news

Jagga Chopra

Articles by this Author

ਟਵਿੱਟਰ ਤੋਂ ਬਾਅਦ ਹੁਣ ਫੇਸਬੁੱਕ ਅਤੇ ਇੰਸਟਾਗ੍ਰਾਮ ਵੀ ਬਲੂ ਟਿੱਕ ਵੈਰੀਫਿਕੇਸ਼ਨ ਲਈ ਵਸੂਲਣਗੇ ਪੈਸੇ 

ਅਮਰੀਕਾ, 20 ਫਰਵਰੀ : ਟਵਿੱਟਰ ਤੋਂ ਬਾਅਦ ਹੁਣ ਫੇਸਬੁੱਕ ਅਤੇ ਇੰਸਟਾਗ੍ਰਾਮ ਵੀ ਬਲੂ ਟਿੱਕ ਵੈਰੀਫਿਕੇਸ਼ਨ ਲਈ ਪੈਸੇ ਵਸੂਲਣਗੇ। ਮੇਟਾ ਦੇ ਸੰਸਥਾਪਕ ਮਾਰਕ ਜ਼ੁਕਰਬਰਗ ਨੇ ਸਬਸਕ੍ਰਿਪਸ਼ਨ ਸੇਵਾ ਦੀ ਸ਼ੁਰੂਆਤ ਦੀ ਜਾਣਕਾਰੀ ਦਿੱਤੀ। ਹਾਲੇ ਇਸਨੂੰ ਟ੍ਰਾਇਲ ਬੇਸਿਸ ‘ਤੇ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਯੂਜ਼ਰਸ ਦੇ ਲਈ ਰੋਲ ਆਊਟ ਕੀਤਾ ਜਾ ਰਿਹਾ ਹੈ। ਟੈਸਟ ਮਗਰੋਂ ਇਸਨੂੰ ਅਮਰੀਕਾ

ਮਹਿਲਾ ਟੀ-20 ਵਿਸ਼ਵ ਕੱਪ ‘ਚ ਆਇਰਲੈਂਡ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪਹੁੰਚਿਆ ਭਾਰਤ

ਕੇਬੇਰਾ, 20 ਫਰਵਰੀ : ਮਹਿਲਾ ਟੀ-20 ਵਿਸ਼ਵ ਕੱਪ ਦੇ ਗਰੁੱਪ-2 ‘ਚ ਅੱਜ ਭਾਰਤ ਨੇ ਆਇਰਲੈਂਡ ਨੂੰ 5 ਦੌੜਾਂ ਨਾਲ ਹਰਾਇਆ। ਦੱਖਣੀ ਅਫਰੀਕਾ ਦੇ ਕੇਬੇਰਾ ਮੈਦਾਨ ‘ਤੇ ਟੀਮ ਇੰਡੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 155 ਦੌੜਾਂ ਬਣਾਈਆਂ। ਜਵਾਬ ਵਿੱਚ ਆਇਰਲੈਂਡ ਨੇ 8.2 ਓਵਰਾਂ ਵਿੱਚ 54 ਦੌੜਾਂ ਬਣਾਈਆਂ। ਜਿਸ ਤੋਂ

ਪੰਚਾਇਤ ਮੰਤਰੀ ਧਾਲੀਵਾਲ ਵੱਲੋਂ ਪਵਿੱਤਰ ਵੇਈਂ ਉੱਪਰ ਬਣੇ ਪੁਲ਼ ਦਾ ਉਦਘਾਟਨ

ਸੁਲਤਾਨਪੁਰ ਲੋਧੀ, 20 ਫ਼ਰਵਰੀ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਚਾਇਤ ਵਿਭਾਗ ਵੱਲੋਂ ਹੁਣ ਤੱਕ 10 ਹਜ਼ਾਰ ਏਕੜ ਸਰਕਾਰੀ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ । ਉਨਾਂ ਸਮੂਹ ਸਿਆਸੀ ਪਾਰਟੀਆਂ ਦੇ ਆਗੂਆਂ , ਰਸੂਖਦਾਰ ਲੋਕਾਂ ਨੂੰ ਕਿਹਾ ਕਿ ਉਹ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ

ਰੂਸ-ਯੂਕਰੇਨ ਯੁੱਧ ਦੀ ਵਰ੍ਹੇਗੰਢ ਤੋਂ ਪਹਿਲਾਂ ਯੂਕਰੇਨ ਪਹੁੰਚੇ ਜੋਅ ਬਿਡੇਨ, ਯੂਕਰੇਨ ਲਈ ਕੀਤੇ ਵੱਡੇ ਐਲਾਨ

