news

Jagga Chopra

Articles by this Author

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਛੇਤੀ ਮੰਨੀਆਂ ਜਾਣਗੀਆਂ : ਮੰਤਰੀ ਈ.ਟੀ.ਓ

ਚੰਡੀਗੜ੍ਹ 21 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਜਾਇਜ਼ ਮੰਗਾਂ ਜਲਦ ਮੰਨੀਆਂ ਜਾਣਗੀਆਂ। ਮੀਟਿੰਗ ਦੌਰਾਨ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਤੋਂ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ। ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਨੂੰ ਬਿਜਲੀ ਮੰਤਰੀ ਵਲੋਂ ਬਹੁਤ ਧਿਆਨ ਪੂਰਵਕ ਸੁਣਿਆ ਗਿਆ। ਮੀਟਿੰਗ

ਕੁਲਦੀਪ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸਬੰਧੀ ਆਨਲਾਈਨ ਮੀਟਿੰਗ ਕਰਕੇ ਜਾਇਜ਼ਾ ਲਿਆ 

ਚੰਡੀਗੜ, 21 ਫ਼ਰਵਰੀ : ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸਬੰਧੀ ਸੂਬੇ ਦੇ ਸਮੂਹ ਡੀਸੀਜ, ਪੁਲੀਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ ਨਾਲ ਆਨਲਾਈਨ ਮੀਟਿੰਗ ਕਰਕੇ ਜਾਇਜ਼ਾ ਲਿਆ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ 15 ਮਾਰਚ ਤੱਕ ਕਰਨ ਲਈ ਹਦਾਇਤਾਂ ਵੀ ਜਾਰੀ ਕੀਤੀਆਂ। ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ

ਨਵਾਂ ਨੈਸ਼ਨਲ ਰਿਕਾਰਡ ਬਣਾਉਣ ਵਾਲੀ ਅਥਲੀਟ ਮੰਜੂ ਰਾਣੀ ਨੂੰ ਮੀਤ ਹੇਅਰ ਨੇ ਕੀਤਾ ਸਨਮਾਨਿਤ 

ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਂਚੀ ਵਿਖੇ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਣ ਵਾਲੀ ਅਥਲੀਟ ਮੰਜੂ ਰਾਣੀ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਇਸ ਅਥਲੀਟ ਦਾ ਸਨਮਾਨ ਕਰਦਿਆਂ

ਗੈਰ ਪੰਜਾਬੀਆਂ ਜਾਂ ਪੰਜਾਬੀ ਭਾਸ਼ਾ ਦਾ ਗਿਆਨ ਨਾ ਹੋਣ ਵਾਲਿਆਂ ਨੂੰ ਪੰਜਾਬ ਵਿੱਚ ਅਹੁਦੇਦਾਰੀਆਂ/ਚੇਅਰਮੈਨੀਆਂ ਦੇਣਾ ਪੰਜਾਬੀਆ ਨਾਲ ਵੱਡਾ ਧੋਖਾ : ਗੁਪਤਾ

ਚੰਡੀਗੜ੍ਹ 21 ਫ਼ਰਵਰੀ : ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਭਗਵੰਤ ਮਾਨ ਸਰਕਾਰ ਵਲੋਂ ਡਾ. ਸਤਬੀਰ ਬੇਦੀ ਵਾਸੀ ਸਿਵਲ ਲਾਇਨ ਦਿੱਲੀ ਨੂੰ ਪੰਜਾਬ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਏ ਜਾਣ ਦੀ ਘੋਰ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ‘ਤੇ ਸਿਰਫ਼ ਪੰਜਾਬੀਆ ਦਾ ਹੱਕ ਹੈ,  ਗੈਰ ਪੰਜਾਬੀਆਂ ਜਾਂ ਪੰਜਾਬੀ ਭਾਸ਼ਾ ਦਾ ਗਿਆਨ ਨਾ ਹੋਣ ਵਾਲਿਆਂ ਨੂੰ ਪੰਜਾਬ ਵਿੱਚ

ਸੀਬੀਆਈ ਵੱਲੋਂ ਕਿਸਾਨ ਆਗੂਆਂ ਦੇ ਘਰਾਂ 'ਚ ਮਾਰੇ ਛਾਪਿਆਂ ਦੀ ਸੰਯੁਕਾਤ ਕਿਸਾਨ ਮੋਰਚੇ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਚੰਡੀਗੜ੍ਹ, 21 ਫ਼ਰਵਰੀ : ਕੇਂਦਰ ਸਰਕਾਰ ਦੀ ਏਜੰਸੀ ਸੀਬੀਆਈ ਵੱਲੋਂ ਅੱਜ ਪੰਜਾਬ ਦੇ ਕਿਸਾਨ ਆਗੂਆਂ ਅਤੇ ਦਫਤਰਾਂ ਤੇ ਭਾਰੀ ਫੋਰਸ ਨਾਲ ਰੇਡ ਕੀਤੀ ਗਈ । ਜਿਸਦੀ ਸੰਯੁਕਤ ਕਿਸਾਨ ਮੋਰਚਾ ਵਲੋਂ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕੇਂਦਰ ਸਰਕਾਰ ਨੂੰ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਚੇਤਵਨੀ ਦਿੱਤੀ। ਸੰਯੁਕਤ ਮੋਰਚੇ ਦੇ ਆਗੂ ਡਾ ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਬੂਟਾ

ਦਵਾਈਆਂ ਦੀਆਂ ਕੀਮਤਾਂ ਤੈਅ ਕਰਨਾ ਕੇਂਦਰ ਦਾ ਵਿਸ਼ਾ, ਮੌਜੂਦਾ ਤੰਤਰ ਵਿੱਚ ਮਰੀਜ਼ਾਂ ਦੀ ਹੋ ਰਹੀ ਹੈ "ਲਾਇਸੈਂਸਡ ਲੁੱਟ": ਸੰਧਵਾਂ
  • ਜੈਨੇਰਿਕ ਦਵਾਈਆਂ ਵਿੱਚ ਲੋਕਾਂ ਦਾ ਵਿਸ਼ਵਾਸ ਪੱਕਾ ਕਰਨ ਅਤੇ ਦਵਾਈਆਂ ਦੀ ਗਣਵੱਤਾ ਯਕੀਨੀ ਬਣਾਉਣ ਲਈ ਟੈਸਟਿੰਗ ਵਧਾਉਣ 'ਤੇ ਜ਼ੋਰ
  • ਮਹਿੰਗੀਆਂ ਦਵਾਈਆਂ ਕਾਰਨ ਜਨਤਾ ਦੀ ਲੁੱਟ ਦੇ ਹੱਲ ਲੱਭਣ ਲਈ ਹੋਇਆ ਅਹਿਮ ਵਿਚਾਰ-ਵਟਾਂਦਰਾ

ਚੰਡੀਗੜ੍ਹ, 21 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੁੰਦੀ ਲੁੱਟ

ਕੈਬਨਿਟ ਸਬ-ਕਮੇਟੀ ਵੱਲੋਂ ਜਨਰਲ ਵਰਗ ਨੂੰ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੀ ਨਿਖੇਧੀ

ਮੋਹਾਲੀ, 21 ਫ਼ਰਵਰੀ : ਜਨਰਲ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਨੂੰ ਬੀਤੇ ਦਿਨ ਕੈਬਨਿਟ ਸਬ-ਕਮੇਟੀ ਵੱਲੋਂ ਜਨਰਲ ਵਰਗ ਦੀਆਂ ਮੰਗਾਂ ਸਬੰਧੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ। ਪਰ ਮੀਟਿੰਗ ਸਮੇਂ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੈਂਬਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੈਰ-ਹਾਜ਼ਰ ਰਹੇ । ਜਿਸ ਦਾ ਸਮੂਹ ਜਨਰਲ ਵਰਗ ਨਾਲ

ਪੁਲਿਸ ਨੇ ਦੋ ਵਿਅਕਤੀਆਂ ਨੂੰ ਡੇਢ ਕਿੱਲੋ ਅਫੀਮ ਸਮੇਤ ਕੀਤਾ ਕਾਬੂ, ਮਾਮਲਾ ਦਰਜ

ਸਮਰਾਲਾ, 21 ਫਰਵਰੀ : ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਸਮਰਾਲਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਬ-ਡਵੀਜ਼ਨ ਸਮਰਾਲਾ ਦੇ ਡੀ.ਐਸ.ਪੀ.ਵਰਿਆਮ ਸਿੰਘ ਨੇ ਦੱਸਿਆ ਕਿ ਐਸਐਸਪੀ ਅਮਨੀਤ ਕੌਂਡਲ ਅਤੇ ਡਾ: ਪ੍ਰਗਿਆ ਜੈਨ ਆਈ.ਪੀ.ਐਸ. ਕਪਤਾਨ ਪੁਲਿਸ ਜ਼ਿਲ੍ਹਾ ਖੰਨਾ ਦੀ

ਇਸਰੋ ਜਲਦੀ ਹੀ ਪੁਲਾੜ ਸੈਰ-ਸਪਾਟੇ ਵਿੱਚ ਕਰੇਗਾ ਪ੍ਰਵੇਸ਼, ਪੀਐਮਓ ਨੇ ਐਮਪੀ ਅਰੋੜਾ ਨੂੰ ਦਿੱਤਾ ਜਵਾਬ

ਲੁਧਿਆਣਾ, 21 ਫਰਵਰੀ : ਭਾਰਤ ਭਵਿੱਖ ਵਿੱਚ ਪੁਲਾੜ ਸੈਰ ਸਪਾਟੇ ਵਿੱਚ ਅਮਰੀਕਾ, ਰੂਸ ਅਤੇ ਚੀਨ ਵਰਗੇ ਦੇਸ਼ਾਂ ਦੇ ਕੁਲੀਨ ਕਲੱਬ ਵਿੱਚ ਸ਼ਾਮਲ ਹੋਣ ਲਈ ਤਿਆਰ ਹੈ। ਇਸ ਪ੍ਰਭਾਵ ਦੇ ਸੰਕੇਤ ਹਨ, ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ਇਸਰੋ) ਨੇ ਸਬ-ਓਰਬਿਟਲ ਸਪੇਸ ਟੂਰਿਜ਼ਮ ਮਿਸ਼ਨ ਲਈ ਕੁਝ ਸੰਭਾਵਨਾ ਅਧਿਐਨ ਕੀਤੇ ਹਨ। ਇਹ ਪ੍ਰਗਟਾਵਾ ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਦਾ ਲਿਆ ਅਹਿਦ
  • - ਅਧਿਕਾਰੀਆਂ ਨੂੰ ਸਰਕਾਰੀ ਅਤੇ ਨਿੱਜੀ ਜੀਵਨ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ
  • - ਹਰ ਵਿਅਕਤੀ ਨੂੰ ਮਾਂ ਬੋਲੀ ਪੰਜਾਬੀ ਦਾ ਕਰਨਾ ਚਾਹੀਦਾ ਹੈ ਸਤਿਕਾਰ : ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ

ਲੁਧਿਆਣਾ, 21 ਫਰਵਰੀ, (ਰਘਵੀਰ ਸਿੰਘ ਜੱਗਾ) : ਪੁਲਿਸ ਕਮਿਸ਼ਨਰ ਸ੍ਰੀ ਮਨਦੀਪ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