news

Jagga Chopra

Articles by this Author

ਹਾਈ ਸਕਿਉਰਿਟੀ ਨੰਬਰ ਪਲੇਟਾਂ ਤੋਂ ਬਿਨ੍ਹਾਂ ਨਹੀਂ ਹੋਵੇਗੀ ਆਰ ਸੀ ਅਪਰੂਵਲ : ਡਾ. ਪੂਨਮਪ੍ਰੀਤ ਕੌਰ

ਲੁਧਿਆਣਾ, 21 ਫਰਵਰੀ, (ਰਘਵੀਰ ਸਿੰਘ ਜੱਗਾ) : ਮੰਗਲਵਾਰ ਨੂੰ ਸਕੱਤਰ ਆਰਟੀਏ ਡਾ. ਪੂਨਮਪ੍ਰੀਤ ਕੌਰ ਅਤੇ ਏਸੀਪੀ ਟਰੈਫਿਕ ਗੁਰਪ੍ਰੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਲੁਧਿਆਣਾ ਵਿਚਲੇ ਵਾਹੀਕਲ ਵੇਚਣ ਵਾਲੇ ਸਾਰੇ ਆਟੋ ਡੀਲਰਜ਼ ਅਤੇ ਆਟੋ/ਈ ਰਿਕਸ਼ਾ ਚਾਲਕ ਨੁਮਾਇੰਦਿਆ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਸਥਾਨਕ ਬਚਤ ਭਵਨ ਵਿੱਚ ਕੀਤਾ ਗਿਆ। ਜਿਸ ਵਿੱਚ ਆਰਟੀਏ ਵੱਲੋਂ ਡੀਲਰਾਂ ਨੂੰ

ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ

ਲੁਧਿਆਣਾ, 21 ਫਰਵਰੀ, (ਰਘਵੀਰ ਸਿੰਘ ਜੱਗਾ) : ਭਾਸ਼ਾ ਵਿਭਾਗ , ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਯਤਨਸ਼ੀਲ ਹੈ। ਭਾਸ਼ਾ ਵਿਭਾਗ ਪੰਜਾਬ ਦੇ ਦਫਤਰ ਜ਼ਿਲ੍ਹਾ ਭਾਸ਼ਾ ਲੁਧਿਆਣਾ ਵੱਲੋਂ ਡਾਇਰੈਕਟਰ ਭਾਸ਼ਾ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ਼ ਕੌਮਾਂਤਰੀ ਮਾਂ-ਬੋਲੀ ਦਿਹਾੜਾ

ਮਾਂ ਬੋਲੀ ਦਿਹਾੜੇ ਦੇ ਸਬੰਧ ’ਚ ਸਾਹਿਤ ਸਭਾ ਅਤੇ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਵਲੋਂ ਮਾਰਚ ਕੱਢਿਆ ਗਿਆ

ਲੁਧਿਆਣਾ, 21 ਫਰਵਰੀ, (ਰਘਵੀਰ ਸਿੰਘ ਜੱਗਾ) : ਮਾਂ ਬੋਲੀ ਦਿਹਾੜੇ ਦੇ ਸਬੰਧ ’ਚ ਅੱਜ ਪੰਜਾਬੀ ਸਾਹਿਤ ਸਭਾ ਰਾਏਕੋਟ ਅਤੇ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਸ਼ਹਿਰ ਦੇ ਤਲਵੰਡੀ ਗੇਟ ਤੱਕ ਇੱਕ ਮਾਰਚ ਕੱਢ ਕੇ ਲੋਕਾਂ ਨੂੰ ਮਾਂ ਬੋਲੀ ਪੰਜਾਬੀ ਪ੍ਰਤੀ ਪ੍ਰੋਤਸਾਹਿਤ ਕੀਤਾ ਗਿਆ। ਮਾਰਚ ਦੌਰਾਨ ਜੱਥੇਬੰਦੀ ਦੇ ਮੈਂਬਰਾਂ ਵਲੋਂ ਮਾਂ ਬੋਲੀ ਪੰਜਾਬੀ ਪ੍ਰਤੀ ਸਨਮਾਨ

ਵਿਧਾਇਕਾ ਮਾਣੂੰਕੇ ਵੱਲੋਂ ਕੰਨੀਆਂ-ਹੁਸੈਨੀ ਸਰਕਾਰੀ ਰੇਤ ਖੱਡ ਦਾ ਉਦਘਾਟਨ
  • ਪੰਜਾਬ ਸਰਕਾਰ ਨੇ ਰੇਤਾ ਸਸਤਾ ਕਰਕੇ ਆਪਣੀ ਗਰੰਟੀ ਪੂਰੀ ਕੀਤੀ-ਬੀਬੀ ਮਾਣੂੰਕੇ

