news

Jagga Chopra

Articles by this Author

ਸਰਕਾਰ ਬਜਟ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਦੀ ਆਰਥਿਕਤਾ ਬਾਰੇ ਵਾਈਟ ਪੇਪਰ ਦੀ ਕੀਤੀ ਮੰਗ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 22 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਵੱਲੋਂ 10 ਮਾਰਚ ਨੂੰ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਦੀ ਆਰਥਿਕਤਾ ਬਾਰੇ ਵਾਈਟ ਪੇਪਰ ਦੀ ਮੰਗ ਕੀਤੀ। ਬਾਜਵਾ ਨੇ ਕਿਹਾ ਕਿ ਵੱਖ-ਵੱਖ ਆਰਥਿਕ ਸਰਵੇਖਣਾਂ ਦੇ ਨਾਲ-ਨਾਲ ਪਿਛਲੇ ਕੁਝ ਮਹੀਨਿਆਂ ਦੌਰਾਨ

ਪੰਜਾਬ ਕਾਂਗਰਸ ਨੇ ਮੇਅਰ ਰਮਨ ਗੋਇਲ ਸਮੇਤ 5 ਕੌਂਸਲਰਾਂ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢਿਆ

ਚੰਡੀਗੜ੍ਹ, 22 ਫਰਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਨੇ ਬਠਿੰਡਾ ਮੇਅਰ ਰਮਨ ਗੋਇਲ ਸਮੇਤ 5 ਕੌਂਸਲਰਾਂ ਨੂੰ ਪਾਰਟੀ ਵਿਚੋਂ 6 ਸਾਲ ਲਈ ਬਾਹਰ ਕੱਢ ਦਿੱਤਾ ਹੈ। ਬਠਿੰਡਾ ਨਗਰ ਨਿਗਮ ਦੀ ਮੇਅਰ  ਰਮਨ ਗੋਇਲ (ਵਾਰਡ ਨੰਬਰ 35 ਕੌਂਸਲਰ) ਸਮੇਤ ਕੌਂਸਲਰ ਇੰਦਰਜੀਤ ਸਿੰਘ, ਆਤਮਾ ਸਿੰਘ,ਸੁਖਰਾਜ ਸਿੰਘ ਔਲਖ,ਰਜਤ ਰਾਹੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਅਨੁਸ਼ਾਸਨ ਦੀ

ਵਿਜੀਲੈਂਸ ਨੇ 55 ਲੱਖ ਰੁਪਏ ਦੇ ਗਬਨ ਦੇ ਮਾਮਲੇ 'ਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਨੂੰ ਕੀਤਾ ਗ੍ਰਿਫਤਾਰ

ਫ਼ਿਰੋਜ਼ਪੁਰ, 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਰਕੀਟ ਕਮੇਟੀ ਖੇਮਕਰਨ ਦੇ ਸਾਬਕਾ ਚੇਅਰਮੈਨ ਅੰਮ੍ਰਿਤਬੀਰ ਸਿੰਘ, ਵਾਸੀ ਪਿੰਡ ਆਸਲ ਉਤਾੜ, ਜ਼ਿਲ੍ਹਾ ਤਰਨਤਾਰਨ ਨੂੰ ਮਾਲ ਹਲਕਾ ਪੱਲਾ ਮੇਘਾ ਦੇ ਪਟਵਾਰੀ ਬਲਕਾਰ ਸਿੰਘ ਅਤੇ ਪਿੰਡ ਪੱਲਾ ਮੇਘਾ, ਫਿਰੋਜਪੁਰ ਦੇ ਇੱਕ ਪ੍ਰਾਈਵੇਟ ਵਿਅਕਤੀ ਬਿੱਲੂ

ਪਹਿਲਾਂ ਕਾਨੂੰਨ ਵਿਵਸਥਾ ਦੇ ਹਾਲਾਤ ਕਾਬੂ ਹੇਠ ਕਰੋ, ਫਿਰ ਕਰਵਾਉਣਾ ’ਇਨਵੈਸਟ ਪੰਜਾਬ’ ਸੰਮੇਲਨ : ਸੁਖਬੀਰ ਬਾਦਲ
  • ਜਦੋਂ ਇੰਡਸਟਰੀ ਨੂੰ ਦੇਣ ਵਾਸਤੇ ਕੁਝ ਵੀ ਵਿਸ਼ੇਸ਼ ਸਹੂਲਤ ਤੇ ਪ੍ਰੋਤਸਾਹਨ ਤੇ ਢੁਕਵੀਂ ਬਿਜਲੀ ਨਹੀਂ ਤਾਂ ਫਿਰ ਤੁਸੀ਼ ਨਿਵੇਸ਼ਕਾਂ ਨੂੰ ਕਿਵੇਂ ਆਕਰਸ਼ਤ ਕਰ ਸਕਦੇ ਹੋ  : ਬਾਦਲ  
  • ਨਿਵੇਸ਼ਕਾਂ ਨੂੰ ਆਕਰਸ਼ਤ ਕਰਨ ਨਾਲੋਂ ਆਪ ਸਰਕਾਰ ਅਗਲੇ ਦਿਨ ਪੂਰੇ ਸਫੇ ਦੇ ਇਸ਼ਤਿਹਾਰ ਦੇਣ ਪ੍ਰਤੀ ਜ਼ਿਆਦਾ ਚਿੰਤਤ

