news

Jagga Chopra

Articles by this Author

ਆਪਰੇਸ਼ਨ ਦੋਸਤ ਨਾਲ ਜੁੜੀ ਪੂਰੀ ਟੀਮ ਨੇ ਸ਼ਾਨਦਾਰ ਕੰਮ ਕੀਤਾ ਹੈ : ਪੀਐਮ ਮੋਦੀ 

ਨਵੀਂ ਦਿੱਲੀ, 20 ਫ਼ਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਨਡੀਆਰਐੱਫ ਅਤੇ ਹੋਰ ਸੰਗਠਨਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਨ੍ਹਾਂ ਐਨਡੀਆਰਐੱਫ ਦੇ ਜਵਾਨਾਂ ਨੇ ਤੁਰਕੀ ਅਤੇ ਸੀਰੀਆ ਵਿਚ ਆਏ ਭਿਆਨਕ ਭੂਚਾਲ ਤੋਂ ਬਾਅਦ  ਲਿਆ ਸੀ। ਭਾਰਤ ਵੱਲੋਂ ਭੇਜੀਆਂ ਗਈਆਂ ਬਚਾਅ ਟੀਮਾਂ ਨੇ ਭੂਚਾਲ ਪ੍ਰਭਾਵਿਤ ਦੇਸ਼ਾਂ ਵਿੱਚ ਕਈ ਜਾਨਾਂ ਬਚਾਈਆਂ। ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ

ਪਿਛਲੇ ਕੁਝ ਮਹੀਨਿਆਂ ਵਿੱਚ ਕੇਂਦਰ ਸਰਕਾਰ ਨੇ ਲੱਖਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ : ਪੀਐਮ ਮੋਦੀ

ਜੇਐੱਨਐੱਨ, ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਉੱਤਰਾਖੰਡ ਦੇ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਚਾਹੇ ਕੇਂਦਰ ਦੀ ਸਰਕਾਰ ਹੋਵੇ ਜਾਂ ਉੱਤਰਾਖੰਡ ਵਿੱਚ ਭਾਜਪਾ ਦੀ ਸਰਕਾਰ ਹੋਵੇ, ਸਾਡੀ ਇਹ ਲਗਾਤਾਰ ਕੋਸ਼ਿਸ਼ ਰਹੀ ਹੈ ਕਿ ਹਰ ਨੌਜਵਾਨ ਨੂੰ ਆਪਣੀ ਰੁਚੀ ਅਤੇ ਸਮਰੱਥਾ ਦੇ ਆਧਾਰ 'ਤੇ ਅੱਗੇ

ਨੈਸ਼ਨਲ ਖਿਡਾਰੀ ਅਕਸਦੀਪ ਢਿੱਲੋਂ ਦਾ ਸਾਬਕਾ ਸੈਨਿਕਾਂ ਨੇ ਕੀਤਾ ਸਨਮਾਨ 

ਬਰਨਾਲਾ, 20 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸਥਾਨਕ ਰੈਸਟ ਹਾਊਸ ਵਿੱਖੇ ਸਾਬਕਾ ਸੈਨਿਕਾਂ ਨੇ ਇੰਜ ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਅਕਸਦੀਪ ਸਿੰਘ ਢਿੱਲੋਂ ਜਿਹਨਾ ਨੇ 20 ਕਿਲੋਮੀਟਰ ਵਾਕ ਕਪਟੀਸਨ ਵਿੱਚ ਨੈਸ਼ਨਲ ਵਿੱਚੋ ਇੱਕ ਘੰਟਾ ਉਨੀ ਮਿੰਟ ਦਾ ਰਿਕਾਰਡ ਕਾਇਮ ਕਰਕੇ ਉਲੰਪਿਕ ਲਈ ਸਿਲੇਕਸਨ ਹਾਸਲ ਕੀਤੀ ਇਸ ਮੌਕੇ ਬੋਲਦਿਆਂ ਇੰਜ ਸਿੱਧੂ ਨੇ ਕਿਹਾ ਕਿ ਅਕਸਦੀਪ