ਜਗਰਾਉਂ, 21 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਸਤਾ ਰੇਤ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਯਤਨਾਂ ਤਹਿਤ ਅੱਜ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪਿੰਡ ਕੰਨੀਆਂ-ਹੁਸੈਨੀ ਵਿਖੇ ਰੇਤ ਦੀ ਖੱਡ ਦਾ ਰੀਬਨ ਕੱਟਕੇ ਉਦਘਾਟਨ

ਮੇਜਰ ਸਿੰਘ ਦੈਤਵਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਜਗਰਾਉਂ, 21 ਫਰਵਰੀ, (ਰਛਪਾਲ ਸਿੰਘ ਸ਼ੇਰਪੁਰੀ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜਗਰਾਉਂ ਵਿੱਚ ਭਾਜਪਾ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਕੀਤੇ ਪ੍ਰੈੱਸ ਬਿਆਨ 'ਚ ਦੱਸਿਆ ਕਿ ਭਾਰਤੀ ਜਨਤਾ ਪਾਰਟੀ

‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958 ਵਿੱਚ ਸੋਧ ਨੂੰ ਪ੍ਰਵਾਨਗੀ , ਹਰੇਕ ਅਦਾਰੇ ਲਈ ਬੋਰਡ 'ਤੇ ਪੰਜਾਬੀ ਭਾਸ਼ਾ ਵਿੱਚ ਲਿਖਣਾ ਹੋਵੇਗਾ ਲਾਜ਼ਮੀ

ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ਪੰਜਾਬ ਦੀ ਮਾਂ ਬੋਲੀ ਪੰਜਾਬੀ ਨੂੰ ਵੱਡੇ ਪੱਧਰ 'ਤੇ ਪ੍ਰਫੁੱਲਤ ਕਰਨ ਲਈ ‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958’ (ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਰੂਲਜ਼) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੌਜੂਦਾ ਨਿਯਮ 22 ਤੋਂ

16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਤੋਂ 24 ਮਾਰਚ ਤੱਕ ਹੋਵੇਗਾ

ਚੰਡੀਗੜ੍ਹ, 21 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਤੀ ਸਾਲ 2023-24 ਲਈ ਆਪਣਾ ਬਜਟ 10 ਮਾਰਚ ਨੂੰ ਪੇਸ਼ ਕਰੇਗੀ। ਦੱਸਣਯੋਗ ਹੈ ਕਿ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਮਾਰਚ ਤੋਂ 24 ਮਾਰਚ ਤੱਕ ਚੱਲੇਗਾ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਦਫ਼ਤਰ ਵਿਖੇ ਹੋਈ

ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ 55.65 ਲੱਖ ਰੁਪਏ ਦੀ ਰਾਸ਼ੀ ਕੀਤੀ  ਜਾਰੀ

ਚੰਡੀਗੜ੍ਹ, 21 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਜਿਲ੍ਹਾ ਤਰਨਤਾਰਨ ਦੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 55.65 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ

ਜਲ ਸਪਲਾਈ ਤੇ ਸੈਨੀਟੇਸ਼ਨ ਦੇ ਜੂਨੀਅਰ ਇੰਜੀਨੀਅਰਾਂ ਅਤੇ ਸਹਿਕਾਰਤਾ ਵਿਭਾਗ ਦੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ
  • ਮੁੱਖ ਮੰਤਰੀ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬੀਆਂ ਨੂੰ ਵਧਾਈ ਦਿੱਤੀ

ਚੰਡੀਗੜ੍ਹ, 21 ਫਰਵਰੀ : ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਹੁਣ ਤੱਕ

ਲੋਕਾਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਕਰ ਰਹੀ ਹੈ ਹਰ ਸੰਭਵ ਕੋਸ਼ਿਸ : ਡਾ. ਨਿੱਜਰ
  • ਪੰਜਾਬ ਸਰਕਾਰ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੀ ਖਰੀਦ ਕਰਨ ਅਤੇ ਆਲ-ਵੈਦਰ ਇੰਡੋਰ ਸਵੀਮਿੰਗ ਪੂਲ ਦੇ ਵਿਕਾਸ 'ਤੇ ਤਕਰੀਬਨ 20.01 ਕਰੋੜ ਰੁਪਏ ਖਰਚ ਕਰੇਗੀ

ਚੰਡੀਗੜ੍ਹ, 21 ਫਰਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬਾ ਸਰਕਾਰ ਲੁਧਿਆਣਾ ਵਿਖੇ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੇ ਡਿਜਾਇਨ, ਨਿਰਮਾਣ