news

Jagga Chopra

Articles by this Author

13 ਅਗਸਤ ਨੂੰ ਪਿੰਡ ਨਿਹਾਲੂਵਾਲ ਵਿਖੇ ਲਗਾਇਆ ਜਾਵੇਗਾ ਸਰਕਾਰ ਤੁਹਾਡੇ ਦੁਆਰ ਕੈਂਪ

ਬਰਨਾਲਾ, 12 ਅਗਸਤ 2024 : ਭਲਕੇ 13 ਅਗਸਤ ਨੂੰ ਪੰਚਾਇਤ ਘਰ ਪਿੰਡ ਨਿਹਾਲੂਵਾਲ ਵਿਖੇ ਸਰਕਾਰ ਤੁਹਾਡੇ ਦੁਆਰ ਲੜੀ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਕੈਂਪ ਸਵੇਰ 9 ਵਜੇ ਤੋਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਨਿਹਾਲੂਵਾਲ, ਬਾਹਮਣੀਆਂ ਅਤੇ ਗੰਗੋਹਰ ਦੇ ਵਾਸੀ ਇਸ

ਡਵੀਜ਼ਨ ਕਮਿਸ਼ਨਰ ਨੇ ਪੁਸਤਕ "ਕੋਹਾਂ ਪੈੜਾਂ ਦਾ ਸਫਰ" ਦੀ ਕੀਤੀ ਘੁੰਡ ਚੁਕਾਈ
  • ਲਿਖਾਰੀ ਜਸ਼ਨਪ੍ਰੀਤ ਸਿੰਘ ਨੂੰ ਦਿੱਤੀਆਂ ਵਧਾਈਆਂ

ਫ਼ਰੀਦਕੋਟ 12 ਅਗਸਤ,2024 : ਡਵੀਜ਼ਨ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਉਭਰਦੇ ਲਿਖਾਰੀ ਜਸ਼ਨਪ੍ਰੀਤ ਸਿੰਘ ਪਿੰਡ ਫਿੱਡੇ ਕਲਾਂ ਦੀ ਪੁਸਤਕ "ਕੋਹਾਂ ਪੈੜਾਂ ਦਾ ਸਫਰ" ਦੀ ਘੁੰਡ ਚੁਕਾਈ ਕੀਤੀ ।  ਇਸ ਮੌਕੇ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਅਤੇ ਲਿਖਾਈ ਦੇ ਖੇਤਰ ਵੱਲ ਇਸੇ ਤਰ੍ਹਾਂ ਦੇ ਦਿਲਚਸਪੀ ਲੈਣੀ ਚਾਹੀਦੀ ਹੈ।

ਸਪੀਕਰ ਸੰਧਵਾਂ ਨੇ ਪਿੰਡ ਵਿੱਚ ਖੋਲ੍ਹੇ ਜਿੰਮ ਅਤੇ ਫਿਜ਼ੀਓਥੈਰੇਪੀ ਸੈਂਟਰ ਦਾ ਕੀਤਾ ਉਦਘਾਟਨ 
  • ਖਾਲਸਾ ਏਡ ਵੱਲੋਂ ਕੀਤੇ ਜਾਂਦੇ ਸਮਾਜਿਕ ਅਤੇ ਧਾਰਮਿਕ ਕੰਮਾਂ ਦੀ ਕੀਤੀ ਪ੍ਰਸੰਸਾ 
  • ਲੋਕਾਂ ਨੂੰ ਆਪਣੀ ਚੰਗੀ ਸਿਹਤ ਲਈ ਜਿੰਮ ਦੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ 

ਫ਼ਰੀਦਕੋਟ 12 ਅਗਸਤ 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਖਾਲਸਾ ਏਡ ਵੱਲੋਂ ਖੋਲ੍ਹੇ ਦੋ ਜਿੰਮਾਂ ਅਤੇ ਫਿਜ਼ੀਓਥੈਰੇਪੀ ਸੈਂਟਰ ਦਾ ਉਦਘਾਟਨ ਕੀਤਾ। ਇਸ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਚੋਰ ਗੈਂਗ ਦੇ 04 ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ 

