news

Jagga Chopra

Articles by this Author

ਮੁੱਖ ਮੰਤਰੀ ਨੂੰ ਪੁਲਿਸ ਕਮਿਸ਼ਨਰ ਨੇ ਗੁਰਮੁਖੀ ਲਿਪੀ ਵਿੱਚ ਲਿਖੇ ਸਬਦਾਂ ਵਾਲੀ ਘੜੀ ਭੇਟ ਕੀਤੀ

ਲੁਧਿਆਣਾ, 20 ਫਰਵਰੀ : ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 2023 ਦੀ  ਪੂਰਵ ਸੰਧਿਆ 'ਤੇ, ਪੰਜਾਬ ਦੇ ਮੁੱਖ ਮੰਤਰੀ, ਸ਼ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿਖੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਘੜੀ ਜਾਰੀ ਕੀਤੀ, ਜਿਸ ਨੂੰ ਪੁਲਿਸ ਕਮਿਸ਼ਨਰ ਸ਼੍ਰੀ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ. ਵਲੋਂ ਭੇਂਟ ਕੀਤਾ ਗਿਆ ।ਇਸ ਘੜੀ ਵਿੱਚ ਗੁਰਮੁਖੀ ਲਿਪੀ ਵਿੱਚ ਪੰਜਾਬੀ ਵਰਣਮਾਲਾ ਦੇ 35 ਅੱਖਰ

ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ : ਅਮਨ ਅਰੋੜਾ

ਸੰਗਰੂਰ, 20 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ ਪਿਛਲੇ ਦਿਨੀਂ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ਦੀ ਘਟਨਾ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਇਸ ਮਾੜੀ ਘਟਨਾ

ਪਟਿਆਲਾ ਜ਼ਿਲ੍ਹੇ 'ਚ ਗੁਦਾਮਾਂ ਦੀ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਚਨਚੇਤ ਚੈਕਿੰਗ
  • ਪੰਜਾਬ ਦੇ ਕਿਸਾਨਾਂ ਵੱਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੇ ਅਨਾਜ ਦੀ ਸਾਂਭ ਸੰਭਾਲ ਕਰਨਾ ਸਾਡਾ ਫ਼ਰਜ਼ :  ਕਟਾਰੂਚੱਕ
  • ਕੈਬਨਿਟ ਮੰਤਰੀ ਨੇ ਸਮਾਣਾ, ਭੁਨਰਹੇੜੀ ਤੇ ਸਨੌਰ ਦੇ ਗੁਦਾਮਾਂ ਦਾ ਲਿਆ ਜਾਇਜ਼ਾ

ਪਟਿਆਲਾ, 20 ਫਰਵਰੀ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਗੁਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ

ਕੈਬਨਿਟ ਮੰਤਰੀ ਪੰਜਾਬ ਨੇ ਕੇਂਦਰੀ ਰਾਜ ਮੰਤਰੀ ਨੂੰ ਰੇਲਵੇ ਓਵਰਬ੍ਰਿਜ ਦੀ ਥਾਂ ਅੰਡਰ ਪਾਸ ਬਣਾਉਣ ਕੀਤੀ ਅਪੀਲ
  • ਫਗਵਾੜਾ ਰੋਡ ’ਤੇ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਕੀਤਾ ਜਾਵੇ ਰੱਦ : ਬ੍ਰਮ ਸ਼ੰਕਰ ਜਿੰਪਾ
  • ਕਿਹਾ, ਕੇਂਦਰ ਸਰਕਾਰ ਹੁਸ਼ਿਆਰਪੁਰ ਰੇਲਵੇ ਲਾਈਨ ਨੂੰ ਸੈਲਾ ਖੁਰਦ ਨਾਲ ਜੋੜਨ ਅਤੇ ਆਦਮਪੁਰ ਰੋਡ ਦੇ ਪੁਨਰ ਨਿਰਮਾਣ ਵੱਲ ਦੇਵੇ ਧਿਆਨ
  • ਕੈਬਨਿਟ ਮੰਤਰੀ ਨੇ ਡੋਗਰਾ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਸੁਣੀਆਂ ਸਮੱਸਿਆਵਾਂ

