news

Jagga Chopra

Articles by this Author

 ਪੰਜਾਬ ਦੀ ਸਿਹਤ ਕ੍ਰਾਂਤੀ ਤੋਂ ਭਾਜਪਾ ਪ੍ਰੇਸ਼ਾਨ, ਕੇਂਦਰ ਸਰਕਾਰ ਦਾ ਤੁਗਲਕੀ ਫ਼ਰਮਾਨ, ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼
  • ਸਾਡੇ ਆਮ ਆਦਮੀ ਕਲੀਨਿਕ ਵਿੱਚ ਆਯੁਸ਼ਮਾਨ ਕਲੀਨਿਕ ਨਾਲੋਂ ਜ਼ਿਆਦਾ ਟੈਸਟ ਅਤੇ ਦਵਾਈਆਂ ਉਪਲਬਧ, ਕੇਂਦਰ ਸਰਕਾਰ ਨੇ ਖੁਦ ਦਸੰਬਰ ਵਿੱਚ ਕੀਤੀ ਸੀ ਸ਼ਲਾਘਾ
  • ਪੰਜਾਬ ਦੀ ਸਿਹਤ ਪ੍ਰਣਾਲੀ ਦੇਸ਼ ਵਿੱਚ ਨੰਬਰ ਇੱਕ : ਡਾ ਬਲਬੀਰ ਸਿੰਘ
  • ਕੇਂਦਰੀ ਸਿਹਤ ਮੰਤਰੀ ਨੂੰ ਦਿੱਤੀ ਚੁਣੌਤੀ, ਕਿਹਾ- ਪੰਜਾਬ ਅਤੇ ਯੂਪੀ ਦੇ ਸਿਹਤ ਸਿਸਟਮ ਦੀ ਜਾਂਚ ਲਈ ਟੀਮ ਭੇਜੋ, ਸੱਚਾਈ ਦਾ ਪਤਾ ਲੱਗੇਗਾ
  • ਕੇਂ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਆਯੁਰਵੇਦ ਵਿਭਾਗ ਵਿੱਚ 8 ਕਲਰਕਾਂ ਅਤੇ 1 ਸੇਵਾਦਾਰ ਨੂੰ ਸੌਂਪੇ ਨਿਯੁਕਤੀ ਪੱਤਰ
  • ਸਿਹਤ ਮੰਤਰੀ ਨੇ ਨਵ-ਨਿਯੁਕਤ ਵਿਅਕਤੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ

ਚੰਡੀਗੜ੍ਹ, 22 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਮੁਤਾਬਕ ਸੂਬੇ ਦੇ ਨੌਜਵਾਨਾਂ ਨੂੰ  ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਕੁਲੀ ਸਿੱਖਿਆ ਦੇਣ ਲਈ ਵਚਨਬੱਧ : ਸਿੱਖਿਆ ਮੰਤਰੀ ਬੈਂਸ
  • ਸਕੂਲ ਆਫ ਐਮੀਨੈਂਸ ‘ਚ 75 ਫ਼ੀਸਦ ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹੋਣਗੇ : ਸਿੱਖਿਆ ਮੰਤਰੀ
  • ਦਾਖਲੇ ਨੂੰ ਵਧਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਵੈਨਾਂ ਨੂੰ ਹਰੀ ਝੰਡੀ
  • ਸੂਬੇ ਦੇ ਸਕੂਲਾਂ ਵਿਚ 1800 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਤੇ 300 ਨਵੇਂ ਸਕੂਲ ਖੋਲ੍ਹੇ ਗਏ

ਐਸ.ਏ.ਐਸ. ਨਗਰ, 22 ਫਰਵਰੀ : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਕੁਲੀ

ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦੇ ਇੱਕ ਇੱਕ ਪੈਸੇ ਦਾ ਇਨਸਾਫ ਦਿਵਾਉਣ ਦੀ ਕਰ ਰਹੇ ਹਾਂ ਕੋਸ਼ਿਸ਼ : ਮੁੱਖ ਮੰਤਰੀ ਮਾਨ
  • ਪਰਲ ਗਰੁੱਪ ‘ਤੇ ਵੱਡੀ ਕਾਰਵਾਈ ਕਰਨ ਲਈ ਮੁੱਖ ਮੰਤਰੀ ਮਾਨ ਨੇ ਸੱਦੀ ਅਫ਼ਸਰਾਂ ਦੀ ਮੀਟਿੰਗ
  • ਪੂਰੇ ਪੰਜਾਬ 'ਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰ ਕੇ ਰੈੱਡ ਐਂਟਰੀ ਕਰਨ ਦੇ ਦਿੱਤੇ ਹੁਕਮ
  • ਸ਼ਨਾਖਤ ਹੋਈਆਂ ਜਾਇਦਾਦਾਂ ਦੀ ਖਰੀਦ ਫਰੋਖ਼ਤ 'ਤੇ ਤੁਰੰਤ ਰੋਕ ਲਾਉਣ ਲਈ ਕਿਹਾ
  • ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨਾਲ ਵੀਡਿਓ ਕਾਨਫਰੰਸਿੰਗ
ਇਸਲਾਮ ਵਾਲਾ ਨੇੜੇ ਵੱਡਾ ਹਾਦਸਾ, ਨਹਿਰ 'ਚ ਡਿੱਗੀ ਜੀਪ, ਪਤੀ-ਪਤਨੀ ਦੀ ਮੌਤ 