ਸ੍ਰੀ ਮੁਕਤਸਰ ਸਾਹਿਬ, 12 ਅਗਸਤ 2024 : ਸ੍ਰੀ ਮੁਕਤਸਰ ਸਾਹਿਬ, ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ੍ਰੀ ਅਸ਼ਵਨੀ ਕਪੂਰ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਦੀਆਂ ਹਦਾਇਤਾਂ ਤਹਿਤ, ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਚ ਹੋ ਰਹੇ ਨੇ ਵੱਡੇ ਸੁਧਾਰ- ਸੁਖਜਿੰਦਰ ਸਿੰਘ ਕਾਉਣੀ
  • ਸ੍ਰੀ ਮੁਕਤਸਰ ਸਾਹਿਬ ਦਾ ਸਰਕਾਰੀ ਪ੍ਰਾਇਮਰੀ ਸਕੂਲ ਬਣਿਆ ਜਿ਼ਲ੍ਹੇ ਦਾ ਪਹਿਲਾ ਏਅਰ ਕੰਡੀਸ਼ਨਰ ਸਕੂਲ

ਸ਼੍ਰੀ ਮੁਕਤਸਰ ਸਾਹਿਬ 12 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਿੱਥੇ ਰੰਗਲਾ ਪੰਜਾਬ ਬਣਦਾ ਦਾ ਜਾ ਰਿਹਾ ਹੈ ਉੱਥੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਚ ਵੱਡੇ ਸੁਧਾਰ ਹੋ ਰਹੇ ਹਨ। ਬੱਚਿਆਂ ਨੂੰ ਸਮੇਂ ਦੇ ਹਾਣੀ ਤੇ ਪ੍ਰਤਿਭਾਵਾਨ

ਯੂਗਾਂਡਾ ਵਿੱਚ ਕੂੜੇ ਦੇ ਢੇਰ ਢਿੱਗਾਂ ਡਿੱਗਣ ਕਾਰਨ 18 ਲੋਕਾਂ ਦੀ ਮੌਤ 

ਕੰਪਾਲਾ, 12 ਅਗਸਤ 2024 : ਕੇਂਦਰੀ ਯੁਗਾਂਡਾ ਦੇ ਕੰਪਾਲਾ ਸ਼ਹਿਰ ਦੇ ਕਾਵੇਮਪੇ ਡਿਵੀਜ਼ਨ ਵਿੱਚ ਇੱਕ ਕੂੜਾ ਡੰਪ ਵਿੱਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 18 ਹੋ ਗਈ ਹੈ। ਰੈੱਡ ਕਰਾਸ ਨੇ ਇਹ ਜਾਣਕਾਰੀ ਦਿਤੀ। ਕੰਪਾਲਾ ਕੈਪੀਟਲ ਸਿਟੀ ਅਥਾਰਟੀ ਨੇ ਇਕ ਬਿਆਨ ’ਚ ਕਿਹਾ ਕਿ ਸ਼ੁਕਰਵਾਰ ਦੇਰ ਰਾਤ ਕਿਟੇਜੀ ’ਚ ਕੂੜੇ ਦਾ ਢੇਰ ਡਿੱਗਣ ਨਾਲ ਘੱਟੋ-ਘੱਟ 14 ਹੋਰ ਲੋਕ

ਬੁੱਘੀਪੁਰਾ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ 

ਮੋਗਾ, 12 ਅਗਸਤ 2024 : ਸਥਾਨਕ ਸ਼ਹਿਰ ਦੇ ਬੁੱਘੀਪੁਰਾ ਨੇੜੇ ਬਰਨਾਲਾ ਬਾਈਪਾਸ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਸਵਿਫਟ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ‘ਚ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ। ਇਸ ਹਾਦਸੇ ਸੰਬੰਧੀ ਜਾਣਕਾਰੀ ਦਿੰਦਿਆਂ ਕਮਲਪ੍ਰੀਤ ਮਹਿਰੋਂ ਨੇ ਦੱਸਿਆ

