news

Jagga Chopra

Articles by this Author

ਰੀਲ ਬਣਾਉਂਦੇ ਸਮੇਂ ਨਹਿਰ ਵਿਚ ਡਿੱਗੀ ਕਾਰ, ਪਿਉ-ਪੁੱਤ ਤੇ ਪੋਤੇ ਦੀ ਮੌਤ

ਹਨੂੰਮਾਨਗੜ੍ਹ, 12 ਅਗਸਤ 2024 : ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਵਿਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਕਾਰ ਬੇਕਾਬੂ ਹੋ ਕੇ ਇੰਦਰਾ ਗਾਂਧੀ ਨਹਿਰ ਵਿੱਚ ਜਾ ਡਿੱਗੀ। ਇਸ ਕਾਰਨ ਕਾਰ ਵਿੱਚ ਸਵਾਰ ਤਿੰਨ ਪੀੜ੍ਹੀਆਂ ਦੀ ਇੱਕੋ ਸਮੇਂ ਮੌਤ ਹੋ ਗਈ। ਕਾਰ ਵਿੱਚ ਪਿਤਾ, ਪੁੱਤਰ ਅਤੇ ਪੋਤਾ ਸਵਾਰ ਸਨ। ਤਿੰਨੋਂ ਪਾਣੀ ਵਿੱਚ ਡੁੱਬ ਗਏ। ਇਹ ਹਾਦਸਾ ਰੀਲ ਬਣਾਉਣ ਦੌਰਾਨ

ਸਰਕਾਰੀ ਕਾਲਜਾਂ ਨੂੰ ਨਿੱਜੀਕਰਨ ਕਰਨ ਦੇ ਫ਼ੈਸਲੇ ਦੀ ਰਾਜਾ ਵੜਿੰਗ ਨੇ ਆਪ ਸਰਕਾਰ ਦੀ ਕੀਤੀ ਨਿੰਦਾ

ਚੰਡੀਗੜ੍ਹ, 12 ਅਗਸਤ 2024 : ਪੰਜਾਬ ਦੇ 8 ਸਰਕਾਰੀ ਕਾਲਜਾਂ ਨੂੰ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਤਹਿਤ ਸੁਤੰਤਰ ਸਥਾਨਾਂ ਵਿੱਚ ਤਬਦੀਲ ਕਰਨ ਲਈ ਚੁਣਿਆ ਗਿਆ ਹੈ। ਇਹਨਾਂ ਕਾਲਜਾਂ ਦੀ ਸੂਚੀ ਵਿੱਚ ਰਾਜ ਦੇ ਕੁਝ ਸਭ ਤੋਂ ਮਾਣਯੋਗ ਸਰਕਾਰੀ ਸਥਾਨਾਂ ਸ਼ਾਮਲ ਹਨ, ਜਿਵੇਂ ਕਿ ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ; ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ; ਸਰਕਾਰੀ ਮਹਿੰਦਰਾ ਕਾਲਜ

ਪੱਛਮੀ ਬੰਗਾਲ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ 8 ਲੋਕਾਂ ਦੀ ਮੌਤ, 14 ਹੋਰ ਜ਼ਖ਼ਮੀ 

ਬਾਂਕੂੜਾ, 12 ਅਗਸਤ 2024 : ਪੱਛਮੀ ਬੰਗਾਲ ਦੇ ਬਾਗਡੋਗਰਾ ਅਤੇ ਬਾਂਕੁੜਾ ਜ਼ਿਲ੍ਹਿਆਂ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਈ ਸ਼ਰਧਾਲੂ ਸ਼ਿਵ ਮੰਦਰਾਂ ਵਿੱਚ ਦਰਸ਼ਨਾਂ ਲਈ ਜਾ ਰਹੇ ਸਨ। ਖਬਰਾਂ ਅਨੁਸਾਰ 12 ਅਗਸਤ ਸਵੇਰੇ ਬਾਗਡੋਗਰਾ ਦੇ ਮੁਨੀ ਟੀ ਅਸਟੇਟ ਨੇੜੇ ਇੱਕ ਭਿਆਨਕ ਸੜਕ