ਜਲੰਧਰ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੱਤੀ ਕਿ

ਕੋਟਫੱਤਾ ਵਾਲੀ ਘਟਨਾ ਆਪ ਦੇ ਭ੍ਰਿਸ਼ਟਾਚਾਰ ਵਿਰੁੱਧ ਨਾਕਾਮੀ ਦਾ ਤੀਸਰਾ ਸਬੂਤ :ਬਾਦਲ

ਬਠਿੰਡਾ, 22 ਫਰਵਰੀ : ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ਼ਹਿਰ ਦੀ ਕਮਲਾ ਨਹਿਰੂ ਕਲੋਨੀ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਕਲੋਨੀ ਵਾਸੀਆਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੀਸੀਟੀਵੀ ਕੈਮਰੇ ਲਗਾਉਣ ਸਬੰਧੀ 5 ਲੱਖ ਰੁ. ਦੀ ਗ੍ਰਾਂਟ ਆਪਣੇ ਐਮਪੀਲੈਡ ਫੰਡ ਵਿਚੋਂ ਮੁਹੱਲਾ ਵਾਸੀਆਂ ਨੂੰ ਭੇਂਟ ਕੀਤੀ। ਇਸਸਦੇ ਨਾਲ

ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ ਲਗਾਇਆ ਧਰਨਾ 

ਲੌਂਗੋਵਾਲ, 22 ਫਰਵਰੀ : ਲੌਂਗੋਵਾਲ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਦਾ ਐਮਰਜੈਂਸੀ ਸੇਵਾਵਾਂ ਚਾਲੂ ਕਰਨ ਅਤੇ ਹੱਡਾ ਰੋੜੀ ਦੀ ਮੰਗ ਨੂੰ ਲੈ ਕੇ ਅੱਜ ਲੋਕਾਂ ਵੱਲੋਂ ਸਾਂਝੇ ਰੂਪ ਵਿੱਚ ਪਹਿਲਾਂ ਸਰਕਾਰੀ ਹਸਪਤਾਲ ਲੌਂਗੋਵਾਲ ਵਿੱਚ ਧਰਨਾ ਲਗਾਇਆ ਗਿਆ ਅਤੇ ਉਸ ਤੋਂ ਬਾਅਦ ਬਾਜ਼ਾਰ ਵਿਚੋਂ ਦੀ ਰੋਸ ਮਾਰਚ ਕਰਦਿਆਂ ਸਬ-ਤਹਿਸੀਲ ਲੌਂਗੋਵਾਲ ਅੰਦਰ ਧਰਨਾ ਲਗਾਇਆ

11.47 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
  • ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਹਰ ਲੋੜੀਂਦਾ ਪ੍ਰਬੰਧ ਹੋਵੇਗਾ
  • ਮਾਰਚ ਮਹੀਨੇ ਦੇ ਅਖੀਰ ਤੱਕ ਆਵੇਗੀ ਨਵੀਂ ਖੇਤੀਬਾੜੀ ਨੀਤੀ, ਫ਼ਸਲਾਂ ਲਈ ਕਿਸਾਨਾਂ ਨੂੰ ਮਿਲੇਗਾ ਨਹਿਰੀ ਪਾਣੀ

ਜਲੰਧਰ, 22 ਫਰਵਰੀ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਕਿਸਾਨ ਭਲਾਈ ਤੇ ਖੇਤੀਬਾੜੀ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਥੇ ਜ਼ਿਲ੍ਹੇ ਦੀਆਂ ਵੱਖ

ਮੁੱਖ ਮੰਤਰੀ ਮਾਨ ਦੀ ਮੌਜੂਦਗੀ 'ਚ ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਭਾਟੀਆ 'ਆਪ' 'ਚ ਸ਼ਾਮਲ
  • ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਈ ਅਕਾਲੀ ਆਗੂ ਤੇ ਅਹੁਦੇਦਾਰ 'ਆਪ' 'ਚ ਸ਼ਾਮਲ
  • ਨਵੇਂ ਜੁੜੇ ਆਗੂ ਵੀ ਪੰਜਾਬ ਦੀ ਬਿਹਤਰੀ ਲਈ ਕਰਨਗੇ ਕੰਮ: 'ਆਪ' ਜਨਰਲ ਸਕੱਤਰ ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 22 ਫਰਵਰੀ : ਜਲੰਧਰ ਨਗਰ ਨਿਗਮ (ਐਮਸੀ) ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ, ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ, ਅਕਾਲੀ ਦਲ ਨੂੰ ਅਲਵਿਦਾ

ਬੁਕਿੰਗ ਤੇ ਡਿਸਪੈਚ’ ਸੇਵਾਵਾਂ ਨਾਲ ਪੰਜਾਬ ਦੇ ਨੌਜੁਆਨਾਂ ਨੂੰ ਮਿਲੇਗਾ ਰੋਜ਼ਗਾਰ
  • ਕੁਲਥਮ ਨੇੜੇ ਕੈਨੇਡਾ ’ਚ ਚਲਦੀ ਹਰਮਨ ਟ੍ਰਾਂਸਪੋਰਟ ਦੇ ‘ਬੈਕ ਆਫ਼ਿਸ’ ਦੀ ਸ਼ੁਰੂਆਤ

ਚੰਡੀਗੜ੍ਹ, 22 ਫ਼ਰਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ, ਲਾਲਜੀਤ ਸਿੰਘ ਭੁੱਲਰ ਨੇ ਵਿਦੇਸ਼ਾਂ ’ਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਕੁਲਥਮ (ਬੰਗਾ) ਨੇੜੇ, ਕੈਨੇਡਾ ਆਧਾਰਿਤ

ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ 10, 000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ 

ਚੰਡੀਗੜ੍ਹ, 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