ਹੁਸ਼ਿਆਰਪੁਰ, 20 ਫਰਵਰੀ : ਕੈਬਨਿਟ ਮੰਤਰੀ ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾੜਨਾ
  • ਗੁਰਦੁਆਰਾ ਸਾਹਿਬ ਦੀ ਗੋਲਕ ਦੇ ਤਾਲੇ ਤੋੜਨ ਅਤੇ ਮਰਯਾਦਾ ਦੇ ਉਲੰਘਣ ਦਾ ਲਿਆ ਸਖ਼ਤ ਨੋਟਿਸ
  • ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਦੀ ਨਾਮਜ਼ਦਗੀ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੁੱਧ-ਐਡਵੋਕੇਟ ਧਾਮੀ
  • ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ’ਚ ਪੰਜ ਮੈਂਬਰੀ ਕਮੇਟੀ ਗਠਤ, ਐਡਹਾਕ ਕਮੇਟੀ ਵਿਰੁੱਧ ਕਾਨੂੰਨੀ ਰਾਇ ਲੈਣ ਦਾ ਵੀ ਫੈਸਲਾ

ਅੰਮ੍ਰਿਤਸਰ, 20 ਫਰਵਰੀ :

1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਅਤੇ 4569 ਆਂਗਣਵਾੜੀ  ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ : ਡਾ. ਬਲਜੀਤ ਕੌਰ
  • ਕਿਹਾ, ਸੂਬਾ ਸਰਕਾਰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ
  • ਅਰਜ਼ੀਆਂ ਭਰਨ ਦੀ ਆਖਰੀ ਮਿਤੀ 9 ਮਾਰਚ

ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 1016 ਆਂਗਣਵਾੜੀ ਵਰਕਰਾਂ (ਮੇਨ), 129

ਚੰਡੀਗੜ ਦੇ ਲੇਕ ਕਲੱਬ ਵਿਖੇ ਨਿਵੇਸ਼ਕਾਂ ਲਈ ਕਰਵਾਏਗੀ 23 ਫਰਵਰੀ ਨੂੰ ਪੰਜਾਬੀ ਸੱਭਿਆਚਾਰਕ ਸਮਾਗਮ : ਮਾਨ

ਚੰਡੀਗੜ੍ਹ, 20 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਅਤੇ ਸੇਵਾ ਖੇਤਰਾਂ ਲਈ ਵਪਾਰਕ ਮਾਹੌਲ ਸਿਰਜਣ ਅਤੇ ਉਤਾਸ਼ਹਿਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਸਬੰਧ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਰਾਜ ਸਰਕਾਰ 23 ਅਤੇ 24 ਫਰਵਰੀ 2023 ਨੂੰ ਇੰਡੀਅਨ ਸਕੂਲ ਆਫ

ਕੌਮਾਂਤਰੀ ਮਾਤ-ਭਾਸ਼ਾ ਦਿਵਸ ਮੌਕੇ ਪੰਜਾਬ ਸਰਕਾਰ ਨੂੰ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਪੀਲ

ਚੰਡੀਗੜ੍ਹ, 20 ਫਰਵਰੀ : ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਅਤੇ ਸਮੁੱਚੀ ਕਾਰਜਕਾਰਨੀ ਨੇ ਕੌਮਾਂਤਰੀ ਮਾਤ-ਭਾਸ਼ਾ ਦਿਵਸ ਮੌਕੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਹੈ ਕਿ:

ਪੰਜਾਬੀ ਦੀ ਇਕ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਈ ਯਕੀਨੀ ਬਣਾਈ ਜਾਵੇ 
ਅਸੀਂ ਪੰਜਾਬ ਦੇ

ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਵਾਂਗੇ : ਮੁੱਖ ਮੰਤਰੀ

 

  • ਲੁਧਿਆਣੇ ਦੇ ਲੋਕਾਂ ਨੂੰ ਗੰਦੇ ਪਾਣੀ ਤੇ ਗੰਭੀਰ ਬਿਮਾਰੀਆਂ ਤੋਂ ਮਿਲੇਗੀ ਨਿਜਾਤ : ਭਗਵੰਤ ਮਾਨ
  • ਬੁੱਢੇ ਨਾਲੇ ਦੀ ਸਫਾਈ ਲਈ 650 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੇ ਹਿੱਸੇ ਵਜੋਂ ਪੰਜਾਬ ਦਾ ਸਭ ਤੋਂ ਵੱਡਾ ਐਸ.ਟੀ.ਪੀ. ਲੋਕਾਂ ਨੂੰ ਕੀਤਾ ਸਮਰਪਿਤ

ਲੁਧਿਆਣਾ, 20 ਫਰਵਰੀ : ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ

ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ 15 ਜੇ.ਈਜ਼ ਤੇ 14 ਕਲਰਕਾਂ ਨੂੰ ਮੰਤਰੀ ਮੀਤ ਹੇਅਰ ਨੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਨਵੇਂ ਚੁਣੇ ਗਏ 15 ਜੇ.ਈਜ਼ ਅਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਜਲ ਸਰੋਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