ਮੈਡੀਕਲ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਸਲਾਨਾ ਚੋਣ ਇਜਲਾਸ ਸੰਪੰਨ
  • ਸੂਬਾ ਆਗੂਆਂ ਸਮੇਤ ਪਹੁੰਚੇ ਬਲਾਕ ਸ਼ੇਰਪੁਰ, ਧੂਰੀ, ਮਲੇਰਕੋਟਲਾ, ਅਹਿਮਦਗੜ੍ਹ ਦੇ ਆਗੂ ਡਾਕਟਰ ਸਾਹਿਬਾਨ

ਮਹਿਲ ਕਲਾਂ 20  ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਰਜਿ:295) ਪੰਜਾਬ ਜ਼ਿਲਾ ਬਰਨਾਲਾ ਦੇ ਬਲਾਕ ਮਹਿਲ ਕਲਾਂ ਦਾ ਸਲਾਨਾ ਚੋਣ ਇਜਲਾਸ ਅੱਜ ਗੋਲਡਨ ਕਲੋਨੀ ਮਹਿਲਕਲਾਂ ਵਿਖੇ ਡਾਕਟਰ ਫਰੀਦ ਕੰਪਲੈਕਸ ਵਿਖੇ ਸੂਬਾ ਆਰਗੇਨਾਈਜ਼ਰ

ਅਰਮਾਨ ਸਿੰਘ ਨੇ ਇਮਾਨਦਾਰੀ ਦੀ ਮਿਸਾਲ ਕਾਇਮ  ਕਰਦਿਆਂ 50 ਹਜ਼ਾਰ ਰੁਪਏ ਵਾਪਸ ਕੀਤੇ.    

ਮਹਿਲ ਕਲਾਂ 20  ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਨੇੜਲੇ ਪਿੰਡ ਦੀਵਾਨਾ ਵਿਖੇ ਅਰਮਾਨ ਸਿੰਘ ਪੁੱਤਰ ਸੁਖਜੀਵਨ ਸਿੰਘ ਨੇ ਇਮਾਨਦਾਰੀ ਦੀ ਮਿਸਾਲ  ਕਾਇਮ  ਕਰਦਿਆਂ 50 ਹਜ਼ਾਰ ਰੁਪਏ ਵਾਪਸ ਕੀਤੇ| ਮਿਲੀ ਜਾਣਕਾਰੀ ਅਨੁਸਾਰ ਗਿਆਨ ਚੰਦ ਪੁੱਤਰ ਹੁਕਮ ਚੰਦ ਵਾਸੀ ਜਾਮਡੋਲੀ  ਜੈਪੁਰ ਰਾਜਸਥਾਨ ਆਰ ਐਸ ਦੇ ਟੈਸਟ ਦੀ ਕੋਚਿੰਗ ਲੈ ਰਿਹਾ ਸੀ|  ਜਿਸ ਨੇ 15 ਫਰਵਰੀ 2023 ਨੂੰ ਆਪਣੇ ਮਾਂ

ਬੀਕੇਯੂ ਕਾਦੀਆਂ ਦਾ ਬਲਾਕ ਮਹਿਲ ਕਲਾਂ ਦਾ ਇਜਲਾਸ ਕਰਵਾਇਆ ਗਿਆ, ਗੁਰਧਿਆਨ ਸਿੰਘ ਸਹਿਜੜਾ ਮੁੜ ਚੁਣੇ ਗਏ ਪ੍ਰਧਾਨ

