news

Jagga Chopra

Articles by this Author

ਪੰਜਾਬ ਸਰਕਾਰ ਵੱਲੋਂ ਵਰਦੀਆਂ ਦੀਆਂ ਦੀ ਗ੍ਰਾਂਟ ’ਚ ਹੇਰਾਫੇਰੀ ਕਰਨ ਦੇ ਦੋਸ਼ ’ਚ ਸਿੱਖਿਆ ਵਿਭਾਗ ਦੇ ਤਿੰਨ ਅਧਿਕਾਰੀ ਮੁਅੱਤਲ

ਚੰਡੀਗੜ੍ਹ, 22 ਫਰਵਰੀ : ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਵਰਦੀਆਂ ਦੀਆਂ ਗ੍ਰਾਂਟਾਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਵਿੱਚ ਤਿੰਨ ਬੀ ਪੀ ਈ ਓ ਨੂੰ ਮੁਅੱਤਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ  ਯਸ਼ਪਾਲ ਬੀ.ਪੀ.ਈ.ਓ. ਬਲਾਕ ਵੇਰਕਾ, ਰਵਿੰਦਰਜੀਤ ਕੌਰ ਬੀ.ਪੀ.ਈ.ਓ. ਬਲਾਕ ਅੰਮ੍ਰਿਤਸਰ ਅਤੇ ਦਲਜੀਤ ਸਿੰਘ ਬੀ.ਪੀ.ਈ.ਓ

ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 22 ਫਰਵਰੀ : ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈਕ) ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ

ਵਿਜੀਲੈਂਸ ਬਿਊਰੋ ਵੱਲੋਂ ਸਰਕਾਰ ਨੂੰ ਸਵਾ ਦੋ ਕਰੋੜ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕਾਲੋਨਾਈਜਰ ਗ੍ਰਿਫਤਾਰ

ਚੰਡੀਗੜ੍ਹ 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਬਿਲਡਰ ਪ੍ਰਵੀਨ ਕੁਮਾਰ ਪੁੱਤਰ ਅਮਰ ਸਿੰਘ ਵੱਲੋਂ ਖਰੜ ਵਿਖੇ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਅੰਬਿਕਾ ਗਰੀਨ ਨਾਮ ਦੀ ਅਣ-ਅਧਿਕਾਰਕਤ ਕਾਲੋਨੀ ਕੱਟਕੇ ਸਰਕਾਰ ਨੂੰ ਅੰਦਾਜ਼ਨ 2, 22, 51, 105 ਰੁਪਏ ਨਾ ਅਦਾ ਕਰਨ ਕਰਕੇ ਵੱਡਾ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਕਾਲੋਨੀ ਦੇ ਨਕਸ਼ੇ ਸਬੰਧੀ

ਪੁਲਿਸ ਸੰਗਰੂਰ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ

ਸੰਗਰੂਰ, 22 ਫਰਵਰੀ : ਐਸ.ਐਸ.ਪੀ ਸੰਗਰੂਰ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਲਹਿਰਾ ਵਿਖੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6000 ਰੁਪਏ ਬਰਾਮਦ ਕੀਤੇ ਹਨ। ਸ੍ਰੀ

ਸਿੱਖਿਆ ਮੰਤਰੀ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਦਾਖਲਾ ਵੈਨਾਂ ਨੂੰ ਦਿਖਾਈ ਹਰੀ ਝੰਡੀ

ਚੰਡੀਗੜ੍ਹ, 22 ਫ਼ਰਵਰੀ : ਪੰਜਾਬ ਰਾਜ ਦੇ ਸਰਕਾਰੀ ਸਕੂਲ ਵਿੱਚ ਦਾਖਲੇ ਵਧਾਉਣ ਲਈ ਸ਼ੁਰੂ ਕੀਤੀ ਗਈ ਦਾਖਲਾ ਮੁਹਿੰਮ-2023'  ਦਾ ਆਗਾਜ਼ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਖੁਦ ਪਹੁੰਚਕੇ ਦਾਖਲਾ ਵੈਨਾਂ ਨੂੰ ਹਰੀ ਝੰਡੀ ਦਿਖਾਈ।ਇਹ ਮੁਹਿੰਮ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ

ਲੁਧਿਆਣਾ ਦੇ 968 ਪਿੰਡਾਂ ਦੇ ਵਸਨੀਕਾਂ ਨੂੰ ਜਲਦ ਮਿਲੇਗਾ ਜਾਇਦਾਦ ਦਾ ਹੱਕ- ਕੇਸ਼ਵ ਹਿੰਗੋਨੀਆਂ

ਲੁਧਿਆਣਾ, 22 ਫਰਵਰੀ : ਅਬਾਦੀ ਦੇਹ/ਲਾਲ ਲਕੀਰ ਦੇ ਅਧੀਨ ਆਉਂਦੇ ਪੇਂਡੂ ਖੇਤਰਾਂ ਵਿੱਚ ਜਾਇਦਾਦ ਨਾਲ ਸਬੰਧਤ ਵਿਵਾਦਾਂ ਨੂੰ ਸੁਲਝਾਉਣ ਦੇ ਉਦੇਸ਼ ਨਾਲ, "ਮੇਰਾ ਘਰ ਮੇਰਾ ਨਾਮ/ਸਵਾਮੀਤਵ" ਯੋਜਨਾ ਅਸਲ ਵਿੱਚ ਵਸਨੀਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦਾ ਕਾਨੂੰਨੀ ਹੱਕ ਪ੍ਰਾਪਤ ਕਰਨ ਲਈ ਇੱਕ ਵਰਦਾਨ ਸਾਬਤ ਹੋਵੇਗੀ। ਇਹ ਪ੍ਰਗਟਾਵਾਂ ਕੇਸ਼ਵ ਹਿੰਗੋਨੀਆ, ਵਿਸ਼ੇਸ਼ ਸਕੱਤਰ ਮਾਲ-ਕਮ

ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵਲੋਂ ਕਰਵਾਇਆ ਗਿਆ ਕੇਸਾਧਾਰੀ ਹਾਕੀ ਟੂਰਨਾਮੈਂਟ, ਟੀਮ ਮਿਸਲ ਡੱਲੇਵਾਲੀਆ ਨੇ ਜਿੱਤਿਆ ਗੋਲਡ ਕੱਪ

ਚੰਡੀਗੜ੍ਹ, 22 ਫਰਵਰੀ : ਪੰਜਾਬ ਨੂੰ ਨਸ਼ਿਆ ਤੋਂ ਮੁਕਤ ਕਰਨ ਲਈ ਅਤੇ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਕੌਂਸਲ ਦੇ ਡਾਇਰੈਕਟਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਪ੍ਰਧਾਨ ਜਸਬੀਰ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਜਾ ਰਹੇ ਪੰਜ ਰੋਜ਼ਾ ਸਿੱਖ ਕੇਸਾਧਾਰੀ ਹਾਕੀ ਗੋਲਡ ਕੱਪ ਦਾ ਅੱਜ ਪੰਜਵਾਂ ਅਤੇ ਆਖਰੀ ਦਿਨ ਸੀ। ਇਸ ਗਿਆਨੀ ਹਰਪਾਲ ਸਿੰਘ ਜੀ

