news

Jagga Chopra

Articles by this Author

ਚੀਨ ਦੇ ਉੱਤਰੀ ਅੰਦਰੂਨੀ ਮੰਗੋਲੀਆ ਖੇਤਰ 'ਚ ਖਾਨ ਦੇ ਡਿੱਗਣ ਕਾਰਨ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ; 50 ਲਾਪਤਾ

ਬੀਜਿੰਗ, 22 ਫਰਵਰੀ : ਚੀਨ ਦੇ ਉੱਤਰੀ ਅੰਦਰੂਨੀ ਮੰਗੋਲੀਆ ਖੇਤਰ 'ਚ ਬੁੱਧਵਾਰ ਨੂੰ ਇਕ ਖਾਨ ਦੇ ਡਿੱਗਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਹਾਦਸੇ 'ਚ ਘੱਟੋ-ਘੱਟ 2 ਲੋਕਾਂ ਦੀ ਮੌਤ ਹੋ ਗਈ, ਜਦਕਿ 50 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਚੀਨ ਦੇ ਸਰਕਾਰੀ ਮੀਡੀਆ ਦੇ ਅਨੁਸਾਰ, ਅਲੈਕਸਾ ਲੀਗ ਦੀ ਇੱਕ ਖਾਨ ਬੁੱਧਵਾਰ ਦੁਪਹਿਰ ਨੂੰ ਢਹਿ ਗਈ, ਜਿਸ ਨਾਲ ਮਲਬੇ ਵਿੱਚ ਕਈ ਲੋਕ

100 ਮੋਦੀ ਜਾਂ ਸ਼ਾਹ ਆ ਜਾਣ ਅਗਲੀ ਸਰਕਾਰ ਕਾਂਗਰਸ ਦੀ ਅਗਵਾਈ ਵਾਲੇ ਗਠਜੋੜ ਦੀ ਹੋਵੇਗੀ : ਖੜਗੇ 

ਕੋਹਿਮਾ (ਪੀਟੀਆਈ) : ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਹੈ ਕਿ ਕੇਂਦਰ ’ਚ ਅਗਲੀ ਸਰਕਾਰ ਕਾਂਗਰਸ ਦੀ ਅਗਵਾਈ ਵਾਲੇ ਗਠਜੋੜ ਦੀ ਹੋਵੇਗੀ। ਸਾਡੀ ਹੋਰਨਾਂ ਪਾਰਟੀਆਂ ਨਾਲ ਗੱਲਬਾਤ ਚੱਲ ਰਹੀ ਹੈ। ਭਾਵੇਂ 100 ਮੋਦੀ ਜਾਂ ਸ਼ਾਹ ਆ ਜਾਣ, ਕਾਂਗਰਸੀ ਗਠਜੋੜ ਦੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਨਾਲ ਹੀ ਉਨ੍ਹਾਂ ਭਾਜਪਾ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਇਕ ਪਾਸੇ

ਬਰਨਾਲਾ ਜਿਲੇ ਦੇ ਅੰਤਰ-ਜਿਲ੍ਹਾ ਟੂਰਨਾਮੈਂਟ ਲਈ ਚੌਣ ਟਰਾਇਲ ਐਤਵਾਰ ਮਿਤੀ 26 ਫਰਵਰੀ ਨੂੰ

ਬਰਨਾਲਾ, 22 ਫਰਵਰੀ (ਗੁਰਸੇਵਕ ਸਿੰਘ ਸਹੋਤਾ) : 11 ਮਾਰਚ 2023 ਤੋਂ ਸੁਰੂ ਹੋ ਰਹੇ ਜਿਲ੍ਹਾ ਪੱਧਰੀ ਟੂਰਨਾਮੈਂਟ ਲਈ ਜ੍ਹਿਲਾ ਕ੍ਰਿਕਟ ਐਸੋੀਏਸ਼ਨ ਬਰਨਾਲਾ ਵੱਲੋਂ ਅੰਡਰ-16, 19, 25 ਤੇ ਸੀਨੀਅਰ (ਲੜਕਿਆਂ) ਅਤੇ ਅੰਡਰ-15, 19 ਸੀਨੀਅਰ (ਲ਼ੜਕੀਆਂ) ਦੇ ਚੋਣ ਟਰਾਇਲ ਮਿਤੀ 26-02-2023 ਦਿਨ ਐਤਵਾਰ ਨੂੰ ਟਰਾਈਡੈਂਟ ਕੰਪਲੈਕਸ ਬਰਨਾਲਾ ਦੇ ਮੈਦਾਨ ਵਿੱਚ ਸਵੇਰੇ 09 ਵਜੇ ਤੋਂ ਲਏ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਆਲਮੀ ਮਾਂ ਬੋਲੀ ਦਿਹਾੜੇ ਤੇ ਪੰਜਾਬੀ ਮਾਂ ਬੋਲੀ ਮੇਲਾ ਕਰਵਾਇਆ ਗਿਆ
  • ਪੰਜਾਬੀ ਲੋਕ ਗਾਇਕ ਪੰਮੀ ਬਾਈ ਵਿਸ਼ੇਸ਼ ਮਹਿਮਾਨ ਵਜੋਂ ਮੇਲੇ ਚ ਪੁੱਜੇ