ਚੇਨਈ –ਤ੍ਰਿਪਤੀ ਹਾਈਵੇ ਤੇ ਵਾਪਰਿਆ ਭਿਆਨਕ ਸੜਕ ਹਾਦਸਾ, 5 ਵਿਦਿਆਰਥੀਆਂ ਦੀ ਮੌਤ

ਚੇਨਈ, 12 ਅਗਸਤ 2024 : ਤਾਮਿਲਨਾਡੂ ਵਿੱਚ ਇੱਕ ਐਮਯੂਵੀ  ਅਤੇ ਇੱਕ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿੱਚ ਇੱਕ ਨਿੱਜੀ ਇੰਜੀਨੀਅਰਿੰਗ ਕਾਲਜ ਦੇ ਪੰਜ ਵਿਦਿਆਰਥੀਆਂ ਦੀ ਮੌਤ ਹੋ ਗਈ। ਵਿਦਿਆਰਥੀ ਐਮਯੂਵੀ ਵਿੱਚ ਸਫ਼ਰ ਕਰ ਰਹੇ ਸਨ। ਮਕਾਮੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਹਾਦਸੇ 'ਚ ਦੋ ਵਿਦਿਆਰਥੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ

 ਲੁਧਿਆਣਾ ‘ਚ ਇੰਮੀਗ੍ਰੁੇਸ਼ਨ ਕੰਪਨੀ ਤੋਂ ਤੰਗ ਪਤੀ-ਪਤਨੀ ਟੈਂਕੀ ਤੇ ਚੜ੍ਹੇ

ਲੁਧਿਆਣਾ, 12 ਅਗਸਤ 2024 : ਲੁਧਿਆਣਾ ਦੇ ਅਸ਼ਮੀਤ ਚੌਂਕ ਵਿੱਚ ਇੱਕ ਪਾਣੀ ਵਾਲੀ ਟੈਂਕੀ ਤੇ ਪਤੀ-ਪਤਨੀ ਵੱਲੋਂ ਚੜ੍ਹ ਕੇ ਹੰਗਾਮਾ ਕਰਨ ਦੀ ਖਬਰ ਸਾਹਮਣੇ ਆਈ ਹੈ, ਇਸ ਬਾਰੇ ਪਤਾ ਲੱਗਣ ਤੇ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਉਕਤ ਦੋਵੇਂ ਪਤੀ ਪਤਨੀ ਨੈੂੰ ਟੈਂਕੀ ਤੋਂ ੳੇੁਤਰਨ ਲਈ ਕਿਹਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰ ਗੁਰਮੇਲ ਸਿੰਘ ਨੇ ਦੱਸਿਆ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਿਜਲੀ ਦੇ ਬਿੱਲ ਦਾ ਬਕਾਇਆ 750.93 ਕਰੋੜ, ਪੀਐਸਪੀਸੀਐਲ ਪੰਜਾਬ ਵਿੱਚ ਚਲਾਈ ਮੁਹਿੰਮ

ਅੰਮ੍ਰਿਤਸਰ, 12 ਅਗਸਤ 2024 :  ਪੰਜਾਬ ਸਟੇਟ ਕਾਰਪੋਰੇਸ਼ਨ ਪਾਵਰ ਲਿਮਿਟਿਡ ਦੇ ਵੱਲੋਂ ਪੂਰੇ ਪੰਜਾਬ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ। ਜਿਹੜਾ ਵੀ ਸ਼ਖਸ ਬਿਜਲੀ ਚੋਰੀ ਕਰਦਾ ਪਾਇਆ ਜਾਂਦਾ ਹੈ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ’ਚ ਪੰਜਾਬ ਸਟੇਟ ਕਾਰਪੋਰੇਸ਼ਨ ਪਾਵਰ ਲਿਮਿਟਿਡ ਵੱਲੋਂ ਵੱਖ-ਵੱਖ ਥਾਂਵਾਂ ’ਚ

ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਆਡੋਟੋਰੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ‘ਤੀਆਂ’ ਦਾ ਤਿਓਹਾਰ
  • ਨੋਜਵਾਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜਦਾ ਹੈ ‘ਤੀਆਂ’ ਦਾ ਤਿਉਹਾਰ-ਸ੍ਰੀਮਤੀ ਸੋਹਿੰਦਰ ਕੋਰ
  • ‘ਤੀਆਂ ਦਾ ਤਿਉਹਾਰ’ ਮਨਾ ਕੇ ਅਮੀਰ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਲਈ ਕੀਤਾ ਗਿਆ ਉੱਦਮ-ਸ੍ਰੀਮਤੀ ਰਾਜਬੀਰ ਕੋਰ ਕਲਸੀ
  • ‘ਇਸਤਰੀ ਚੇਤਨਾ ਸੁਸਾਇਟੀ ਬਟਾਲਾ’ ਵਲੋਂ ਕਰਵਾਏ ‘ਤੀਆਂ ਦੇ ਤਿਉਹਾਰ’ ਮੌਕੇ ਮਹਿਲਾਵਾਂ ਨੇ ਗਿੱਧੇ ਅਤੇ ਲੋਕ ਗੀਤਾਂ ਜਰੀਏ ਆਪਣੇ ਮਨੋ-ਭਾਵਾਂ ਅਤੇ ਖੁਸ਼ੀ ਦਾ
ਬਲਬੀਰ ਸਿੰਘ ਸੀਚੇਵਾਲ ਵੱਲੋਂ ਪਿੰਡ ਲੋਪੋਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ
  • 23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਯਾਦਗਾਰੀ ਪਾਰਕ ਅਤੇ ਮੁਰੰਮਤ ਉਪਰੰਤ ਗਲੀਆਂ ਨਾਲੀਆਂ ਦਾ ਲੋਕ ਅਰਪਣ
  • ਗੁਰੂ ਹਵਾ, ਪਿਤਾ ਪਾਣੀ ਅਤੇ ਧਰਤੀ ਮਾਤਾ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਸਾਰੇ ਮਨੁੱਖ ਰਲ ਕੇ ਸਹਿਯੋਗ ਕਰਨ-ਬਲਬੀਰ ਸਿੰਘ ਸੀਚੇਵਾਲ

ਮੋਗਾ, 12 ਅਗਸਤ 2024 : ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਗੋਦ

ਰੋਜ਼ਾ ਸ਼ਰੀਫ ਦਾ ਸਲਾਨਾਂ ਉਰਸ 01 ਸਤੰਬਰ ਤੋਂ 03 ਸਤੰਬਰ ਤੱਕ ਮਨਾਇਆ ਜਾਵੇਗਾ: ਡਿਪਟੀ ਕਮਿਸ਼ਨਰ
  • ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਸਮੇਂ ਸਿਰ ਕਰਨ ਦੇ ਆਦੇਸ਼
  • ਰੋਜ਼ਾ ਸ਼ਰੀਫ ਵਿਖੇ ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਸਾਲਾਨਾ ਉਰਸ

ਫਤਿਹਗੜ੍ਹ ਸਾਹਿਬ, 12 ਅਗਸਤ 2024 : ਰੋਜ਼ਾ ਸ਼ਰੀਫ ਵਿਖੇ ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ਵਿੱਚ 01 ਤੋਂ 03 ਸਤੰਬਰ ਤੱਕ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ

ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਜ਼ੋਰਾਂ ਤੇ
  • ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਕੌਮੀ ਝੰਡਾ ਚੜਾਉਣਗੇ
  • ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼ ਤੇ ਐਨ.ਸੀ.ਸੀ. ਦੇ ਕੈਡਿਟ ਮਾਰਚ ਪਾਸਟ ਵਿੱਚ ਲੈਣਗੇ ਭਾਗ
  • ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਜਾਵੇਗਾ ਸੱਭਿਆਚਾਰਕ ਸਮਾਗਮ
  • ਜ਼ਿਲ੍ਹਾ ਪੱਧਰੀ ਆਜ਼ਾਦੀ