ਏਜੰਸੀ, ਜਰਮਨੀ : ਰੂਸ ਅਤੇ ਯੂਕਰੇਨ ਵਿਚਾਲੇ ਭਿਆਨਕ ਜੰਗ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। 24 ਫਰਵਰੀ, 2022 ਨੂੰ, ਰੂਸ ਨੇ ਯੂਕਰੇਨ 'ਤੇ ਭਿਆਨਕ ਹਮਲਾ ਸ਼ੁਰੂ ਕਰ ਦਿੱਤਾ। ਕਿਸੇ ਨੂੰ ਇਹ ਉਮੀਦ ਨਹੀਂ ਸੀ ਕਿ ਯੂਕਰੇਨ ਰੂਸ ਦੇ ਸਾਹਮਣੇ ਖੜ੍ਹਾ ਹੋ ਸਕੇਗਾ ਪਰ ਇਸ ਜੰਗ ਨੂੰ ਇਕ ਸਾਲ ਹੋਣ ਵਾਲਾ ਹੈ ਅਤੇ ਅਜੇ ਵੀ ਯੂਕਰੇਨ ਸੁਪਰ ਪਾਵਰ ਦੇਸ਼ ਰੂਸ ਨੂੰ ਸਖਤ ਟੱਕਰ ਦੇ ਰਿਹਾ

ਯੂਥ ਕਾਂਗਰਸ ਦੀਆਂ ਚੋਣਾਂ ਦਾ ਐਲਾਨ, 10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਵੋਟਿੰਗ

ਚੰਡੀਗੜ੍ਹ, 20 ਫਰਵਰੀ : ਪੰਜਾਬ ਵਿੱਚ ਯੂਥ ਕਾਂਗਰਸ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਦੀ ਆਨਲਾਈਨ ਵੋਟਿੰਗ 10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ। ਇਹ ਪਹਿਲੀ ਵਾਰ ਹੈ ਜਦੋਂ ਵੋਟਿੰਗ ਆਨਲਾਈਨ ਹੋਣ ਜਾ ਰਹੀ ਹੈ। ਨਾਲ ਹੀ ਉਮੀਦ ਕੀਤੀ ਜਾ ਰਹੀ ਹੈ ਕਿ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ ਅਪ੍ਰੈਲ ਮਹੀਨੇ ਵਿੱਚ ਹੋ ਸਕਦਾ ਹੈ। ਨਤੀਜਿਆਂ ਤੋਂ ਪਹਿਲਾਂ

ਗਾਜ਼ੀਆਬਾਦ ਵਿੱਚ ਨਿਰਮਾਣ ਅਧੀਨ ਇਮਾਰਤ ਦਾ ਸ਼ਟਰਿੰਗ ਡਿੱਗਣ ਕਾਰਨ ਦੋ ਦੀ ਮੌਤ

ਗਾਜ਼ੀਆਬਾਦ , 20 ਫਰਵਰੀ  : ਗਾਜ਼ੀਆਬਾਦ ਦੇ ਲੋਨੀ ਸਥਿਤ ਰੂਪ ਨਗਰ ਕਾਲੋਨੀ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਦਾ ਸ਼ਟਰਿੰਗ ਡਿੱਗਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਕਈ ਮਜ਼ਦੂਰ ਸ਼ਟਰਿੰਗ ਦੇ ਹੇਠਾਂ ਦੱਬ ਗਏ ਹਨ। ਸ਼ੁਰੂਆਤੀ ਜਾਣਕਾਰੀ ਅਨੁਸਾਰ ਫਾਇਰ ਵਿਭਾਗ ਨੇ 10 ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਹੈ, ਜਦਕਿ ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ।

ਮੰਦਰ ਸ਼ਿਵਾਲਾ ਖਾਮ ਪ੍ਰਬੰਧਕੀ ਕਮੇਟੀ ਅਤੇ ਸ਼੍ਰੀ ਸਾਲ੍ਹਾਸਰ ਬਾਲਾ ਜੀ ਜਾਗਰਣ ਕਮੇਟੀ ਰਾਏਕੋਟ ਵੱਲੋਂ 13ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ।

ਰਾਏਕੋਟ, 20 ਫਰਵਰੀ (ਚਮਕੌਰ ਸਿੰਘ ਦਿਓਲ) : ਮਹਾਂਸ਼ਿਵਰਾਤਰੀ ਦੇ ਪਾਵਨ ਤਿਉਹਾਰ ਮੌਕੇ ਸਥਾਨਕ ਮੰਦਰ ਸ਼ਿਵਾਲਾ ਖਾਮ ਪ੍ਰਬੰਧਕੀ ਕਮੇਟੀ ਅਤੇ ਸ਼੍ਰੀ ਸਾਲ੍ਹਾਸਰ ਬਾਲਾ ਜੀ ਜਾਗਰਣ ਕਮੇਟੀ ਰਾਏਕੋਟ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਸਹਿਯੋਗੀ ਸੰਸਥਾਵਾਂ ਦੇ ਸਹਿਯੋਗ ਨਾਲ ਸਥਾਨਕ ਸ਼੍ਰੀ ਮੰਦਰ ਸ਼ਿਵਾਲਾ ਖਾਮ (ਤਲਾਬ ਵਾਲਾ ਮੰਦਰ) ਵਿਖੇ ਸ਼੍ਰੀ ਬਾਲਾ ਜੀ ਦਾ 13ਵਾਂ ਵਿਸ਼ਾਲ ਜਾਗਰਣ ਬੜੀ