ਲੁਧਿਆਣਾ, 22 ਫ਼ਰਵਰੀ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਹਾੜੇ ਤੇ ਮੌਕੇ ਪੰਜਾਬੀ ਮਾਤ ਭਾਸ਼ਾ ਮੇਲਾ ਪੰਜਾਬੀ ਭਵਨ, ਲੁਧਿਆਣਾ ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਭਰ ਦੇ 20 ਕਾਲਜਾਂ ਦੇ ਦੋ ਸੌ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਅਕਾਡਮੀ ਦੇ ਪ੍ਰਧਾਨ ਡਾ

ਕੈਨੇਡੀਅਨ ਪੰਜਾਬੀ ਕਵੀ ਮਦਨਦੀਪ ਬੰਗਾ ਦਾ ਗ਼ਜ਼ਲ ਸੰਗ੍ਰਹਿ  ਤਾਰਿਆਂ ਦੇ ਖ਼ਤ ਪੰਜਾਬੀ ਭਵਨ ਵਿਖੇ ਲੋਕ ਅਰਪਣ 

ਲੁਧਿਆਣਾ,  22 ਫ਼ਰਵਰੀ : ਟੋਰੰਟੋ (ਕੈਨੇਡਾ) ਵੱਸਦੇ ਪੰਜਾਬੀ ਕਵੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜੀਵਨ ਮੈਂਬਰ ਮਦਨਦੀਪ ਬੰਗਾ ਦਾ  ਨਵਾਂ ਗ਼ਜ਼ਲ ਸੰਗ੍ਰਹਿ ਤਾਰਿਆਂ ਦੇ ਖ਼ਤ ਪੰਜਾਬੀ ਭਵਨ ਲੁਧਿਆਣਾ ਵਿਖੇ ਆਲਮੀ ਮਾਂ ਬੋਲੀ ਦਿਵਸ ਮੌਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ

ਸਰਕਾਰਾਂ ਰਾਜ ਘੱਟ ਗਿਣਤੀ ਕਮਿਸ਼ਨ ਲਾਗੂ ਕਰੇ : ਇਕਬਾਲ ਸਿੰਘ ਲਾਲਪੁਰਾ
  • ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ – ਕੈਦੀ ਸਿੱਖਾਂ ਨੂੰ ਪੈਰੋਲ ਤੋਂ ਇਲਾਵਾ ਛੋਟ ਨਹੀਂ ਮਿਲ ਸਕਦੀ
  • ਚੰਡੀਗੜ੍ਹ ਸਮੇਤ ਹੋਰ ਰਾਜਾਂ ਵਿੱਚ ਆਨੰਦਕਾਰਜ ​​ਐਕਟ ਲਾਗੂ ਕਰਨ ਦੀ ਮੰਗ ਉਠਾਈ
  • ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੁਝਾਅ ਦਿੱਤੇ।