ਅੰਮ੍ਰਿਤਸਰ 'ਚ ਗੁਟਕਾ ਸਾਹਿਬ ਦੀ ਛਪਾਈ ਦੌਰਾਨ ਬੇਅਦਬੀ, ਪ੍ਰਿਟਿੰਗ ਪ੍ਰੈੱਸ ਨੂੰ ਜੜਿਆ ਤਾਲਾ

ਅੰਮ੍ਰਿਤਸਰ, 22 ਫਰਵਰੀ : ਅੰਮ੍ਰਿਤਸਰ ਵਿੱਚ ਸਿੱਖ ਸਾਹਿਤ ਛਾਪਣ ਵਾਲੀ ਸੰਸਥਾ ਭਾਈ ਚਤਰ ਸਿੰਘ ਜੀਵਨ ਸਿੰਘ ਵਿਰੁੱਧ ਸਿੱਖ ਜਥੇਬੰਦੀਆਂ ਨੇ ਵੱਡੀ ਕਾਰਵਾਈ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਤਿਕਾਰ ਕਮੇਟੀ ਦੇ ਮੈਂਬਰ ਬੁੱਧਵਾਰ ਸ਼ਾਮ ਨੂੰ ਪ੍ਰਿੰਟਿੰਗ ਪ੍ਰੈੱਸ ‘ਤੇ ਪਹੁੰਚੇ ਅਤੇ ਉਥੇ ਹੋ ਰਹੀ ਬੇਅਦਬੀਆਂ ਮਗਰੋਂ ਪ੍ਰਿੰਟਿੰਗ ਨੂੰ ਬੰਦ ਕਰਵਾ ਦਿੱਤਾ ਗਿਆ

ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਪਟਨਾ 'ਤੇ ਮਹਾਰਾਸ਼ਟਰ 'ਚ ਛਾਪੇਮਾਰੀ ਕਰਕੇ 51 ਕਰੋੜ ਸੋਨਾ ਕੀਤਾ ਜ਼ਬਤ

ਪਟਨਾ, 22 ਫਰਵਰੀ : ਦੇਸ਼ ਵਿੱਚ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਵੱਡੀ ਕਾਰਵਾਈ ਕੀਤੀ ਹੈ। ਡੀਆਰਆਈ ਵੱਲੋਂ ਪਹਿਲਾਂ ਪਟਨਾ, ਫਿਰ ਇੱਥੋਂ ਮਿਲੇ ਇਨਪੁਟਸ ‘ਤੇ ਮਹਾਰਾਸ਼ਟਰ ਦੇ ਦੋ ਸ਼ਹਿਰਾਂ ਪੁਣੇ ਅਤੇ ਮੁੰਬਈ ‘ਚ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ‘ਚ ਡੀਆਰਆਈ ਨੇ ਕੁੱਲ 101.7 ਕਿਲੋ ਤਸਕਰੀ ਵਾਲਾ ਸੋਨਾ ਬਰਾਮਦ ਕੀਤਾ ਹੈ। ਇਸ ਦੀ

ਭਾਰਤੀ ਮੂਲ ਦੀ ਨਿੱਕੀ ਹੇਲੀ ਤੋਂ ਬਾਅਦ ਭਾਰਤੀ ਨੌਜਵਾਨ ਵਿਵੇਕ ਰਾਮਾਸਵਾਮੀ ਨੇ ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜਨ ਦਾ ਕੀਤਾ ਐਲਾਨ

ਵਾਸ਼ਿੰਗਟਨ, ਏਜੰਸੀ : ਅਮਰੀਕਾ ਵਿੱਚ ਅਗਲੇ ਸਾਲ ਯਾਨੀ ਸਾਲ 2024 ਵਿੱਚ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਅਮਰੀਕੀ ਰਾਸ਼ਟਰਪਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਇਹ ਚੋਣਾਂ ਭਾਰਤ ਲਈ ਬਹੁਤ ਮਹੱਤਵਪੂਰਨ ਹਨ ਕਿਉਂਕਿ ਭਾਰਤੀ ਮੂਲ ਦੇ ਅਮਰੀਕੀ ਲੋਕ ਵੀ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਅਹੁਦੇ ਲਈ ਆਪਣੀ ਉਮੀਦਵਾਰੀ ਪੇਸ਼ ਕਰਨ ਜਾ ਰਹੇ ਹਨ। ਭਾਰਤੀ ਮੂਲ ਦੀ ਨਿੱਕੀ