ਮਹਿਲ ਕਲਾਂ 20  ਫਰਵਰੀ (ਗੁਰਸੇਵਕ ਸਿੰਘ ਸਹੋਤਾ ) : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਮਹਿਲ ਕਲਾਂ ਦਾ ਬਲਾਕ ਪੱਧਰੀ ਇਜਲਾਸ ਜਥੇਬੰਦੀ ਦੇ ਅੱਜ ਸੂਬਾ ਮੀਤ ਪ੍ਰਧਾਨ ਸੰਪੂਰਨ ਸਿੰਘ ਚੂੰਘਾਂ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਸਿੰਘ ਛੀਨੀਵਾਲ ਜਰਨਲ ਸਕੱਤਰ ਜਸਮੇਲ ਸਿੰਘ ਕਾਲੇਕੇ ਸੀਨੀਅਰ ਮੀਤ ਪ੍ਰਧਾਨ ਸਿਕੰਦਰ ਸਿੰਘ ਮਾਨ ਜ਼ਿਲਾ ਮੀਤ ਪ੍ਰਧਾਨ ਜਥੇਦਾਰ

ਸੰਸਦ ਮੈਂਬਰ ਮਾਨ ਵੱਲੋਂ ਹਲਕੇ ਦੇ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਦਾ ਵਿਕਾਸ ਪਹਿਲ ਦੇ ਅਧਾਰ ਤੇ ਕਰਵਾਇਆ ਜਾਵੇਗਾ : ਪ੍ਰੋਫੈਸਰ ਪਟਿਆਲਾ 
  •  ਕਸਬਾ ਮਹਿਲ ਕਲਾਂ ਵਿਖੇ ਪਾਰਟੀ ਵੱਲੋਂ ਖੁੱਲ੍ਹੇ ਦਫਤਰ ਦਾ ਉਦਘਾਟਨ ਕੀਤਾ                                                

ਮਹਿਲ ਕਲਾਂ 20 ਫਰਬਰੀ (ਗੁਰਸੇਵਕ ਸਿੰਘ ਸਹੋਤਾ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਰਦਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਪਿਛਲੇ ਸਮੇਂ ਲੋਕ ਸਭਾ ਹਲਕਾ ਸੰਗਰੂਰ

ਕੌਮੀ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਡੀਐਸਪੀ ਚਹਿਲ ਨੇ ਜਿੱਤਿਆ ਸੋਨ ਤਗਮਾ

ਮਹਿਲ ਕਲਾਂ, 20 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਕਰਵਾਈ ਗਈ ਚੌਥੀ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ-2023 ਵਿੱਚ ਡਿਸਕਸ ਥਰੋਅ ਦੇ ਮੁਕਾਬਲਿਆਂ ‘ਚੋ ਪੰਜਾਬ ਪੁਲਿਸ ਦੇ ਮਹਿਲ ਕਲਾਂ ਦੇ ਡੀਐਸਪੀ ਗਮਦੂਰ ਸਿੰਘ ਚਹਿਲ ਨੇ ਸੋਨ ਤਮਗਾ ਅਤੇ ਸ਼ਾਟਪੁੱਟ ਦੇ ਹੋਏ ਮੁਕਾਬਲਿਆਂ ‘ਚੋ ਬਰੌਂਜ ਮੈਡਲ ਹਾਸਲ ਕੀਤਾ ਹੈ।  ਜ਼ਿਕਰਯੋਗ ਹੈ ਕਿ ਡੀਐੱਸਪੀ

ਮੰਤਰੀ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਚੰਡੀਗੜ੍ਹ, 20 ਫ਼ਰਵਰੀ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧੀਨ ਆਪਣੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਧਾਲੀਵਾਲ ਨੇ ਸਮੁੱਚੇ ਪੰਜਾਬੀਆਂ ਨੂੰ ‘ਪੰਜਾਬੀ ਦਿਵਸ’ (21 ਫ਼ਰਵਰੀ) ਦੀ

ਮੰਤਰੀ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਚੰਡੀਗੜ੍ਹ, 20 ਫ਼ਰਵਰੀ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧੀਨ ਆਪਣੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਧਾਲੀਵਾਲ ਨੇ ਸਮੁੱਚੇ ਪੰਜਾਬੀਆਂ ਨੂੰ ‘ਪੰਜਾਬੀ ਦਿਵਸ’ (21 ਫ਼ਰਵਰੀ) ਦੀ