ਚੰਡੀਗੜ੍ਹ, 22 ਫਰਵਰੀ : ਘੱਟ ਗਿਣਤੀਆਂ ਦੀ ਸੁਰੱਖਿਆ ਲਈ ਕੇਂਦਰ

ਬਟਾਲਾ ਨੇੜੇ ਵਾਪਰਿਆ ਭਿਆਨਕ ਹਾਦਸਾ, ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਬਟਾਲਾ, 22 ਫਰਵਰੀ : ਬਟਾਲਾ ਨਜ਼ਦੀਕ ਰੰਗੜ-ਨੰਗਲ ਨੇੜੇ ਇਕ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ 1 ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਤੁਲਨ ਵਿਗੜਨ ਕਾਰਨ ਇੱਕ ਤੇਜ਼ ਰਫਤਾਰ ਕਾਰ ਦਰੱਖਤ ਨਾਲ ਜਾ ਟਕਰਾਈ। ਕਾਰ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ ਕਾਰ ਸਵਾਰ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ

ਬੱਸੀ ਪਠਾਣਾ 'ਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਤਿੰਨ ਗੈਂਗਸਟਰਾਂ ਹਲਾਕ
  • ਏ.ਜੀ.ਟੀ.ਐਫ. ਨੇ ਫਿਲੌਰ ਗੋਲੀਕਾਂਡ ਦੇ ਮਾਸਟਰਮਾਈਂਡ ਅਤੇ ਉਸਦੇ ਦੋ ਸਾਥੀਆਂ ਨੂੰ ਫਤਿਹਗੜ੍ਹ ਸਾਹਿਬ 'ਚ ਕੀਤਾ ਚਿੱਤ, ਛੇ ਪਿਸਤੌਲ ਬਰਾਮਦ
  • ਭੱਜਣ ਦੀ ਕੋਸ਼ਿਸ਼ ਵਿੱਚ, ਮੁਲਜਮਾਂ ਨੇ ਪੁਲਿਸ ਪਾਰਟੀ ‘ਤੇ ਚਲਾਈ ਗੋਲੀ: ਡੀਜੀਪੀ ਗੌਰਵ ਯਾਦਵ

ਫਤਿਹਗੜ੍ਹ ਸਾਹਿਬ, 22 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਗੈਂਗਸਟਰ ਕਲਚਰ ਨੂੰ ਨੇਸਤ-ਓ-ਨਾਬੂਤ ਕਰਨ ਲਈ

ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਪੂਰੀ ਦ੍ਰਿੜਤਾ ਨਾਲ ਕਾਰਜਸ਼ੀਲ : ਅਰੋੜਾ 

ਸੁਨਾਮ, 22 ਫਰਵਰੀ : ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਵਿਆਪਕ ਪੱਧਰ ’ਤੇ ਪ੍ਰਫੁੱਲਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਰਾਜ ਭਰ ਵਿੱਚ ਲਗਾਤਾਰ ਖੇਡ ਸਰਗਰਮੀਆਂ ਜਾਰੀ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਚੱਠਾ ਸੇਖਵਾਂ ਵਿਖੇ ਆਯੋਜਿਤ ਵਾਲੀਬਾਲ ਅਤੇ ਰੱਸਾਕਸੀ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ

ਦਿੱਲੀ ਵਿੱਚ ਆਪ ਨੇ ਭਾਜਪਾ ਨੂੰ ਹਰਾਇਆ, ਸ਼ੈਲੀ ਓਬਰਾਏ ਬਣੀ ਨਵੀਂ ਮੇਅਰ

ਨਵੀਂ ਦਿੱਲੀ, 22 ਫਰਵਰੀ : ਦਿੱਲੀ 'ਚ ਪਹਿਲੀ ਵਾਰ ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ 'ਤੇ ਜਿੱਤ ਹਾਸਲ ਕੀਤੀ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਹੋਈ ਵੋਟਿੰਗ 'ਚ 'ਆਪ' ਦੀ ਸ਼ੈਲੀ ਓਬਰਾਏ ਨੇ ਭਾਜਪਾ ਦੀ ਰੇਖਾ ਗੁਪਤਾ ਨੂੰ ਹਰਾਇਆ। ਚੋਣ ਵਿੱਚ ਕੁੱਲ 241 ਕੌਂਸਲਰਾਂ ਨੇ ਵੋਟ ਪਾਈ। 'ਆਪ' ਦੀ ਸ਼ੈਲੀ ਓਬਰਾਏ ਨੂੰ 150 ਤੇ ਭਾਜਪਾ ਦੀ ਰੇਖਾ ਗੁਪਤਾ ਨੂੰ 116 ਵੋਟਾਂ ਮਿਲੀਆਂ ਹਨ