news

Jagga Chopra

Articles by this Author

ਨਵਜੰਮੀ ਧੀ ਨੂੰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਤੋਂ ਦਿਵਾਈ ਗੁੜਤੀ

ਮਾਨਸਾ, 23 ਫਰਵਰੀ : ਸਿੱਧੂ ਮੂਸੇਵਾਲਾ ਦੇ ਕਤਲ ਹੋਏ ਨੂੰ 10 ਮਹੀਨੇ ਦਾ ਸਮਾਂ ਬੀਤ ਗਿਆ ਹੈ, ਪਰ ਉਸ ਦੇ ਚਾਹੁਣ ਵਾਲੇ-ਪ੍ਰਸ਼ੰਸ਼ਕ ਅੱਜ ਵੀ ਉਸ ਦੇ ਪਿੰਡ  ਮੂਸੇ ਪਹੁੰਚ ਕੇ ਮਾਤਾ ਚਰਨ ਕੌਰ ਅਤੇ ਪਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਦੇ ਹਨ। ਉਥੇ ਹੀ ਇੱਕ ਪਰਿਵਾਰ ਨੇ ਘਰ ਜਨਮੀ ਧੀ ਨੂੰ ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਦਾ ਆਸ਼ੀਰਵਾਦ ਦੁਆ ਕੇ ਸਿੱਧੂ ਮੂਸੇਵਾਲਾ ਦੀ ਮਾਤਾ

ਪੰਜਾਬ ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 50, 000 ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ, 23 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਮਕਸਦ ਨਾਲ ਅੱਜ ਮਾਲੇਰਕੋਟਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ ਵਿਜੇ ਪਾਲ ਨੂੰ 50, 000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ

ਆਪ’ ਵਿਧਾਇਕ ਅਮਿਤ ਰਤਨ ਨੂੰ 5 ਦਿਨਾਂ ਲਈ ਰਿਮਾਂਡ ਤੇ ਭੇਜਿਆ 

ਬਠਿੰਡਾ, 23 ਫਰਵਰੀ : ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣੇ ਕਰ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅੱਜ ਸਵੇਰੇ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਵਿਜੀਲੈਂਸ ਵੱਲੋਂ ਇਕ ਹਫਤੇ ਦੇ ਰਿਮਾਂਡ ਦੀ ਮੰਗ ਕੀਤੀ ਸੀ। ਅਦਾਲਤ ਨੇ 5 ਦਿਨਾਂ ਲਈ 27 ਫਰਵਰੀ ਤੱਕ ਵਿਜੀਲੈਂਸ ਰਿਮਾਂਡ ਉਤੇ ਭੇਜ ਦਿੱਤਾ ਹੈ। ਵਿਧਾਇਕ ਅਮਿਤ ਰਤਨ

ਰਾਜਪਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਨਹੀਂ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਰਾਜਪਾਲ ਬਨ੍ਹਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਕੈਬਨਿਟ ਵੱਲੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ ਨਾਂਹ ਕਰ ਦਿੱਤੀ ਹੈ, ਰਾਜਪਾਲ ਨੇ ਕਿਹਾ ਹੈ ਕਿ ਉਹ ਇਸ ਬੜੇ ਕੋਈ ਨਿਰਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਜਵਾਬ ਬਾਰੇ ਕਾਨੂੰਨੀ ਰਾਏ ਲੈਣਗੇ ਜੋ ਕਿ ਉਨ੍ਹਾਂ ਰਾਜਪਾਲ ਦੇ 13

ਕਾਰੋਬਾਰੀਆਂ ਨੇ ਭਗਵੰਤ ਮਾਨ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਪ੍ਰਤੀ ਭਰਿਆ ਹਾਂ-ਪੱਖੀ ਹੁੰਗਾਰਾ
  • ਉਦਯੋਗਿਕ ਵਿਕਾਸ ਲਈ ਪਹਿਲਕਦਮੀਆਂ ਕਰਨ ਵਾਸਤੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਮੁਹਾਲੀ, 23 ਫਰਵਰੀ : ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਪ੍ਰਤੀ ਹੁੰਗਾਰਾ ਭਰਦਿਆਂ ਦੇਸ਼ ਭਰ ਦੇ ਉੱਘੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਆਪਣੇ ਸੰਬੋਧਨ ਵਿੱਚ ਮੇਦਾਂਤਾ ਗਰੁੱਪ ਦੇ

ਸਿੱਖਿਆ ਮੰਤਰੀ ਬੈਂਸ ਨੇ ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਲਿਆ ਨੋਟਿਸ
  • ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਬੋਰਡ ਚੇਅਰਪਰਸਨ ਨੂੰ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ

ਚੰਡੀਗੜ੍ਹ, 23 ਫ਼ਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ

ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ ਨਾਲ ਨਜਿੱਠਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਮਿਲ ਕੇ ਕੰਮ ਕਰਨਗੀਆਂ
  • ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਪੁਲਿਸ ਮੁਖੀਆਂ ਨੇ ਕੀਤੀ ਤਾਲਮੇਲ ਮੀਟਿੰਗ
  • ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਦਰਮਿਆਨ ਵਧੇਰੇ ਤਾਲਮੇਲ ‘ਤੇ ਜ਼ੋਰ ਦਿੱਤਾ
  • ਪੰਜਾਬ-ਹਿਮਾਚਲ ਪ੍ਰਦੇਸ਼ ਸਰਹੱਦ ’ਤੇ ਮਾੜੇ ਅਨਸਰਾਂ ਦੀਆਂ
ਪੰਜਾਬ ‘ਚ ਕਈ ਵੱਡੇ ਘਰਾਂ ਦੇ ਦੀਵੇ ਬੁਝਣ ਲੱਗੇ : ਮੁੱਖ ਮੰਤਰੀ ਮਾਨ
  • ਸਾਡੀ ਸਰਕਾਰ ‘ਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ  ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮਾਨ

ਮੁਹਾਲੀ, 23 ਫਰਵਰੀ : ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜਦੋਂ ਕੋਈ ਕੰਮ ਕਰਦਾ ਹੈ ਤਾਂ ਉਸ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜੇਕਰ ਮੁੱਖ

ਸਨਅਤਕਾਰਾਂ ਨੂੰ ਅਪੀਲ, ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣੋ : ਭਗਵੰਤ ਮਾਨ
  • ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਸਭ ਤੋਂ ਬਿਹਤਰੀਨ ਥਾਂ ਉਤੇ ਨਿਵੇਸ਼ ਕਰਨ ਲਈ ਆਖਿਆ
  • ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੀ ਵਚਨਬੱਧਤਾ ਦੁਹਰਾਈ
  • ਆਉਣ ਵਾਲੇ ਪ੍ਰਾਜੈਕਟਾਂ ਵਿੱਚ ਸਥਾਨਕ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਕੀਤੀ ਵਕਾਲਤ
  • ਦੋ ਦਿਨਾਂ ਪ੍ਰੋਗਰੈਸਿਵ ਪੰਜਾਬ ਸੰਮੇਲਨ ਦਾ ਪੰਜਵਾਂ ਐਡੀਸ਼ਨ ਧੂਮ-ਧਮਾਕੇ ਨਾਲ ਸ਼ੁਰੂ

ਮੁਹਾਲੀ, 23 ਫਰਵਰੀ : ਪੰਜਾਬ ਦੇ

ਸਿਆਟਲ ਜਾਤੀ ਭੇਦਭਾਵ 'ਤੇ ਪਾਬੰਦੀ ਲਗਾਉਣ ਵਾਲਾ ਪਹਿਲਾ ਅਮਰੀਕੀ ਸ਼ਹਿਰ ਬਣਿਆ

ਸਿਆਟਲ, 22 ਫਰਵਰੀ : ਸਿਆਟਲ ਦੀ ਸਿਟੀ ਕੌਂਸਲ (ਸਿਟੀ ਕੌਂਸਲ) ਵਿੱਚ ਇੱਕ ਹਿੰਦੂ ਪ੍ਰਤੀਨਿਧੀ ਦੁਆਰਾ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜਿਸ ਨੇ ਭਾਰਤੀ ਮੂਲ ਦੇ ਲੋਕਾਂ ਵਿੱਚ ਬਹਿਸ ਛੇੜ ਦਿੱਤੀ ਸੀ। ਇਹ ਪ੍ਰਸਤਾਵ ਜਾਤੀ ਆਧਾਰਿਤ ਵਿਤਕਰੇ 'ਤੇ ਰੋਕ ਲਗਾਉਣ ਲਈ ਆਰਡੀਨੈਂਸ ਲਿਆਉਣ ਨਾਲ ਸਬੰਧਤ ਸੀ। ਇਸ ਪ੍ਰਸਤਾਵ ਨੂੰ ਪੇਸ਼ ਕਰਨ ਵਾਲੀ ਪ੍ਰਤੀਨਿਧੀ ਕਸ਼ਮਾ ਸਾਵੰਤ ਹੈ। ਕੌਂਸਲ