ਅਰਨੀਵਾਲਾ, 21 ਫਰਵਰੀ : ਫਾਜ਼ਿਲਕਾ ‘ਚ ਅਰਨੀਵਾਲਾ ਰੋਡ ‘ਤੇ ਪਿੰਡ ਇਸਲਾਮ ਵਾਲਾ ਨੇੜੇ ਵੱਡਾ ਹਾਦਸਾ ਵਾਪਰ ਗਿਆ। ਨਹਿਰ ‘ਚ ਜੀਪ ਡਿੱਗਣ ਕਾਰਨ ਇਕ ਜੋੜੇ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ 15 ਸਾਲਾ ਬੇਟਾ ਬਚ ਗਿਆ। ਜੀਪ ਪੁੱਤਰ ਚਲਾ ਰਿਹਾ ਸੀ। ਨਹਿਰ ਦੇ ਨੇੜੇ ਮੌਜੂਦ ਲੋਕਾਂ ਨੇ ਮੁੰਡੇ ਨੂੰ ਨਹਿਰ ਵਿੱਚ ਛਾਲ ਮਾਰ ਕੇ ਬਚਾਇਆ। ਅੱਧੇ ਘੰਟੇ ਬਾਅਦ ਜਦੋਂ ਜੀਪ ਨੂੰ ਨਹਿਰ

ਮਾਤ-ਭਾਸ਼ਾ ਤੇ ਲਿਪੀ ਦੋਵਾਂ ਵਿਚਲਾ ਅੰਤਰ ਸਮਝੋ, ਮਾਤ-ਭਾਸ਼ਾ ਨਾਲ ਪਿਆਰ ਤੇ ਜਜ਼ਬਾਤ ਦਾ ਰਿਸ਼ਤਾ

ਕਪੂਰਥਲਾ, 21 ਫਰਵਰੀ : ਮਾਤ-ਭਾਸ਼ਾ ਤੇ ਲਿਪੀ ਦੋਵੇਂ ਵੱਖ-ਵੱਖ ਵਿਸ਼ੇ ਹਨ। ਦੋਵਾਂ ਵਿਚਲਾ ਅੰਤਰ ਸਮਝਣਾ ਜਰੂਰੀ ਹੈ। ਕਈ ਘਟਨਾਵਾਂ ਬੀਤੇ ਸਮੇਂ ਵਿਚ ਅਜਿਹੀਆਂ ਹੋਈਆਂ ਹਨ, ਜਿਹਨਾਂ ਨੇ ਇਹ ਦੋ ਵਿਸ਼ਿਆਂ ਵਿਚਲੇ ਅੰਤਰ ਨੂੰ ਕਮਜ਼ੋਰ ਕੀਤਾ ਹੈ। ਪੰਜਾਬੀ ਮਾਤ ਭਾਸ਼ਾ ਵਜੋਂ ਇੱਕ ਜੁਬਾਨ ਹੈ ਤੇ ਪਿਆਰ ਤੇ ਜਜਬਾਤ ਦਾ ਰਿਸ਼ਤਾ ਰੱਖਦੀ ਹੈ, ਜਦੋਂਕਿ ਗੁਰਮੁਖੀ ਪੰਜਾਬੀ ਲਿਪੀ ਹੈ। ਪੰਜਾਬੀਆਂ

ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਵਲੋਂ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ ਸਨਮਾਨਿਤ
  • ਆਗੂਆਂ ਵਲੋਂ ਚੇਅਰਮੈਨ ਰਾਜਾ ਰਾਹਲ ਕੈਨੇਡਾ ਦੇ ਸਮਾਜ ਸੇਵੀ ਉਪਰਾਲਿਆਂ ਦੀ ਸ਼ਲਾਘਾ
  • ਕਬੱਡੀ ਖਿਡਾਰੀ ਅਲੀ ਮਹਿਲ ਕਲਾਂ ਅਤੇ ਫੁੱਟਬਾਲ ਖਿਡਾਰੀ ਗੋਪੀ ਦਾ ਵਿਸ਼ੇਸ਼ ਸਨਮਾਨ

