿਆਣਾ, 23 ਫਰਵਰੀ : ਸਿਹਤ ਵਿਭਾਗ ਪੰਜਾਬ ਵੱਲੋ ਜਾਰੀ ਹੁਕਮਾਂ ਤਹਿਤ ਜ਼ਿਲ੍ਹੇ ਭਰ ਵਿਚ ਆਮ ਲੋਕਾਂ ਨੂੰ ਬਿਮਾਰੀਆਂ ਅਤੇ ਸਿਹਤ ਵਿਭਾਗ ਪੰਜਾਬ ਵਲੋ ਦਿੱਤੀਆਂ ਜਾਂ ਰਹੀਆਂ ਮੁਫਤ ਸਹੂਲਤਾਂ ਬਾਰੇ ਸਮੇ ਸਮੇ 'ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਿਵਲ ਸਰਜਨ ਡਾ.ਹਿਤਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮਾਸ ਮੀਡੀਆ ਵਿੰਗ ਵਲੋ ਆਮ ਲੋਕਾਂ ਨੂੰ ਹੋ

ਸਿੱਖਿਆ ਵਿਭਾਗ ਵਲੋਂ ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਰੋਕਥਾਮ ਸਬੰਧੀ ਵਰਕਸ਼ਾਪ ਆਯੋਜਿਤ

ਲੁਧਿਆਣਾ, 23 ਫਰਵਰੀ  : ਸਿੱਖਿਆ ਵਿਭਾਗ (ਪ੍ਰਾਇਮਰੀ ਅਤੇ ਸਕੈਡਰੀ) ਵੱਲੋ ਸਾਂਝੇ ਤੌਰ 'ਤੇ ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਰੋਕਥਾਮ (Prevention of Children from sexual offences)  'ਤੇ ਦੋ ਦਿਨਾ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚੱਲਦੇ ਸਾਰੇ

ਐਨ.ਸੀ.ਪੀ.ਆਰ. ਦੇ ਨਿਰਦੇਸ਼ਾਂ ਤਹਿਤ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ਵੱਖ-ਵੱਖ ਸਕੂਲਾਂ ਦੇ ਖੰਘਾਲੇ ਕੈਮਰੇ

ਲੁਧਿਆਣਾ, 23 ਫਰਵਰੀ : ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨ (ਐਨ.ਸੀ.ਪੀ.ਸੀ.ਆਰ. National Commission for Protection of Child Rights) ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਡਰੱਗ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ ਸਬੰਧੀ ਕਾਰਵਾਈ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਸ਼ਮੀ ਅਤੇ ਬਾਲ ਸੁਰਿੱਖਆ ਅਫਸਰ ਸ਼੍ਰੀ ਮੁਬੀਨ ਕੁਰੈਸ਼ੀ

ਰਾਜਪੁਰਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ

ਰਾਜਪੁਰਾ, 23 ਫਰਵਰੀ : ਰਾਜਪੁਰਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਸਰੀਏ ਨਾਲ ਭਰੇ ਟਰੱਕ ਨਾਲ ਟਕਰਾਅ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿੱਚ ਦੋ ਸਗੇ ਭਰਾਵਾਂ ਵੀ ਹਨ। ਸਾਰੇ

ਪਿੰਡ ਦੀਵਾਨਾ ਵਿਖੇ ਅੱਖਾਂ ਦੇ ਚਿੱਟੇ ਮੋਤੀਏ ਸਬੰਧੀ ਲਈ ਕੈਂਪ ਲਗਾਇਆ

ਮਹਿਲ ਕਲਾਂ 23 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸਿਵਲ ਸਰਜਨ ਬਰਨਾਲਾ ਡਾ.ਜਸਬੀਰ ਸਿੰਘ ਔਲਖ ਦੇ ਹੁੁਕਮਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ.ਗੁਰਤੇਜਿੰਦਰ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਰਕਾਰੀ ਡਿਸਪੈਸਰੀ ਪਿੰਡ ਦੀਵਾਨਾ ਵਿਖੇ ਅੱਖਾਂ ਦੇ ਚਿੱਟੇ ਮੋਤੀਏ ਦੀ ਪਹਿਚਾਣ ਕਰਕੇ ਖਾਤਮੇ ਲਈ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਐਮਐਮਓ ਮਹਿਲ ਕਲਾਂ ਡਾ

ਪਿੰਡ ਛੀਨੀਵਾਲ ਕਲਾਂ ਵਿਖੇ 13 ਵਾਂ  ਸਾਲਾਨਾ ਅੱਖਾਂ ਦਾ ਮੁਫਤ ਅਪ੍ਰੇਸਨ ਕੈਂਪ 5 ਮਾਰਚ ਨੂੰ 

ਮਹਿਲ ਕਲਾਂ 23 ਫਰਵਰੀ ( ਗੁਰਸੇਵਕ ਸਿੰਘ ਸਹੋਤਾ) : ਸ੍ਰੀ ਹਰਗੋਬਿੰਦ ਸਾਹਿਬ ਸਪੋਰਟਸ ਐਂਡ ਵੈਲਫੇਅਰ ਕਲੱਬ ਪਿੰਡ ਛੀਨੀਵਾਲ ਕਲਾਂ ਵੱਲੋਂ ਨਹਿਰੂ ਯੁਵਾ ਕੇਂਦਰ ਬਰਨਾਲਾ, ਫਤਹਿਗੜ੍ਹ ਸਾਹਿਬ ਲੰਗਰ ਕਮੇਟੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਪ੍ਰਬੰਧਕ ਕਮੇਟੀਆਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੇਰਵਾਂ ਸਾਲਾਨਾ ਅੱਖਾਂ ਦਾ ਮੁਫਤ ਅਪ੍ਰੇਸਨ ਕੈਂਪ