ਜੀ.ਐਚ.ਜੀ ਪਬਲਿਕ ਸਕੂਲ ਸਿਧਵਾਂ ਖੁਰਦ ਦੇ ਹੋਣਹਾਰ ਵਿਦਿਆਰਥੀ  ਮਾਧਵਨ ਸੂਦ ਨੇ  ਇੰਸਪਾਇਰ ਐਵਾਰਡ 2022-2023 ਜਿੱਤਿਆ

ਜਗਰਾਉ 20 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਅਜੋਕੇ ਸਮੇਂ ਵਿੱਚ ਜਿਥੇ ਪੜ੍ਹਾਈ ਦਾ ਵਿਦਿਆਰਥੀ ਜੀਵਨ ਵਿਚ ਅਹਿਮ ਯੋਗਦਾਨ ਹੈ, ਉਥੇ ਨਾਲ ਹੀ  ਵਿੱਦਿਆ ਨਾਲ ਸੰਬੰਧਿਤ ਦੂਸਰੀਆਂ ਰੌਚਕ ਕਿਰਿਆਵਾਂ ਵੀ  ਵਿਦਿਆਰਥੀਆਂ ਦੇ ਜੀਵਨ ਦੀ ਘਾੜਤ ਕਰਨ ਵਿਚ ਆਪਣਾ ਅਹਿਮ ਯੋਗਦਾਨ ਅਦਾ ਕਰਦੀਆਂ ਹਨ ।ਇਨਸਪiਾੲਰ (‘ਇਨੋਵੇਸ਼ਨ ਇਨ ਸਾਇੰਸ ਪਰਸੂਟ ਫਾਰ ਇੰਸਪਾਇਰਡ ਰਿਸਰਚ') ਸਕੀਮ ਭਾਰਤ ਸਰਕਾਰ ਦੇ

ਪਾਕਿਸਤਾਨ ‘ਚ ਬਰਾਤੀਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗੀ, 15 ਦੀ ਮੌਤ, 60 ਜ਼ਖਮੀ

ਰਾਵਲਪਿੰਡੀ, 20 ਫਰਵਰੀ : ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੀ ਬਰਾਤੀਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗਣ ਕਾਰਨ ਘੱਟੋ-ਘੱਟ 15 ਜਣਿਆਂ ਦੀ ਮੌਤ ਦੀ ਖ਼ਬਰ ਹੈ, ਇਸਦੇ ਨਾਲ ਹੀ 60 ਹੋਰ ਜ਼ਖਮੀ ਹੋ ਗਏ। ਇਨ੍ਹਾਂ ਵਿੱਚ 11 ਜਣਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਇਹ ਬੱਸ ਇਸਲਾਮਾਬਾਦ ਤੋਂ ਲਾਹੌਰ ਜਾ ਰਹੀ ਸੀ। ਇਹ

ਕੁਦਰਤ ਦੇ ਕਹਿਰ ਨੇ ਬ੍ਰਾਜ਼ੀਲ ਵਿੱਚ ਮਚਾਈ ਤਬਾਹੀ, ਹੜ੍ਹਾਂ ਤੇ ਜ਼ਮੀਨ ਖਿਸਕਣ ਕਾਰਨ 36 ਲੋਕਾਂ ਦੀ ਮੌਤ 

ਸਾਓ ਪੌਲੋ, 20 ਫਰਵਰੀ : ਬ੍ਰਾਜ਼ੀਲ ਵਿੱਚ ਕੁਦਰਤ ਦੇ ਕਹਿਰ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਬ੍ਰਾਜ਼ੀਲ ਦੇ ਦੱਖਣ-ਪੂਰਬ ਦੇ ਤੱਟੀ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 36 ਲੋਕਾਂ ਦੀ ਮੌਤ ਹੋ ਗਈ ਹੈ। ਇਲਾਕੇ ਵੀਹ ਰਾਹਤ ਤੇ ਬਚਾਅ ਦਾ ਕੰਮ ਚਲਾਇਆ ਜਾ ਰਿਹਾ ਹੈ। ਬ੍ਰਾਜ਼ੀਲ ਦੀ ਸਭ ਤੋਂ ਜ਼ਿਆਦਾ ਆਬਾਦੀ ਵਾਲਾ ਰਾਜ ਸਾਓ ਪਾਓਲੋ ਹੜ੍ਹ ਤੇ