ਮਹਿਲ ਕਲਾਂ 21 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸਵ: ਸ: ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਰਜਿ: ਮਹਿਲ ਕਲਾਂ ਵਲੋਂ ਉੱਭਰਦੇ ਕਬੱਡੀ ਖਿਡਾਰੀ ਅਲੀ ਮਹਿਲ ਕਲਾਂ ਅਤੇ ਫੁੱਟਬਾਲ ਦੇ ਖਿਡਾਰੀ ਗੁਰਦੀਪ

ਜਥੇਬੰਦੀ ਨੂੰ ਤੋੜਨ ਵਾਲੇ ਲੋਕ ਜਿੰਨਾ ਮਰਜੀ ਜੋਰ ਲਾ ਲੈਣ, ਜਥੇਬੰਦੀ ਇੱਕ ਸੀ ਇੱਕ ਰਹੇਗੀ-ਬੂਟਾ ਬੁਰਜ ਗਿੱਲ

ਮਹਿਲ ਕਲਾਂ 21 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੀ ਅਹਿਮ ਮੀਟਿੰਗ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਇਸ ਮੌਕੇ ਜਿਲ੍ਹਾ ਪ੍ਰਧਾਨ ਅਤੇ ਅਬਜਰਵਰ ਦਰਸਨ ਸਿੰਘ ਉਗੋਕੇ ਤੇ ਇੰਦਰਪਾਲ ਸਿੰਘ ਦੀ ਅਗਵਾਈ ਵਿੱਚ ਬਲਾਕ ਮਹਿਲ

ਪਾਵਰਕਾਮ ਸਬ-ਡਵੀਜਨ ਠੁੱਲੀਵਾਲ ਦੇ ਸਮੂਹ ਕਰਮਚਾਰੀਆਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਗਏ।

ਮਹਿਲ ਕਲਾਂ 21 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਪਾਵਰਕਾਮ ਸਬ-ਡਵੀਜ਼ਨ ਠੁੱਲੀਵਾਲ ਵਿਖੇ ਐਸ ਡੀ ਓ ਇੰਦਰਜੀਤ ਸਿੰਘ ਦਾਤੇਵਾਸ ਦੀ ਯੋਗ ਅਗਵਾਈ ਹੇਠ ਸਮੂਹ ਕਰਮਚਾਰੀਆਂ ਵੱਲੋਂ ਸਰਬੱਤ ਦੇ ਭਲੇ ਲਈ ਰਖਾਏ ਗਏ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਮਸਤੂਆਣਾ ਸਾਹਿਬ ਵੱਲੋਂ ਰਾਗੀ ਬਾਬਾ ਗੁਲਜ਼ਾਰ ਸਿੰਘ ਬੁਰਜ ਹਰੀ ਸਿੰਘ ਵਾਲਿਆਂ ਦੇ

ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ : ਈ.ਟੀ.ਓ
  • ਲੋਕ ਨਿਰਮਾਣ ਮੰਤਰੀ ਨੇ 14.32 ਕਰੋੜ ਰੁਪਏ ਦੀ ਲਾਗਤ ਨਾਲ ਗੜ੍ਹਸ਼ੰਕਰ-ਸੰਤੋਖਗੜ੍ਹ ਸੜਕ ਦੇ ਨਿਰਮਾਣ ਕੰਮ ਦੀ ਕਰਵਾਈ ਸ਼ੁਰੂਆਤ
  • 31 ਦਸੰਬਰ ਤੱਕ ਪੂਰਾ ਹੋ ਜਾਵੇਗਾ 16.40 ਕਿਲੋਮੀਟਰ ਲੰਬੀ ਇਸ ਸੜਕ ਦਾ ਨਿਰਮਾਣ ਕਾਰਜ
  • ਪੰਜਾਬ ਤੇ ਹਿਮਾਚਲ ਪ੍ਰਦੇਸ਼ ਨੂੰ ਆਪਸ ਵਿਚ ਜੋੜਨ ਵਾਲੀ ਸੜਕ ਯਾਤਰੀਆਂ ਤੇ ਵਪਾਰੀਆਂ ਦੇ ਦ੍ਰਿਸ਼ਟੀਕੋਣ ਤੋਂ ਹੈ ਬੇਹੱਦ ਮਹੱਤਵਪੂਰਨ

ਗੜ੍ਹਸ਼ੰਕਰ 21 ਫਰਵਰੀ