ਆਸਟ੍ਰੇਲੀਆ 'ਚ ਹੋਟਲ ਦੀ ਛੱਤ 'ਤੇ ਡਿੱਗਿਆ ਹੈਲੀਕਾਪਟਰ, ਪਾਇਲਟ ਸਮੇਤ ਦੋ ਦੀ ਮੌਤ

ਸਿਡਨੀ, 12 ਅਗਸਤ 2024 : ਆਸਟ੍ਰੇਲੀਆ ਦੇ ਕੇਰਨਸ ਸ਼ਹਿਰ ਵਿੱਚ ਇੱਕ ਹੈਲੀਕਾਪਟਰ ਇੱਕ ਹੋਟਲ ਦੀ ਛੱਤ ਨਾਲ ਟਕਰਾ ਗਿਆ। ਤੁਰੰਤ ਐਮਰਜੈਂਸੀ ਟੀਮ ਨੂੰ ਬੁਲਾਇਆ ਗਿਆ। ਪੁਲਿਸ ਨੇ ਤੁਰੰਤ ਪੂਰੇ ਹੋਟਲ ਨੂੰ ਖਾਲੀ ਕਰਵਾ ਲਿਆ। ਕਰੀਬ 400 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਆਸਟ੍ਰੇਲੀਅਨ ਮੀਡੀਆ ਮੁਤਾਬਕ ਇਸ ਹਾਦਸੇ 'ਚ ਪਾਇਲਟ ਅਤੇ ਜਹਾਜ਼ 'ਚ ਸਵਾਰ ਇਕ ਹੋਰ ਵਿਅਕਤੀ ਦੀ

ਪੰਜਾਬ ਸਮੇਤ ਦੇਸ਼ ਭਰ 'ਚ ਡਾਕਟਰਾਂ ਵੱਲੋਂ ਹੜਤਾਲ, ਲੇਡੀ ਡਾਕਟਰ ਨਾਲ ਬਲਾਤਕਾਰ ਤੋਂ ਬਾਅਦ ਕਤਲ ਦਾ ਮਾਮਲਾ

ਚੰਡੀਗੜ੍ਹ, 12 ਅਗਸਤ 2024 : ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੀ ਹੱਤਿਆ ਦੇ ਵਿਰੋਧ ਵਿੱਚ ਅੱਜ ਰੈਜ਼ੀਡੈਂਟ ਡਾਕਟਰਾਂ ਦੀ ਦੇਸ਼ ਵਿਆਪੀ ਹੜਤਾਲ ਹੈ। ਰੈਜ਼ੀਡੈਂਟ ਡਾਕਟਰਾਂ ਦੀ ਦੇਸ਼ ਵਿਆਪੀ ਜਥੇਬੰਦੀ ਫੈਡਰੇਸ਼ਨ ਆਫ ਆਲ ਇੰਡੀਆ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਦੇਸ਼ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਆਰਡੀਏ)

ਸੁਪਰੀਮ ਕੋਰਟ ਵੱਲੋਂ ਹਫ਼ਤੇ 'ਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਆਦੇਸ਼ 

ਚੰਡੀਗੜ੍ਹ, 11 ਅਗਸਤ, 2024 : ਸੁਪਰੀਮ ਕੋਰਟ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਪਿਛਲੇ 6 ਮਹੀਨਿਆਂ ਤੋਂ ਬੰਦ ਬਾਰਡਰ ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਕਿ ਹਾਈਵੇਅ ਪਾਰਕਿੰਗ ਥਾਂ ਨਹੀਂ ਹਨ। ਸੁਪਰੀਮ ਕੋਰਟ ਨੇ ਅਗਲੇ ਇੱਕ ਹਫ਼ਤੇ ਦੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